ਚਾਨਣ ਲਈ ਚਾਨਣ ਹਾਂ ਹਨੇਰਿਆਂ ਲਈ ਘੁੱਪ ਹਾਂ। ਮੂਰਖ ਨਹੀਂ ਹਾਂ, ਵੈਸੇ ਹੀ ਚੁੱਪ ਹਾਂ। ਨਜ਼ਰ ਅੰਦਾਜ਼ ਕਰਦੇ ਹਾਂ ਟਲਜੇਂ ਤਾਂ ਚੰਗਾ। ਪਾਉਣਾ ‘ਤੇ ਆਉਂਦਾ ਏ ਸਾਨੂੰ ਵੀ ਪੰਗਾ। ਚੰਗਿਆਂ ਲਈ ਚੰਗੇ ਹਾਂ ਭੈੜਿਆਂ ਲਈ ਧੁੱਪ ਹਾਂ। ਮੂਰਖ ਨਹੀਂ ਹਾਂ, ਵੈਸੇ ਹੀ ਚੁੱਪ ਹਾਂ। ਭੀੜ ‘ਚ ਵੜ ਕੇ ਕਦੇ ਮਾਰਦੇ ਨਹੀਂ ਮੋਢੇ। ਨਜਾਇਜ਼ ਕੋਈ ਅੜਾਵੇ ਠਿੱਬੀ ਭੰਨ ਦਈਏ ਗੋਡੇ। ਰਗ …
Read More »Monthly Archives: July 2022
ਰੁੱਖ਼ ਲਾਓ
ਜ਼ਿੰਦਗ਼ੀ ਦਾ ਜੇ ਲੈਣਾ ਸੁੱਖ। ਆਉ ਮਿਲ ਕੇ, ਲਾਈਏ ਰੁੱਖ਼। ਰੁੱਖ਼ਾਂ ਦੇ ਸਾਹ ਤੇ ਸਾਡੇ ਸਾਹ ਕਦੇ ਵੀ ਹੁੰਦੇ ਨਹੀਂ ਬੇਮੁੱਖ਼। ਰੁੱਖ਼ਾਂ ਨੂੰ ਵੀ ਲੋੜ ਹੈ ਸਾਡੀ ਇੱਕੋ ਜਿਹੀ ਦੋਵਾਂ ਦੀ ਭੁੱਖ। ਸਾਡੇ ਸਾਹਾਂ ਦੇ ਰਖਵਾਲੇ ਸਾਂਝੇ ਸਾਡੇ ਸੁੱਖ਼ ਤੇ ਦੁੱਖ। ਪਿੱਪਲ-ਬੋਹੜ ਬੜੇ ਪਵਿਤਰ ਉਮਰਾਂ ਦੇ ਨਾਲ ਜਾਂਦੇ ਝੁਕ। ਤਪਸ਼ ਬੜੀ ਹੈ ਧਰਤੀ ਉੱਤੇ ਪਰ! ਰੁੱਖ਼ਾਂ ਦੀ ਛਾਂ ਪ੍ਰਮੁੱਖ। ਭਵਿੱਖ …
Read More »ਰੋਮਾਂਸ, ਇਮੋਸ਼ਨ ਤੇ ਸ਼ਰਾਰਤਾਂ ਭਰਪੂਰ ਫ਼ਿਲਮ ‘ਸ਼ੱਕਰਪਾਰੇ’
ਮੌਜ਼ੂਦਾ ਦੌਰ ਦੇ ਸਿਨਮੇ ਵਿੱਚ ਨਿੱਤ ਦਿਨ ਬਦਲਾਅ ਨਜ਼ਰ ਆ ਰਿਹਾ ਹੈ।ਨਵੇਂ ਵਿਸ਼ਿਆਂ ਦੇ ਨਾਲ-ਨਾਲ ਨਵੇਂ ਖੂਬਸੂਰਤ ਕਲਾਵਾਨ ਚਿਹਰੇ ਪੰਜਾਬੀ ਪਰਦੇ ਦਾ ਸਿੰਗਾਰ ਬਣਨ ਜਾ ਰਹੇ ਹਨ।ਅਜਿਹੀ ਹੀ ਨਵੇਂ ਵਿਸ਼ੇ ਦੀ ਫਿਲਮ ਹੈ ‘ਸ਼ੱਕਰਪਾਰੇ’ ਜੋ ਬਹੁਤ ਜਲਦ ਪੰਜਾਬੀ ਦਰਸ਼ਕਾਂ ਦਾ ਮਨੋਰੰਜ਼ਨ ਕਰਨ ਆ ਰਹੀ ਹੈ।ਇਸ ਫ਼ਿਲਮ ਦਾ ਟਰੇਲਰ ਬੀਤੇ ਦਿਨੀਂ ਜਾਰੀ ਕੀਤਾ ਗਿਆ ਹੈ।ਜਿਸ …
Read More »ਸਾਂਝਾਂ ਤੇ ਮੁਹੱਬਤਾਂ ਪੁਰਾਣੀਆਂ
ਪੌਡਾਂ ਦਾ ਹਿਸਾਬ ਕਰ ਮੁੱਕ ਗਈਆਂ ਸੱਧਰਾਂ। ਡਾਲਰਾਂ ਨੇ ਰਹਿੰਦੀਆਂ ਵੀ ਲੁੱਟ ਲਈਆਂ ਸੱਧਰਾਂ। ਬਣ ਗਏ ਮਸ਼ੀਨਾਂ ਬੰਦੇ ਜਾ ਕੇ ਪਰਦੇਸ, ਰੁਲ ਗਏ ਨੇ ਚਾਅ ਨਾਲੇ ਸੱਧਰਾਂ ਨਿਮਾਣੀਆਂ। ਕਿੱਥੇ ਗਈਆਂ ਸਾਂਝਾਂ ‘ਤੇ ਮੁਹੱਬਤਾਂ ਪੁਰਾਣੀਆਂ। ਮੁੱਕ ਗਈਆਂ ਸਾਂਝਾਂ ਤੇ ਮੁਹੱਬਤਾਂ ਪੁਰਾਣੀਆਂ। ਸਾਉਣ ਮਹੀਨਾ ਪਿੱਪਲੀਂ ਪੀਘਾਂ ਭੁੱਲ ਗਏ ਪੂੜੇ ਖੀਰਾਂ ਨੂੰ। ਤੀਆਂ ਤ੍ਰਿੰਝਣ ਗਿੱਧਾ ਭੰਗੜਾ ਰੱਖੜੀ ਬੰਨਣੀ ਵੀਰਾਂ ਨੂੰ। ਵਿਰਸਾ ਭੁੱਲ ਕੇ …
Read More »ਅੰਮ੍ਰਿਤਸਰ ਦੇ ਜੰਮਪਲ ਬਾਲੀਵੁੱਡ ਅਦਾਕਾਰਾਂ ਤੇ ਗਾਇਕਾਂ ਨੂੰ ਸਮਰਪਿਤ 8 ਦਿਨਾਂ ‘ਸੁਰ ਉਤਸਵ’ ਆਰੰਭ
ਪਹਿਲਾ ਦਿਨ ਬਾਲੀਵੂਡ ਸੁਪਰ ਸਟਾਰ ਰਾਜੇਸ਼ ਖੰਨਾ ਨੂੰ ਕੀਤਾ ਸਮਰਪਿਤ ਅੰਮ੍ਰਿਤਸਰ, 24 ਜੁਲਾਈ (ਦੀਪ ਦਵਿੰਦਰ ਸਿੰਘ) – ਯੂ.ਐਨ ਐਂਟਰਟੇਨਮੈਂਟ ਅਤੇ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਸਹਿਯੋਗ ਨਾਲ 24 ਤੋਂ 31 ਜੁਲਾਈ ਤੱਕ ਚੱਲਣ ਵਾਲੇ 8 ਦਿਨਾਂ ਸੁਰ ਉਤਸਵ ਦਾ ਉਦਘਾਟਨ ਅੱਜ ਸਾਬਕਾ ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਕੀਤਾ।ਉਨਾਂ ਵਿਰਸਾ ਵਿਹਾਰ ਦੇ ਵਿਹੜੇ ’ਚ ਸਥਾਪਿਤ ਮੁਹਮੰਦ ਰਫ਼ੀ ਸਾਹਿਬ ਦੇ ਬੁੱਤ …
Read More »ਖ਼ਾਲਸਾ ਪਬਲਿਕ ਸਕੂਲ ਦਾ 10ਵੀਂ ਤੇ 12ਵੀਂ ਦਾ ਸੀ.ਬੀ.ਐਸ.ਈ ਪ੍ਰੀਖਿਆ ਦਾ ਨਤੀਜ਼ਾ ਸ਼ਾਨਦਾਰ
ਅੰਮ੍ਰਿਤਸਰ, 24 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੇ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ. ਰੋਡ ਦਾ ਸੀ.ਬੀ.ਐਸ.ਈ ਬੋਰਡ ਦਾ 10ਵੀਂ ਅਤੇ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ।10ਵੀਂ ਜਮਾਤ ਦੀ ਵਿਦਿਆਰਥਣ ਅਰਪਿਤ ਕੌਰ ਅਤੇ ਨਵਲੀਨ ਕੌਰ ਨੇ 97.6% ਅੰਕ, ਗੁਰਲੀਨ ਕੌਰ, ਤਾਨਿਆ ਸ਼ਰਮਾ ਅਤੇ ਨਵਜੋਤ ਸਿੰਘ ਨੇ 96% ਅਤੇ ਗੁਰਲੀਨ ਕੌਰ ਨੇ 95.8% ਅੰਕ ਪ੍ਰਾਪਤ ਕਰਕੇ ਸਕੂਲ ‘ਚ ਕ੍ਰਮਵਾਰ …
Read More »ਖ਼ਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਦੇ 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲ੍ਹਾਂ
ਅੰਮ੍ਰਿਤਸਰ, 24 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਫ਼ਲਤਾ ਦੀਆਂ ਪੁਲਾਂਘਾਂ ਪੁੱਟ ਰਹੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦਾ ਸੀ.ਬੀ.ਐਸ.ਈ ਬੋਰਡ ਦਾ 10ਵੀਂ ਅਤੇ 12ਵੀਂ ਦਾ ਨਤੀਜਾ ਸੌ ਫ਼ੀਸਦੀ ਰਿਹਾ।ਸਕੂਲ ਪੱਧਰ ’ਤੇ 10ਵੀਂ ਜਮਾਤ ਦੇ ਹਿੰਮਤ ਸਿੰਘ ਨੇ 94% ਅੰਕ, ਮਿਹਰਬੀਰ ਸਿੰਘ ਨੇ 92.4% ਅਤੇ ਲਵਿਸ਼ ਸ਼ਰਮਾ ਨੇ 90.4% ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ, ਦੂਜਾ ਅਤੇ …
Read More »ਗਦਰੀ ਸ਼ਹੀਦ ਊਧਮ ਸਿੰਘ ਜੀ ਦੇ ਜੀਵਨ ਸਬੰਧੀ ਵਿਚਾਰ ਗੋਸ਼ਟੀ
ਸੰਗਰੂਰ, 24 ਜੁਲਾਈ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਅੱਜ ਪੂਰੇ ਪੰਜਾਬ ਵਿੱਚ ਕਰਵਾਈ ਗਈ ਚੌਥੀ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਦੀ ਇਕਾਈ ਲੌਂਗੋਵਾਲ ਦੇ ਕੇਂਦਰ ਸ.ਸ.ਸ ਸਕੂਲ ਨਮੋਲ ਵਿਖੇ ਵਿਦਿਆਰਥੀਆਂ ਨਾਲ ਗਦਰੀ ਸ਼ਹੀਦ ਊਧਮ ਸਿੰਘ ਦੇ ਜੀਵਨ ਅਤੇ ਵਿਚਾਰਧਾਰਾ ਬਾਰੇ ਗੱਲ ਕੀਤੀ ਗਈ।ਜੋ ਮੰਚ ਦੇ ਪ੍ਰਧਾਨ ਰਾਕੇਸ ਕੁਮਾਰ ਦੀ ਪ੍ਰਧਾਨਗੀ ਹੇਠ 24 ਤੋਂ 31 ਜੁਲਾਈ ਤੱਕ ਸ਼ਹੀਦ ਊਧਮ ਸਿੰਘ …
Read More »ਕੇਂਦਰੀ ਵਿਦਿਆਲਿਆ ਦੀ ਰੂਪਨੀਤ ਚੀਮਾ ਦਾ ਦਸਵੀਂ ‘ਚ 97 ਪ੍ਰਤੀਸ਼ਤ ਅੰਕਾਂ ਨਾਲ ਪਹਿਲਾ ਸਥਾਨ
ਲੌਂਗੋਵਾਲ, 24 ਜੁਲਾਈ (ਜਗਸੀਰ ਲੌਂਗੋਵਾਲ) – ਸੀ.ਬੀ.ਐਸ.ਈ ਦੇ ਦਸਵੀਂ ਅਤੇ ਬਾਰ੍ਹਵੀਂ ਦੇ ਨਤੀਜਿਆਂ ਵਿੱਚ ਕੇਂਦਰੀ ਵਿਦਿਆਲਿਆ ਸਲਾਇਟ ਲੌਂਗੋਵਾਲ ਦੇ ਵਿਦਿਆਰਥੀਆਂ ਨੇ ਬਿਹਤਰੀਨ ਪ੍ਰਦਰਸ਼ਨ ਕੀਤਾ ਹੈ।ਵਿਦਿਆਲਿਆ ਦੇ ਪ੍ਰਿੰਸੀਪਲ ਸੰਜੇ ਨੇ ਦੱਸਿਆ ਕਿ ਦਸਵੀਂ ਜਮਾਤ ਦੀ ਰੂਪਨੀਤ ਚੀਮਾ ਨੇ 97 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ।ਬਾਰ੍ਹਵੀਂ ਵਿਗਿਆਨ ਵਿੱਚ ਕਾਮਾਕਸ਼ੀ ਗੋਇਲ ਨੇ 96 ਪ੍ਰਤੀਸ਼ਤ ਅੰਕ ਅਤੇ ਬਾਰ੍ਹਵੀਂ ਕਾਮਰਸ ਵਿੱਚ ਹਿਤੈਸ਼ੀ ਗੋਇਲ …
Read More »ਪਿੰਡ ਰੱਤੋਕੇ ਦੇ ਸਰਕਾਰੀ ਸਕੂਲ ‘ਚ ਤੀਆਂ ਦਾ ਮੇਲਾ ਆਯੋਜਿਤ
ਸੰਗਰੂਰ, 24 ਜੁਲਾਈ (ਜਗਸੀਰ ਲੌਂਗੋਵਾਲ) – ਸਾਉਣ ਦੇ ਮਹੀਨੇ ਦੀਆਂ ਤੀਆਂ ਪੰਜਾਬ ਦੇ ਸੱਭਿਆਚਾਰ ਦਾ ਅਨਿੱਖੜਵਾਂ ਅੰਗ ਹਨ।ਬੱਚੀਆਂ, ਜਵਾਨ ਕੁੜੀਆਂ ਅਤੇ ਬਜ਼਼ੁਰਗ ਔਰਤਾਂ ਸਭ ਇਹਨਾਂ ਦਾ ਬੇਸਬਰੀ ਨਾਲ਼ ਇੰਤਜ਼ਾਰ ਕਰਦੀਆਂ ਹਨ।ਰੱਤੋਕੇ ਦੇ ਵਿਹੜੇ ‘ਚ ਅੱਜ ਤੀਆਂ ਦੀਆਂ ਰੌਣਕਾਂ ਲੱਗੀਆਂ।ਵੱਖ-ਵੱਖ ਰੰਗਾਂ ਦੇ ਪੰਜਾਬੀ ਪਹਿਰਾਵੇ ‘ਚ ਸੱਜੇ ਵਿਦਿਆਰਥੀ ਤੇ ਵਿਦਿਆਰਥਣਾਂ ਕਿਸੇ ਮੇਲੇ ਦਾ ਦ੍ਰਿਸ਼ ਪੇਸ਼ ਕਰ ਰਹੀਆਂ ਸਨ।ਵਿਦਿਆਰਥਣਾਂ ਨੇ ਜਿਥੇ ਗਿੱਧੇ ਅਤੇ …
Read More »