ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਸਿਵਲ ਸਰਜਨ ਡਾ. ਪਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਇੰਦਰਜੀਤ ਸਿੰਗਲਾ ਨੇ ਪੀ.ਐਚ.ਸੀ ਕੌਹਰੀਆਂ ਸਮੇਤ ਵੱਖ-ਵੱਖ ਹੈਲਥ ਐਂਡ ਵੈਲਨੈਸ ਕੇਂਦਰਾਂ ਦਾ ਅਚਨਚੇਤ ਦੌਰਾ ਕੀਤਾ ਅਤੇ ਸਿਹਤ ਸੁਵਿਧਾਵਾਂ ਦਾ ਜਾਇਜ਼ਾ ਲਿਆ। ਡਾ. ਸਿੰਗਲਾ ਨੇ ਡਾਕਟਰੀ ਸਟਾਫ਼ ਸਮੇਤ ਹੋਰਨਾਂ ਅਧਿਕਾਰੀਆਂ ਨੂੰ ਮਰੀਜ਼ਾਂ ਨੂੰ ਹਸਪਤਾਲ ਕੋਲ ਉਪਲੱਬਧ ਦਵਾਈਆਂ ਦੀ ਸਪਲਾਈ ਪਹਿਲਾਂ ਦੇ …
Read More »Monthly Archives: July 2022
ਪੇਂਡੂ ਬੇਰੁਜ਼ਗਾਰ ਨੋਜਵਾਨਾਂ ਲਈ ਡੇਅਰੀ ਫਾਰਮਿੰਗ ਲਈ ਸਿਖਲਾਈ ਕੋਰਸ 11 ਜੁਲਾਈ ਤੋਂ
ਪਠਾਨਕੋਟ, 4 ਜੁਲਾਈ ( ) – ਜਿਲਾ ਪਠਾਨਕੋਟ ਨਾਲ ਸਬੰਧਿਤ ਪੇਂਡੂ ਬੇਰੁਜਗਾਰ ਨੋਜਵਾਨ ਲੜਕੇ/ਲੜਕੀਆਂ ਲਈ ਡੇਅਰੀ ਸਿਖਲਾਈ ਕੋਰਸ ਲਈ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਪਠਾਨਕੋਟ, ਜਿਲ੍ਹਾ ਪ੍ਰਬੰਧਕੀ ਕੰਪਲੈਕਸਵਿਖੇ ਮਿਤੀ 08/07/2022 ਤੱਕ ਫਾਰਮ ਜਮ੍ਹਾਂ ਕਰਵਾ ਸਕਦੇ ਹਨ।ਹਰਵਿੰਦਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਪਠਾਨਕੋਟ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ …
Read More »ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀਆਂ ਵਿੱਦਿਅਕ ਸੰਸਥਾਵਾਂ ਵਲੋਂ ਵਾਤਾਵਰਣ ਸਬੰਧੀ ਸੈਮੀਨਾਰ
ਅੰਮ੍ਰਿਤਸਰ, 4 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀਆਂ ਵਿੱਦਿਅਕ ਸੰਸਥਾਵਾਂ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ, ਖਾਲਸਾ ਕਾਲਜ ਫ਼ਾਰ ਵੂਮੈਨ ਅਤੇ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਵਿਖੇ ‘ਵਿਸ਼ਵ ਵਾਤਾਵਰਣ ਦਿਵਸ’ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ।ਸ੍ਰੀ ਗੁਰੂ ਤੇਗ ਬਹਾਦਰ ਕਾਲਜ ਦੇ ਪ੍ਰਿੰਸੀਪਲ ਨਾਨਕ ਸਿੰਘ, ਵੂਮੈਨ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਅਤੇ ਐਜ਼ੂਕੇਸ਼ਨ ਕਾਲਜ ਵਿਖੇ ਪ੍ਰਿੰਸੀਪਲ ਡਾ. ਹਰਪ੍ਰੀਤ …
Read More »ਅਜ਼ਾਦ ਭਾਰਤ ‘ਚ ਸ੍ਰੀ ਹਰਿਮੰਦਰ ਸਾਹਿਬ ’ਤੇ ਹੋਏ ਪਹਿਲੇ ਹਮਲੇ ਦੀ ਯਾਦ ਵਿਚ ਸਮਾਗਮ
ਸਿੱਖਾਂ ਨੇ ਦੇਸ਼ ਲਈ ਦਿੱਤੀਆਂ 80 ਫੀਸਦ ਕੁਰਬਾਨੀਆਂ -ਐਡਵੋਕੇਟ ਧਾਮੀ ਅੰਮ੍ਰਿਤਸਰ, 4 ਜੁਲਾਈ (ਜਗਦੀਪ ਸਿੰਘ ਸੱਗੂ) – ਭਾਰਤ ਦੀ ਅਜ਼ਾਦੀ ਲਈ 80 ਫੀਸਦੀ ਤੋਂ ਵੱਧ ਕੁਰਬਾਨੀਆਂ ਦੇਣ ਵਾਲੇ ਸਿੱਖਾਂ ਨੂੰ ਅਜ਼ਾਦ ਭਾਰਤ ਵਿਚ ਸਮੇਂ-ਸਮੇਂ ਦਬਾਇਆ ਜਾਣਾ ਸਰਕਾਰਾਂ ਦੀ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਹੈ ਅਤੇ ਇਸੇ ਤਹਿਤ ਹੀ ਅਜ਼ਾਦੀ ਦੇ ਮਹਿਜ਼ 8 ਸਾਲ ਬਾਅਦ 4 ਜੁਲਾਈ 1955 ਨੂੰ ਸੱਚਖੰਡ ਸ੍ਰੀ …
Read More »ਬੰਦੀ ਸਿੱਖ ਭਾਈ ਗੁਰਦੀਪ ਸਿੰਘ ਖੈੜਾ ਦਾ ਹਾਲ ਜਾਨਣ ਪੁੱਜੇ ਐਡਵੋਕੇਟ ਧਾਮੀ
ਅੰਮ੍ਰਿਤਸਰ, 4 ਜੁਲਾਈ (ਜਗਦੀਪ ਸਿੰਘ ਸੱਗੂ) – ਤਿੰਨ ਦਹਾਕਿਆਂ ਤੋਂ ਜ਼ਿਆਦਾ ਸਮੇਂ ਤੋਂ ਜੇਲ੍ਹ ’ਚ ਨਜ਼ਰਬੰਦ ਚਲੇ ਆ ਰਹੇ ਸਿੱਖ ਭਾਈ ਗੁਰਦੀਪ ਸਿੰਘ ਖੈੜਾ ਜੋ ਸਿਹਤ ਠੀਕ ਨਾ ਹੋਣ ਕਾਰਨ ਇਥੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਜ਼ੇਰੇ-ਇਲਾਜ਼ ਹਨ, ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਸਪਤਾਲ ਪਹੁੰਚ ਕੇ ਹਾਲ ਜਾਣਿਆ।ਉਨ੍ਹਾਂ ਭਾਈ ਖੈੜਾ ਦੀ ਸਿਹਤਯਾਬੀ ਲਈ ਅਰਦਾਸ ਕੀਤੀ …
Read More »ਸ੍ਰੀ ਦਰਬਾਰ ਸਾਹਿਬ ਵਿਖੇ ਪਰਕਰਮਾਂ ਦੇ ਵਰਾਂਡਿਆਂ ਤੇ ਡਿਓੜੀਆਂ ਦੇ ਰੰਗ ਰੋਗਨ ਦੀ ਸੇਵਾ ਆਰੰਭ
ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤੀ ਰਸਮੀ ਸ਼ੁਰੂਆਤ ਅੰਮ੍ਰਿਤਸਰ, 4 ਜੁਲਾਈ (ਜਗਦੀਪ ਸਿੰਘ ਸੱਗੂ) – ਮਨੁੱਖਤਾ ਦੇ ਅਧਿਆਤਮਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੀਆਂ ਪਰਕਰਮਾਂ ‘ਚ ਵਰਾਂਡਿਆਂ ਅਤੇ ਡਿਓੜੀਆਂ ਨੂੰ ਰੰਗ ਰੋਗਨ ਦੀ ਕਾਰ ਸੇਵਾ ਅੱਜ ਅਰਦਾਸ ਉਪਰੰਤ ਆਰੰਭ ਕੀਤੀ ਗਈ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, …
Read More »ਮਾਤਾ ਗੁਰਬਚਨ ਕੌਰ ਦੇ ਅਕਾਲ ਚਲਾਣੇ ’ਤੇ ਕੀਤਾ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 4 ਜੁਲਾਈ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਦੇ ਮਾਤਾ ਗੁਰਬਚਨ ਕੌਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਮਨਜੀਤ ਸਿੰਘ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਦੀ ਅਰਦਾਸ ਕੀਤੀ। ਇਸੇ …
Read More »ਸਰਕਾਰੀ (ਕੰਨਿਆ) ਸੀਨੀ. ਸੈਕੰ. ਸਮਾਰਟ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ
57 ਵਿਦਿਆਰਥਣਾਂ ਨੇ ਹਾਸਲ ਕੀਤੇ 90 ਫੀਸਦ ਤੋਂ ਵੱਧ ਅੰਕ ਞ- ਪ੍ਰਿੰ. ਗੁਰਦੀਪ ਸਿੰਘ ਰਾਏ ਸਮਰਾਲਾ, 3 ਜੁਲਾਈ (ਇੰਦਰਜੀਤ ਸਿੰਘ ਕੰਗ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ’ਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਮਰਾਲਾ ਦਾ ਨਤੀਜਾ 100 ਫੀਸਦੀ ਰਿਹਾ।ਬਾਰਵੀਂ ਦੀਆਂ ਸਾਰੀਆਂ ਹੀ ਵਿਦਿਆਰਥਣਾਂ ਪਹਿਲੇ ਦਰਜ਼ੇ ਵਿੱਚ ਪਾਸ ਹੋਈਆਂ ਹਨ।ਜਿਨ੍ਹਾਂ ਵਿਚੋਂ 57 ਵਿਦਿਆਰਥਣਾਂ ਨੇ …
Read More »ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ 12ਵੀਂ ਦੀ ਨਤੀਜੇ ’ਚ ਮਾਰੀਆਂ ਮੱਲ੍ਹਾਂ
ਅੰਮ੍ਰਿਤਸਰ, 3 ਜੁਲਾਈ (ਖੁਰਮਣੀਆਂ) – ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਦੇ ਪ੍ਰਿੰਸੀਪਲ ਞਨਾਨਕ ਸਿੰਘ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜ਼ਿਆਂ ’ਚ ਸ਼ਾਨਦਾਰ ਅੰਕ ਹਾਸਲ ਕਰਨ ’ਤੇ ਆਪਣੇ ਦਫ਼ਤਰ ਵਿਖੇ ਵਿਦਿਆਰਥਣਾਂ ਦਾ ਮੂੰਹ ਮਿੱਠਾ ਕਰਵਾਇਆ।ਉਨਾਂ ਕਿਹਾ ਕਿ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਬੋਰਡ ਦੀ ਪ੍ਰੀਖਿਆ ’ਚ ਸ਼ਾਨਦਾਰ ਨੰਬਰ ਪ੍ਰਾਪਤ ਕਰਕੇ ਕਾਲਜ, ਮਾਪਿਆਂ ਅਤੇ ਜ਼ਿਲ੍ਹੇ ਦਾ …
Read More »6 ਖਿਡਾਰੀਆਂ ਦੀ ‘ਜੂਨੀਅਰ ਨੈਸ਼ਨਲ ਸਵਿਮਿੰਗ ਕੈਂਪ’ ਲਈ ਹੋਈ ਚੋਣ
ਖਾਲਸਾ ਕਾਲਜ਼ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਚੁਣੇ ਖਿਡਾਰੀਆਂ ਦੀ ਕੀਤੀ ਹੌਂਸਲਾ ਅਫ਼ਜ਼ਾਈ ਅੰਮ੍ਰਿਤਸਰ, 3 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਰਵਾਈ ਗਈ ਤੈਰਾਕੀ ਤੇ ਵਾਟਰਪੋਲੋ ਚੈਂਪੀਅਨਸ਼ਿਪ ’ਚ ‘ਜੂਨੀਅਰ ਨੈਸ਼ਨਲ ਸਵੀਮਿੰਗ ਕੈਂਪ’ ਲਈ ਚੁਣੇ ਗਏ 6 ਖਿਡਾਰੀਆਂ (ਲੜਕਿਆਂ) ਦੀ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਹੌਂਸਲਾ ਅਫ਼ਜਾਈ ਕਰਦਿਆਂ ਉਕਤ ਚੈਂਪੀਅਨਸ਼ਿਪ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਲਈ ਸਖ਼ਤ ਮਿਹਨਤ …
Read More »