ਸਰਕਾਰਾਂ ਗੰਭੀਰ ਨਾ ਹੋਈਆਂ ਤਾਂ ਕੁੱਝ ਸਾਲਾਂ ‘ਚ ਪੰਜਾਬ ਹੋ ਜਾਵੇਗਾ ਬਰਬਾਦ – ਬਿੱਕਰ ਮਾਨ ਸਮਰਾਲਾ, 5 ਜੁਲਾਈ (ਇੰਦਰਜੀਤ ਸਿੰਘ ਕੰਗ) – ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਚੰਡੀਗੜ੍ਹ ਰੋਡ ਸਮਰਾਲਾ ਵਿਖੇ ਅੱਜ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਇਕਾਈ ਸਮਰਾਲਾ ਦੀ ਮਾਸਿਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਖੀਰਨੀਆਂ ਅਤੇ ਬਿੱਕਰ ਸਿੰਘ ਮਾਨ ਕੋਟਲਾ ਸਮਸ਼ਪੁਰ ਬਲਾਕ ਪ੍ਰਧਾਨ ਮਾਛੀਵਾੜਾ ਦੀ ਅਗਵਾਈ ਹੇਠ ਹੋਈ।ਬਲਬੀਰ ਸਿੰਘ …
Read More »Monthly Archives: July 2022
ਸਰਕਾਰੀ ਸੀਨੀ. ਸੈਕੰ. ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ 100 ਫੀਸਦ
ਸਮਰਾਲਾ, 5 ਜੁਲਾਈ (ਇੰਦਰਜੀਤ ਸਿੰਘ ਕੰਗ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬੀਤੇ ਦਿਨੀਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੰਗਰਾਲੀ ਸਿੱਖਾਂ ਦਾ ਨਤੀਜਾ 100 ਫੀਸਦੀ ਰਿਹਾ, ਜੋ ਸਕੂਲ ਅਤੇ ਇਲਾਕੇ ਲਈ ਮਾਣ ਵਾਲੀ ਗੱਲ ਹੈ।ਇਹ ਪ੍ਰਗਟਾਵਾ ਕਰਦਿਆਂ ਸਕੂਲ ਪ੍ਰਿੰਸੀਪਲ ਦਲਜੀਤ ਸਿੰਘ ਨੇ ਕਿਹਾ ਕਿ ਐਲਾਨੇ ਗਏ ਨਤੀਜੇ ਵਿੱਚ ਸਾਡੇ ਸਕੂਲ ਦੀ ਹੋਣਹਾਰ ਵਿਦਿਆਰਥਣ ਹਰਦੀਪ …
Read More »ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ ਸੱਗੂ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਨਵੰਬਰ 2022 ਵਿਚ ਭੇਜਿਆ ਜਾਵੇਗਾ।ਸ਼੍ਰੋਮਣੀ ਕਮੇਟੀ ਵੱਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ।ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ …
Read More »SGPC demands passports for Pakistan visit on Parkash Purb of Sri Guru Nanak Dev Ji
Amritsar, July 5 (Punjab Post Bureau) – The Shiromani Gurdwara Parbandhak Committee will send its jatha (group) of Sikh pilgrims to Gurdwara Sri Nankana Sahib, Pakistan, to celebrate Parkash Purb (birth anniversary) of Sri Guru Nanak Dev Ji in November 2022. The SGPC has initiated the visa process in this regard and the interested …
Read More »ਡਾ. ਇੰਦਰਬੀਰ ਸਿੰਘ ਨਿੱਜ਼ਰ ਨੂੰ ਮਿਲਿਆ ਸਥਾਨਕ ਸਰਕਾਰਾਂ ਤੇ ਪਾਰਲੀਮਾਨੀ ਮਾਮਲੇ ਵਿਭਾਗ
ਸੀ.ਐਮ ਮਾਨ ਨੇ ਨਵੇਂ ਮੰਤਰੀਆਂ ਨੂੰ ਵੰਡੇ ਮੰਤਰਾਲੇ ਅੰਮ੍ਰਿਤਸਰ, 5 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋ ਕੱਲ ਨਵੇਂ ਬਣਾਏ ਗਏ 5 ਮੰਤਰੀਆਂ ਨੂੰ ਅਹੁੱਦੇ ਵੰਡ ਦਿੱਤੇ ਗਏ ਹਨ।ਮੁੱਖ ਮੰਤਰੀ ਵਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਗੁਰੂ ਨਗਰੀ ਅੰਮ੍ਰਿਤਸਰ ਹਲਕਾ ਦੱਖਣੀ ਤੋਂ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜ਼ਰ ਨੂੰ ਸਥਾਨਕ ਸਰਕਾਰਾਂ, ਪਾਰਲੀਮਾਨੀ ਮਾਮਲੇ, ਜ਼ਮੀਨ ਤੇ …
Read More »ਕੰਪਿਊਟਰ ਅਧਿਆਪਕਾਂ ਦੀਆਂ ਤਨਖਾਹਾਂ ਤੁਰੰਤ ਜਾਰੀ ਕਰੇ ਪੰਜਾਬ ਸਰਕਾਰ – ਡੀ.ਟੀ.ਐਫ
ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਡੀ.ਟੀ.ਐਫ ਦੇ ਜਿਲ੍ਹਾ ਪ੍ਰਧਾਨ ਬਲਵੀਰ ਲੌਂਗੋਵਾਲ ਤੇ ਸਕੱਤਰ ਹਰਭਗਵਾਨ ਗੁਰਨੇ ਨੇ ਸਾਂਝੇ ਤੌਰ ‘ਤੇ ਬਿਆਨ ਜਾਰੀ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਿੱਖਿਆ ਵਿਭਾਗ ਪੰਜਾਬ ਵਿੱਚ ਕੰਮ ਕਰ ਰਹੇ ਕੰਪਿਊਟਰ ਅਧਿਆਪਕਾਂ ਦੀਆਂ ਤਨਖਾਹਾਂ ਤੁਰੰਤ ਜਾਰੀ ਕੀਤੀਆਂ ਜਾਣ। ਜਿਲ੍ਹਾ ਵਿੱਤ ਸਕੱਤਰ ਪਰਮਿੰਦਰ ਉਭਾਵਾਲ ਨੇ ਦੱਸਿਆ ਕਿ ਕੰਪਿਊਟਰ …
Read More »ਡਿਊਟੀ ‘ਚ ਅਣਗਹਿਲੀ ਕਰਨ ਵਾਲੇ ਅਧਿਕਾਰੀ/ਕਰਮਚਾਰੀ ਬਖਸ਼ੇ ਨਹੀਂ ਜਾਣਗੇ – ਬਿਜਲੀ ਮੰਤਰੀ
ਕਿਹਾ, ਭ੍ਰਿਸ਼ਟਾਚਾਰ ਨੂੰ ਨਹੀਂ ਕੀਤਾ ਜਾਵੇਗਾ ਬਰਦਾਸ਼ਤ ਅੰਮ੍ਰਿਤਸਰ, 4 ਜੁਲਾਈ (ਸੁਖਬੀਰ ਸਿੰਘ) – ਡਿਊਟੀ ਵਿੱਚ ਅਣਗਹਿਲੀ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਡਿਊਟੀ ਪ੍ਰਤੀ ਲਾਪਰਵਾਹੀ ਵਰਤਣ ਵਾਲੇ ਮੁਲਾਜ਼ਮਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਇਨਾਂ ਸਬਦਾਂ ਦਾ ਪ੍ਰਗਟਾਵਾ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕੀਤਾ।ਉਨਾਂ ਕਿਹਾ ਕਿ ਸਾਡੀ ਸਰਕਾਰ ਭ੍ਰਿਸ਼ਟਾਚਾਰ ਨੂੰ ਬਿਲਕੁੱਲ ਬਰਦਾਸ਼ਤ ਨਹੀਂ ਕਰੇਗੀ ਅਤੇ ਭ੍ਰਿਸ਼ਟ ਕਰਮਚਾਰੀਆਂ ਖਿਲਾਫ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨਤੀਜਿਆਂ ਦਾ ਐਲਾਨ
ਅੰਮ੍ਰਿਤਸਰ, 4 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਮਈ 2022 ਸੈਸ਼ਨ ਦੇ ਸਰਟੀਫਿਕੇਟ ਕੋਰਸ ਇਨ ਜਰਮਨ (ਪਾਰਟ ਟਾਈਮ) ਸਮੈਸਟਰ ਦੂਜਾ, ਸਰਟੀਫਿਕੇਟ ਕੋਰਸ ਇਨ ਪਰਸ਼ੀਅਨ (ਪਾਰਟ ਟਾਈਮ) ਸਮੈਸਟਰ ਦੂਜਾ, ਸਰਟੀਫਿਕੇਟ ਕੋਰਸ ਇਨ ਰਸ਼ੀਅਨ (ਪਾਰਟ ਟਾਈਮ), ਸਮੈਸਟਰ ਦੂਜਾ ਅਤੇ ਡਿਪਲੋਮਾ ਕੋਰਸ ਇਨ ਫਰੈਂਚ (ਫੁਲ ਟਾਈਮ) ਸਮੈਸਟਰ ਦੂਜਾ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ …
Read More »Guru Nanak Dev University results declared
Amritsar, July 4 (Punjab Post Bureau) – The results of Certificate Course in German (Part Time), Semester-II, Certificate Course in Persian (Part Time), Semester-II, Certificate Course in Russian (Part Time), Semester-II and Diploma Course in French (Full Time), Semester-II of session May 2022 are declared by the Guru Nanak Dev University. The results will be available on University website www.gndu.ac.in, said Prof. Palwinder Singh, …
Read More »ਆਗਮਨ ਪੁਰਬ ਨੂੰ ਸਮਰਪਿਤ ਬਾਲ ਕਵੀ ਦਰਬਾਰ ‘ਚ ਨੰਨੇ-ਮੁੰਨਿਆਂ ਨੇ ਮੋਹਿਆ ਸੰਗਤਾਂ ਦਾ ਮਨ
ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਆਗਮਨ ਪੁਰਬ ਸਬੰਧੀ ਤਿੰਨ ਰੋਜ਼ਾ ਸਮਾਗਮਾਂ ਦੀ ਆਰੰਭਤਾ ਸਥਾਨਕ ਗੁਰਦੁਆਰਾ ਸਾਹਿਬ ਹਰਿਗੋਬਿੰਦ ਪੁਰਾ ਵਿਖੇ ਬਾਲ ਕਵੀ ਦਰਬਾਰ ਨਾਲ ਕੀਤੀ ਗਈ।ਸਥਾਪਨਾ ਦੇ 50ਵੇਂ ਵਰ੍ਹੇ ਅਧੀਨ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਜ਼ੋਨ ਵਲੋਂ ਪ੍ਰਬੰਧਕ ਕਮੇਟੀ ਅਤੇ ਇਸਤਰੀ ਸਤਿਸੰਗ ਸਭਾ ਦੇ ਵਿਸੇਸ਼ ਸਹਿਯੋਗ ਨਾਲ ਕੁਲਵੰਤ ਸਿੰਘ ਨਾਗਰੀ ਜ਼ੋਨ …
Read More »