ਅੰਮ੍ਰਿਤਸਰ, 1 ਅਗਸਤ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਨੇ ਕਲੀਨਿਕਲ ਕੰਪਲੈਕਸ ਵਿਖੇ ਇਕ ਨਵੀਂ ‘ਵੀ.ਈ.ਟੀ.ਯੂ.ਐਸ-5 ਈ.ਐਕਸ.ਪੀ-ਕਲਰ ਡੋਪਲਰ ਅਲਟਰਾਸਾਊਂਡ ਮਸ਼ੀਨ’ ਦਾ ਉਦਘਾਟਨ ਕੀਤਾ। ਵੈਟਰਨਰੀ ਕਲੀਨੀਕਲ ਕੰਪਲੈਕਸ ’ਚ ਸਥਾਪਿਤ ਕੀਤੀ ਗਈ ਇਸ ਮਸ਼ੀਨ ਸਬੰਧੀ ਡਾ. ਵਰਮਾ ਨੇ ਦੱਸਿਆ ਕਿ ਇਸ ਕਾਲਜ ਕੋਲ ਮੌਜ਼ੂਦ ਇਕ ਮਹੱਤਵਪੂਰਨ …
Read More »Daily Archives: August 1, 2022
ਖਾਲਸਾ ਕਾਲਜ ਗਰਲਜ਼ ਸੀਨੀ: ਸੈਕੰ: ਸਕੂਲ ਦੀਆਂ ਕੈਡਿਟਾਂ ਦੀ ਜੂਨੀਅਰ ਵਿੰਗ ’ਚ ਚੋਣ
ਅੰਮ੍ਰਿਤਸਰ, 1 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ 24 ਪੰਜਾਬ ਬਟਾਲੀਅਨ ਆਰਮੀ ਵਿੰਗ ਐਨ.ਸੀ.ਸੀ ਕੈਡਿਟਾਂ ਦੀ ਚੋਣ ਕੀਤੀ ਗਈ।ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਚੁਣੀਆਂ ਗਈਆਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ 24 ਪੰਜਾਬ ਬਟਾਲੀਅਨ ਆਰਮੀ ਵਲੋਂ ਸਕੂਲ ਨੂੰ 100 ਸੀਟਾਂ ਰਾਖਵੀਆਂ ਦਿੱਤੀਆ ਗਈਆਂ ਹਨ।ਇਸ ਸਾਲ 2022-23 ਲਈ …
Read More »ਸਰਬੱਤ ਦਾ ਭਲਾ ਟਰੱਸਟ ਵਲੋਂ ਗੁਰੂ ਨਗਰੀ ‘ਚ ਲੈਬ ਤੇ ਡਾਇਗਨੋਸਟਿਕ ਸੈਂਟਰ ਦਾ ਉਦਘਾਟਨ
ਡਾ. ਓਬਰਾਏ ਦੇ ਬੇਮਿਸਾਲ ਸੇਵਾ ਕਾਰਜ਼ਾਂ ਨੇ ਹਮੇਸ਼ਾਂ ਵਧਾਇਆ ਪੰਜਾਬੀਅਤ ਦਾ ਮਾਣ – ਡਾ. ਨਿੱੱਜ਼ਰ ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ ਸੱਗੂ) – ਬਿਨਾਂ ਕਿਸੇ ਤੋਂ ਇਕ ਪੈਸਾ ਵੀ ਇਕੱਠਾ ਕੀਤਿਆਂ ਆਪਣੀ ਜੇਬ੍ਹ ‘ਚੋਂ ਹੀ ਕਰੋੜਾਂ ਰੁਪਏ ਸੇਵਾ ਕਾਰਜ਼ਾਂ ‘ਤੇ ਖ਼ਰਚ ਕਰਨ ਵਾਲੇ ਦੁਬਈ ਦੇ ਉਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਮੁੱਖੀ ਡਾ. ਐਸ.ਪੀ ਸਿੰਘ ਓਬਰਾਏ ਵਲੋਂ ਸ੍ਰੀ ਗੁਰੂ …
Read More »ਪਿੰਗਲਵਾੜਾ ਦੇ ਪ੍ਰਾਇਮਰੀ ਸਕੂਲੀ ਬੱਚਿਆਂ ਤੇ ਮਰੀਜ਼ਾਂ ਵਲੋਂ ਸੱਭਿਆਚਾਰਕ ਪ੍ਰੋਗਰਾਮ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਭਗਤ ਪੂਰਨ ਸਿੰਘ ਦੀ 30ਵੀਂ ਬਰਸੀ ਮੌਕੇ ਪਿੰਗਲਵਾੜਾ ਸੰਸਥਾ ਦੇ ਪ੍ਰਾਈਮਰੀ ਸਕੂਲੀ ਬੱਚਿਆਂ ਅਤੇ ਮਰੀਜ਼ਾਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਮੁੱਖ ਦਫਤਰ ਨਜ਼ਦੀਕ ਬੱਸ ਸਟੈਂਡ ਵਿਖੇ ਕੀਤਾ ਗਿਆ । ਪਿੰਗਲਵਾੜਾ ਸੰਸਥਾ ਮੁੱਖੀ ਡਾ. ਇੰਦਰਜੀਤ ਕੌਰ ਨੇ ਆਏ ਮਹਿਮਾਨਾਂ ਅਤੇ ਸਮਾਗਮ ਵਿਚ ਬੈਠੀ ਸਮੂਹ ਸੰਗਤ ਨੂੰ ‘ਜੀ ਆਇਆ’ ਕਿਹਾ।ਉਨ੍ਹਾਂ …
Read More »ਸਮਰਾਲਾ ਤੋਂ ਮੰਦਰ ਮਾਤਾ ਨੈਣਾ ਦੇਵੀ ਲਈ 12ਵੀਂ ਪੈਦਲ ਯਾਤਰਾ ਰਵਾਨਾ
ਸਮਰਾਲਾ, 1 ਅਗਸਤ (ਇੰਦਰਜੀਤ ਸਿੰਘ ਕੰਗ) – ਸਾਉਣ ਮਹੀਨੇ ‘ਚ ਮਾਤਾ ਨੈਣਾ ਦੇਵੀ ਦਾ ਚਾਲਾ ਸ਼ੁਰੂ ਹੋ ਚੁੱਕਾ ਹੈ, ਇਸੇ ਸਬੰਧੀ ਵਿੱਚ ਹਰ ਸਾਲ ਦੀ ਤਰ੍ਹਾਂ 12ਵੀਂ ਵਾਰ ਲਗਾਤਾਰ ਮਾਤਾ ਨੈਣਾ ਦੇਵੀ ਲਈ ਸ਼ਰਧਾਲੂਆਂ ਦਾ ਪੈਦਲ ਯਾਤਰਾ ਵਾਲਾ ਜਥਾ ਰਵਾਨਾ ਕੀਤਾ ਗਿਆ।ਸਿਕੰਦਰ ਸਿੰਘ ਐਮ.ਸੀ ਸਮਰਾਲਾ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਮਰਾਲਾ ਸ਼ਹਿਰ ਅਤੇ ਇਲਾਕੇ ਦੇ ਲੋਕ ਹਰੇਕ …
Read More »ਪਿੰਡ ਕੋਟਾਲਾ ਵਿਖੇ ਮਨਾਇਆ ਤੀਆਂ ਦਾ ਤਿਉਹਾਰ
ਸਮਰਾਲਾ, 1 ਅਗਸਤ (ਇੰਦਰਜੀਤ ਸਿੰਘ ਕੰਗ) – ਇਥੋਂ ਨੇੜਲੇ ਪਿੰਡ ਕੋਟਾਲਾ ਵਿਖੇ ਸਾਉਣ ਮਹੀਨੇ ਤੀਆਂ ਦਾ ਤਿਉਹਾਰ ਪਿੰਡ ਦੀਆਂ ਮੁਟਿਆਰਾਂ ਨੇ ਰਲ ਮਿਲ ਕੇ ਮਨਾਇਆ।ਪਿੰਡ ਦੇ ਪਿੱਪਲ ਥੱਲੇ ਲਗਾਈਆਂ ਗਈਆਂ ਤੀਆਂ ਦੇ ਮੇਲੇ ਦਾ ਉਦਘਾਟਨ ਪਿੰਡ ਦੇ ਸਰਪੰਚ ਰਣਜੀਤ ਕੌਰ ਤੂਰ ਵਲੋਂ ਕੀਤਾ ਗਿਆ।ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਤੀਆਂ ਦਾ ਤਿਉਹਾਰ ਮੁਟਿਆਰਾਂ ਦਾ ਆਪਸੀ ਮਿਲਵਰਤਨ ਦਾ ਤਿਉਹਾਰ ਹੈ।ਮੁਟਿਆਰਾਂ …
Read More »ਸ੍ਰੀ ਦਰਬਾਰ ਸਾਹਿਬ ਦੀਆਂ ਸਰਾਵਾਂ ’ਤੇ ਸਰਕਾਰ ਵਲੋਂ ਜੀ.ਐਸ.ਟੀ ਲਗਾਉਣਾ ਮੰਦਭਾਗਾ- ਸ਼੍ਰੋਮਣੀ ਕਮੇਟੀ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਸਰਾਵਾਂ ਨੂੰ ਭਾਰਤ ਸਰਕਾਰ ਵਲੋਂ ਜੀ.ਐਸ.ਟੀ ਦੇ ਘੇਰੇ ਵਿੱਚ ਲੈਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਭਾਰਤ ਸਰਕਾਰ ਦਾ ਇਹ ਫੈਸਲਾ ਬੇਹੱਦ ਨਿੰਦਣਯੋਗ ਹੈ।ਸੰਗਤ ਵਿਰੋਧੀ ਇਸ ਫੈਸਲੇ ਨੂੰ ਤੁਰੰਤ …
Read More »ਸ਼੍ਰੋਮਣੀ ਕਮੇਟੀ ਖਿਲਾਫ ਵਿਵਾਦਿਤ ਬਿਆਨ ਦੀ ਮੁਆਫ਼ੀ ਮੰਗਣ ਆਰ.ਪੀ ਸਿੰਘ- ਐਡਵੋਕੇਟ ਧਾਮੀ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ ਸੱਗੂ) – ਭਾਰਤੀ ਜਨਤਾ ਪਾਰਟੀ ਦੇ ਕੌਮੀ ਬੁਲਾਰੇ ਆਰ.ਪੀ ਸਿੰਘ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਵਿਵਾਦਿਤ ਟਿੱਪਣੀ ਕਰਨ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜੇਕਰ ਧਰਮ ਪਰਿਵਰਤਨ ਦੇ ਮਾਮਲੇ ਵਿਚ ਆਰ.ਪੀ ਸਿੰਘ ਸੱਚਮੁੱਚ ਹੀ ਸਜ਼ੀਦਾ ਹਨ, ਤਾਂ ਉਹ ਸ਼੍ਰੋਮਣੀ ਕਮੇਟੀ ਦੇ ਭਾਰਤ ਸਰਕਾਰ ਪਾਸ ਪਏ …
Read More »