Thursday, July 18, 2024

Daily Archives: August 1, 2022

ਸਰਕਾਰੀ ਸਕੂਲ ਰੱਤੋਕੇ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ

ਸੰਗਰੂਰ, 31 ਜੁਲਾਈ (ਜਗਸੀਰ ਲੌਂਗੋਵਾਲ) – ਅਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਕਰਵਾਏ ਜਾ ਰਹੇ ਸਮਾਗਮਾਂ ਦੇ ਤਹਿਤ ਚੀਮਾਂ ਬਲਾਕ ਦੇ ਸਕੂਲਾਂ ਦੇ ਬਲਾਕ ਪੱਧਰੀ ਮੁਕਾਬਲੇ ਲੌਂਗੋਵਾਲ ਦੇ ਕਮਿਊਨਿਟੀ ਹਾਲ ਵਿੱਚ ਕਰਵਾਏ ਗਏ। ਜਿਸ ਵਿੱਚ ਵੱਖ-ਵੱਖ ਸੈਂਟਰਾਂ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਗ ਲਿਆ।ਮੈਡਮ ਰੇਨੂੰ ਅਤੇ ਸਤਪਾਲ ਕੌਰ ਨੇ ਦੱਸਿਆ ਕਿ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ।ਰੱਤੋਕੇ ਦੇ …

Read More »

ਬਾਬਾ ਖੜਕ ਸਿੰਘ ਬਾਬਾ ਦਰਸ਼ਨ ਸਿੰਘ ਸਕੂਲ ਵਿਖੇ ਮਨਾਇਆ ਤੀਆਂ ਦਾ ਤਿਉਹਾਰ

ਅੰਮ੍ਰਿਤਸਰ, 1 ਅਗਸਤ (ਸੁਖਬੀਰ ਸਿੰਘ) – ਸਥਾਨਕ ਬਾਬਾ ਖੜਕ ਸਿੰਘ ਬਾਬਾ ਦਰਸ਼ਨ ਸਿੰਘ ਸਕੂਲ ਵਿਖੇ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਮੈਨੇਜਿੰਗ ਡਾਇਰੈਕਟਰ ਮੈਡਮ ਦਲਜੀਤ ਕੌਰ ਨੇ ਮੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ।ਸਕੂਲ ਦੇ ਬੱਚੀਆਂ ਨੇ ਭੰਗੜਾ, ਗਿੱਧਾ, ਪੰਜਾਬੀ ਗੀਤ ਤੇ ਡਾਂਸ ਪੇਸ਼ ਕਰਕੇ ਮਹਿਮਾਨਾਂ ਦਾ ਦਿਲ ਜਿੱਤਿਆ।ਵਧੀਆ ਪ੍ਰਦਰਸ਼ਨ ਕਰਨ ਵਾਲੇ ਬੱਚੀਆਂ ਨੂੰ ਮੈਡਮ ਦਲਜੀਤ ਕੌਰ ਵਲੋਂ ਸਨਮਾਨਿਤ ਕੀਤਾ ਗਿਆ।ਉਨਾਂ …

Read More »

Guru Nanak Dev University declare results

Amritsar, August 1 (Punjab Post Bureau) – The results of  Bachelor of Computer Applications, Semester – VI, LL.B. (Three Years Course), Semester – VI, B.Sc. (Information Technology), Semester – VI of session May 2022 are declared by the Guru Nanak Dev  University. The results will be available on University website  www.gndu.ac.in, said Prof. Palwinder Singh Professor Incharge (Examinations).

Read More »

B.Ed Common Entrance Test successfully conducted by GNDU

Amritsar, August 1 (Punjab Post Bureau) – As per the notification of Government of Punjab, Guru Nanak Dev University, Amritsar conducted B.Ed Common Entrance Test- 2022 on 31th July 2022 successfully in 42 centres at 12 district headquarter cities of Punjab towards the admission in Colleges of Education in state of Punjab affiliated to Guru Nanak Dev University, Panjab University and Punjabi University. In all 13892 candidates were …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਨਤੀਜਿਆਂ ਦਾ ਐਲਾਨ

ਅੰਮ੍ਰਿਤਸਰ, 1 ਅਗਸਤ (ਖੁਰਮਣੀਆਂ) – ਪ੍ਰੋਫੈਸਰ ਇੰਚਾਰਜ਼ ਪ੍ਰੀਖਿਆਵਾਂ ਪ੍ਰੋ. ਪਲਵਿੰਦਰ ਸਿੰਘ ਨੇ ਦੱਸਿਆ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਮਈ 2022 ਸੈਸ਼ਨ ਦੇ ਬੈਚਲਰ ਆਫ ਕੰਪਿਊਟਰ ਐਪਲੀਕੇਸ਼ਨ ਸਮੈਸਟਰ ਛੇਵਾਂ, ਐਲ.ਐਲ.ਬੀ (ਤਿੰਨ ਸਾਲਾ ਕੋਰਸ) ਸਮੈਸਟਰ ਛੇਵਾਂ, ਬੀ.ਐਸ.ਸੀ (ਸੂਚਨਾ ਤਕਨਾਲੋਜੀ) ਸਮੈਸਟਰ ਛੇਵਾਂ ਦੀਆਂ ਪ੍ਰੀਖਿਆਵਾਂ ਦੇ ਨਤੀਜ਼ਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in <http://www.gndu.ac.in/> `ਤੇ ਵੇਖਿਆ ਜਾ ਸਕਦਾ ਹੈ।

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਬੀ.ਐਡ ਕਾਮਨ ਐਂਟਰੈਂਸ ਟੈਸਟ ਦਾ ਸਫ਼ਲ ਆਯੋਜਨ

ਅੰਮ੍ਰਿਤਸਰ, 1 ਅਗਸਤ (ਖੁਰਮਣੀਆਂ) – ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਅਨੁਸਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਬੀ.ਐਡ ਕਾਮਨ ਐਂਟਰੈਂਸ ਟੈਸਟ-2022 ਮਿਤੀ 31 ਜੁਲਾਈ 2022 ਨੂੰ ਪੰਜਾਬ ਦੇ 12 ਜ਼ਿਲ੍ਹਾ ਹੈਡਕੁਆਰਟਰ ਸ਼ਹਿਰਾਂ ਦੇ 42 ਕੇਂਦਰਾਂ ਵਿੱਚ ਸਫਲਤਾਪੂਰਵਕ ਆਯੋਜਿਤ ਕੀਤਾ।ਗੁਰੂ ਨਾਨਕ ਦੇਵ ਯੂਨੀਵਰਸਿਟੀ, ਪੰਜਾਬ ਯੂਨੀਵਰਸਿਟੀ ਅਤੇ ਪੰਜਾਬੀ ਯੂਨੀਵਰਸਿਟੀ ਨਾਲ ਮਾਨਤਾ ਪ੍ਰਾਪਤ ਪੰਜਾਬ ਰਾਜ ਵਿੱਚ ਸਿੱਖਿਆ ਕਾਲਜਾਂ ਵਿੱਚ ਦਾਖਲੇ ਲਈ ਕੁੱਲ 13892 ਉਮੀਦਵਾਰ ਕਾਮਨ …

Read More »

ਸਿਲਵਰ ਵਾਟਿਕਾ ਪਬਲਿਕ ਸਕੂਲ ਦੇ ਵਿਹੜੇ ‘ਚ ਪਈ ਤੀਆਂ ਦੀ ਧਮਾਲ

ਭੀਖੀ, 1 ਅਗਸਤ (ਕਮਲ ਜ਼ਿੰਦਲ) – ਪਿੰਡ ਸਮਾਓ ਦੇ ਸਿਲਵਰ ਵਾਟਿਕਾ ਪਬਲਿਕ ਸਕੂਲ ਵਿਖੇ ‘ਤੀਆਂ ਤੀਜ਼ ਦੀਆਂ’ ਤਿਉਹਾਰ ਨੰਨੀਆਂ ਵਿਦਿਆਰਥਣਾਂ ਨੇ ਬੜ੍ਹੇ ਚਾਅ ਅਤੇ ਉਤਸ਼ਾਹ ਨਾਲ ਮਨਾਇਆ।ਸਮੂਹ ਬੱਚੀਆਂ ਪੰਜਾਬੀ ਲਿਬਾਸ ਅਤੇ ਰਵਾਇਤੀ ਗਹਿਣੀਆਂ ਨਾਲ ਸੱਜ਼ ਧੱਜ ਕੇ ਆਈਆਂ।ਇਸ ਸਮਾਗਮ ਵਿੱਚ ਵਿਦਿਆਰਥਣਾਂ ਨੇ ਕਿੱਕਲੀ, ਗਿੱਧੇ ਦੀ ਧਮਾਲ ਅਤੇ ਹਰਿਆਣਵੀ ਲੋਕ ਨਾਚ ਝੂਮਰ ਵੀ ਉਤਸ਼ਾਹ ਨਾਲ ਪੇਸ਼ ਕੀਤਾ।ਸਕੂਲ ਕਮੇਟੀ ਦੇ ਪ੍ਰਬੰਧਕ ਰਿਸ਼ਵ …

Read More »

ਦੋ ਰੋਜ਼ਾ ਧਾਰਮਿਕ ਟੂਰ ਲਗਾਇਆ

ਭੀਖੀ, 1 ਅਗਸਤ (ਕਮਲ ਜ਼ਿੰਦਲ) – ਸਰਵਹਿਤਕਾਰੀ ਵਿਦਿਆ ਮੰਦਰ ਸੀ.ਬੀ.ਐਸ.ਈ ਭੀਖੀ ਅਤੇ ਸ੍ਰੀ ਤਾਰਾ ਚੰਦ ਵਿਦਿਆ ਮੰਦਰ ਭੀਖੀ ਦੇ ਅਧਿਆਪਕਾਂ ਪ੍ਰਿੰਸੀਪਲ ਅਤੇ ਪ੍ਰਬੰਧਕ ਕਮੇਟੀ ਮੈਂਬਰਾਂ ਨੇ ਪਰਿਵਾਰਾਂ ਸਮੇਤ ਸਾਲਾਸਰ ਧਾਮ ਅਤੇ ਸ੍ਰੀ ਖਾਟੂ ਸ਼ਿਆਮ ਮੰਦਰ ਦਾ ਦੋ ਦਿਨਾਂ ਦਾ ਧਾਰਮਿਕ ਟੂਰ ਲਗਾਇਆ।ਧਾਰਮਿਕ ਯਾਤਰਾ 30 ਜੁਲਾਈ ਸਵੇਰੇ 9 ਵਜੇ ਰਵਾਨਾ ਹੋਈ।ਰਸਤੇ ਵਿੱਚ ਅਗਰੋਹਾ ਧਾਮ ਤੇ ਦੋ ਚੰਡੀ ਮੰਦਰਾਂ ਦੇ ਦਰਸ਼ਨ ਕਰਦੇ …

Read More »

ਬੇਰੁਜ਼ਗਾਰ ਅਧਿਆਪਕਾਂ ਨਾਲ ਧੱਕੇਸ਼ਾਹੀ ਕਰਨ ਦੀ ਡੀ.ਟੀ.ਐਫ ਵਲੋਂ ਸਖ਼ਤ ਨਿਖੇਧੀ

ਸੰਗਰੂਰ, 1 ਅਗਸਤ (ਜਗਸੀਰ ਲੌਂਗੋਵਾਲ) – ਮੁੱਖ ਮੰਤਰੀ ਭਗਵੰਤ ਮਾਨ ਦੀ ਸੁਨਾਮ ਵਿਖੇ ਆਮਦ ਮੌਕੇ 646 ਪੀ.ਟੀ.ਆਈ ਅਧਿਆਪਕਾਂ ਦੀ ਭਰਤੀ ਮੁਕੰਮਲ ਕਰਵਾਉਣ ਦੀ ਮੰਗ ਨੂੰ ਲੈ ਕੇ ਰੋਸ ਜ਼ਾਹਿਰ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ਦੀ ਖਿੱਚ ਧੂਹ ਕਰਦਿਆਂ, ਅਧਿਆਪਕਾਂ ਨੂੰ ਗ੍ਰਿਫ਼ਤਾਰ ਕਰਕੇ ਵੱਖ-ਵੱਖ ਥਾਣਿਆਂ ਵਿੱਚ ਡੱਕਣ ਅਤੇ ਸੰਗਰੂਰ ਵਿਖੇ ਮੁੱਖ ਮੰਤਰੀ ਨਿਵਾਸ ਅੱਗੇ ਈ.ਟੀ.ਟੀ ਦੀਆਂ 6635, 5994 ਅਤੇ 2364 ਦੀਆਂ ਭਰਤੀ …

Read More »

ਸਾਵਨ ਦੇ ਮਹੀਨੇ ਸਬੰਧੀ ਬਜ਼ੁਰਗਾਂ ਨੇ ਗੀਤਾਂ ਤੇ ਗਜ਼ਲਾਂ ਦੀ ਲਾਈ ਛਹਿਬਰ

ਮਹੀਨੇਵਾਰ ਜਨਮ ਦਿਨ ਮੌਕੇ ਸਨਮਾਨ ਸਮਾਰੋਹ ਦਾ ਆਯੋਜਨ ਸੰਗਰੂਰ, 1 ਅਗਸਤ (ਜਗਸੀਰ ਲੌਂਗੋਵਾਲ) – ਬਜੁਰਗਾਂ ਦੀ ਭਲਾਈ ਨੂੰ ਸਮਰਪਿਤ ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਵਲੋਂ ਬਨਾਸਰ ਬਾਗ ਸਥਿਤ ਦਫਤਰ ਵਿਖੇ ਜੁਲਾਈ ਮਹੀਨੇ ਵਾਲੇ ਸੰਸਥਾ ਮੈਬਰਾਂ ਦੇ ਜਨਮ ਦਿਨ ਸਬੰਧੀ ਵਿਸ਼ੇਸ਼ ਸਨਮਾਨ ਸਮਾਰੋਹ ਸੰਸਥਾ ਪ੍ਰਧਾਨ ਪਾਲਾ ਮੱਲ ਸਿੰਗਲਾ ਦੀ ਪ੍ਧਾਨਗੀ ਹੇਠ ਹੋਇਆ।ਭੁਪਿੰਦਰ ਸਿੰਘ ਜੱਸੀ ਜਨਰਲ ਸਕੱਤਰ ਦੇ ਬਾਖੂਬੀ ਸਟੇਜ਼ ਸੰਚਾਲਨ ਅਧੀਨ ਨਰਾਤਾ …

Read More »