Saturday, December 21, 2024

Monthly Archives: July 2022

ਵਿਆਹ ਦੀ 32ਵੀਂ ਵਰ੍ਹੇਗੰਢ ਮੁਬਾਰਕ – ਦਲਬੀਰ ਸਿੰਘ ਲਹੁਕਾ ਅਤੇ ਸ੍ਰੀਮਤੀ ਦਲਬੀਰ ਕੌਰ

ਅੰਮ੍ਰਿਤਸਰ, 2 ਜੁਲਾਈ (ਖੁਰਮਣੀਆਂ) – ਦਲਬੀਰ ਸਿੰਘ ਲਹੁਕਾ ਅਤੇ ਸ੍ਰੀਮਤੀ ਦਲਬੀਰ ਕੌਰ (ਸੇਵਾ ਮੁਕਤ ਪ੍ਰਿੰਸੀਪਲ) ਵਾਸੀ ਜਾਪਾਨੀ ਮਿੱਲ ਛੇਹਰਟਾ ਨੇ ਆਪਣੇ ਵਿਆਹ ਦੀ 32ਵੀਂ ਵਰ੍ਹੇਗੰਢ ਮਨਾਈ।

Read More »

ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਦੀ ਦਿੱਤੀ ਵਧਾਈ

ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਹਾੜੇ ਦੀ ਸਿੱਖ ਕੌਮ ਨੂੰ ਵਧਾਈ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਰਹਿਤ ਮਰਯਾਦਾ ’ਤੇ ਪਹਿਰਾ ਦੇਣ ਦੀ ਅਪੀਲ ਕੀਤੀ ਹੈ।ਉਨ੍ਹਾਂ ਜਾਰੀ ਸੁਨੇਹੇ ਵਿਚ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਆਨ ਅਤੇ ਸ਼ਾਨ …

Read More »

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸਮਾਗਮ ਆਯੋਜਤ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਲਵਾਈ ਹਾਜ਼ਰੀ ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਸ਼ਰਧਾ ਨਾਲ ਮਨਾਇਆ ਗਿਆ।ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਸਿਮਰਪ੍ਰੀਤ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ …

Read More »

ਸ੍ਰੀ ਦਰਬਾਰ ਸਾਹਿਬ ’ਤੇ ਹੋਏ ਸੰਨ 1955 ’ਚ ਹੋਏ ਹਮਲੇ ਦੀ ਯਾਦ ‘ਚ ਸ੍ਰੀ ਅਖੰਡ ਪਾਠ ਆਰੰਭ

ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ ਸੱਗੂ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਮੇਂ ਦੀ ਸਰਕਾਰ ਵੱਲੋਂ 4 ਜੁਲਾਈ 1955 ਨੂੰ ਕਰਵਾਏ ਗਏ ਹਮਲੇ ਦੀ ਯਾਦ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ। ਇਸ ਸਬੰਧ ਵਿਚ 4 ਜੁਲਾਈ ਨੂੰ ਭੋਗ ਮਗਰੋਂ ਸਮਾਗਮ ਆਯੋਜਤ ਕੀਤਾ ਜਾ ਰਿਹਾ ਹੈ।ਸ਼੍ਰੋਮਣੀ ਕਮੇਟੀ …

Read More »

ਕੇਂਦਰੀ ਜੇਲ੍ਹ ਬਠਿੰਡਾ ’ਚ ਨੌਜਵਾਨ ਦੇ ਕੇਸ ਕਤਲ ਕਰਨ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਵੱਲੋਂ ਨਿੰਦਾ

ਕਿਹਾ, ਜਾਂਚ ਕਰਵਾ ਕੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕਰੇ ਸਰਕਾਰ -ਐਡਵੋਕੇਟ ਧਾਮੀ ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਠਿੰਡਾ ਦੀ ਕੇਂਦਰੀ ਜੇਲ੍ਹ ਵਿਚ ਬੰਦ ਸਿੱਖ ਨੌਜਵਾਨ ਰਾਜਦੀਪ ਸਿੰਘ ਦੇ ਕੇਸ ਕਤਲ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ …

Read More »

ਗੁਰਪ੍ਰੀਤ ਜੌਲੀ ਦੀ ਭਰ ਜਵਾਨੀ ‘ਚ ਹੋਈ ਮੌਤ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 2 ਜੁਲਾਈ (ਜਗਸੀਰ ਲੌਂਗੋਵਾਲ) – ਪਿੱਛਲੇ ਦਿਨੀਂ ਰਣਬੀਰ ਕਾਲਜ ਰੋਡ ‘ਤੇ ਮੋਟਰਸਾਇਕਲ ਦੀ ਅਵਾਰਾ ਢੱਠੇ ਨਾਲ ਟੱਕਰ ਹੋਣ ‘ਤੇ ਚਾਲਕ ਗੁਰਪ੍ਰੀਤ ਜੌਲੀ ਦੀ ਭਰ ਜਵਾਨੀ ਵਿੱਚ ਦਰਦਨਾਕ ਮੌਤ ਨੇ ਪਰਿਵਾਰ ਦਾ ਇਕੋ ਇਕ ਕਮਾਉਣ ਵਾਲਾ ਜੀਅ ਖੋਹ ਲਿਆ।ਇਸ ਸਬੰਧੀ ਵੱਖ-ਵੱਖ ਜਨਤਕ ਜਮਹੂਰੀ ਜਥੇਬੰਦੀਆਂ ਦੇ ਆਗੂਆਂ ਡੈਮੋਕਰੈਟਿਕ ਟੀਚਰਜ਼ ਫਰੰਟ ਦੇ ਸੂਬਾ ਆਗੂ ਬਲਵੀਰ ਚੰਦ ਲੌਂਗੋਵਾਲ, ਜਮਹੂਰੀ ਅਧਿਕਾਰ ਸਭਾ ਦੇ ਪ੍ਧਾਨ …

Read More »

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਟ੍ਰੇਨਿੰਗ-ਕਮ-ਪਲੇਸਮੈਂਟ ਪ੍ਰੋਗਰਾਮ ਦੀ ਲਿਖਤੀ ਪ੍ਰੀਖਿਆ 10 ਜੁਲਾਈ ਨੂੰ

ਸੰਗਰੂਰ, 2 ਜੁਲਾਈ (ਜਗਸੀਰ ਲੌਂਗੋਵਾਲ) – ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫਸਰ, ਸੰਗਰੂਰ ਰਵਿੰਦਰਪਾਲ ਸਿੰਘ ਨੇ ਦੱਸਿਆ ਹੈ ਕਿ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਲਿੱਕ ਲੈਬਜ਼ ਕੰਪਨੀ ਵਲੋਂ ਟ੍ਰੇਨਿੰਗ-ਕਮ-ਪਲੇਸਮੈਂਟ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ।ਸਿਖਲਾਈ ਪ੍ਰੋਗਰਾਮ ਵਿੱਚ ਜ਼ਿਲ੍ਹੇ ‘ਚ ਵਿੱਤੀ ਤੌਰ ‘ਤੇ ਕਮਜ਼ੋਰ ਪਰਿਵਾਰਾਂ ਦੇ ਕੰਪਿਊਟਰ ਕੋਡਿੰਗ ਦੀ ਮੁੱਢਲੀ ਜਾਣਕਾਰੀ ਰੱਖਦੇ ਲੜਕੇ/ਲੜਕੀਆਂ ਨੂੰ 6 …

Read More »

ਪਿੱਛਲੀਆਂ ਸਰਕਾਰਾਂ ਵਾਂਗ ਮਾਨ ਸਰਕਾਰ ਵੀ ਪੰਜਾਬ ਨੂੰ ਬਰਬਾਦ ਕਰਨ ਦੇ ਰਾਹ ਤੁਰੀ – ਇਕੋਲਾਹਾ, ਮਾਂਗਟ

ਸੰਗਰੂਰ, 2 ਜੁਲਾਈ (ਜਗਸੀਰ ਲੌਂਗੋਵਾਲ) – ਰੈਵੋਲਿਊਸ਼ਨਰੀ ਸੋਸ਼ਲਿਸਟ ਪਾਰਟੀ (ਅਰ.ਐਸ.ਪੀ) ਦੇ ਸੂਬਾ ਸਕੱਤਰ ਕਾਮਰੇਡ ਕਰਨੈਲ ਸਿੰਘ ਇਕੋਲਾਹਾ ਅਤੇ ਹਰਬੰਸ ਸਿੰਘ ਮਾਂਗਟ ਨੇ ਪ੍ਰੈਸ ਬਿਆਨ ਰਾਹੀਂ ਕਿਹਾ ਹੈ ਕਿ ਪਿਛਲੀਆਂ ਸਰਕਾਰਾਂ ਵਾਂਗ ਹੀ ਭਗਵੰਤ ਸਿੰਘ ਮਾਨ ਦੀ ਆਪ ਸਰਕਾਰ ਵੀ ਪੰਜਾਬ ਨੂੰ ਬਰਬਾਦ ਕਰਨ ਦੇ ਰਾਹ ਤੇ ਤੁਰ ਪਈ ਹੈ। ਉਨ੍ਹਾਂ ਭਗਵੰਤ ਸਿੰਘ ਮਾਨ ਦੀ ਸਰਕਾਰ ਦੇ ਮੌਜ਼ੂਦਾ ਬਜਟ ਵਿੱਚ ਰਾਜਸਥਾਨ …

Read More »

5 ਰੋਜ਼ਾ ਗੁਰਮਤਿ ਕੈਂਪ ਲਗਾਇਆ

ਸੰਗਰੂਰ, 2 ਜੁਲਾਈ (ਜਗਸੀਰ ਲੌਂਗੋਵਾਲ) – ਐਜੂਕੇਟ ਪੰਜਾਬ ਪ੍ਰੋਜੈਕਟ ਸੰਸਥਾ ਵਲੋਂ ਗੁਰਦੁਆਰਾ ਸਾਹਿਬ ਪਿੰਡ ਕੰਮੋਮਾਜਰਾ ਖੁਰਦ ਸੰਗਰੂਰ ਵਿਖੇ 5 ਰੋਜ਼ਾ ਗੁਰਮਤਿ ਕੈਂਪ ਲਗਾਇਆ ਗਿਆ।ਜਿਸ ਵਿੱਚ ਬੱਚਿਆਂ ਨੂੰ ਗੁਰਬਾਣੀ, ਇਤਿਹਾਸ, ਗੁਰਮਤਿ ਨਾਲ ਜੋੜਿਆ ਗਿਆ।ਸੰਸਥਾ ਦੇ ਯੂਥ ਕੌਂਸਲਰ ਭਾਈ ਰਾਜਵੀਰ ਸਿੰਘ ਨੇ ਦੱਸਿਆ ਕਿ ਸੰਸਥਾ ਵੱਲੋਂ ਪੰਜਾਬ ਭਰ ਵਿੱਚ ਗੁਰਮਤਿ ਕੈਂਪ ਲਗਾਏ ਗਏ ਹਨ ਤਾਂ ਜੋ ਅੱਜ ਦੀ ਨੌਜੁਆਨ ਪੀੜ੍ਹੀ ਨਸ਼ਿਆਂ ਅਤੇ …

Read More »

ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ‘ਚ ਬਿਹਤਰੀਨ ਸੇਵਾਵਾਂ ਨਿਭਾਉਣ ਵਾਲੇ ਡਾਕਟਰਾਂ ਦਾ ਸਨਮਾਨ

ਸੰਗਰੂਰ, 2 ਜੁਲਾਈ (ਜਗਸੀਰ ਲੌਂਗੋਵਾਲ) – ਸਿਹਤ ਵਿਭਾਗ ਵਲੋਂ ਅੱਜ ਕੌਮੀ ਡਾਕਟਰ ਦਿਵਸ ਮੌਕੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਬਿਹਤਰੀਨ ਸੇਵਾਵਾਂ ਨਿਭਾਉਣ ਵਾਲੇ ਡਾਕਟਰਾਂ ਦਾ ਸਨਮਾਨ ਕੀਤਾ ਗਿਆ।ਇਸ ਸਮਾਗਮ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਮਾਤਾ ਸ਼੍ਰੀਮਤੀ ਹਰਪਾਲ ਕੌਰ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।                ਮਾਤਾ ਹਰਪਾਲ ਕੌਰ …

Read More »