Saturday, July 20, 2024

Monthly Archives: July 2022

ਟੈਗੋਰ ਵਿਦਿਆਲਿਆ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

ਸੰਗਰੂਰ, 3 ਜੁਲਾਈ (ਜਗਸੀਰ ਲੌਂਗੋਵਾਲ) – ਟੈਗੋਰ ਵਿਦਿਆਲਿਆ ਸੀਨੀ. ਸਕੈ. ਸਕੂਲ ਲੌਂਗੋਵਾਲ ਬਾਰ੍ਹਵੀਂ ਦਾ ਨਤੀਜ਼ਾ ਹਰ ਸਾਲ ਦੀ ਤਰ੍ਹਾਂ 100% ਰਿਹਾ ਹੈ।ਸਕੂਲ ਵਿਦਿਆਥਣ ਜਸਪ੍ਰੀਤ ਕੌਰ ਪੁੱਤਰੀ ਭੋਲਾ ਸਿੰਘ ਨੇ 500 ਵਿਚੋਂ 461 (92.2%) ਅੰਕ ਪ੍ਰਾਪਤ ਕਰਕੇ ਪਹਿਲਾ, ਹਰਦੀਪ ਕੌਰ ਪੁੱਤਰੀ ਪ੍ਰਮੇਸ਼ਵਰ ਸਿੰਘ ਨੇ 500 ਵਿਚੋਂ 457 (91.4%) ਅੰਕ ਪ੍ਰਾਪਤ ਕਰਕੇ ਦੂਸਰਾ ਅਤੇ ਲਵਪ੍ਰੀਤ ਕੌਰ ਪੁੱਤਰੀ ਬਲਵਿੰਦਰ ਸਿੰਘ ਨੇ 500 ਵਿਚੋਂ …

Read More »

ਸੁਪਰਡੈਂਟ ਹਰਦੇਵ ਸਿੰਘ ਸੰਧੂ ਦੀ ਸੇਵਾ ਮੁਕਤੀ ‘ਤੇ ਵਿਦਾਇਗੀ ਸਮਾਰੋਹ

ਸੰਗਰੂਰ, 3 ਜੁਲਾਈ (ਜਗਸੀਰ ਲੌਂਗੋਵਾਲ) – ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿਖੇ ਪਿਛਲੇ ਲੰਬੇ ਸਮੇਂ ਤੋਂ ਬਤੌਰ ਸੁਪਰਡੈਂਟ ਦੀਆਂ ਸੇਵਾਵਾਂ ਨਿਭਾਉਣ ਵਾਲੇ ਹਰਦੇਵ ਸਿੰਘ ਸੰਧੂ ਦੇ ਸੇਵਾ ਮੁਕਤ ਹੋਣ ‘ਤੇ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ।ਕਾਲਜ ਦੇ ਸਮੁੱਚੇ ਸਟਾਫ ਵਲੋਂ ਕਾਲਜ ਪ੍ਰਿੰਸੀਪਲ ਡਾ. ਅਮਨਦੀਪ ਕੌਰ ਨੇ ਹਰਦੇਵ ਸਿੰਘ ਸੰਧੂ ਦੀ ਨਿੱਘੀ ਸ਼ਖਸੀਅਤ ਬਾਰੇ ਵਿਚਾਰ ਸਾਂਝੇ ਕੀਤੇ।ਪ੍ਰੋ. ਹਰਜਿੰਦਰ ਸਿੰਘ ਗਿੱਲ ਵਲੋਂ …

Read More »

ਲਾਇਨ ਕਲੱਬ ਸੰਗਰੂਰ ਗਰੇਟਰ ਨੇ ਪੌਦੇ ਲਗਾ ਕੇ ਮਨਾਇਆ ਵਿਸ਼ਵ ਵਾਤਾਵਰਣ ਦਿਵਸ

ਸੰਗਰੂਰ, 3 ਜੁਲਾਈ (ਜਗਸੀਰ ਲੌਂਗੋਵਾਲ) – ਵਿਸ਼ਵ ਵਾਤਾਵਰਣ ਦਿਵਸ ਅਤੇ ਲਾਇਨਸਟਿਕ ਸਾਲ ਦੇ ਪਹਿਲੇ ਦਿਨ ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਫਾਰਚਿਊਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਅਕੋਈ ਸਾਹਿਬ ਵਿਖੇ ਵੱਖ-ਵੱਖ ਤਰ੍ਹਾਂ ਦੇ ਪੌਦੇ ਲਗਾਏ ਗਏ ਅਤੇ “ਪਲਾਸਟਿਕ ਫਰੀ ਇੰਡੀਆ” ਵਿਸ਼ੇ ‘ਤੇ ਸੈਮੀਨਾਰ ਲਾਇਨ ਡਾਕਟਰ ਪਰਮਜੀਤ ਸਿੰਘ ਅਤੇ ਇੰਜਨੀਅਰ ਸੁਖਮਿੰਦਰ ਸਿੰਘ ਭੱਠਲ ਦੀ ਦੇਖ-ਰੇਖ ‘ਚ ਲਗਾਇਆ ਗਿਆ।ਜਿਸ ਵਿੱਚ ਡਾਕਟਰ ਵੀ.ਕੇ ਆਹੂਜਾ ਚਾਈਲਡ …

Read More »

ਮੁੱਖ ਮੰਤਰੀ ਮਾਨ ਵਲੋਂ ਬਿਜਲੀ ਬਿਲ ਮੁਆਫ਼ੀ ਦਾ ਐਲਾਨ ਸ਼ਲਾਘਾਯੋਗ ਫ਼ੈਸਲਾ – ਰਿਸ਼ੀ ਸ਼ਤੌਜ

ਸੰਗਰੂਰ, 3 ਜੁਲਾਈ (ਜਗਸੀਰ ਲੌਂਗੋਵਾਲ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਬਿਜਲੀ ਬਿੱਲਾਂ ਨੂੰ ਲੈ ਕੇ ਕੀਤੇ ਗਏ ਵੱਡੇ ਨਾਲ ਸੂਬੇ ਦੇ ਲੋਕਾਂ ਦੇ 31 ਦਸੰਬਰ ਤੋਂ ਪਹਿਲਾਂ ਦੇ ਸਾਰੇ 1 ਤੋਂ 10 ਕਿਲੋਵਾਟ ਲੋਡ ਦੇ ਬਿਜਲੀ ਬਿੱਲ ਮੁਆਫ਼ ਹੋਣਗੇ, ਜੋ ਬਹੁਤ ਹੀ ਸ਼ਲਾਘਾਯੋਗ ਫ਼ੈਸਲਾ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪ੍ਰਧਾਨ ਹਰਵਿੰਦਰ ਰਿਸ਼ੀ ਸਤੌਜ ਨੇ ਪੱਤਰਕਾਰਾਂ ਨਾਲ ਗੱਲਬਾਤ …

Read More »

ਸਿੰਗਲ ਯੂਜ਼ ਪਲਾਸਟਿਕ’ ਵਸਤਾਂ ’ਤੇ ਪੂਰਨ ਪਾਬੰਦੀ ਲਈ ਪ੍ਰਦੂਸ਼ਣ ਕੰਟਰੋਲ ਸਰਗਰਮ  

ਜਨਤਕ ਜਾਗਰੂਕਤਾ ਤੋਂ ਬਾਅਦ ਕੀਤੇ ਜਾਣਗੇ ਚਲਾਨ- ਡਿਪਟੀ ਕਮਸ਼ਿਨਰ ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦੇਸ਼ ਭਰ ਵਿੱਚ ਪਹਿਲੀ ਜੁਲਾਈ ਤੋਂ ਇੱਕ ਵਾਰ ਵਰਤੋਂ ਵਿੱਚ ਆਉਣ ਵਾਲੀਆਂ ਪਲਾਸਟਿਕ ਵਸਤਾਂ ’ਤੇ ਪਾਬੰਦੀ ਦੇ ਹੁਕਮਾਂ ਨੂੰ ਜ਼ਿਲ੍ਹੇ ਵਿੱਚ ਲਾਗੂ ਕਰਨ ਲਈ ਦਿੱਤੀਆਂ ਹਦਾਇਤਾਂ ਦੇ ਚੱਲਦੇ ਐਕਸੀਅਨ ਪ੍ਰਦ੍ਰਸ਼ਣ ਕੰਟਰੋਲ ਹਰਪਾਲ ਸਿੰਘ ਨੇ ਆਪਣੇ ਅਫ਼ਸਰਾਂ ਨਾਲ ਮੀਟਿੰਗ ਕਰਕੇ …

Read More »

ਮਾਤਾ ਦਲਬੀਰ ਕੌਰ ਨੂੰ ਸਮਾਜਿਕ ਅਤੇ ਸਿਆਸੀ ਆਗੂਆਂ ਵਲੋਂ ਭਾਵਭਿੰਨੀ ਸ਼ਰਧਾਂਜਲੀ

ਮਾਤਾ ਦਲਬੀਰ ਕੌਰ ਵਰਗੀਆਂ ਹੀ ਹੁੰਦੀਆਂ ਹਨ ਚੰਗੀ ’ਮੱਤ’ ਦੇਣ ਵਾਲੀਆਂ ਮਾਂਵਾਂ – ਲਾਲਪੁਰਾ ਅੰਮ੍ਰਿਤਸਰ, 3 ਜੁਲਾਈ (ਪੰਜਾਬ ਪੋਸਟ ਬਿਊਰੋ) – ਭਾਰਤੀ ਜਨਤਾ ਪਾਰਟੀ ਬੁੱਧੀਜੀਵੀ ਸੈਲ ਦੇ ਕੋਆਰਡੀਨੇਟਰ ਅਤੇ ਹਲਕਾ ਗੁਰਦਾਸਪੁਰ ਪਾਰਲੀਮਾਨੀ ਦੇ ਇੰਚਾਰਜ਼ ਅਤੇ ਗੁਰੂ ਕਾਂਸ਼ੀ ਯੂਨੀਵਰਸਿਟੀ ਬਠਿੰਡਾ ਦੇ ਸਾਬਕਾ ਵੀ ਸੀ ਡਾ: ਜਸਵਿੰਦਰ ਸਿੰਘ ਢਿੱਲੋਂ ਦੇ ਸਤਿਕਾਰਯੋਗ ਮਾਤਾ ਸ੍ਰੀਮਤੀ ਦਲਬੀਰ ਕੌਰ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ …

Read More »

ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਗੁ: ਨਾਨਕ ਝੀਰਾ ਬਿਦਰ ਵਿਖੇ ਨਤਮਸਤਕ

ਅੰਮ੍ਰਿਤਸਰ, 3 ਜੁਲਾਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਸਾਲ 2023 ਵਿੱਚ ਅਕਾਲੀ ਬਾਬਾ ਫੂਲਾ ਸਿੰਘ ਦੀ ਸ਼ਹੀਦੀ ਦੀ ਦੂਸਰੀ ਸ਼ਤਾਬਦੀ ਨੂੰ ਖਾਲਸਾਈ ਜਾਹੋ ਜਲਾਲ ਨਾਲ ਮਨਾਉਣ ਲਈ ਮਹਾਰਾਸ਼ਟਰਾ ਅਤੇ ਕਰਨਾਟਕ ਦੀਆਂ ਧਾਰਮਿਕ ਸਖਸ਼ੀਅਤਾਂ ਨਾਲ ਮੇਲ ਮਿਲਾਪ ਕਰਨ ਲਈ ਅੱਜ ਉਹ ਗੁਰਦੁਆਰਾ ਨਾਨਕ ਝੀਰਾ ਬਿਦਰ ਵਿਖੇ ਬੁੱਢਾ ਦਲ ਦੇ ਨਿਹੰਗ …

Read More »

9ਵਾਂ ਸਮਰ ਆਰਟ ਫੈਸਟੀਵਲ 2022 ਸੰਪਨ- ਨਾਟਕ ‘ਪਰਸਾਈ ਜੀ ਕੇ ਰੰਗ’ ਕ੍ਰਿਸ਼ਨ ਚੰਦਰਾ ਕੇ ਸੰਗ’ ਮੰਚਿਤ

ਅੰਮ੍ਰਿਤਸਰ, 3 ਜੁਲਾਈ (ਜਗਦੀਪ ਸਿੰਘ ਸੱਗੂ) – ਸਥਾਨਕ ਮਦਨ ਮੋਹਨ ਮਾਲਵੀਆ ਰੋਡ ਸਥਿਤ ਇੰਡੀਅਨ ਅਕੈਡਮੀ ਆਫ ਫਾਈਨ ਆਰਟਸ ਵਿਖੇ 9ਵਾਂ ਸਮਰ ਆਰਟ ਫੈਸਟੀਵਲ 2022 ਆਪਣੇ ਆਖਰੀ ਪੜਾਅ ‘ਚ ਪਹੁੰਚ ਗਿਆ ਹੈ।ਆਰਟ ਗੈਲਰੀ ਦੇ ਪ੍ਰਧਾਨ ਸ਼ਿਵਦੇਵ ਸਿੰਘ ਨੇ ਦੱਸਿਆ ਕਿ ਅੱਜ ਇਹ ਨਾਟਕ ‘ਪਰਸਾਈ ਜੀ ਕੇ ਰੰਗ’ ਕ੍ਰਿਸ਼ਨ ਚੰਦਰਾ ਕੇ ਸੰਗ’ 9ਵੇਂ ਸਮਰ ਆਰਟ ਫੈਸਟੀਵਲ 2022 ਦੀ ਆਖਰੀ ਪੇਸ਼ਕਾਰੀ ਹੈ, ਜੋ …

Read More »

Samagam organised on occasion of Foundation Day of Sri Akal Takht Sahib

Amritsar, July 3 (Punjab Post Bureau) – Shiromani Gurdwara Parbandhak Committee celebrated the Foundation Day of Sri Akal Takht Sahib, the highest temporal authority of Sikh Qaum (nation), with devotion on Saturday.                    On this occasion, after the bhog (concluding ceremony) of Sri Akhand Path Sahib, the raagi jatha of Bhai Simarpreet …

Read More »

ਜਨਮ ਦਿਨ ਮੁਬਾਰਕ – ਮਾਧਵ ਗੱਖੜ

ਸੰਗਰੂਰ, 2 ਜੁਲਾਈ (ਜਗਸੀਰ ਲੌਂਗੋਵਾਲ) – ਸੁਨਾਮ ਊਧਮ ਸਿੰਘ ਵਾਲਾ ਜ਼ਿਲ੍ਹਾ ਸੰਗਰੂਰ ਵਾਸੀ ਤਰੁਣ ਗੱਖੜ ਅਤੇ ਭਾਵਨਾ ਗੱਖੜ ਨੂੰ ਮਾਧਵ ਗੱਖੜ ਦੇ ਜਨਮ ਦਿਨ ਦੀਅਆਂ ਬਹੁਤ ਬਹੁਤ ਮੁਬਾਰਕਾਂ।

Read More »