ਸੰਗਰੂਰ, 6 ਜੁਲਾਈ (ਜਗਸੀਰ ਲੌਂਗੋਵਾਲ) – ਮੇਹੁਲ ਸਿੰਗਲਾ ਤੇ ਮਹਿਕ ਸਿੰਗਲਾ ਨੇ ਵਿਆਹ ਦੀ ਵਰ੍ਹੇਗੰਢ ਮਨਾਈ।
Read More »Monthly Archives: July 2022
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਖੇ ਖੂਨਦਾਨ ਸਹੁੰ ਚੁੱਕ ਸਮਾਰੋਹ ਦਾ ਆਯੋਜਨ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੇ ਐਨ.ਐਸ.ਐਸ ਯੂਨਿਟ ਵਲੋਂ ਕੀਤੀਆਂ ਗਈਆਂ ਗਤੀਵਿਧੀਆਂ ਦੀ ਨਿਰੰਤਰਤਾ ਵਿਚ ਨੌਜਵਾਨਾਂ ‘ਚ ਖੁਨ-ਦਾਨ ਬਾਰੇ ਜਾਗਰੂਕਤਾ ਲਿਆਉਣ ਲਈ ਸਹੁੰ ਚੁੱਕੀ ਗਈ।ਵਲੰਟੀਅਰਾਂ ਨੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਸਾਥੀਆਂ ਅਤੇ ਲੋਕਾਂ ‘ਚ ਸਵੈ-ਇੱਛਤ ਖੂਨਦਾਨ ਦੀ ਜ਼ਰੂਰਤ ਬਾਰੇ ਜਾਗਰੂਕਤਾ ਲਿਆਉਣ ਲਈ ਸਹੁੰ ਚੁੱਕੀ।ਉਹਨਾਂ ਨੇ ਕਿਸੇ ਵੀ ਲਾਲਚ, ਜਾਤ ਅਤੇ ਧਰਮ ਵਿਤਕਰੇ ਤੋਂ ਬਿਨਾਂ ਆਪਣੇ …
Read More »ਡੀ.ਏ.ਵੀ ਪਬਲਿਕ ਸਕੂਲ ਦਾ ਉਭਰਦਾ ਸਿਤਾਰਾ ਸਟੇਟ ਕ੍ਰਿਕੇਟ ਕੈੈਂਪ ਲਈ ਚੁਣਿਆ ਗਿਆ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੇ ਜਮਾਤ ਬਾਰ੍ਹਵੀਂ (ਆਰਟਸ) ਦੇ ਵਿਦਿਆਰਥੀ ਏਕਮਨੂਰ ਸਿੰਘ ਸੰਧੂ ਨੇ 19ਵੀਂ ਪੰਜਾਬ ਸਟੇਟ ਕ੍ਰਿਕੇਟ ਟੀਮ ਕੱਪ ਪੀ.ਸੀ.ਏ ਮੁਹਾਲੀ ਲਈ ਚੁਣੇ ਜਾਣ `ਤੇ ਸਕੂਲ ਲਈ ਮਾਣਮੱਤੀ ਪ੍ਰਾਪਤੀ ਆਪਣੀ ਅਣਥੱਕ ਮਿਹਨਤ ਸਦਕਾ ਪ੍ਰਾਪਤ ਕੀਤੀ ਹੈ।ਸਕੂਲ ਦੀ ਕਾਰਜਕਾਰੀ ਅਧਿਆਪਕਾ ਇੰਚਾਰਜ਼ ਡਾ. ਰੇਸ਼ਮ ਸ਼ਰਮਾ ਨੇ ਏਕਮਨੂਰ ਸਿੰਘ ਸੰਧੂ ਨੂੰ ਸ਼ੁੱਭ-ਇੱਛਾਵਾਂ ਦਿੰਦੇ ਹੋਏ …
Read More »ਲਾਇਨਜ਼ ਕਲੱਬ ਸੰਗਰੂਰ ਗਰੇਟਰ ਨੇ ਲਗਾਇਆ ਲੰਗਰ
ਸੰਗਰੂਰ, 5 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੰਗਰੂਰ ਗਰੇਟਰ ਵਲੋਂ ਅੱਜ “ਰਿਲੀਫ ਦਾ ਹੰਗਰ” ਪ੍ਰਾਜੈਕਟ ਅਧੀਨ ਤਕਰੀਬਨ 115 ਲੋੜਵੰਦਾਂ ਨੂੰ ਭੋਜਨ ਛਕਾਇਆ ਗਿਆ।ਇਸ ਪ੍ਰਾਜੈਕਟ ‘ਤੇ ਆਉਣ ਵਾਲੇ ਖ਼ਰਚੇ ਦੀ ਸਾਰੀ ਰਾਸ਼ੀ ਲਾਇਨ ਰਾਜ ਕੁਮਾਰ ਗੋਇਲ ਵਲੋਂ ਦਾਨ ਵਜੋਂ ਦਿੱਤੀ ਗਈ।ਇਸ ਪ੍ਰਾਜੈਕਟ ਵਿੱਚ ਲਾਇਨਜ਼ ਕਲੱਬ ਸੰਗਰੂਰ ਗਰੇਟਰ ਦੇ ਪ੍ਰਧਾਨ ਡਾ. ਪਰਮਜੀਤ ਸਿੰਘ, ਸਕੱਤਰ ਸੁਖਮਿੰਦਰ ਸਿੰਘ ਭੱਠਲ, ਪਬਲਿਕ ਰਿਲੇਸ਼ਨ ਅਫਸਰ ਸਵਾਮੀ …
Read More »ਉਦਯੋਗਪਤੀਆਂ ਨੂੰ ਨਵੀਂ ਉਦਯੋਗਿਕ ਨੀਤੀ ਬਾਰੇ ਦਿੱਤੀ ਗਈ ਜਾਣਕਾਰੀ
ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਸਕੱਤਰ -ਕਮ-ਡਾਇਰੈਕਟਰ ਉਦਯੋਗ ਤੇ ਕਾਮਰਸ ਪੰਜਾਬ ਸਿਬਲ ਸੀ ਦੀ ਚੇਅਰਮੈਨਸ਼ਿਪ ਹੇਠ ਜਿਲਾ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਤਰਨਤਾਰਨ ਦੇ ਪ੍ਰਮੁੱਖ ਸਟੇਕ ਹੋਲਡਰਾਂ/ ਉਦਯੋਗਪਤੀਆ ਦੀ ਮੀਟਿੰਗ ਹੋਟਲ ਦਾਰਾ ਇਲ ਬਾਈਪਾਸ ਵੇਰਕਾ ਅੰਮ੍ਰਿਤਸਰ ਵਿਖੇ ਕਰਵਾਈ ਗਈ।ਜਿਸ ਵਿੱਚ ਵਿਸ਼ਵਬੰਦੂ ਜਾਇੰਟ ਡਾਇਰੈਕਟਰ ਵਲੋਂ ਇੰਡਸਟ੍ਰੀਅਲ ਐਡ ਬਿਜਨੈਸ ਡਿਵੈਲਪਮੈਂਟ ਪਾਲਸੀ 2017 ਅਧੀਨ ਪੰਜਾਬ ਵਿਚ ਹੋਈ ਇਨਵੈਸਟਮੈਂਟ ਬਾਰੇ ਜਾਣੂ ਕਰਵਾਇਆ ਗਿਆ।ਨਵੀ ਇੰਡਸਟ੍ਰੀਅਲ …
Read More »ਕਰਾਫਟ ਬਾਜ਼ਾਰ ‘ਚ ਵੇਖਣ ਨੂੰ ਮਿਲਿਆ ਲੋਕਾਂ ਦਾ ਭਾਰੀ ਉਤਸ਼ਾਹ
10 ਜੁਲਾਈ ਤੱਕ ਚੱਲੇਗਾ ਕਰਾਫਟ ਮੇਲਾ – ਐਸ.ਡੀ.ਐਮ ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – 30 ਜੂਨ ਤੋਂ 10 ਜੁਲਾਈ ਤੱਕ ਪਾਇਟੈਕਸ ਮੈਦਾਨ ਰਣਜੀਤ ਐਵੀਨਿਊ ਵਿਖੇ ਸ਼ੁਰੂ ਹੋਏ ਕਰਾਫਟ ਬਾਜ਼ਾਰ ਵਿੱਚ ਲੋਕਾਂ ਪ੍ਰਤੀ ਕਾਫੀ ਉਤਸ਼ਾਹ ਵੇਖਣ ਨੂੰ ਮਿਲਿਆ ਹੈ ਅਤੇ ਵੱਡੀ ਗਿਣਤੀ ਵਿੱਚ ਲੋਕ ਕਰਾਫਟ ਮੇਲੇ ਵਿੱਚ ਖਰੀਦਦਾਰੀ ਕਰਨ ਲਈ ਪਹੁੰਚ ਰਹੇ ਹਨ। ਐਸ.ਡੀ.ਐਮ ਅੰਮ੍ਰਿਤਸਰ-2 ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ …
Read More »ਫੌਜ ਦੀ ਭਰਤੀ ਲਈ ਪੰਜਾਬ ਸਰਕਾਰ ਵਲੋਂ ਫਿਜ਼ੀਕਲ ਟੈਸਟ ਦੀ ਤਿਆਰੀ ਲਈ ਕੈਂਪ ਸ਼ੁਰੂ
ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਭਾਰਤੀ ਫੌਜ ਵਿੱਚ ਭਰਤੀ ਹੋਣ ਲਈ ਸਤੰਬਰ 2022 ਵਿੱਚ ਜਿਲ੍ਹਾ ਅੰਮ੍ਰਿਤਸਰ ਦੀ ਭਰਤੀ ਆ ਰਹੀ ਹੈ।ਚਾਹਵਾਨ ਯੁਥਕਾਂ ਲਈ ਸੀ-ਪਾਈਟ ਕੈਂਪ ਕਪੂਰਥਲਾ ਵਿਖੇ ਲਈ ਫਿਜ਼ਜੀਕਲ ਟੈਸਟ ਦੀ ਤਿਆਰੀ ਸ਼ੁਰੂ ਹੈ।ਇਹ ਜਾਣਕਾਰੀ ਦੇਂਦਿਆਂ ਕੈਂਪ ਇੰਚਾਰਜ਼ ਸ਼ਿਵ ਕੁਮਾਰ ਨੇ ਦੱਸਿਆ ਕਿ ਚਾਹਵਾਨ ਲੜਕੇ ਟਰੇਨਿੰਗ ਲੈਣ ਲਈ 6 ਤੋਂ 9 ਜੁਲਾਈ 2022 ਤੱਕ ਸਵੇਰੇ 09.00 ਵਜੇ ਤੋਂ 12.00 …
Read More »ਮੁੱਖ ਮੰਤਰੀ ਵਲੋਂ ਸੂਬੇ ਦੇ ਸਰਹੱਦੀ ਤੇ ਕੰਢੀ ਖੇਤਰਾਂ ਦੇ ਸਰਬਪੱਖੀ ਵਿਕਾਸ ਲਈ ਵਿਆਪਕ ਯੋਜਨਾ ਦਾ ਐਲਾਨ
ਮੁੱਖ ਮੰਤਰੀ ਭਗਵਾਨ ਵਾਲਮਿਕੀ ਤੀਰਥ ਵਿਖੇ ਹੋਏ ਨਤਮਸਤਕ ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਸਰਹੱਦੀ ਅਤੇ ਕੰਢੀ ਖੇਤਰਾਂ ਦੇ ਸਰਬਪੱਖੀ ਵਿਕਾਸ ਲਈ ਵਿਆਪਕ ਰੂਪ-ਰੇਖਾ ਤਿਆਰ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਅੱਜ ਇਥੇ ਭਗਵਾਨ ਵਾਲਮੀਕਿ ਧੂਨਾ ਸਾਹਿਬ ਟਰਸਟ ਵਲੋਂ ਭਗਵਾਨ ਵਾਲਮੀਕਿ …
Read More »CM announces comprehensive plan for the Holistic Development of Border and Kandi areas
Pays obeisance at Bhagwan Vamiki Tirath Amritsar, July 5 (Punjab Post Bureau) – Punjab Chief Minister Bhagwant Mann today announced to chalk out a comprehensive blue print for the holistic development of the Border and Kandi areas of the state. The Chief Minister, who was here to participate in a function organised by Bhagwan Valmiki Dhunna Sahib Trust to …
Read More »ਸਰਕਾਰੀ ਸੀਨੀ. ਸੈਕੰ. ਸਮਾਰਟ (ਕੰਨਿਆ) ਸਕੂਲ ਵਿਖੇ ਕਰਵਾਇਆ ਇਨਾਮ ਵੰਡ ਸਮਾਰੋਹ
ਹਲਕਾ ਵਿਧਾਇਕ ਦਿਆਲਪੁਰਾ ਵਲੋਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵੰਡੇ ਇਨਾਮ ਸਮਰਾਲਾ, 5 ਜੁਲਾਈ (ਇੰਦਰਜੀਤ ਸਿੰਘ ਕੰਗ) – ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ (ਕੰਨਿਆ) ਸਕੂਲ ਗੋਸਲਾਂ ਵਿੱਚ ਅਕਾਦਮਿਕ ਖੇਤਰ ‘ਚ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ।ਇਨਾਮਾਂ ਲਈ ਰਾਸ਼ੀ ਪ੍ਰਵਾਸੀ ਭਾਰਤੀ ਮਲਕੀਤ ਸਿੰਘ ਯੂ.ਐਸ.ਏ ਦੇ ਪਰਿਵਾਰ ਵਲੋਂ ਦਾਨ ਕੀਤੀ ਗਈ।ਸਮਾਗਮ ਵਿੱਚ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਬਤੌਰ …
Read More »