Saturday, December 21, 2024

Daily Archives: August 2, 2022

ਬੱਚੇ ਲਈ ਅੰਮ੍ਰਿਤ ਹੈ ਮਾਂ ਦਾ ਦੁੱਧ – ਸਿਵਲ ਸਜਰਨ

ਅੰਮ੍ਰਿਤਸਰ, 2 ਅਗਸਤ (ਸੁਖਬੀਰ ਸਿੰਘ) – ਆਜ਼ਾਦੀ ਦਾ ਅੰਮ੍ਰਿਤ ਮਹੋਸਤਵ ਨੂੰ ਸਮਰਪਿਤ ‘ਵਰਲਡ ਬ੍ਰੈਸਟ ਫੀਡਿੰਗ ਵੀਕ’ ਸੰਬਧੀ ਹਫਤੇ ਦੀ ਸ਼ੁਰੂਆਤ ਸਿਵਲ ਸਰਜਨ ਡਾ. ਚਰਨਜੀਤ ਸਿੰਘ ਵਲੋਂ ਇੱਕ ਜਾਗਰੂਕਤਾ ਪੋਸਟਰ ਰਲੀਜ਼ ਕਰਕੇ ਕੀਤੀ ਗਈ।ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਮਾਂ ਦਾ ਦੱਧ ਬੱਚੇ ਲਈ ਅੰਮ੍ਰਿਤ ਹੈ ਅਤੇ ਕੁਦਰਤ ਵਲੋ ਬਖਸ਼ੀ ਬਹਤੁ ਵੱਡੀ ਨਿਆਮਤ ਹੈ, ਜਿਸ ਦਾ ਕੋਈ ਵੀ ਮੇਲ ਨਹੀ ਹੈ।ਜਣੇਪੇ …

Read More »

ਗੋਬਿੰਦ ਸਾਗਰ ਝੀਲ ’ਚ ਡੁੱਬਣ ਨਾਲ 7 ਨੌਜੁਆਨਾਂ ਦੀ ਮੌਤ ’ਤੇ ਧਾਮੀ ਨੇ ਪ੍ਰਗਟਾਇਆ ਦੁੱਖ

ਅੰਮ੍ਰਿਤਸਰ, 2 ਅਗਸਤ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੋਬਿੰਦ ਸਾਗਰ ਝੀਲ ਵਿਚ ਡੁੱਬਣ ਨਾਲ ਪੰਜਾਬ ਦੇ 7 ਨੌਜੁਆਨਾਂ ਦੀ ਹੋਈ ਮੌਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ।ਉਨ੍ਹਾਂ ਕਿਹਾ ਕਿ ਇਹ ਹਾਦਸਾ ਬੇਹੱਦ ਦੁੱਖਦਾਈ ਹੈ, ਜਿਸ ਨਾਲ ਹਰ ਸਜ਼ੀਦਾ ਮਨੁੱਖ ਨੂੰ ਮਾਨਸਿਕ ਪੀੜਾ …

Read More »

GST on sarais of Sri Darbar Sahib by Govt. is unfortunate- S.G.P.C

Amritsar, August 2 (Punjab Post Bureau) – Shiromani Gurdwara Parbandhak Committee has strongly condemned the Government of India’s decision to impose GST (Goods & Service Tax) on the sarais (Inn) associated with Sachkhand Sri Harmandar Sahib.                  SGPC assistant secretary media Kulwinder Singh Ramdas said that this decision of the Government of India …

Read More »

105 ਗ੍ਰਾਮ ਹੈਰੋਇਨ ਤੇ ਇੱਕ ਸਕੂਟੀ ਸਮੇਤ 1 ਗ੍ਰਿਫਤਾਰ

ਅੰਮ੍ਰਿਤਸਰ, 2 ਅਗਸਤ (ਸੁਖਬੀਰ ਸਿੰਘ) – ਥਾਣਾ ਸਦਰ ਅਧੀਨ ਪੈਂਦੀ ਪੁਲਿਸ ਚੋਕੀ ਫਤਿਹਗੜ੍ਹ ਚੂੜੀਆਂ ਰੋਡ ਇੰਚਾਰਜ਼ ਏ.ਐਸ.ਆਈ ਕੁਲਵੰਤ ਸਿੰਘ ਵਲੋਂ ਏ.ਐਸ.ਆਈ ਰਾਜ ਕੁਮਾਰ, ਮੁੱਖ ਸਿਪਾਹੀ ਬਲਜੀਤ ਸਿੰਘ ਅਤੇ ਸਿਪਾਹੀ ਲਵਦੀਪ ਸਿੰਘ ਸਮੇਤ ਗਸ਼ਤ ਸਮੇਂ ਚੈਕਿੰਗ ਦੌਰਾਨ ਜਸਬੀਰ ਸਿੰਘ ਨੂੰ ਕਾਬੂ ਕਰਕੇ ਉਸ ਪਾਸੋਂ 105 ਗ੍ਰਾਮ ਹੈਰੋਇਨ ਤੇ 1 ਹੀਰੋ ਮੈਸਟਰੋ ਸਕੂਟੀ ਬਰਾਮਦ ਕੀਤੀ ਗਈ ਹੈ।ਚੌਕੀ ਇੰਚਾਰਜ਼ ਅਨੁਸਾਰ ਮੁਲਜ਼ਮ ਨੂੰ ਮਾਨਯੋਗ …

Read More »