Wednesday, December 4, 2024

Monthly Archives: July 2022

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਦਿਆਰਥਣ ਦੀ ਮਲਟੀਨੈਸ਼ਨਲ ਕੰਪਨੀ ਵਲੋਂ ਚੋਣ

ਅੰਮ੍ਰਿਤਸਰ, 27 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਦੀ ਵਿਦਿਆਰਥਣ ਰਤਨਜੋਤ ਕੌਰ ਨੂੰ ਮਲਟੀਨੈਸ਼ਨਲ ਕੰਪਨੀ ਦੁਆਰਾ 4 ਲੱਖ ਦੇ ਸਾਲਾਨਾ ਪੈਕੇਜ਼ ਲਈ ਚੋਣ ਕੀਤੀ ਗਈ।ਕਾਲਜ ਪ੍ਰਿੰਸੀਪਲ ਨਾਨਕ ਸਿੰਘ ਨੇ ਵਿਦਿਆਰਥਣ ਦੀ ਚੋਣ ’ਤੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਵਿਦਿਆਰਥਣਾਂ ਨੂੰ ਉਚ ਵਿੱਦਿਆ ਦੇ ਨਾਲ ਨੌਕਰੀਆਂ ਮੁਹੱਈਆ ਕਰਵਾਉਣ ਲਈ ਸਮੇਂ-ਸਮੇਂ ’ਤੇ ਪਲੇਸਮੈਂਟ ਦਾ ਆਯੋਜਨ …

Read More »

ਖਾਲਸਾ ਗਰਲਜ਼ ਸੀ: ਸੈ: ਸਕੂਲ ਦੀਆਂ ਵਿਦਿਆਰਥਣਾਂ ਨੇ ਖੇਡਾਂ ’ਚ ਮਾਰੀਆਂ ਮੱਲਾਂ

ਸਕੂਲ ਖਿਡਾਰਣਾਂ ਨੇ 1 ਸੋਨਾ, 4 ਸਿਲਵਰ ਤੇ 4 ਕਾਂਸੇ ਦੇ ਤਗਮੇ ਕੀਤੇ ਹਾਸਲ – ਪ੍ਰਿੰ: ਨਾਗਪਾਲ ਅੰਮ੍ਰਿਤਸਰ, 27 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਦਾਰੇ ਖ਼ਾਲਸਾ ਕਾਲੱਜ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਹੋਈਆਂ ਕਿਓਰਿਨ ਓਪਨ ਨੈਸ਼ਨਲ ਕਰਾਟੇ ਲੀਗ-2022 ’ਚ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਖਿਡਾਰਣਾਂ ਨੇ ਵਧੀਆ ਪ੍ਰਦਰਸ਼ਨ ਕਰਕੇ ਸਕੂਲ ਦਾ ਮਾਣ ਵਧਾਇਆ ਹੈ।   …

Read More »

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਮਹਾਂਉਤਸਵ ਮਨਾਇਆ ਗਿਆ

ਅੰਮ੍ਰਿਤਸਰ, 27 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਐਨ.ਐਸ.ਐਸ ਵਿਭਾਗ ਵਲੋਂ ਬਰਸਾਤ ਦੇ ਮੌਸਮ ਦੇ ਚੱਲਦੇ ਹੋਏ ਵਾਤਾਵਰਣ ਸਾਂਭ ਸੰਭਾਲ ਲੜੀ ਦੇ ਤਹਿਤ ਵਣ ਮਹਾਂਉਤਸਵ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਗੁਰਦੇਵ ਸਿੰਘ ਨੇ ਪੌਦਾ ਲਗਾਉਣ ਦੀ ਸ਼ੁਰੂਆਤ ਕਰਦਿਆਂ ਐਨ.ਐਸ.ਐਸ ਵਲੰਟੀਅਰਾਂ ਅਤੇ ਸਟਾਫ਼ ਨੂੰ ਆਪਣੇ ਚੌਗਿਰਦੇ ਦੀ ਸਾਂਭ ਸੰਭਾਲ ਲਈ ਪ੍ਰੇਰਿਤ ਕੀਤਾ।               …

Read More »

ਇਤਿਹਾਸਕ ਕਿਸਾਨੀ ਸੰਘਰਸ਼ ਨੂੰ ਸਮਰਪਿਤ ਕਰਵਾਈ ਚੇਤਨਾ ਪਰਖ ਪ੍ਰੀਖਿਆ

ਸੰਗਰੂਰ, 27 ਜੁਲਾਈ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਕਰਵਾਈ ਗਈ ਚੇਤਨਾ ਪਰਖ ਪ੍ਰੀਖਿਆ ਦਾ ਆਯੋਜਨ ਸਰਕਾਰੀ ਹਾਈ ਸਕੂਲ ਤਕੀਪੁਰ ‘ਚ ਇਕਾਈ ਮੁਖੀ ਕਮਲਜੀਤ ਵਿੱਕੀ ਦੀ ਅਗਵਾਈ ਹੇਠ ਕੀਤਾ ਗਿਆ।ਤਰਕਸ਼ੀਲ ਆਗੂਆਂ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਹੁੰਦਿਆਂ ਕਿਹਾ ਅਜੋਕੇ ਵਿਗਿਆਨਕ ਯੁੱਗ ਦੇ ਹਾਣ ਦੇ ਬਣਨ ਲਈ ਸਾਨੂੰ ਵੇਲਾ ਵਿਹਾ ਚੁੱਕੀਆਂ ਰੂੜੀਵਾਦੀ ਰਸਮਾਂ ਤੇ ਅੰਧਵਿਸਵਾਸ਼ ਦੇ ਜੂਲੇ ਨੂੰ ਲਾਹ ਕੇ ਤਰਕਸ਼ੀਲ …

Read More »

ਸਿਪਾਹੀ ਦਰਸ਼ਨ ਸਿੰਘ ਸਰਕਾਰੀ ਸਕੂਲ ਸ਼ੇਰੋ ਵਿਖੇ ਊਰਜਾ ਬਚਾਓ ਹਫ਼ਤਾ ਮਨਾਇਆ ਗਿਆ

ਸੰਗਰੂਰ, 27 ਜੁਲਾਈ (ਜਗਸੀਰ ਲੌਂਗੋਵਾਲ) – ਪਿੰਡ ਸ਼ੇਰੋ ਦੇ ਸਿਪਾਹੀ ਦਰਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਿੰਸੀਪਲ ਡਾ. ਓਮ ਪ੍ਰਕਾਸ਼ ਸੇਤੀਆ ਅਤੇ ਮੈਡਮ ਅਮਨਜੋਤ ਊਰਜ਼ਾ ਕਲੱਬ ਇੰਚਾਰਜ਼ ਦੀ ਅਗਵਾਈ ਹੇਠ ਊਰਜ਼ਾ ਬਚਾਓ ਹਫ਼ਤਾ ਮਨਾਇਆ ਗਿਆ।ਅਧਿਆਪਕਾਂ ਨੇ ਵਿਦਿਆਰਥੀਆਂ ਦੇ ਚਿੱਤਰਕਲਾ, ਭਾਸ਼ਣ ਅਤੇ ਲੇਖ ਲਿਖਣ ਮੁਕਾਬਲੇ ਦੇ ਜੇਤੂ ਬੱਚਿਆਂ ਦਾ ਸਨਮਾਨ ਕਰਦਿਆਂ ਊਰਜਾ ਬਚਾਉਣ ਦੇ ਨੁਕਤੇ ਸਾਂਝੇ ਕੀਤੇ।ਇਸ ਮੌਕੇ ਲੈਕ. ਜਰਨੈਲ …

Read More »

ਸਰਕਾਰੀ ਸੀਨੀਅਰ ਸੈਕੰਡਰੀ ਕੂੰਮਕਲਾਂ ਦਾ ਨਤੀਜਾ 100% ਰਿਹਾ

ਸੰਗਰੂਰ, 27 ਜੁਲਾਈ (ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੂੰਮਕਲਾਂ ਦੇ ਦਸਵੀਂ ਕਲਾਸ ਦੇ ਵਿਦਿਆਰਥੀਆਂ ਦਾ ਨਤੀਜ਼ਾ ਬਹੁਤ ਹੀ ਸ਼ਾਨਦਾਰ ਰਿਹਾ।ਦਸਵੀਂ ਦੀ ਪ੍ਰੀਖਿਆ ਵਿੱਚ ਬੈਠੇ ਸਾਰੇ 86 ਵਿਦਿਆਰਥੀ ਪਾਸ ਹੋਏ ਅਤੇ ਸਕੂਲ ਦਾ ਨਤੀਜ਼ਾ 100% ਰਿਹਾ।ਸਕਲ ਪ੍ਰਿੰਸੀਪਲ ਮੈਡਮ ਪੂਜਾ ਤ੍ਰੇਹਨ ਨੇ ਦੱਸਿਆ ਕਿ ਵਿਦਿਆਰਥਣ ਨੀਸ਼ਾ ਪੁੱਤਰੀ ਸਰਬਜੀਤ ਸਿੰਘ ਨੇ 86.3% ਨੰਬਰ ਹਾਸਲ ਕਰਕੇ ਪਹਿਲਾ ਸਥਾਨ, ਸਤਨਾਮ ਸਿੰਘ ਪੁੱਤਰ ਰਛਪਾਲ …

Read More »

ਜੇ.ਈ ਦੀ ਪ੍ਰੀਖਿਆ ਦੌਰਾਨ ਸਿੱਖ ਵਿਦਿਆਰਥੀਆਂ ਨੂੰ ਕੜੇ ਲਾਹੁਣ ਲਈ ਮਜ਼ਬੂਰ ਕਰਨ ਦਾ ਧਾਮੀ ਨੇ ਲਿਆ ਨੋਟਿਸ

ਕਿਹਾ, ਸਰਕਾਰ ਦੋਸ਼ੀ ਅਧਿਕਾਰੀਆਂ ਖਿਲਾਫ ਕਰੇ ਸਖ਼ਤ ਕਾਰਵਾਈ ਅੰਮ੍ਰਿਤਸਰ, 26 ਜੁਲਾਈ (ਜਗਦੀਪ ਸਿੰਘ) – ਪੰਜਾਬ ਦੀ ਧਰਤੀ ’ਤੇ ਹੁੰਦੀਆਂ ਸਰਕਾਰੀ ਪ੍ਰੀਖਿਆਵਾਂ ਦੌਰਾਨ ਪ੍ਰੀਖਿਆ ਕੇਂਦਰ ਵਿਚ ਦਾਖ਼ਲ ਹੋਣ ਲਈ ਸਿੱਖ ਵਿਦਿਆਰਥੀਆਂ ਨੂੰ ਕਕਾਰ ਉਤਾਰਨ ਲਈ ਮਜ਼ਬੂਰ ਕਰਨ ਦੇ ਮਾਮਲੇ ਸਰਕਾਰ ਦੀ ਸਿੱਖਾਂ ਪ੍ਰਤੀ ਬਦਨੀਤੀ ਨੂੰ ਦਰਸਾਉਣ ਵਾਲੇ ਹਨ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।         …

Read More »

ਪੱਤਰਕਾਰ ਜਸਵੰਤ ਗਰੇਵਾਲ ਨੂੰ ਸਦਮਾ ਮਾਤਾ ਦਾ ਦੇਹਾਂਤ

ਸੰਗਰੂਰ, 26 ਜੁਲਾਈ (ਜਗਸੀਰ ਲੌਂਗੋਵਾਲ) – ਸੀਨੀਅਰ ਪੱਤਰਕਾਰ ਜਸਵੰਤ ਸਿੰਘ ਗਰੇਵਾਲ ਤੋਲਾਵਾਲ ਨੂੰ ਉਸ ਸਮਂੇ ਗਹਿਰਾ ਸਦਮਾ ਲੱਗਾ, ਜਦੋਂ ਉਹਨਾ ਦੇ ਮਾਤਾ ਰਜਿੰਦਰ ਕੌਰ (80) ਦਾ ਅਚਾਨਕ ਦੇਹਾਤ ਹੋ ਗਿਆ।ਉਹਨਾ ਦੇ ਦੇਹਾਂਤ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਅਮਨ ਅਰੋੜਾ, ਪੱਤਰਕਾਰ ਦਲਜੀਤ ਸਿੰਘ ਬੇਦੀ, ਦਲਜੀਤ ਸਿੰਘ ਮੱਕੜ, ਗੁਰਵਿੰਦਰ ਸਿੰਘ ਚਹਿਲ, ਤਰਲੋਚਨ ਗੋਇਲ, ਪ੍ਰੈਸ ਕਲੱਬ ਲੌਂਗੋਵਾਲ (ਰਜਿ:) ਦੇ ਪ੍ਰਧਾਨ …

Read More »

ਅਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨਾਲ ਪੰਜਾਬ ਸਰਕਾਰ ਨੇ ਕੀਤਾ ਕੋਝਾ ਮਜ਼ਾਕ – ਪਰਮਜੀਤ ਟਿਵਾਣਾ

ਸੰਗਰੂਰ, 26 ਜੁਲਾਈ (ਜਗਸੀਰ ਲੌਂਗੋਵਾਲ) – ਮੁਫਤ ਬਿਜਲੀ ਦੇ ਨਾਮ ‘ਤੇ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਪੰਜਾਬ ਸਰਕਾਰ ਵਲੋਂ ਮਜ਼ਾਕ ਕੀਤਾ ਗਿਆ ਹੈ।ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਬਿਜਲੀ ਵਿਭਾਗ ਵਲੋਂ ਜੋ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।ਉਸ ਵਿੱਚ ਘੋਸ਼ਣਾ ਪੱਤਰ ਦੇਣ ਲਈ ਦਰਸਾਇਆ ਗਿਆ ਹੈ ਕਿ 10000 ਰੁਪਏ ਤੋਂ ਵੱਧ ਪੈਨਸ਼ਨ ਪ੍ਰਾਪਤ ਕਰਨ ਵਾਲਿਆਂ ਨੂੰ ਇਹ ਸਹੂਲਤ ਨਹੀਂ …

Read More »

ਅਕਾਲ ਅਕੈਡਮੀ ਮਸਤੂਆਣਾ ਦਾ ਸੀ.ਬੀ.ਐਸ.ਸੀ 12ਵੀਂ ਤੇ 10ਵੀਂ ਦਾ ਨਤੀਜ਼ਾ ਸ਼ਾਨਦਾਰ

ਸੰਗਰੂਰ, 26 ਜੁਲਾਈ (ਜਗਸੀਰ ਲੌਂਗੋਵਾਲ) – ਸੰਤ ਅਤਰ ਸਿੰਘ ਅਕਾਲ ਅਕੈਡਮੀ ਮਸਤੂਆਣਾ ਸਾਹਿਬ ਦਾ ਸੀ.ਬੀ.ਐਸ.ਸੀ ਵਲੋਂ ਐਲਾਨਿਆ 12ਵੀਂ ਅਤੇ 10ਵੀਂ ਦਾ ਨਤੀਜ਼ਾ ਸ਼ਾਨਦਾਰ ਰਿਹਾ।ਅਕਾਲ ਅਕੈਡਮੀ ਦੇ ਪ੍ਰਿੰਸੀਪਲ ਅੰਨੂ ਬਾਲਾ ਨੇ ਦੱਸਿਆ ਕਿ 12ਵੀਂ ਦੇ ਹੋਣਹਾਰ ਵਿਦਿਆਰਥੀਆਂ ਸੁਖਪ੍ਰੀਤ ਕੌਰ ਨੇ 94.2% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਗੁਰਜੋਤ ਸ਼ਰਮਾ ਨੇ 92.4% ਅੰਕ ਪ੍ਰਾਪਤ ਕਰਕੇ ਦੂਸਰਾ, ਕਰਨਦੇਵ ਸਿੰਘ ਨੇ 91% ਅੰਕ ਪ੍ਰਾਪਤ ਕਰਕੇ …

Read More »