ਅੰਮ੍ਰਿਤਸਰ, 26 ਜੁਲਾਈ (ਸੁਖਬੀਰ ਸਿੰਘ) – ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਲੋਂ ਐਜੂਸੈਟ ਰਾਹੀਂ ਦੀਕਸ਼ਾ ਪੋਰਟਲ ਉਪਰ ਸਕੂਲਾਂ ਦੀਆਂ ਬੁਨਿਆਦੀ ਜਰੂਰਤਾਂ ਦੀ ਡਿਟੇਲ ਅਪਡੇਟ ਕਰਨ ਸਬੰਧੀ ਇੱਕ ਜਰੂਰੀ ਮੀਟਿੰਗ (ਟਰੇਨਿੰਗ) ਐਜੂਸੈਟ ਰਾਹੀਂ ਆਨਲਾਈਨ ਕਰਵਾਈ ਗਈ।ਜਿਸ ਵਿੱਚ ਸਾਰੇ ਪੰਜਾਬ ਦੇ ਸਮੂਹ ਬਲਾਕ ਨੋਡਲ ਅਫਸਰ, ਪ੍ਰਿੰਸੀਪਲ, ਹੈਡ ਮਾਸਟਰ, ਇੰਚਾਰਜ਼ ਮਿਡਲ ਸਕੂਲ, ਬਲਾਕ ਪ੍ਰਾਇਮਰੀ ਐਜੂਕੇਸ਼ਨ ਅਫ਼ਸਰ, ਸੈਂਟਰ ਹੈਡ ਟੀਚਰ, ਹੈਡ ਟੀਚਰ, ਸੈਕੰਡਰੀ ਅਤੇ ਪ੍ਰਾਇਮਰੀ …
Read More »Monthly Archives: July 2022
ਬਿਜਲੀ ਵਿਭਾਗ ਨੇ ਰਾਜ ਵਿਚ ਬਿਜਲੀ ਸਪਲਾਈ ਦੇ ਸਾਰੇ ਰਿਕਾਰਡ ਤੋੜੇ – ਈ.ਟੀ.ਓ
600 ਯੂਨਿਟ ਮੁਆਫੀ ਨਾਲ ਲੱਖਾਂ ਪਰਿਵਾਰਾਂ ਨੂੰ ਲਾਭ ਮਿਲਿਆ ਅੰਮ੍ਰਿਤਸਰ, 26 ਜੁਲਾਈ (ਸੁਖਬੀਰ ਸਿੰਘ) – ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਬਿਜਲੀ ਵਿਭਾਗ ਦੀ ਕਾਰਗੁਜ਼ਾਰੀ ਦੀ ਸਰਾਹਨਾ ਕਰਦਿਆਂ ਕਿਹਾ ਕਿ ਵਿਭਾਗ ਨੇ ਇਨ੍ਹਾਂ ਗਰਮੀਆਂ ਵਿੱਚ ਬਿਜਲੀ ਸਪਲਾਈ ਦੇ ਸਾਰੇ ਰਿਕਾਰਡ ਤੋੜ ਕੇ ਨਵੇਂ ਮੀਲ ਪੱਥਰ ਗੱਡੇ ਹਨ।ਆਜ਼ਾਦੀ ਦੀ 75ਵੀਂ ਵਰ੍ਹੇਗੰਢ ਸਬੰਧੀ ‘ਉਜਵਲ ਭਾਰਤ ਉਜਵਲ ਭਵਿੱਖ’ ਵਿਸ਼ੇ ਉੱਤੇ …
Read More »ਵਧੀਕ ਡਿਪਟੀ ਕਮਿਸ਼ਨਰ ਨੇ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
13 ਅਗਸਤ ਨੂੰ ਕਰਵਾਈ ਜਾਵੇਗੀ ਫੁੱਲ ਡਰੈਸ ਰਿਹਰਸਲ ਅੰਮ੍ਰਿਤਸਰ, 26 ਜੁਲਾਈ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਅੰਦਰ ਮਨਾਏ ਜਾ ਰਹੇ ਜਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਵਲੋਂ ਸਬੰਧਤ ਅਧਿਕਾਰੀਆਂ ਮੀਟਿੰਗ ਕੀਤੀ ਗਈ।ਉਨਾਂ ਨੇ ਕਿਹਾ ਕਿ ਕੋਰੋਨਾ ਕਾਲ ਤੋਂ ਬਾਅਦ ਪਹਿਲੀ ਵਾਰੀ ਆਜ਼ਾਦੀ ਦਾ ਦਿਹਾੜਾ ਬਿਨਾਂ ਕਿਸੇ ਪਾਬੰਦੀਆਂ ਤੋਂ ਮਨਾਇਆ ਜਾ …
Read More »ਇਨਸਾਨ ਦੀ ਜ਼ਿੰਦਗੀ ‘ਚ ਪੜ੍ਹਾਈ ਤੋਂ ਸੱਚਾ ਕੋਈ ਸਰਮਾਇਆ ਨਹੀਂ – ਈ.ਟੀ.ਓ
ਅੰਮ੍ਰਿਤਸਰ, 26 ਜੁਲਾਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਬੱਚਿਆਂ ਨੂੰ ਪੜ੍ਹਨ ਲਈ ਪ੍ਰੇਰਦੇ ਕਿਹਾ ਕਿ ਇਨਸਾਨ ਦੀ ਜਿੰਦਗੀ ਵਿਚ ਪੜਾਈ ਤੋਂ ਵੱਡਾ ਤੇ ਸੱਚਾ ਕੋਈ ਸਰਮਾਇਆ ਨਹੀਂ ਹੈ।ਅੱਜ ਸਥਾਨਕ ਸੇਂਟ ਫਰਾਂਸਿਸ ਸਕੂਲ ਅੰਮ੍ਰਿਤਸਰ ਛਾਉਣੀ ਵੱਲੋਂ ਹਾਲ ਹੀ ਵਿਚ ਆਏ ਨਤੀਜਿਆਂ ਵਿਚ 90 ਫੀਸਦੀ ਤੋਂ ਵੱਧ ਅੰਕ ਲੈਣ ਵਾਲੇ ਬੱਚਿਆਂ ਦਾ ਸਨਮਾਨ ਕਰਨ ਲਈ ਕੀਤੇ ਗਏ ਸਮਾਗਮ …
Read More »ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਵਲੋਂ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ 28 ਜੁਲਾਈ ਨੂੰ
ਅੰਮ੍ਰਿਤਸਰ, 26 ਜੁਲਾਈ (ਸੁਖਬੀਰ ਸਿੰਘ) – ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਅੰਮਿ੍ਰਤਸਰ ਵਿਖੇ ਮਿਤੀ: 28 ਜੁਲਾਈ 2022 ਨੂੰ ਰੋਜ਼ਗਾਰ ਬਿਊਰੋ ਵਿਚ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸੁਰਿੰਦਰ ਸਿੰਘ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਅੰਮਿ੍ਰਤਸਰ ਜਿਲ੍ਹੇ ਦੀਆਂ ਮਸ਼ਹੂਰ ਕੰਪਨੀਆਂ ਐਸ.ਬੀ.ਆਈ ਲਾਈਫ਼ ਇੰਸ਼ੋਰੈਂਸ,ਫਿਲਿਪਕਾਰਟ, ਪੁਖਰਾਜ ਹੈਲਥ ਕੇਅਰ, ਐਸ.ਬੀ.ਆਈ ਕਰੈਡਿਟ ਕਾਰਡ ਅਤੇ ਦਾ ਆਈਬੈਕਸ ਵਰਲਡ …
Read More »ਅੰਮ੍ਰਿਤਸਰ ਨੂੰ ਦੁਨੀਆਂ ਦੇ ਨਕਸ਼ੇ ‘ਤੇ ਲਿਆਉਣ ਲਈ ਕੰਮ ਕਰਾਂਗੀ – ਮਾਨ
ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਮੱਥਾ ਟੇਕ ਕੇ ਲਿਆ ਅਸ਼ੀਰਵਾਦ ਅੰਮ੍ਰਿਤਸਰ, 26 ਜੁਲਾਈ (ਸੁਖਬੀਰ ਸਿੰਘ) – ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ ਕੈਬਨਿਟ ਮੰਤਰੀ ਮੈਡਮ ਅਨਮੋਲ ਗਗਨ ਮਾਨ ਨੇ ਅੰਮ੍ਰਿਤਸਰ ਦੇ ਪਲੇਠੇ ਦੌਰਾਨ ਦੌਰਾਨ ਜਿੱਥੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕ ਕੇ ਗੁਰੂ ਰਾਮ ਦਾਸ ਜੀ ਦਾ ਅਸ਼ੀਰਵਾਦ ਲਿਆ, ਉਥੇ ਸੈਰ ਸਪਾਟੇ ਨਾਲ ਸਬੰਧਤ ਥਾਵਾਂ ਦਾ ਦੌਰਾ ਵੀ ਕੀਤਾ।ਉਨਾਂ …
Read More »ਸ਼ੋਰ ਪ੍ਰਦੂਸ਼ਣ ਰੋਕਣ ਲਈ ਪਾਬੰਦੀ ਲਾਊਡ ਸਪੀਕਰ/ਡੀ.ਜੇ. ਉੱਚੀ ਅਵਾਜ ’ਚ ਚਲਾਊਣ ਤੇ ਪਾਬੰਦੀ
ਅੰਮ੍ਰਿਤਸਰ, 26 ਜੁਲਾਈ (ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮਿ੍ਰਤਸਰ ਸ਼ਹਿਰ ਪਰਮਿੰਦਰ ਸਿੰਘ ਭੰਡਾਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਐਮਰਜੈਸੀ ਹਲਾਤਾਂ ਨੂੰ ਛੱਡ ਕੇ ਧਾਰਮਿਕ ਅਦਾਰਿਆਂ, ਵਿਆਹਾਂ ਦੇ ਮੌਕੇ ਉਚੀ ਅਵਾਜ ਵਿੱਚ ਡੀ.ਜੇ ਚਲਾਉਣ ਅਤੇੇ ਪ੍ਰਬੰਧਕਾਂ ਵੱਲੋਂ ਆਮ ਪਬਲਿਕ ਵੱਲੋਂ ਕਿਸੇ ਵੀ …
Read More »ਟੇਬਲ ਟੈਨਿਸ ਓਪਨ ਪ੍ਰਤੀਯੋਗਿਤਾ ‘ਚ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਹਿੱਸੇ ਆਏੇ ਦੋ ਪਹਿਲੇ ਤੇ ਇੱਕ ਦੂਜਾ ਇਨਾਮ
ਅੰਮ੍ਰਿਤਸਰ, 26 ਜੁਲਾਈ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਨੇ ਓਪਨ ਟੇਬਲ ਟੈਨਿਸ ਪ੍ਰਤੀਯੋਗਿਤਾ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਦੋ ਪਹਿਲੇ ਤੇ ਇਕ ਦੂਜਾ ਪੁਰਸਕਾਰ ਹਾਸਲ ਕੀਤਾ ਹੈ। ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਨੇ ਦੱਸਿਆ ਕਿ ਦੂਜੀ ਰਾਜੀਵ ਚੋਪੜਾ ਮੈਮੋਰੀਅਲ ਪ੍ਰਤੀਯੋਗਿਤਾ ਦਾ ਆਯੋਜਨ 22 ਤੇ 24 ਜੁਲਾਈ ਨੂੰ ਚੰਡੀਗੜ੍ਹ ‘ਚ ਹੋਇਆ।ਪ੍ਰਤੀਯੋਗਿਤਾ ‘ਚ ਉਮਰ ਵਰਗ ਅੰਡਰ-11 ‘ਚ ਨਮਿਸ਼ ਠਾਕੁਰ ਨੇ ਪਹਿਲਾ …
Read More »ਜਨਮ ਦਿਨ ਮੁਬਾਰਕ – ਏਕਮਜੋਤ ਸਿੰਘ ਤੇ ਉਮੰਗਦੀਪ ਕੌਰ
ਮੋਗਾ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਅਜੀਤ ਨਗਰ ਮੋਗਾ ਵਾਸੀ ਭਵਨਦੀਪ ਸਿੰਘ ਪੁਰਬਾ ਅਤੇ ਭਾਗਵੰਤੀ ਪੁਰਬਾ ਵਲੋਂ ਏਕਮਜੋਤ ਸਿੰਘ ਪੁਰਬਾ ਅਤੇ ਉਮੰਗਦੀਪ ਕੌਰ ਪੁਰਬਾ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਹੱਕੀ ਸਬੰਧੀ ਮੁੱਖ ਮੰਤਰੀ ਤੇ ਵਿੱਤ ਮੰਤਰੀ ਦੇ ਨਾਮ ਭੇਜਿਆ ਮੰਗ ਪੱਤਰ
ਅੰਮ੍ਰਿਤਸਰ, 26 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਜਿਲ੍ਹਾ ਇਕਾਈ ਅੰਮ੍ਰਿਤਸਰ ਵਲੋਂ ਮਨਜਿੰਦਰ ਸਿੰਘ ਸੰਧੂ ਜਿਲਾ ਪ੍ਰਧਾਨ ਅਤੇ ਜਗਦੀਸ਼ ਠਾਕੁਰ ਜਿਲਾ ਜਨਰਲ ਸਕੱਤਰ, ਮਨਦੀਪ ਸਿੰਘ ਚੌਹਾਨ ਜਿਲ੍ਹਾ ਵਿੱਤ ਸਕੱਤਰ, ਤੇਜਿੰਦਰ ਸਿੰਘ ਢਿੱਲੋਂ ਜਿਲਾ ਮੁੱਖ ਬੁਲਾਰਾ, ਅਸ਼ਨੀਲ ਸ਼ਰਮਾ ਮੁੱਖ ਸਲਾਹਕਾਰ, ਅਮਨ ਥਰੀਏਵਾਲ, ਮੁਨੀਸ਼ ਸੂਦ ਜਿਲਾ ਸੀਨੀਅਰ ਮੀਤ ਪ੍ਰਧਾਨ, ਗੁਰਵੇਲ ਸਿੰਘ ਸੇਖੋਂ ਜਿਲਾ ਐਡੀਸ਼ਨਲ ਜਨਰਲ ਸਕੱਤਰ ਦੀ ਅਗਵਾਈ ਹੇਠ …
Read More »