Saturday, July 20, 2024

Monthly Archives: July 2022

ਵੋਟਰ ਕਾਰਡ ਨਾਲ ਲਿੰਕ ਕਰਨ ਲਈ 1 ਅਗਸਤ ਤੋਂ ਸ਼ੁਰੂ ਹੋਵੇਗਾ ਆਧਾਰ ਕਾਰਡ ਨੰਬਰ ਇਕੱਤਰ ਕਰਨ ਦਾ ਕੰਮ

ਵੋਟਰ ਦੀ ਇੱਛਾ ਅਨੁਸਾਰ ਪ੍ਰਾਪਤ ਕੀਤਾ ਜਾ ਸਕੇਗਾ ਆਧਾਰ ਨੰਬਰ ਪਠਾਨਕੋਟ, 29 ਜੁਲਾਈ (ਪੰਜਾਬ ਪੋਪਸਟ ਬਿਊਰੋ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਪਠਾਨਕੋਟ ਹਰਬੀਰ ਸਿੰਘ ਆਈ.ਏ.ਐਸ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਹੈ ਕਿ ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ ਵਲੋਂ ਲੋਕ ਪ੍ਰਤੀਨਿਧਤਾ ਐਕਟ 1950 ਦੇ ਸੈਕਸ਼ਨ 23 ਵਿੱਚ ਸੋਧ ਕੀਤੀ ਗਈ ਹੈ।ਇਸ ਅਨੁਸਾਰ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ …

Read More »

‘ਆਪ’ ਸਰਕਾਰ ਵਲੋਂ ਦਿੱਤੇ ਮੁਫਤ 600 ਯੂਨਿਟ ਤੋਹਫੇ ਦਾ ਲੋਕਾਂ ਨੂੰ ਮਿਲੇਗਾ ਲਾਭ – ਮੰਤਰੀ ਕਟਾਰੂਚੱਕ

ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਤੇ ਉਜਵਲ ਭਾਰਤ ਤਹਿਤ ਹਲਕਾ ਭੋਆ ‘ਚ ਕਰਵਾਇਆ ਸਮਾਗਮ ਪਠਾਨਕੋਟ, 29 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੀ ਸਰਕਾਰ ਨੇ ਮਾਣਯੋਗ ਭਗਵੰਤ ਸਿੰੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਵਿੱਚ ਲੋਕਾਂ ਨੂੰ ਬਿਨ੍ਹਾਂ ਕਿਸੇ ਜਾਤੀ ਪੱਧਰ ਤੋਂ ਬਿਨ੍ਹਾਂ ਕਿਸੇ ਹੋਰ ਸਰਤ ਤੋਂ ਸਮੁੱਚੇ ਪੰਜਾਬ ਦੇ ਲੋਕਾਂ ਨੂੰ 600 ਯੂਨਿਟ ਬਿਜਲੀ ਦਾ ਪ੍ਰਤੀ ਦੋ ਮਹੀਨੇ ਦੇ …

Read More »

ਬਰਾਮਦ ਕੀਤਾ ਚੋਰੀ ਦਾ ਮੋਟਰਸਾਈਕਲ ਅਸਲ ਮਾਲਕ ਨੂੰ ਕੀਤਾ ਵਾਪਸ

ਅੰਮ੍ਰਿਤਸਰ, 29 ਜੁਲਾਈ (ਸੁਖਬੀਰ ਸਿੰਘ) – ਪੁਲਿਸ ਚੌਕੀ ਗਲਿਆਰਾ ਦੇ ਇੰਚਾਰਜ਼ ਐਸ.ਆਈ ਪਰਮਜੀਤ ਸਿੰਘ ਦੀ ਨਿਗਰਾਨੀ ਹੇਠ ਏ.ਐਸ.ਆਈ ਦਲਜੀਤ ਸਿੰਘ ਸਮੇਤ ਪੁਲਿਸ ਪਾਰਟੀ ਨੇ ਥਾਣਾ ਈ-ਡਵੀਜ਼ਨ ‘ਚ ਦੋਸ਼ੀਆਂ ਹਰਪਾਲ ਸਿੰਘ ਉਰਫ ਭਾਲਾ ਪੁੱਤਰ ਹਰਭਜਨ ਸਿੰਘ ਵਾਸੀ ਪਿੰਡ ਬਰਾੜ ਥਾਣਾ ਲੋਪੋਕੇ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਅਤੇ ਜਗਜੀਤ ਸਿੰਘ ਉਰਫ ਜੱਗੀ ਬਾਬਾ ਵਾਸੀ ਪਿੰਡ ਬਰਾੜ ਥਾਣਾ ਲੋਪੋਕੇ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਨੂੰ ਗ੍ਰਿਫਤਾਰ ਕਰਕੇ …

Read More »

ਸ਼੍ਰੋਮਣੀ ਕਮੇਟੀ ਨੇ ਦਸਵੇਂ ਪਾਤਸ਼ਾਹ ਦੀ ਸ਼ਖਸ਼ੀਅਤ ਦਾ ਫਿਲਮਾਂਕਣ ਕਰਨ ’ਤੇ ਡਾ. ਵਿਵੇਕ ਬਿੰਦਰਾ ਨੂੰ ਭੇਜਿਆ ਕਾਨੂੰਨੀ ਨੋਟਿਸ

ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ ਸੱਗੂ) -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਡਾ. ਵਿਵੇਕ ਬਿੰਦਰਾ ਵੱਲੋਂ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਸ਼ਖ਼ਸੀਅਤ ਦਾ ਫਿਲਮਾਂਕਣ ਕਰਨ ਅਤੇ ਸਿੱਖ ਇਤਿਹਾਸ ਨੂੰ ਗਲਤ ਰੂਪ ਵਿਚ ਪੇਸ਼ ਕਰਨ ਦੇ ਮਾਮਲੇ ’ਚ ਕਾਰਵਾਈ ਕਰਦਿਆਂ ਉਸ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।ਇਸ ਦੇ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਡਾ. ਵਿਵੇਕ ਬਿੰਦਰਾ ਵਿਰੁੱਧ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ …

Read More »

ਸ਼੍ਰੋਮਣੀ ਕਮੇਟੀ ਨੇ ਭਾਰਤ ਸਰਕਾਰ ਵੱਲੋਂ ਬਰਸਾਤੀ ਪਾਣੀ ਸੰਭਾਲਣ ਦੇ ਪ੍ਰੋਜੈਕਟ ਦੇ ਨਾਂ ’ਤੇ ਕੀਤਾ ਇਤਰਾਜ਼

ਟੋਭਿਆਂ ਦਾ ਨਾਂ ਅੰਮ੍ਰਿਤ ਸਰੋਵਰ ਰੱਖਣਾ ਸਿੱਖ ਇਤਿਹਾਸ ਤੇ ਰਵਾਇਤਾਂ ਦੀ ਤੌਹੀਨ- ਐਡਵੋਕੇਟ ਧਾਮੀ ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤ ਸਰਕਾਰ ਵੱਲੋਂ ਪਿੰਡਾਂ ‘ਚ ਬਰਸਾਤੀ ਪਾਣੀ ਸੰਭਾਲਣ ਲਈ ਸ਼ੁਰੂ ਕੀਤੇ ਅੰਮ੍ਰਿਤ ਸਰੋਵਰ ਪ੍ਰੋਜੈਕਟ ਦੇ ਨਾਮ ’ਤੇ ਇਤਰਾਜ਼ ਪ੍ਰਗਟ ਕੀਤਾ ਹੈ।ਸਰਕਾਰ ਵੱਲੋਂ ਦੇਸ਼ ਭਰ ਅੰਦਰ ਪਾਣੀ ਦੀ ਸੰਭਾਲ ਲਈ ਟੋਭੇ ਤਿਆਰ ਕੀਤੇ ਜਾ ਰਹੇ …

Read More »

ਪੈਨਸ਼ਨਰਾਂ ਨੇ ਮੰਗਾਂ ਨਾ ਮੰਨੇ ਜਾਣ ‘ਤੇ ਏ.ਡੀ.ਸੀ ਲੁਧਿਆਣਾ ਨੂੰ ਦਿੱਤਾ ਰੋਸ ਪੱਤਰ

ਸਮਰਾਲਾ, 29 ਜੁਲਾਈ (ਇੰਦਰਜੀਤ ਸਿੰਘ ਕੰਗ) – ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੇ 27 ਜੁਲਾਈ 2022 ਦੇ ਕੀਤੇ ਫੈਸਲੇ ਅਨੁਸਾਰ ਆਪਣਾ ਰੋਸ ਜ਼ਾਹਰ ਕਰਨ ਲਈ ਏ.ਡੀ.ਸੀ ਲੁਧਿਆਣਾ ਨੂੰ ਰੋਸ ਪੱਤਰ ਪ੍ਰ੍ਰਮ ਸਾਗਰ ਸ਼ਰਮਾ ਕਨਵੀਨਰ ਜੁਆਇੰਟ ਫਰੰਟ ਦੀ ਅਗਵਾਈ ਹੇਠ ਦਿੱਤਾ ਗਿਆ।ਇਸ ਵਿਚ ਪੈਨਸ਼ਨਰਜ਼ ਜੁਆਇੰਟ ਫਰੰਟ ਅਤੇ ਪੰਜਾਬ ਪੈਨਸ਼ਨਰਜ਼ ਭਵਨ ਲੁਧਿਆਣਾ ਦੇ ਲੀਗਲ ਅਡਵਾਈਜ਼ਰ ਮੱਖਣ ਸਿੰਘ, ਸੁਸ਼ੀਲ ਕੁਮਾਰ, ਨਿਰਮਲ ਸਿੰਘ, ਮੇਜਰ …

Read More »

ਸੁਰ ਉਤਸਵ-2022 ਦਾ 6ਵਾਂ ਦਿਨ ਬਾਲੀਵੁੱਡ ਦੇ ਅਦਾਕਾਰ ਵਿਨੋਦ ਮਹਿਰਾ ਤੇ ਦਾਰਾ ਸਿੰਘ ਨੂੰ ਕੀਤਾ ਸਮਰਪਿਤ

ਅੰਮ੍ਰਿਤਸਰ, 29 ਜੁਲਾਈ ( ਦੀਪ ਦਵਿੰਦਰ ਸਿੰਘ) – ਯੂ.ਐਨ ਐਂਟਰਟੇਨਮੈਂਟ ਅਤੇ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਸਹਿਯੋਗ ਨਾਲ 24 ਤੋਂ 31 ਜੁਲਾਈ ਤਕ ਚੱਲਣ ਵਾਲੇ 8 ਦਿਨਾਂ ਸੁਰ ਉਤਸਵ ਦੇ 6ਵੇਂ ਦਿਨ ਮੁੱਖ ਮਹਿਮਾਨ ਅਨਿਲ ਜੋਸ਼ੀ ਸਾਬਕਾ ਕੈਬਨਿਟ ਮੰਤਰੀ ਪੰਜਾਬ ਨੇ ਵਿਰਸਾ ਵਿਹਾਰ ਦੇ ਵਿਹੜੇ ’ਚ ਸਥਾਪਿਤ ਮੁਹਮੰਦ ਰਫ਼ੀ ਸਾਹਿਬ ਦੇ ਬੁੱਤ ‘ਤੇ ਫੁੱਲਾਂ ਦੇ ਹਾਰ ਪਾਉਣ ਤੋਂ ਬਾਅਦ ਸ਼ਮਾ ਰੋਸ਼ਨ …

Read More »

ਡਾ. ਬੋਪਾਰਾਏ ਨੇ ਸਰਕਾਰੀ ਹਸਪਤਾਲ ਲੌਂਗੋਵਾਲ ਵਿਖੇ ਸੰਭਾਲਿਆ ਐਸ.ਐਮ.ਓ ਦਾ ਅਹੁੱਦਾ

ਸੰਗਰੂਰ, 28 ਜੁਲਾਈ (ਜਗਸੀਰ ਲੌਂਗੋਵਾਲ) – ਸਰਕਾਰੀ ਹਸਪਤਾਲ ਵਿਖੇ ਅੱਜ ਡਾ. ਗੁਰਦੀਪ ਸਿੰਘ ਬੋਪਾਰਾਏ ਨੇ ਬਤੌਰ ਐਸ.ਐਮ.ਓ ਆਪਣਾ ਅੱਹੁੱਦਾ ਸੰਭਾਲ ਲਿਆ ਹੈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਉਹ ਇਮਾਨਦਾਰੀ ਨਾਲ ਕਰਨਗੇ ਅਤੇ ਕਸਬੇ ਲੋਕਾਂ ਨੂੰ ਕਿਸੇ ਵੀ ਤਰਾਂ ਦੀ ਮੁਸ਼ਕਿਲ ਨਹੀਂ ਆਉਣ ਦੇਣਗੇ।ਇਸ ਮੌਕੇ ਸੁਪਰਡੈਂਟ ਹਰਪ੍ਰੀਤ ਸਿੰਘ ਵਾਲੀਆ, ਮਹਿੰਦਰ ਕੁਮਾਰ ਕਲਰਕ, ਜਗਰੂਪ ਸਿੰਘ ਕਲਰਕ, ਧਰਮਿੰਦਰ ਕੁਮਾਰ ਫਾਰਮੇਸੀ ਅਫ਼ਸਰ, ਬਰਿੰਦਰਪਾਲ ਸਿੰਘ ਹੈਲਥ …

Read More »