Sunday, December 22, 2024

Monthly Archives: July 2022

ਪੈਨਸ਼ਨਰਜ਼ ਸਰਕਾਰ ਨਾਲ ਆਰ-ਪਾਰ ਦੇ ਸੰਘਰਸ਼ ਲਈ ਤਿਆਰ

29 ਜੁਲਾਈ ਨੂੰ ਹੋਣਗੇ ਜਿਲ੍ਹਾ ਪੱਧਰੀ ਅਰਥੀ ਫੂਕ ਮੁਜਾਹਰੇ – ਪ੍ਰੇਮ ਸਾਗਰ ਸ਼ਰਮਾ ਸਮਰਾਲਾ, 11 ਜੁਲਾਈ (ਇੰਦਰਜੀਤ ਸਿੰਘ ਕੰਗ) – ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਅਤੇ ਸੰਵਿਧਾਨਿਕ ਮੰਗਾਂ ਦੇ ਨਿਪਟਾਰੇ ਲਈ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਜੱਦੋਜ਼ਹਿਦ ਕਰਦਾ ਆ ਰਿਹਾ ਹੈ, ਲੇਕਿਨ ਪੰਜਾਬ ਦੀ ਆਮ ਆਦਮੀ ਦੀ ਸਰਕਾਰ ਪਿਛਲੀਆਂ ਸਰਕਾਰਾਂ ਨਾਲੋਂ ਵੀ ਬੇਹੱਦ ਪ੍ਰੇਸ਼ਾਨਕੁਨ ਸਾਬਤ ਹੋਈ ਹੈ।ਇਸ ਮੁੱਦੇ ‘ਤੇ …

Read More »

ਸਵ: ਰਾਜਵੀਰ ਮੱਲ ਮਾਜ਼ਰਾ ਦੀ ਯਾਦ ‘ਚ ਪਹਿਲਾ ਖ਼ੂਨਦਾਨ ਕੈਂਪ ਲਗਾਇਆ

ਸਮਰਾਲਾ, 11 ਜੁਲਾਈ (ਇੰਦਰਜੀਤ ਸਿੰਘ ਕੰਗ) – ਪਿੰਡ ਮੱਲ ਮਾਜ਼ਰਾ ਵਿੱਚ ਗ੍ਰਾਮ ਪੰਚਾਇਤ ਅਤੇ ਨੌਜਵਾਨਾਂ ਵਲੋਂ ਰਾਜਵੀਰ ਮੱਲ ਮਾਜ਼ਰਾ ਦੀ ਯਾਦ ਵਿੱਚ ਪਹਿਲਾ ਖ਼ੂਨਦਾਨ ਕੈਂਪ ਲਗਾਇਆ ਗਿਆ।ਜਿਸ ਬਾਰੇ ਖ਼ੂਨਦਾਨ ਕੈਂਪ ਦੇ ਮੁੱਖ ਪ੍ਰਬੰਧਕ ਮਨਿੰਦਰ ਸਿੰਘ ਮੱਲ ਮਾਜ਼ਰਾ ਅਤੇ ਜਸਵੀਰ ਸਿੰਘ ਜੱਸੀ ਨੇ ਦੱਸਿਆ ਕਿ ਇਸ ਕੈਂਪ ਦਾ ਉਦਘਾਟਨ ਸਰਪੰਚ ਹਰਨੇਕ ਸਿੰਘ ਵਲੋਂ ਕੀਤਾ ਗਿਆ, ਜਦੋਂ ਕਿ ਮੁੱਖ ਮਹਿਮਾਨ ਵਜੋਂ ਕੌਸ਼ਲ …

Read More »

SGPC President expresses grief over demise of Jathedar Ratan Singh Jaffarwal

Condolence gathering held at SGPC office, office closed in afternoon Amritsar, July 11 (Punjab Post Bureau) – Shiromani Gurdwara Parbandhak Committee President Advocate Harjinder Singh expressed deep grief over the demise of SGPC’s former Dharam Prachar Committee member Jathedar Ratan Singh Jaffarwal and offered condolences to his family.                 Jathedar Ratan Singh Jaffarwal …

Read More »

ਜਥੇਦਾਰ ਰਤਨ ਸਿੰਘ ਜੱਫਰਵਾਲ ਦੇ ਚਲਾਣੇ ’ਤੇ ਦੁੱਖ ਪ੍ਰਗਾਇਆ

ਸ਼੍ਰੋਮਣੀ ਕਮੇਟੀ ਦਫ਼ਤਰ ‘ਚ ਸ਼ੋਕ ਸਭਾ, ਬਾਅਦ ਦੁਪਹਿਰ ਰਹੇ ਬੰਦ ਦਫ਼ਤਰ ਅੰਮ੍ਰਿਤਸਰ, 11 ਜੁਲਾਈ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਰਤਨ ਸਿੰਘ ਜੱਫਰਵਾਲ ਦੇ ਅਕਾਲ ਚਲਾਣੇ ’ਤੇ ਗਹਿਰੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।ਜਥੇਦਾਰ ਰਤਨ …

Read More »

CM slams Akali Dal for diluting Claim of Punjab on Chandigarh

Reminds Sukhbir that they had shifted Govt. offices to Mohali and set up New Chandigarh Amritsar, July 11 (Punjab Post Bureau) – Taking strict note of baseless statements by Akali leaders on the issue of state capital, the Punjab Chief Minister Bhagwant Mann today slammed the Shiromani Akali Dal leadership for diluting the claim of state on Chandigarh.     …

Read More »

ਮੁੱਖ ਮੰਤਰੀ ਵਲੋਂ ਚੰਡੀਗੜ੍ਹ ’ਤੇ ਪੰਜਾਬ ਦੇ ਦਾਅਵੇ ਨੂੰ ਕਮਜ਼ੋਰ ਕਰਨ ਲਈ ਅਕਾਲੀ ਦਲ ਦੀ ਸਖ਼ਤ ਆਲੋਚਨਾ

ਸੁਖਬੀਰ ਬਾਦਲ ਨੂੰ ਚੇਤੇ ਕਰਵਾਇਆ, ਤੁਹਾਡੇ ਵੇਲੇ ਸਰਕਾਰੀ ਦਫ਼ਤਰ ਮੋਹਾਲੀ ਤਬਦੀਲ ਕੀਤੇ ਤੇ ਨਿਊ ਚੰਡੀਗੜ੍ਹ ਸਥਾਪਤ ਹੋਇਆ ਅੰਮ੍ਰਿਤਸਰ, 11 ਜੁਲਾਈ (ਸੁਖਬੀਰ ਸਿੰਘ) – ਅਕਾਲੀ ਆਗੂਆਂ ਵਲੋਂ ਸੂਬੇ ਦੀ ਰਾਜਧਾਨੀ ਦੇ ਮੁੱਦੇ `ਤੇ ਕੀਤੀ ਬੇਬੁਨਿਆਦ ਬਿਆਨਬਾਜ਼ੀ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ `ਤੇ ਸੂਬੇ ਦੇ ਦਾਅਵੇ ਨੂੰ ਕਮਜ਼ੋਰ ਕਰਨ ਲਈ ਸ਼਼੍ਰੋਮਣੀ ਅਕਾਲੀ ਦਲ ਦੀ …

Read More »

ਬੈਂਗਲੋਰ ਵਿਖੇ ਹੋਣ ਵਾਲੀ ਖੇਤੀਬਾੜੀ ਮੰਤਰੀਆਂ ਦੀ ਬੈਠਕ ‘ਚ ਚੁੱਕਾਂਗੇ ਕਿਸਾਨਾਂ ਦੇ ਮੁੱਦੇ – ਧਾਲੀਵਾਲ

ਗਰਾਂਉਂਡ ਜੀਰੋ ‘ਤੇ ਜਾ ਕੇ ਸੁਣੀਆਂ ਕਿਸਾਨਾਂ ਦੀਆਂ ਮੁਸ਼ਕਲਾਂ ਅੰਮ੍ਰਿਤਸਰ 10 ਜੁਲਾਈ (ਸੁਖਬੀਰ ਸਿੰਘ) – ਬੈਂਗਲੋਰ ਵਿਖੇ 14 ਤੋਂ 15 ਜੁਲਾਈ ਤੱਕ ਕੇਂਦਰੀ ਖੇਤੀਬਾੜੀ ਮੰਤਰੀ ਦੀ ਅਗਵਾਈ ਹੇਠ ਦੇਸ਼ ਭਰ ਦੇ ਖੇਤੀਬਾੜੀ ਮੰਤਰੀਆਂ ਦੀ ਬੈਠਕ ਹੋਣ ਜਾ ਰਹੀ ਹੈ ਅਤੇ ਇਸ ਬੈਠਕ ਵਿੱਚ ਤਾਰੋਂ ਪਾਰ ਖੇਤੀ ਕਰਦੇ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਦਾ ਮਾਮਲਾ ਚੁੱਕ ਕੇ ਉਨਾਂ ਦੀਆਂ ਮੁਸ਼ਕਿਲਾਂ ਦਾ ਹੱਲ …

Read More »

ਸਰਕਾਰੀ ਸਕੂਲਾਂ ‘ਚ ਫਲਦਾਰ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ 15 ਜੁਲਾਈ ਤੋਂ- ਤਜਿੰਦਰ ਸਿੰਘ

ਅੰਮ੍ਰਿਤਸਰ 10 ਜੁਲਾਈ (ਸੁਖਬੀਰ ਸਿੰਘ) – ਬਾਗਬਾਨੀ ਵਿਭਾਗ ਵਲੋਂ ਸਰਕਾਰੀ ਸਕੂਲਾਂ ਵਿੱਚ ਫਲਦਾਰ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ 15 ਜੁਲਾਈ ਤੋਂ ਬਾਗਬਾਨੀ ਮੰਤਰੀ ਫੌਜਾ ਸਿੰਘ ਸਰਾਰੀ ਦੇ ਦਿਸ਼ਾ ਨਿਰਦੇਸ਼ਾ ਅਤੇ ਡਾਇਰੈਕਟਰ ਬਾਗਬਾਨੀ ਸ਼੍ਰੀਮਤੀ ਸ਼ੈਲਿੰਦਰ ਕੌਰ ਆਈ.ਐਫ.ਐਸ ਦੀ ਯੋਗ ਅਗਵਾਈ ਹੇਠ ਰਾਜ ਦੇ ਪਿੰਡਾਂ ਵਿੱਚ ਸਰਕਾਰੀ ਸਕੂਲਾਂ ਅਤੇ ਸਾਂਝੀਆਂ ਥਾਵਾਂ ‘ਤੇ ਬਾਗਬਾਨੀ ਵਿਭਾਗ ਵਲੋਂ ਫਲਦਾਰ ਬੂਟੇ ਲਗਾਉਣ ਦੀ ਮੁਹਿੰਮ ਦੀ …

Read More »

ਸਥਾਨਕ ਸਰਕਾਰਾਂ ਮੰਤਰੀ ਇੰਦਰਬੀਰ ਸਿੰਘ ਨਿੱਜ਼ਰ ਨੇ ਰਾਮ ਤੀਰਥ ਮੱਥਾ ਟੇਕਿਆ

ਪੰਜਾਬ ਦੀ ਖੁਸ਼ਹਾਲੀ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਕੀਤੀ ਪ੍ਰਾਰਥਨਾ ਅੰਮ੍ਰਿਤਸਰ 10 ਜੁਲਾਈ (ਸੁਖਬੀਰ ਸਿੰਘ) – ਸਥਾਨਕ ਸਰਕਾਰਾਂ ਮੰਤਰੀ ਪੰਜਾਬ ਇੰਦਰਬੀਰ ਸਿੰਘ ਨਿੱਜ਼ਰ ਨੇ ਅੱਜ ਸ੍ਰੀ ਰਾਮ ਤੀਰਥ ਮੰਦਰ ਵਿੱਚ ਨਤਮਸਤਕ ਹੋ ਕੇ ਪੰਜਾਬ ਸਮੇਤ ਦੁਨੀਆਂ ਦੀ ਖੁਸ਼ਹਾਲੀ, ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਪ੍ਰਾਰਥਨਾ ਕੀਤੀ।                ਉਨਾਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ `ਆਪ` …

Read More »

ਸਤਨਾਮ ਸਿੰਘ ਦਬੜੀਖਾਨਾ ਨੂੰ ਸਦਮਾ, ਮਾਤਾ ਦਾ ਦਿਹਾਂਤ

ਅੰਮ੍ਰਿਤਸਰ/ ਆਸਟਰੇਲੀਆ, 10 ਜੁਲਾਈ (ਪੰਜਾਬ ਪੋਸਟ ਬਿਊਰੋ) –  ਗੁਰਦੁਆਰਾ ਸਾਹਿਬ ਕੈਨਬਰਾ ਆਸਟ੍ਰੇਲੀਆ ਦੇ ਮੁਖ ਸੇਵਾਦਾਰ ਸਤਨਾਮ ਸਿੰਘ ਦਬੜੀਖਾਨਾ ਨੂੰ ਉਸ ਸਮੇਂ ਵੱਡਾ ਸਦਮਾ ਲੱਗਾ, ਜਦ ਉਨਾਂ ਦੇ ਸਤਿਕਾਰਯੋਗ ਮਾਤਾ ਸਰਦਾਰਨੀ ਕਮਲਜੀਤ ਕੌਰ ਪਤਨੀ ਗੁਰਮੇਲ ਸਿੰਘ ਦਬੜੀਖਾਨਾ ਬੀਤੇ ਦਿਨੀ ਅਕਾਲ ਚਲਾਣਾ ਕਰ ਗਏ।ਇਥੇ ਮਿਲੀ ਈਮੇਲ ਅਨੁਸਾਰ ਮਾਤਾ ਜੀ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਸਹਿਜ ਪਾਠ ਦਾ ਭੋਗ 14 ਜੁਲਾਈ 2022 ਦਿਨ …

Read More »