Friday, June 6, 2025
Breaking News

Monthly Archives: July 2022

ਸਰਕਾਰੀ ਹਾਈ ਸਮਾਰਟ ਸਕੂਲ ਦੇ ਵਿਦਿਆਰਥੀਆਂ ਦਾ ਦਸਵੀਂ ਦਾ ਨਤੀਜਾ ਰਿਹਾ 100 ਫੀਸਦੀ

ਸੰਗਰੂਰ, 7 ਜੁਲਾਈ (ਜਗਸੀਰ ਲੌਂਗੋਵਾਲ) – ਪੰਜਾਬ ਸਿੱਖਿਆ ਬੋਰਡ ਵਲੋਂ ਦਸਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿੱਚ ਸਰਕਾਰੀ ਹਾਈ ਸਮਾਰਟ ਸਕੂਲ ਕਿਲਾ ਭਰੀਆਂ ਸੰਗਰੂਰ ਦਾ ਨਤੀਜਾ ਸੌ ਫੀਸਦੀ ਰਿਹਾ।ਸਕੂਲ ਮੁਖ ਅਧਿਆਪਿਕਾ ਸ਼੍ਰੀਮਤੀ ਪੰਕਜ ਨੇ ਦੱਸਿਆ ਕਿ ਵਿਦਿਆਰਥਣ ਪਰਮਜੀਤ ਕੌਰ ਨੇ 86% ਫੀਸਦੀ ਅੰਕ ਲੈ ਕੇ ਸਕੂਲ ਵਿਚੋਂ ਪਹਿਲਾ, ਅਰਸ਼ਪ੍ਰੀਤ ਕੌਰ ਨੇ 85.2% ਫੀਸਦੀ ਅੰਕ ਲੈ ਕੇ ਦੂਜਾ, ਅਰਸ਼ਦੀਪ ਕੌਰ ਨੇ …

Read More »

ਖ਼ਾਲਸਾ ਕਾਲਜ ਲਾਅ ਵਿਖੇ ਵਾਤਾਵਰਣ ਸਬੰਧੀ ਕੈਂਪ ਦਾ ਅਗਾਜ਼

ਅੰਮ੍ਰਿਤਸਰ, 7 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਐਨ.ਐਸ.ਐਸ 7 ਰੋਜ਼ਾ ਕੈਂਪ ਦਾ ਅਗਾਜ਼ ਕੀਤਾ ਗਿਆ।ਪ੍ਰਕਾਸ਼ ਸਿੰਘ ਭੱਟੀ ਪ੍ਰਧਾਨ ਪਲਿਊਸ਼ਨ ਕੰਟਰੋਲ ਕਮੇਟੀ ਅੰਮ੍ਰਿਤਸਰ ਨੇ ਮੁਖ ਮਹਿਮਾਨ ਵਜੋਂ ਕੈਂਪ ਦਾ ਉਦਘਾਟਨ ਕੀਤਾ।ਐਨ.ਐਸ.ਐਸ ਵਲੰਟੀਅਰਾਂ ਨੂੰ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਵੱਧ ਤੋਂ ਵੱਧ ਰੁੱਖ ਲਗਾਉੁਣ ਅਤੇ ਇਨ੍ਹਾਂ ਦੀ ਸਾਂਭ-ਸੰਭਾਲ ਕਰਨ ਲਈ ਪ੍ਰੇਰਿਤ …

Read More »

ਖਾਲਸਾ ਕਾਲਜ ਗਰਲਜ਼ ਸੀ: ਸੈ: ਸਕੂਲ ਵਿਦਿਆਰਥਣਾਂ ਨੇ 10ਵੀਂ ਦੀ ਪ੍ਰੀਖਿਆ ’ਚ ਮਾਰੀਆਂ ਮੱਲਾਂ

ਅੰਮ੍ਰਿਤਸਰ, 7 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜ਼ਿਆਂ ’ਚ ਸ਼ਾਨਦਾਰ ਅੰਕ ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ।ਸਕੂਲ ਦੀ 10ਵੀਂ ਜਮਾਤ ਦੀਆਂ ਵਿਦਿਆਰਥਣਾਂ ’ਚੋਂ ਨੇਹਾ ਯਾਦਵ, ਹਰਲੀਨ ਕੌਰ ਅਤੇ ਸੁਹਾਨੀ ਨੇ ਕ੍ਰਮਵਾਰ 94.15%, 92.15% ਅਤੇ 92.00% …

Read More »

ਖ਼ਾਲਸਾ ਕਾਲਜ ਸੀਨੀ: ਸੈਕੰ: ਸਕੂਲ ਦੇ ਵਿਦਿਆਰਥੀਆਂ ਨੇ 10ਵੀਂ’ਚ ਪ੍ਰਾਪਤ ਕੀਤੇ ਸ਼ਾਨਦਾਰ ਅੰਕ

ਅੰਮ੍ਰਿਤਸਰ, 7 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿੱਦਿਅਕ, ਖੇਡਾਂ, ਧਾਰਮਿਕ ਅਤੇ ਸੱਭਿਆਚਾਰਕ ਖੇਤਰ ’ਚ ਸਵਾ ਸੌ ਸਾਲ ਤੋਂ ਕਾਰਜ਼ਸ਼ੀਲ ਹੈ ਅਤੇ ਸਕੂਲ ਵਿਦਿਆਰਥੀਆਂ ਨੇ ਇਸੇ ਪਰੰਪਰਾ ਨੂੰ ਕਾਇਮ ਰੱਖਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ 10ਵੀਂ ਜਮਾਤ ਦੇ ਨਤੀਜੇ ’ਚੋਂ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਸੰਸਥਾ ਦਾ ਮਾਣ ਵਧਾਇਆ ਹੈ।         …

Read More »

ਸੈਨਿਕ ਮਨਿੰਦਰ ਸਿੰਘ ਦਾ ਜ਼ੱਦੀ ਪਿੰਡ ਨੋਸ਼ਹਿਰਾ ਨਾਲ ਬੰਦਾ ਵਿਖੇ ਕੀਤਾ ਸੈਨਿਕ ਸਨਮਾਨ ਨਾਲ ਅੰਤਿਮ ਸੰਸਕਾਰ

ਮਨਿੰਦਰ ਸਿੰਘ ਦੀ ਮੋਤ ਦੀ ਖਬਰ ਨਾਲ ਪਿੰਡ ਅੰਦਰ ਫੈਲੀ ਗਮ ਦੀ ਲਹਿਰ ਪਠਾਨਕੋਟ, 7 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਦੇ ਪਿੰਡ ਨੋਸ਼ਹਿਰਾ ਨਾਲਬੰਦਾ ਵਿੱਚ ਅੱਜ ਉਸ ਸਮੇਂ ਮਾਹੋਲ ਬਹੁਤ ਹੀ ਗਮਗੀਨ ਹੋ ਗਿਆ,ਜਦੋਂ ਇੱਕ ਸੈਨਿਕ ਜਵਾਨ ਦੀ ਲਾਸ਼ ਪਿੰਡ ਪਹੁੰਚੀ।ਜਵਾਨ ਦੇ ਪਰਿਵਾਰਕ ਮੈਂਬਰਾਂ ਦੀਆਂ ਚੀਕਾਂ ਨਾਲ ਪੂਰੇ ਪਿੰਡ ਅੰਦਰ ਦੁੱਖ ਦੀ ਲਹਿਰ ਦੋੜ ਗਈ।       …

Read More »

ਬੀ.ਕੇ.ਯੂ (ਰਾਜੇਵਾਲ) ਵਲੋਂ ਪੰਜਾਬ ਵਿੱਚ 10 ਜੁਲਾਈ ਤੋਂ ਬੂਟੇ ਲਾਉਣ ਦੀ ਮੁਹਿੰਮ ਸਬੰਧੀ ਕੀਤੀ ਚਰਚਾ

ਮੁਖਤਿਆਰ ਸਿੰਘ ਸਰਵਰਪੁਰ ਜਿਲਾ ਸੀਨੀ: ਮੀਤ ਪ੍ਰਧਾਨ ਤੇ ਕਸ਼ਮੀਰਾ ਸਿੰਘ ਬਲਾਕ ਦੇ ਸੀਨੀ: ਮੀਤ ਪ੍ਰਧਾਨ ਚੁਣੇ ਸਮਰਾਲਾ, 7 ਜੁਲਾਈ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਬਲਾਕ ਸਮਰਾਲਾ ਦੇ ਅਹੁੱਦੇਦਾਰਾਂ ਦੀ ਮੀਟਿੰਗ ਸੁਖਵਿੰਦਰ ਸਿੰਘ ਭੱਟੀਆਂ ਮੀਤ ਪ੍ਰਧਾਨ ਪੰਜਾਬ ਅਤੇ ਮੁਖਤਿਆਰ ਸਿੰਘ ਸਰਵਰਪੁਰ ਸਰਪ੍ਰਸਤ ਬਲਾਕ ਸਮਰਾਲਾ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵਲੋਂ ਪੂਰੇ ਪੰਜਾਬ ਨੂੰ ਹਰਿਆ …

Read More »

ਸਰਕਾਰੀ (ਕੰਨਿਆ) ਸੀਨੀ. ਸੈਕੰ. ਸਮਾਰਟ ਸਕੂਲ 10ਵੀਂ ਜਮਾਤ ਦਾ ਨਤੀਜ਼ਾ 100 ਫੀਸਦ

ਸਮਰਾਲਾ, 7 ਜੁਲਾਈ (ਇੰਦਰਜੀਤ ਸਿੰਘ ਕੰਗ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ ’ਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਮਰਾਲਾ ਦਾ ਨਤੀਜਾ 100 ਫੀਸਦੀ ਰਿਹਾ।ਸਕੂਲ ਮੀਡੀਆ ਇੰਚਾਰਜ਼ ਪਰਵੀਨ ਕੁਮਾਰ ਨੇ ਦੱਸਿਆ ਹੈ ਕਿ ਸਕੂਲ ਦੀ ਵਿਦਿਆਰਥਣ ਰਮਨਜੋਤ ਕੌਰ ਸਪੁੱਤਰੀ ਦਰਸ਼ਨ ਸਿੰਘ ਨੇ 91.23 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਸੁਖਮਨਵੀਰ ਕੌਰ ਸਪੁੱਤਰੀ ਤੇਜਿੰਦਰਪਾਲ ਸਿੰਘ …

Read More »

ਸਮਾਜਿਕ ਸਿੱਖਿਆ ਵਿਸ਼ੇ ‘ਤੇ ਜੀ.ਟੀ ਰੋਡ ਸਕੂਲ ਵਿਖੇ ਕਰਵਾਇਆ ਸੈਮੀਨਾਰ

ਅੰਮ੍ਰਿਤਸਰ, 7 ਜੁਲਾਈ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਿਲਕ ਸਕੂਲ ਜੀ.ਟੀ.ਰੋਡ ਵਿਖੇ ਸ੍ਰੀ ਗੁਰੂ ਕਲਗੀਧਰ ਆਡੀਟੋਰੀਅਮ ਵਿੱਚ ਕੈਬਨਿਟ ਮੰਤਰੀ ਅਤੇ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਇੰਦਰਬੀਰ ਸਿੰਘ ਨਿਜ਼ਰ ਦੇ ਆਦੇਸ਼ਾਂ ਅਨੁਸਾਰ ਅਤੇ ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ. ਧਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ ਅਧੀਨ ਸਮਾਜਿਕ ਸਿੱਖਿਆ ਵਿਸ਼ੇ ‘ਤੇ ਸੈਮੀਨਾਰ ਦਾ …

Read More »

ਅਪੋਲੋ ਹਸਪਤਾਲ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀਲ੍ਹ ਚੇਅਰ ਤੇ ਵਾਕਰ ਭੇਟ

ਅੰਮ੍ਰਿਤਸਰ, 7 ਜੁਲਾਈ (ਜਗਦੀਪ ਸਿੰਘ ਸੱਗੂ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜਦੇ ਬਜ਼ੁਰਗਾਂ ਅਤੇ ਅੰਗਹੀਣ ਸ਼ਰਧਾਲੂਆਂ ਦੀ ਸਹੂਲਤ ਲਈ ਅਪੋਲੋ ਹਸਪਤਾਲ ਦੇ ਸਮਾਜਿਕ ਜ਼ਿੰਮੇਵਾਰੀ ਵਿੰਗ ਵੱਲੋਂ ਵੀਲ੍ਹ ਚੇਅਰ ਤੇ ਵਾਕਰ ਭੇਟ ਕੀਤੇ ਗਏ।ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓ.ਐਸ.ਡੀ ਸਤਬੀਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ ਵੱਖ-ਵੱਖ ਸਮੇਂ …

Read More »

ਗੁਰੂ ਗੋਬਿੰਦ ਸਿੰਘ ਦੁਆਰ` ਨਗਰ ਨਿਵਾਸੀਆਂ ਨੂੰ ਹੋਇਆ ਸਮਰਪਿਤ

ਨਵੀਂ ਦਿੱਲੀ, 7 ਜੁਲਾਈ (ਪੰਜਾਬ ਪੋਸਟ ਬਿਊਰੋ) – ਮੋਤੀ ਨਗਰ ਤਾਂਗਾ ਸਟੈਂਡ ਵਾਲੇ ਦਾਖਲਾ ਦਰਵਾਜ਼ੇ ਦੀ `ਗੁਰੂ ਗੋਬਿੰਦ ਸਿੰਘ ਦੁਆਰ` ਦੇ ਤੌਰ `ਤੇ ਕਾਇਆਕਲਪ ਅਤੇ ਨਵੀਨੀਕਰਨ ਦੀ ਕਾਰ ਸੇਵਾ ਸੰਪੂਰਨ ਹੋਣ ਦੇ ਸ਼਼ੁਕਰਾਨੇ ਵਜੋਂ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੋਤੀ ਨਗਰ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਹਜ਼ੂਰੀ ਰਾਗੀ ਭਾਈ ਬਲਵੰਤ ਸਿੰਘ ਦਰਵੇਸ਼ ਵਲੋਂ …

Read More »