New segments of collector rates also created Kapurthala, July 9 (Punjab Post Bureau) – After the approval of Deputy commissioner Kapurthala Vishesh Sarangal, new collector rates for land has been implemented with immediate effect in the district for year 2022-23. The revenue department has also uploaded the new rates in land registration software. To make the collector rates more …
Read More »Monthly Archives: July 2022
ਗੁਰਵੀਰ ਕੌਰ ਨੇ 84 ਫੀਸਦ ਅੰਕਾਂ ਨਾਲ ਸਕੂਲ ਅਤੇ ਮਾਪਿਆਂ ਦਾ ਨਾਂ ਕੀਤਾ ਰੌਸ਼ਨਾਇਆ
ਸਮਰਾਲਾ, 9 ਜੁਲਾਈ (ਇੰਦਰਜੀਤ ਸਿੰਘ ਕੰਗ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ’ਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਮਰਾਲਾ ਦੀ ਹੋਣਹਾਰ ਵਿਦਿਆਰਥਣ ਗੁਰਵੀਰ ਕੌਰ ਸਪੁੱਤਰੀ ਨਰਿੰਦਰ ਸਿੰਘ ਅਤੇ ਬਲਵਿੰਦਰ ਕੌਰ ਐਮ.ਸੀ ਵਾਸੀ ਸਮਰਾਲਾ ਨੇ 545 ਅੰਕ ਪ੍ਰਾਪਤ ਕਰਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ।ਸਕੂਲ ਪ੍ਰਿੰਸੀਪਲ ਗੁਰਦੀਪ ਸਿੰਘ ਰਾਏ ਨੇ ਗੁਰਵੀਰ …
Read More »ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ‘ਤੇ ਗੁਰਮਤਿ ਸਮਾਗਮ
ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ ਸੱਗੂ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਹਾਂਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ।ਅਰਦਾਸ …
Read More »ਮੀਰੀ ਪੀਰੀ ਦਿਵਸ ਮੌਕੇ ਸਿੱਖ ਸ਼ਸਤਰ ਕਲਾ ਗਤਕਾ ਮੁਕਾਬਲਿਆਂ ਦਾ ਆਯੋਜਨ
ਗਿਆਨੀ ਹਰਪ੍ਰੀਤ ਸਿੰਘ ਤੇ ਪ੍ਰਧਾਨ ਧਾਮੀ ਨੇ ਸਿੱਖ ਨੌਜੁਆਨੀ ਨੂੰ ਸਿੱਖ ਸ਼ਸਤਰ ਵਿਦਿਆ ਨਾਲ ਜੁੜਨ ਲਈ ਕਿਹਾ ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ ਸੱਗੂ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਸ਼ਸਤਰ ਵਿਦਿਆ ਗਤਕਾ ਨੂੰ ਪ੍ਰਫੁੱਲਿਤ ਕਰਨ ਦੀ ਅਰਦਾਸ ਉਪਰੰਤ ਰਸਮੀਂ ਸ਼ੁਰੂਆਤ ਕੀਤੀ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ …
Read More »ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਛੇਵੇਂ ਮੀਰੀ ਪੀਰੀ ਦਿਵਸ
ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ ਸੱਗੂ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਮੀਰੀ ਪੀਰੀ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ …
Read More »ਗੁੱਝੇ ਭੇਦ
ਦੁਨੀਆਂ ਵਾਂਗ ਸਮੁੰਦਰ ਦੇ, ਇਹਦੇ ਭੇਦ ਗੁੱਝੇ ਹੀ ਰਹਿਣੇ ਨੇ ਕੋਈ ਚੰਗਾ ਤੇ ਕੋਈ ਮੰਦਾ ਏ ਇਹ ਫ਼ਰਕ ਸਦਾ ਹੀ ਰਹਿਣੇ ਨੇ। ਕਿਧਰੇ ਕੋਈ ਪਰਉਪਕਾਰੀ ਏ ਕਈ ਜਾਲਮ ਬੜੇ ਟੁੱਟ-ਪੈਣੇ ਨੇ ਭਾਵੇਂ ਚੜ੍ ਜਾ ਕਿਤੇ ਪਹਾੜਾਂ ਤੇ ਕਈ ਮੰਦੇ ਕੋਲ ਆ ਬਹਿਣੇ ਨੇ। ਨਾ ਕਿਸਮਤ ਦਾ ਕੋਈ ਝਗੜਾ ਏ ਸ਼ੁੱਭ ਕਰਮ ਬੀਜ਼ਣੇ ਪੈਣੇ ਨੇ ਜ਼ਿੰਦਗੀ ਦੀ ਖੇਡ ਅਨੋਖੀ ਏ ਕਈ …
Read More »ਢਾਈ ਦਰਿਆ
ਵੰਡਿਆ ਜਦੋਂ ਪੰਜਾਬ ਨੂੰ, ਰਹਿ ਗਏ ਢਾਈ ਦਰਿਆ। ਜੋ ਨਿੱਤ ਬੇੜੀ ਸੀ ਪਾਂਵਦੇ, ਉਹ ਕਿੱਥੇ ਗਏ ਮਲਾਹ। ਦੋ ਕੰਢ੍ਹੇ ਭਰੀਆਂ ਬੇੜੀਆਂ, ਪਨਾਹੀਆਂ ਭਰਿਆ ਪੂਰ। ਅੱਧ ਵਿਚ ਹੁੰਦੇ ਮੇਲ ਸੀ, ਦਰਿਆ ਦਾ ਕੰਢ੍ਹਾ ਦੂਰ। ਰਾਵੀ ਦੀ ਹਿੱਕ ਚੀਰ ਕੇ, ਉਹਦੇ ਟੋਟੇ ਕੀਤੇ ਦੋ। ਕਾਲੀਆਂ ਰਾਤਾਂ ਵੇਖ ਕੇ, ਮੇਰੇ ਦਿਲ ਨੂੰ ਪੈਂਦੇ ਡੋਅ। ਪਾਣੀ ਤੇ ਲੀਕਾਂ ਪੈ ਗਈਆਂ ਸਭ ਦੀ ਮੁੱਠ ਵਿਚ …
Read More »ਪਾਣੀ
ਹੌਲੀ ਹੌਲੀ ਕਰਕੇ ਮੁੱਕ ਚੱਲਿਆ ਪਾਣੀ ਹੌਲੀ ਹੌਲੀ ਕਰਕੇ ਮੁੱਕ ਜਾਊ ਕਹਾਣੀ ਹੌਲੀ ਹੌਲੀ ਕਰਕੇ ਬਾਹਰ ਤੁਰ ਚਲੇ ਹਾਣੀ ਹੌਲੀ ਹੌਲੀ ਕਰਕੇ ਸਾਡੀ ਪੀੜ੍ਹੀ ਖਤਮ ਹੋ ਜਾਣੀ ਰੇਤਾਂ ਦੇ ਟਿੱਬਿਆਂ ਵਾਲੀ ਰੇਤ ਵੀ ਉਡ ਜਾਣੀ ਨਿੰਮਾਂ, ਬੋਹੜਾਂ ਤੇ ਪਿੱਪਲਾਂ ਦੀ ਹੋਈ ਗੱਲ ਪੁਰਾਣੀ ਪਿੰਡਾਂ ਦੀਆਂ ਸੱਥਾਂ ਵਿੱਚ ਬੈਠਦੀ ਨਾ ਬਜ਼ੁਰਗਾਂ ਦੀ ਢਾਣੀ ਪਿੱਪਲੀਂ ਪੀਂਘ ਨਾ ਝੂਟਦੀ ਕੋਈ ਧੀ ਧਿਆਣੀ ਚਰਖੇ …
Read More »ਸੱਚ
ਸੱਚ ਕਈਆਂ ਨੂੰ ਮਾੜਾ ਲਗਦਾ। ਨਿੰਮ ਦਾ ਕੌੜਾ ਕਾੜ੍ਹਾ ਲਗਦਾ। ਸੱਚ ਬੋਲਣ ਤੋਂ ਬਹੁਤੇ ਡਰਦੇ ਚਾਹੇ ਨਾ ਹੈ ਭਾੜਾ ਲਗਦਾ। ਸੱਚ ਨੂੰ ਝੂਠੇ ਘੇਰੀ ਫਿਰਦੇ ਮੈਨੂੰ ਤਾੜਮ ਤਾੜਾ ਲਗਦਾ। ਸ਼ੀਤਲ ਮਨ ਤੋਂ ਮੈਂ ਸੱਚ ਬੋਲਾਂ ਤਾਂ ਵੀ ਤੇਰੇ ਸਾੜਾ ਲਗਦਾ। ਉਹ ਤਾਂ ਬਾਹਲਾ ਤੜਫੇ ਯਾਰੋ ਜਿਸ ਨੂੰ ਸੱਚ ਤੋਂ ਰਾੜ੍ਹਾ ਲਗਦਾ। ਸੱਚ ਕਹਿੰਦਾ ਮੈਂ ਮੌਤ ਵਿਆਹੂੰ ਇਹ ਵੀ ਅੜ੍ਹਬੀ ਲਾੜਾ …
Read More »ਇਹ ਅਸੂਲ ਅਜ਼ੀਜ਼ ਹੈ
ਨਿਰੰਤਰਤਾ ਜ਼ਿੰਦਗੀ ਦੇ ਲਗਭਗ ਹਰ ਪਹਿਲੂ ਵਿੱਚ ਵਿਚਰ ਰਿਹਾ ਇੱਕ ਅਸੂਲ ਹੈ।ਜੁੜਨਾ ਸੌਖਾ ਪਰ ਜੁੜੇ ਰਹਿਣਾ ਬਹੁਤ ਔਖਾ ਹੁੰਦਾ ਹੈ।ਸਿਰਫ਼ ਖਿ਼ਆਲਾਂ ਨਾਲ਼ ਕਦੇ ਵੀ ਤੁਸੀਂ ਜਿੱਤ ਨਹੀਂ ਹਾਸਿਲ ਕਰ ਸਕਦੇ।ਇੱਕ ਨਿਰੰਤਰਤਾ ਬਣਾਈ ਰੱਖਣੀ ਪੈਂਦੀ ਹੈ ਜਿਵੇਂ ਪਾਣੀ ਦਿੰਦੇ ਰਹੋ ਤਾਂ ਰੁੱਖ ਖਿੜਿਆ ਰਵੇਗਾ।ਭਾਵੇਂ ਤੁਹਾਡੇ ਸੁਪਨੇ ਨੇ ਭਾਵੇਂ ਰਿਸ਼਼ਤੇ ਨੇ ਭਾਵੇਂ ਰੱਬ ਸਿਰਫ਼ ਕਹਿਣ ਜਾਂ …
Read More »