Wednesday, July 24, 2024

Monthly Archives: July 2022

ਪੈਰਾਮਾਊਂਟ ਪਬਲਿਕ ਸਕੂਲ ਵਿਖੇ ਐਨ.ਸੀ.ਸੀ ਕੈਡਿਟਾਂ ਨੇ ਨਸ਼ਾ ਵਿਰੋਧੀ ਮੁਹਿੰਮ ‘ਚ ਲਿਆ ਭਾਗ

ਸੰਗਰੂਰ, 28 ਜੁਲਾਈ (ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਵਿਖੇ ਐਨ.ਸੀ.ਸੀ ਕੈਡਿਟਾਂ ਨੇ ਨਸ਼ਾ ਵਿਰੋਧੀ ਮੁਹਿੰਮ ਵਿੱਚ ਭਾਗ ਲਿਆ।ਜਿਸ ਦੌਰਾਾਨ  ਵਿਦਿਆਰਥੀਆਂ ਨੂੰ ਨਸ਼ੀਲੀਆਂ ਦਵਾਈਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਗਿਆ।ਸਕੂਲ ਦੇ ਪ੍ਰਬੰਧਕ ਜਸਵੀਰ ਸਿੰਘ ਚੀਮਾਂ ਨੇ ਵਿਦਿਆਰਥੀਆਂ ਨੂੰ ਇਸ ਮੁਹਿੰਮ ਦੇ ਉਦੇਸ਼ ਬਾਰੇ ਸਮਝਾਇਆ ਅਤੇ ਨਸ਼ਾ ਵਿਰੋਧੀ ਰੈਲੀ ਰਾਹੀ ਨਸ਼ੇ ਦੇ ਬਾਰੇ ਪ੍ਰਭਾਵ, ਸਰੀਰਕ ਨੁਕਸਾਨ ਅਤੇ ਸਮਾਜ ਵਿੱਚ ਨਸ਼ੇ …

Read More »

ਸ਼ਹੀਦ ਉਧਮ ਸਿੰਘ ਨਾਲ ਸਬੰਧਿਤ ਸਮਾਨ ਸੁਨਾਮ ਮੈਮੋਰੀਅਲ ਵਿੱਚ ਕੀਤਾ ਜਾਵੇ ਸੁਸ਼ੋਭਿਤ -ਐਡਵੋਕੇਟ ਰਵਨੀਤ ਜੋਤ

ਸੰਗਰੂਰ, 28 ਜੁਲਾਈ (ਜਗਸੀਰ ਲੌਂਗੋਵਾਲ) – ਲੰਡਨ ਜਾ ਕੇ ਜਲਿਆਂ ਵਾਲਾ ਬਾਗ ਕਤਲੇਆਮ ਦਾ ਬਦਲਾ ਲੈਣ ਵਾਲੇ ਸੁਨਾਮ ਵਿੱਚ ਜਨਮੇ ਭਾਰਤ ਮਾਂ ਦੇ ਸਪੂਤ ਸ਼ਹੀਦ ਉਧਮ ਸਿੰਘ ਦੇ ਨਾਲ ਸਬੰਧਿਤ ਸਮਾਨ ਵੱਖ-ਵੱਖ ਥਾਵਾਂ ‘ਤੇ ਪਿਆ ਹੈ।ਇਸ ਨੂੰ ਸੁਨਾਮ ਵਿਖੇ ਬਣਾਏ ਸ਼ਹੀਦ ਉਧਮ ਸਿੰਘ ਜੀ ਦੇ ਮੈਮੋਰੀਅਲ ਵਿੱਚ ਸੁਸ਼ੋਭਿਤ ਕਰਨ ਲਈ ਉਨਾਂ ਦੀ ਟੀਮ ਵੱਲੋਂ ਕੇਂਦਰੀ ਸਭਿਆਚਾਰ ਮੰਤਰੀ ਕ੍ਰਿਸ਼ਨਾ ਰੈਡੀ ਨੂੰ …

Read More »

ਸੁਰ ਉਤਸਵ- 2022 ਦਾ ਪੰਜਵਾਂ ਦਿਨ ਬਾਲੀਵੁੱਡ ਦੇ ਮਸ਼ਹੂਰ ਗਾਇਕ ਸੁਖਵਿੰਦਰ ਸਿੰਘ ਨੂੰ ਕੀਤਾ ਸਮਰਪਿਤ

ਅੰਮ੍ਰਿਤਸਰ, 28 ਜੁਲਾਈ ( ਦੀਪ ਦਵਿੰਦਰ ਸਿੰਘ) – ਯੂ.ਐਨ.ਐਂਟਰਟੇਨਮੈਂਟ ਅਤੇ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਸਹਿਯੋਗ ਨਾਲ 24 ਤੋਂ 31 ਜੁਲਾਈ ਤੱਕ ਚੱਲਣ ਵਾਲੇ 8 ਦਿਨਾਂ ਸੁਰ ਉਤਸਵ ਦੇ ਪੰਜਵੇਂ ਦਿਨ ਮੁੱਖ ਮਹਿਮਾਨ ਰਜਿੰਦਰ ਸਿੰਘ ਮਰਵਾਹਾ ਚੇਅਰਮੈਨ ਟਰੇਡ ਐਂਡ ਇੰਡਸਟਰੀ ਐਸੋਸੀਏਸ਼ਨ ਬਾਰਡਰ ਜ਼ੋਨ ਨੇ ਵਿਰਸਾ ਵਿਹਾਰ ਦੇ ਵਿਹੜੇ ’ਚ ਸਥਾਪਿਤ ਮੁਹਮੰਦ ਰਫ਼ੀ ਸਾਹਿਬ ਦੇ ਬੁੱਤ ‘ਤੇ ਫੁੱਲਾਂ ਦੇ ਹਾਰ ਪਾਉਣ ਤੋਂ …

Read More »

ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਸੜਕ ਸੁਰੱਖਿਆ ਨਿਯਮਾਂ ਪ੍ਰਤੀ ਜਾਗਰੂਕਤਾ ਸੈਮੀਨਾਰ

ਅੰਮ੍ਰਿਤਸਰ, 28 ਜੁਲਾਈ (ਸੁਖਬੀਰ ਸਿੰਘ) – ਏ.ਡੀ.ਸੀ.ਪੀ-ਟਰੈਫਿਕ ਸ਼੍ਰੀਮਤੀ ਅਮਨਦੀਪ ਕੌਰ ਅਤੇ ਏ.ਸੀ.ਪੀ-ਟਰੈਫਿਕ ਪਰਮਿੰਦਰ ਸਿੰਘ ਦੀਆਂ ਹਦਾਇਤਾਂ ‘ਤੇ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਟਰੈਫਿਕ ਐਜੂਕੇਸ਼ਨ ਸੈਲ ਵਲੋਂ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਸੀਨੀਅਰ ਵਿਦਿਆਰਥੀਆਂ ਅਤੇ ਟੀਚਰਾਂ ਨਾਲ ਸੜਕ ਸੁਰੱਖਿਆ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ ਸੈਮੀਨਾਰ ਲਗਾਇਆ ਗਿਆ।ਜਿਸ ਦੌਰਾਨ ਐਸ.ਆਈ ਹਰਭਜਨ ਸਿੰਘ ਇੰਚਾਰਜ਼ ਟਰੈਫਿਕ ਐਜੂਕੇਸ਼ਨ ਸੈਲ ਅਤੇ ਏ.ਐਸ.ਆਈ ਅਰਵਿੰਦਰਪਾਲ ਸਿੰਘ, ਮੁੱਖ ਸਿਪਾਹੀ …

Read More »

ਕਵੀਸ਼ਰੀ ਚੋਂ ਰੋਜ਼ਦੀਪ ਕੌਰ ਅਤੇ ਢਾਡੀ ਵਾਰਾਂ ਚੋਂ ਬਿਸਮਨਪ੍ਰੀਤ ਕੌਰ ਤੇ ਮਨਸੀਰਤ ਕੌਰ ਅੱਵਲ

ਅੰਮ੍ਰਿਤਸਰ, 28 ਜੁਲਾਈ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਕਾ ਬਾਗ਼ ਮੋਰਚੇ ਦੀ 1000 ਸਾਲਾ ਸ਼ਤਾਬਦੀ ਨੂੰ ਸਮਰਪਿਤ ਮਾਝਾ ਜੋਨ ਦੇ ਸਾਰੇ ਸਕੂਲਾਂ ਦੇ ਬੱਚਿਆਂ ਦੇ ਕਰਵਾਏ ਗਏ ਧਾਰਮਿਕ ਮੁਕਾਬਲੇ ਦੌਰਾਨ ਕਵੀਸ਼ਰੀ ‘ਚ ਰੋਜ਼ਦੀਪ ਕੌਰ ਨੇ ਪਹਿਲਾ ਸਥਾਨ ਅਤੇ ਢਾਡੀ ਵਾਰਾਂ ‘ਚ ਅੱਵਲ ਆਈਆਂ ਬਿਸਮਨਪ੍ਰੀਤ ਕੌਰ ਅਤੇ ਮਨਸੀਰਤ ਕੌਰ ਅੱਵਲ ਆਈਆਂ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕੰ. ਸਕੂਲ ਜੀ.ਟੀ ਰੋਡ ਦੀ ਵਿਦਿਆਰਥਣ ਜਸਨੁੂਰ ਕੌਰ ਨੇ ਜਿੱਤਿਆ ਕਾਂਸੀ ਦਾ ਤਮਗਾ

ਅੰਮ੍ਰਿਤਸਰ, 28 (ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਦੇ ਅਦਾਰੇ ਸ੍ਰੀ ਗੁਰੂੁ ਹਰਿਕ੍ਰਿਸ਼ਨ ਸੀਨੀ. ਸੈਕੰ. ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ਅੰਡਰ-10 ਤੇ ਅੰਡਰ-12 ਮਿੰਨੀ ਪੰਜਾਬ ਸਟੇਟ ਫੈਂਸਿੰਗ ਚੈਂਪਿਅਨਸ਼ਿਪ 2022-23 ਵਿੱਚ ਭਾਗ ਲਿਆ।ਇਹ ਪ੍ਰਤਿਯੋਗਿਤਾ 22-23 ਜੁਲਾਈ ਨੂੰ ਪਟਿਆਲਾ ਵਿਖੇ ਕਰਵਾਈ ਗਈ। ਜਿਸ ਵਿੱਚ ਸਕੂਲ ਦੀ ਵਿਦਿਆਰਥਣ ਜਸਨੁੂਰ ਕੌਰ ਨੇ ਕਾਂਸੀ ਦਾ ਤਮਗਾ ਜਿੱਤ ਕੇ ਰਾਜ-ਪੱਧਰ ‘ਤੇ ਸਕੂਲ ਦਾ …

Read More »

ਸ਼ਹਿਰ ਦੀ ਆਵਜਾਈ ਵਿਵੱਸਥਾ ਸਚਾਰੂ ਢੰਗ ਨਾਲ ਚਲਾਉਣ ਲਈ ਰੱਖੇ ਜਾਣਗੇ ਟਰੈਫਿਕ ਮਾਰਸ਼ਲ – ਅਮਨਦੀਪ ਕੌਰ

ਅੰਮ੍ਰਿਤਸਰ, 28 ਜੁਲਾਈ (ਸੁਖਬੀਰ ਸਿੰਘ) – ਸ਼ਹਿਰ ਵਿੱਚ ਆਵਾਜਾਈ ਵਿਵਸਥਾ ਸਚਾਰੂ ਢੰਗ ਨਾਲ ਚਲਾਉਣ ਲਈ ਟਰੈਫਿਕ ਮਾਰਸ਼ਲ ਸਕੀਮ ਤਹਿਤ ਟਰੈਫਿਕ ਮਾਰਸ਼ਲਾਂ ਦੀ ਭਰਤੀ ਕੀਤੀ ਜਾਵੇਗੀ।ਏ.ਡੀ.ਸੀ.ਪੀ ਟਰੈਫਿਕ ਸ੍ਰੀਮਤੀ ਅਮਨਦੀਪ ਕੌਰ ਨੇ ਦੱਸਿਆ ਕਿ ਸੇਵਾ ਮੁਕਤ ਫੌਜੀ, ਪੁਲਿਸ ਅਫਸਰ, ਬੈਂਕ ਕਰਮਚਾਰੀ, ਟੀਚਰ ਤੇ ਹੋਰ ਪ੍ਰੋਫੈਸ਼ਨਲਾਂ ਨੂੰ ਟਰੈਫਿਕ ਮਾਰਸ਼ਲ ਰੱਖਿਆ ਜਾਵੇਗਾ।ਉਨ੍ਹਾਂ ਕਿਹਾ ਕਿ ਉਮੀਦਵਾਰ ਸਵੈ ਇੱਛਾ ਅਨੁਸਾਰ ਆਪਣੇ ਬਿਨੈ ਪੱਤਰ ਤੁਰੰਤ ਖੁਦ ਆਪ …

Read More »

ਇਤਿਹਾਸਕ ਕਿਲ੍ਹਿਆਂ ਦੀ ਮਹੱਤਤਾ ਮੁਤਾਬਿਕ ਕੀਤਾ ਜਾਵੇਗਾ ਉਨਾਂ ਦਾ ਰੱਖ-ਰਖਾਅ – ਕੈਬਨਿਟ ਮੰਤਰੀ ਅਨਮੋਲ ਗਗਨ

ਪੰਜਾਬ ਨੂੰ ਸੈਲਾਨੀਆਂ ਲਈ ਆਕਰਸ਼ਿਤ ਕਰਨਾ ਉਨਾਂ ਦੇ ਵਿਭਾਗ ਦਾ ਮੁੱਖ ਉਦੇਸ਼ ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਮੰਤਰੀ ਪੰਜਾਬ ਮੈਡਮ ਅਨਮੋਲ ਗਗਨ ਮਾਨ ਨੇ ਅੰਮਿ੍ਰਤਸਰ ਵਿਖੇ ਸੈਰ ਸਪਾਟਾ ਸਨਅਤ ਨਾਲ ਜੁੜੀਆਂ ਧਿਰਾਂ ਨਾਲ ਗੱਲਬਾਤ ਕਰਦੇ ਸਪੱਸ਼ਟ ਕੀਤਾ ਕਿ ਪੰਜਾਬ ਦੇ ਇਤਹਾਸਕ ਕਿਲਿਆਂ ਦਾ ਰੱਖ-ਰਖਾਅ ਉਨਾਂ ਦੀ ਮਹੱਤਤਾ ਦੇ ਅਨੁਸਾਰ ਕੀਤਾ ਜਾਵੇਗਾ, ਜੋ ਕਿ ਸਾਡੇ …

Read More »

‘ਸੁਰ ਉਤਸਵ 2022’ ਚੌਥੇ ਦਿਨ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਨੇ ਪ੍ਰੋਗਰਾਮ ਦਾ ਕੀਤਾ ਆਗਾਜ਼

ਅੰਮ੍ਰਿਤਸਰ, 27 ਜੁਲਾਈ ( ਦੀਪ ਦਵਿੰਦਰ ਸਿੰਘ) – 8 ਦਿਨਾਂ ਸੁਰ ਉਤਸਵ ਦੇ ਚੌਥੇ ਦਿਨ ਮੁੱਖ ਮਹਿਮਾਨ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਨੇ ਵਿਰਸਾ ਵਿਹਾਰ ਦੇ ਵਿਹੜੇ ’ਚ ਸਥਾਪਿਤ ਮੁਹਮੰਦ ਰਫ਼ੀ ਸਾਹਿਬ ਦੇ ਬੁੱਤ ‘ਤੇ ਫੁੱਲਾਂ ਦੇ ਹਾਰ ਪਾਉਣ ਤੋਂ ਬਾਅਦ ਸ਼ਮਾ ਰੋਸ਼ਨ ਕਰਕੇ ਪ੍ਰੋਗਰਾਮ ਦਾ ਆਗਾਜ਼ ਕੀਤਾ।8 ਦਿਨਾਂ ਸੁਰ ਉਤਸਵ ਦੇ ਚੌਥੇ ਦਿਨ ਮਸ਼ਹੂਰ ਬਾਲੀਵੁੱਡ ਗਾਇਕ …

Read More »

ਵਰਲਡ ਹੈਡ ਐਂਡ ਨੈਕ ਕੈਂਸਰ ਡੇਅ ਮੌਕੇ ਦੋ ਰੋਜ਼ਾ ਕਾਨਫਰੰਸ ਦਾ ਆਯੋਜਨ

ਮੂੰਹ ਦੇ ਕੈਂਸਰ ਨੂੰ ਕੀਤਾ ਜਾ ਸਕਦਾ ਹੈ ਖਤਮ – ਡਾ. ਜੀ. ਕੇ. ਰਾਥ ਅੰਮ੍ਰਿਤਸਰ, 27 ਜੂਨ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਵਿਖੇ 26 ਤੇ 27 ਜੁਲਾਈ 2022 ਨੂੰ ਵਰਲਡ ਹੈਡ ਐਂਡ ਨੈਕ ਕੈਂਸਰ ਡੇਅ ਮੌਕੇ ਦੋ ਦਿਨਾਂ ਸੀ.ਐਮ.ਈ ਦਾ ਆਯੋਜਨ ਕੀਤਾ ਗਿਆਸਿਰ ਅਤੇ ਗਰਦਨ ਦੇ ਕੈਂਸਰ ਬਾਰੇ ਆਮ ਲੋਕਾਂ ਵਿੱਚ ਜਾਗਰੂਕਤਾ ਲਿਆਉਣ …

Read More »