ਭਾਈ ਬਲਵਿੰਦਰ ਸਿੰਘ ਜਟਾਣਾ ਦੀ ਕੇਂਦਰੀ ਸਿੱਖ ਅਜਾਇਬ ਘਰ ‘ਚ ਲੱਗੇਗੀ ਤਸਵੀਰ ਅੰਮ੍ਰਿਤਸਰ, 7 ਜੁਲਾਈ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਦੇ ਪਾਣੀਆਂ ਦੀ ਰਖਵਾਲੀ ਲਈ ਐਸਵਾਈਐਲ ਦਾ ਵਿਰੋਧ ਕਰਨ ਵਾਲੇ ਸਿੱਖ ਸੰਘਰਸ਼ੀ ਯੋਧੇ ਭਾਈ ਬਲਵਿੰਦਰ ਸਿੰਘ ਜਟਾਣਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦਾ ਫੈਸਲਾ ਕੀਤਾ ਹੈ।ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ …
Read More »Monthly Archives: July 2022
ਪ੍ਰਿੰਸੀਪਲ ਡਾ. ਹਰਵਿੰਦਰ ਸਿੰਘ ਭੱਲਾ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ
ਅੰਮ੍ਰਿਤਸਰ, 6 ਜੁਲਾਈ (ਜਗਦੀਪ ਸਿੰਘ ਸੱਗੂ) – ਬੀਤੇ ਦਿਨੀ ਅਕਾਲ ਚਲਾਣਾ ਕਰ ਗਏ ਸੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ ਦੇ ਪ੍ਰਿੰਸੀਪਲ ਡਾ. ਹਰਵਿੰਦਰ ਸਿੰਘ ਭੱਲਾ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਹੋਇਆ।ਉਨਾਂ ਦੇ ਗ੍ਰਹਿ ਸ੍ਰੀ ਅਖੰਡਪਾਠ ਸਾਹਬ ਦੇ ਭੋਗ ਪਏ।ਇਸ ਤੋਂ ਬਾਅਦ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਰਣਜੀਤ ਐਵਨਿਊ ਵਿਖੇ ਰਾਗੀ ਸਿੰਘਾਂ ਨੇ ਵੈਰਾਗਮਈ ਕੀਰਤਨ ਕੀਤਾ।ਜਿਸ ਉਪਰੰਤ ਹੋਈ ਅੰਤਿਮ ਅਰਦਾਸ ਵਿੱਚ …
Read More »ਗੁਰਦੁਆਰਾ ਸਿੱਖ ਸੋਸਾਇਟੀ ਡੇਟਨ ਵਿਖੇੇ ਅਮਰੀਕਾ ਦੇ ਆਜ਼ਾਦੀ ਦਿਵਸ ‘ਤੇ ਲਹਿਰਾਇਆ ਝੰਡਾ
ਡੇਟਨ (ਅਮਰੀਕਾ), 6 ਜੁਲਾਈ (ਪੰਜਾਬ ਪੋਸਟ ਬਿਊਰੋ) – ਅਮਰੀਕਾ ਦੇ ਆਜ਼ਾਦੀ ਦਿਵਸ ਮੌਕੇ ਓਹਾਇਓ ਸੂਬੇ ਦੇ ਸ਼ਹਿਰ ਡੇਟਨ ਦੇ ਸਿੱਖ ਭਾਈਚਾਰੇ ਵੱਲੋਂ ਆਜ਼ਾਦੀ ਦਿਵਸ ਗੁਰਦੁਆਰਾ ਸਿੱਖ ਸੋਸਾਇਟੀ ਡੇਟਨ ਵਿਖੇ ਅਮਰੀਕਾ ਦਾ ਝੰਡਾ ਲਹਿਰਾ ਕੇ ਮਨਾਇਆ ਗਿਆ।ਬੀਵਰਕਰੀਕ ਦੇ ਮੇਅਰ ਬੌਬ ਸਟੋਨ ਤੇ ਕਮਿਸ਼ਨਰ ਰਿਕ ਪਰੇਲਸ ਮੁਖ ਮਹਿਮਾਨ ਸਨ।ਇਸ ਸਮੇਂ ਅਮਰੀਕਾ ਦਾ ਕੌਮੀ ਤਰਾਨਾ ਗਾਇਆ ਗਿਆ।ਗੁਰਦਆਰਾ ਸਾਹਿਬ ਦੀ ਗਰਾਉਂਡ ਵਿੱਚ ਨਾਖ ਦਾ …
Read More »ਅਗਨੀਵੀਰ ਭਰਤੀ ਲਈ ਚਾਹਵਾਨ ਪ੍ਰਾਰਥੀ 3 ਅਗਸਤ ਤੱਕ ਕਰ ਸਕਦੇ ਹਨ ਆਨਲਾਈਨ ਅਪਲਾਈ
ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਦੇ ਯੁਵਕਾਂ ਦੀ ਭਰਤੀ 1 ਤੋਂ 14 ਸਤੰਬਰ ਤੱਕ ਅੰਮ੍ਰਿਤਸਰ, 6 ਜੁਲਾਈ (ਸੁਖਬੀਰ ਸਿੰਘ) – ਸੈਨਾ ਅਗਨੀਵੀਰ ਭਰਤੀ ਰੈਲੀ 1 ਤੋ 14 ਸਤੰਬਰ ਤੱਕ ਤਿਬੜੀ ਮਿਲਟਰੀ ਸਟੇਸ਼ਨ ਗੁਰਦਾਸਪੁਰ ਵਿਖੇ ਹੋਵੇਗੀ।ਜਿਸ ਵਿੱਚ ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਦੇ ਪ੍ਰਾਰਥੀ ਹਿੱਸਾ ਲੈ ਸਕਣਗੇ ਅਤੇ 3 ਅਗਸਤ 2022 ਤੱਕ www.joinindianarmy.nic.in ‘ਤੇ ਜਾ ਕੇ ਆਪਣੇ ਆਪ ਨੂੰ ਰਜਿਸਟਰਡ ਕਰ ਸਕਦੇ ਹਨ। …
Read More »ਪੀ.ਸੀ.ਡੀ.ਏ (ਪੀ) ਇਲਾਹਾਬਾਦ ਦੀ ਟੀਮ ਵਲੋਂ ਜਲੰਧਰ ‘ਚ ਨਵੀਂ ਪੈਨਸ਼ਨ ਵੰਡ ਪ੍ਰਣਾਲੀ ਬਾਰੇ ਲੈਕਚਰ
ਜਲੰਧਰ, 5 ਜੁਲਾਈ (ਪੰਜਾਬ ਪੋਸਟ ਬਿਊੂਰੋ) – ਭਾਰਤ ਸਰਕਾਰ ਦੀ ਡਿਜੀਟਲ ਪਹਿਲਕਦਮੀ ਦੇ ਹਿੱਸੇ ਵਜੋਂ ਰੱਖਿਆ ਮੰਤਰਾਲੇ ਨੇ ਹਾਲ ਹੀ ਵਿੱਚ ਸੇਵਾ ਕਰ ਰਹੇ ਕਰਮਚਾਰੀਆਂ ਸਮੇਤ ਰੱਖਿਆ ਮੰਤਰਾਲੇ ਦੇ ਸਾਰੇ ਕਰਮਚਾਰੀਆਂ ਨੂੰ ਪੈਨਸ਼ਨ ਵੰਡਣ ਲਈ ਪੈਨਸ਼ਨ ਪ੍ਰਸ਼ਾਸਨ (ਰੱਖਿਆ) ਸਪਰਸ਼ ਲਈ ਇੱਕ ਪ੍ਰਣਾਲੀ ਲਾਗੂ ਕੀਤੀ ਹੈ।ਇਹ ਪ੍ਰਣਾਲੀ ਸਤੰਬਰ 2021 ਤੋਂ ਪੈਨਸ਼ਨਰਾਂ ਲਈ ਲਾਗੂ ਕੀਤੀ ਗਈ ਹੈ।ਸ਼ਾਮ ਦੇਵ ਆਈ.ਡੀ.ਏ.ਐਸ ਸੀ.ਡੀ,ਏ ਪ੍ਰਯਾਗਰਾਜ ਦੀ …
Read More »ਮੀਲ ਪੱਥਰ ਤੇ ਸਰਕਾਰੀ ਅਦਾਰਿਆਂ ਦੇ ਬੋਰਡ ਮਾਤ ਭਾਸ਼ਾ ‘ਚ ਲਿਖਣ ਸਬੰਧੀ ਜਾਰੀ ਪੱਤਰ ਦੀ ਸਾਹਿਤਕਾਰਾਂ ਵਲੋਂ ਸ਼ਲਾਘਾ
ਅਮ੍ਰਿਤਸਰ, 6 ਜੁਲਾਈ (ਦੀਲ ਦਵਿੰਦਰ ਸਿੰਘ) – ਸਿੱਖਿਆ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਕ੍ਰਿਸ਼ਨ ਕੁਮਾਰ ਵਲੋਂ ਸਰਕਾਰੀ ਦਫਤਰਾਂ, ਵਿਦਿਅਕ ਅਦਾਰਿਆਂ, ਸੜਕਾਂ ਅਤੇ ਮੀਲ ਪੱਥਰ ਪ੍ਰਮੁੱਖਤਾ ਨਾਲ ਮਾਤ ਭਾਸ਼ਾ ਪੰਜਾਬੀ ‘ਚ ਲਿਖਣ ਲਈ ਰਾਜ ਦੇ ਸਮੂਹ ਵਿਭਾਗਾਂ ਦੇ ਮੁਖੀ, ਡਵੀਜ਼ਨ ਕਮਿਸ਼ਨਰ, ਡਿਪਟੀ ਕਮਿਸ਼ਨਰ ਅਤੇ ਹੋਰ ਉਚ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਮ ਜਾਰੀ ਪੱਤਰ ਦੀ ਪੰਜਾਬੀ ਸਾਹਿਤਕਾਰਾਂ ਨੇ ਭਰਪੂਰ ਸ਼ਲਾਘਾ ਕੀਤੀ ਹੈ। …
Read More »Rising Cricket Star of DAV Qualifies for State Cricket Camp
Amritsar, July 6 (Punjab Post Bureau) – A wave of jubilation swept over DAV Public School Lawrence Road as Ekamnoor Singh Sandhu, grade 12th (Humanities ) student and cricket exponent, made the school proud by qualifying for under – 19 Punjab State Cricket Team Camp at PCA, Mohali. He earned this accomplishment with his impeccable diligence. He has been the …
Read More »ਬਿਨਾਂ ਮਾਪਦੰਡ ਵਾਲੀ ਸਿਗਰਟ ਵੇਚਣਾ ਤੇ ਪਬਲਿਕ ਸਥਾਨਾਂ ‘ਤੇ ਸਿਗਰਟਨੋਸ਼ੀ ਸਜ਼ਾ/ਜੁਰਮਾਨੇ ਯੋਗ ਅਪਰਾਧ – ਸਿਵਲ ਸਰਜਨ
ਅੰਮ੍ਰਿਤਸਰ, 6 ਜੁਲਾਈ (ਸੁਖਬੀਰ ਸਿੰਘ) – ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਨੂੰ ਸਮਰਪਿਤ ਤੰਬਾਕੂ ਮੁਕਤ ਪੰਜਾਬ ਮੁਹਿੰਮ ਤਹਿਤ ਸਿਵਲ ਸਰਜਨ ਡਾ. ਚਰਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੂਸਾਰ ਸਿਹਤ ਵਿਭਾਗ ਵਲੋਂ ਕੋਟਪਾ ਐਕਟ ਸਖਤੀ ਨਾਲ ਲਾਗੂ ਕਰਨ ਲਈ ਅੱਜ ਦਫਤਰ ਸਿਵਲ ਸਰਜਨ ਵਿਖੇ ਡੀ.ਡੀ.ਐਚ.ਓ ਕਮ ਜਿਲ੍ਹਾ ਨੋਡਲ ਅਫਸਰ ਐਨ.ਟੀ.ਸੀ.ਪੀ ਡਾ. ਜਗਨਜੋਤ ਕੌਰ ਵਲੋਂ ਇਕ ਸਪੈਸ਼ਲ ਟੀਮ ਦਾ ਗਠਨ ਕੀਤਾ ਗਿਆ।ਜਿਸ ਵਿਚ ਡਿਪਟੀ ਐਮ.ਈ.ਆਈ.ਓ …
Read More »BBK DAV College for Women takes Oath to Donate Blood
Amritsar, July 6 (Punjab Post Bureau) – NSS unit of BBK DAV College for Women took oath in continuation of activities carried out to create global awareness about Blood Donation among youth. Volunteers took pledge to create awareness among their family members, friends, relatives and public about the need for …
Read More »ਪੰਜ ਸਰੋਵਰਾਂ ਦੇ ਜਲ ਦੀ ਗਾਗਰ ਗੁ: ਸ੍ਰੀ ਗੋਬਿੰਦ ਧਾਮ ਸਾਹਿਬ ਪਹੁੰਚਣ `ਤੇ ਪ੍ਰਬੰਧਕਾਂ ਵਲੋਂ ਨਿੱਘਾ ਸੁਆਗਤ
ਅੰਮ੍ਰਿਤਸਰ, 6 ਜੁਲਾਈ (ਪੰਜਾਬ ਪੋਸਟ ਬਿਊਰੋ) – ਬ੍ਰਹਮ ਗਿਆਨੀ ਬਾਬਾ ਬੁੱੱਢਾ ਸਾਹਿਬ ਜੀ ਦੀ ਅੰਸ ਬੰਸ ਬਾਬਾ ਸਹਾਰੀ ਗੁਰੂ ਕਾ ਹਾਲੀ ਰੰਧਾਵਾ ਦੀ 10ਵੀਂ ਪੀੜ੍ਹੀ ਪ੍ਰੋਫੈਸਰ ਬਾਬਾ ਨਿਰਮਲ ਸਿੰਘ ਰੰਧਾਵਾ ਸਪੁੱਤਰ ਸੰਤ ਅਮਰੀਕ ਸਿੰਘ ਰੰਧਾਵਾ (ਮੁਖੀ ਸੰਪਰਦਾ ਬਾਬਾ ਬੁੱਢਾ ਵੰਸ਼ਜ ਗੁਰੂ ਕੇ ਹਾਲੀ ਰੰਧਾਵੇ, ਗੁਰੂ ਕੀ ਵਡਾਲੀ-ਛੇਹਰਟਾ) ਵਲੋਂ ਸ੍ਰੀ ਹੇਮਕੁੰਟ ਸਾਹਿਬ ਲਿਜਾਈ ਜਾ ਰਹੀ ਜਲ ਦੀ ਗਾਗਰ ਸੰਗਤਾਂ ਸਮੇਤ ਗੁਰਦੁਆਰਾ …
Read More »