ਕੇਂਦਰ ਤੁਰੰਤ ਸਿੱਖ ਤੇ ਪੰਜਾਬ ਵਿਰੋਧੀ ਫ਼ੈਸਲਾ ਲਏ ਵਾਪਸ – ਲਾਖਣਾ, ਬਰਾੜ ਅੰਮ੍ਰਿਤਸਰ, 3 ਅਗਸਤ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਵਲੋਂ ਮੋਦੀ ਸਰਕਾਰ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੀਆਂ ਸਰਾਵਾਂ ਉਪਰ 12% ਜੀ.ਐਸ.ਟੀ ਲਗਾਉਣ ਦੇ ਫੈਸਲੇ ਦੇ ਵਿਰੋਧ ਵਿੱਚ ਅੱਜ ਭੰਡਾਰੀ ਪੁੱਲ ਤੋਂ ਹਾਲ ਗੇਟ ਤੱਕ ਸੂਬਾ ਪੱਧਰੀ ਰੋਸ ਮਾਰਚ ਕੱਢਿਆ ਗਿਆ।ਇਸ ਵਿੱਚ ਵੱਡੀ ਗਿਣਤੀ ‘ਚ ਆਪ ਆਗੂਆਂ, ਵਲੰਟੀਅਰਾਂ ਅਤੇ …
Read More »Daily Archives: August 3, 2022
ਚੋਣਾਂ ਦੋਰਾਨ ਲੋਕਾਂ ਨਾਲ ਕੀਤੇ ਵਾਅਦੇ ਕੀਤੇ ਜਾ ਰਹੇ ਨੇ ਪੂਰੇ – ਬਿਜ਼ਲੀ ਮੰਤਰੀ
ਜੰਡਿਆਲਾ ਗੁਰੂ ਹਲਕੇ ‘ਚ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਕੀਤੀ ਜਾਂਚ ਅੰਮ੍ਰਿਤਸਰ, 3 ਅਗਸਤ (ਸੁਖਬੀਰ ਸਿੰਘ) – ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਪ੍ਰਤੀ ਪੂਰੀ ਤਰ੍ਹਾਂ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ ਅਤੇ ਚੋਣਾਂ ਦੋਰਾਨ ਲੋਕਾਂ ਨਾਲ ਜੋ ਵਾਅਦੇ ਕੀਤੇ ਗਏ ਸਨ, ਉਨਾਂ੍ਹ ਨੂੰ ਪੂਰੇ ਕਰਨਾ ਸਾਡਾ ਫਰਜ਼ ਹੈ। …
Read More »ਕੇਂਦਰ ਸਰਕਾਰ ਵਲੋਂ ਸਰਾਵਾਂ ‘ਤੇ ਜੀ.ਐਸ.ਟੀ ਲਗਾਉਣ ਦੀ ਕੀਤੀ ਸਖ਼ਤ ਨਿਖੇਧੀ
ਸੰਗਰੂਰ, 3 ਅਗਸਤ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕੌਮੀ ਜਨਰਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਹਲਕਾ ਇੰਚਾਰਜ਼ ਸੁਨਾਮ ਭਾਈ ਅੰਮ੍ਰਿਤਪਾਲ ਸਿੰਘ ਸਿੱਧੂ ਲੌਂਗੋਵਾਲ ਅਤੇ ਜਿਲ੍ਹਾ ਜਨਰਲ ਸਕੱਤਰ ਭਾਈ ਸੁਖਚੈਨ ਸਿੰਘ ਅਤਲਾ ਨੇ ਸਾਂਝੇ ਪ੍ਰੈਸ ਬਿਆਨ ‘ਚ ਕਿਹਾ ਕਿ ਜਿਥੇ ਕੇਂਦਰ ਨੇ ਆਟਾ, ਦਾਲ, ਚੌਲਾਂ ਤੇ ਜੀ.ਐਸ.ਟੀ ਲਗਾ ਕੇ ਆਮ ਆਦਮੀ ਦਾ ਜੀਣਾ ਮੁਸ਼ਕਿਲ ਕਰ ਦਿੱਤਾ ਹੈ, …
Read More »ਲੰਮੇ ਸਮੇਂ ਬਾਅਦ ਨੇਪਰੇ ਚੜ੍ਹੀ ਕੋਆਪਰੇਟਿਵ ਸੁਸਾਇਟੀ ਲੌਂਗੋਵਾਲ ਰਿਜ਼ਰਵ ਉਮੀਦਵਾਰ ਦੀ ਚੋਣ
ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦਰਸ਼ਨ ਸਿੰਘ ਜੇਤੂ ਕਰਾਰ ਸੰਗਰੂਰ, 3 ਅਗਸਤ (ਜਗਸੀਰ ਲੌਂਗੋਵਾਲ) – ਕੋਆਪਰੇਟਿਵ ਸੁਸਾਇਟੀ ਲੌਂਗੋਵਾਲ ਵਿਖੇ ਰਿਜ਼ਰਵ ਉਮੀਦਵਾਰ ਦੀ ਚੋਣ ਸਬੰਧੀ ਪਿਛਲੇ ਲੰਮੇ ਸਮੇਂ ਤੋਂ ਚਲਦਾ ਆ ਰਿਹਾ ਰੇੜਕਾ ਖ਼ਤਮ ਹੋ ਗਿਆ।ਅੱਜ ਹੋਈ ਚੋਣ ਮੌਕੇ ਰਿਜ਼ਰਵ ਉਮੀਦਵਾਰ ਦਰਸ਼ਨ ਸਿੰਘ ਨੂੰ ਜੇਤੂ ਕਰਾਰ ਦੇ ਦਿੱਤਾ ਗਿਆ।ਚੋਣ ਕਰਵਾਉਣ ਪਹੁੰਚੇ ਪ੍ਰੀਜ਼ਾਈਡਿੰਗ ਅਫ਼ਸਰ ਇੰਸਪੈਕਟਰ ਪਰਮਿੰਦਰ ਸਿੰਘ ਅਤੇ ਸਭਾ ਦੇ ਸਕੱਤਰ ਬਲਤੇਜ …
Read More »ਖਾਲਸਾ ਹਾਕੀ ਅਕਾਦਮੀ ਦੀਆਂ ਖਿਡਾਰਣਾਂ ਨੇ 3-0 ਦੇ ਫ਼ਰਕ ਨਾਲ ਦਰਜ਼ ਕੀਤੀ ਜਿੱਤ
ਅੰਮ੍ਰਿਤਸਰ, 3 ਅਗਸਤ (ਖੁਰਮਣੀਆਂ) – ਖਾਲਸਾ ਕਾਲਜ ਚੈਰੀਟੇਬਲ ਸੁਸਾਇਟੀ ਅਧੀਨ ਖਾਲਸਾ ਹਾਕੀ ਅਕੈਡਮੀ ਦੀਆਂ ਖਿਡਾਰਣਾਂ ਨੇ ਚੰਬਾ (ਹਿਮਾਚਲ ਪ੍ਰਦੇਸ਼) ਵਿਖੇ 3 ਰੋਜ਼ਾ ‘ਇੰਟਰਨੈਸ਼ਨਲ ਮਿੰਜ਼ਰ ਫ਼ੇਅਰ ਹਾਕੀ ਟੂਰਨਾਮੈਂਟ’ ’ਚ ਹਾਕੀ ਮੈਚ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਕੇ ਜਿੱਤ ਹਾਸਲ ਕੀਤੀ।ਇਸ ਮੁਕਾਬਲੇ ’ਚ ਖ਼ਾਲਸਾ ਹਾਕੀ ਅਕੈਡਮੀ ਦੀ ਖਿਡਾਰਣ ਮੀਨਾਕਸ਼ੀ ਨੇ 2 ਗੋਲ ਅਤੇ ਅਮਨਦੀਪ ਕੌਰ ਨੇ 1 ਗੋਲ ਕਰਕੇ ਦਿੱਲੀ ਹਾਕੀ ਅਕਾਦਮੀ ਟੀਮ ਨੂੰ …
Read More »ਪਿੰਗਲਵਾੜਾ ਦੇ ਸਕੂਲੀ ਬੱਚਿਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ
ਅੰਮ੍ਰਿਤਸਰ, 3 ਅਗਸਤ (ਜਗਦੀਪ ਸਿੰਘ ਸੱਗੂ) – ਭਗਤ ਪੂਰਨ ਸਿੰਘ ਦੀ 30ਵੀਂ ਬਰਸੀ ਮੌਕੇ ਪਿੰਗਲਵਾੜਾ ਸੰਸਥਾ ਦੇ ਸਕੂਲੀ ਬੱਚਿਆਂ ਵਲੋਂ ਸੱਭਿਆਚਾਰਕਪ੍ਰੋਗਰਾਮ ਸਥਾਨਕ ਗੁਰੂ ਨਾਨਕ ਭਵਨ ਸਿਟੀ ਸੈਂਟਰ ਵਿਖੇ ਬੜੀ ਕਰਵਾਇਆ ਗਿਆ । ਇਸ ਦੇ ਮੁੱਖ ਮਹਿਮਾਨ ਪੰਜਾਬੀ ਨਾਟਸ਼ਾਲਾ ਦੇ ਸੰਚਾਲਕ ਜਤਿੰਦਰ ਸਿੰਘ ਬਰਾੜ ਸਨ।ਇਸ ਸਮਾਗਮ ਰਾਹੀਂ ਮਨੁੱਖਤਾ ਤੇ ਵਾਤਾਵਰਣ ਸਬੰਧੀ ਕੀਤੇ ਕਾਰਜ਼ਾਂ ਲਈ ਭਗਤ ਪੂਰਨ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ …
Read More »12 ਪ੍ਰਾਰਥੀਆਂ ਨੂੰ ਵੰਡੇ ਗਏ ਵੱਖ-ਵੱਖ ਨੌਕਰੀਆਂ ਲਈ ਆਫਰ ਲੈਟਰ – ਡਿਪਟੀ ਕਮਿਸ਼ਨਰ
ਪਠਾਨਕੋਟ, 3 ਅਗਸਤ (ਪੰਜਾਬ ਪੋਸਟ ਬਿਊਰੋ) – ਬੇਰੋਜ਼ਗਾਰ ਨੋਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਖੋਲੇ ਗਏ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਦਫਤਰ ਪਠਾਨਕੋਟ ਵਲੋਂ ਪਲੇਸਮੈਂਟ ਕੈਂਪ ਲਗਾਇਆ ਗਿਆ।ਜਿਸ ਵਿੱਚ ਸੀ.ਐਸ.ਸੀ, ਈ-ਗਵਰਨੈਸ, ਡਾ. ਆਈ.ਟੀ ਲਿਮ. ਮੋਹਾਲੀ, ਅੰਗੂਰਾਲ ਬਿਜ਼ਨਸ ਸਰਨਾ ਅਤੇ ਐਚ.ਡੀ.ਐਫ.ਸੀ ਦੁਆਰਾ ਪਲੇਸਮੈਂਟ ਕੈਂਪ ਲਗਾ ਕੇ ਪ੍ਰਾਰਥੀਆਂ ਦੀ ਚੋਣ ਕੀਤੀ ਗਈ। …
Read More »ਹੁਣ ਹਰੇਕ ਨਵੇਂ ਵੋਟਰ ਦੇ ਪਤੇ ‘ਤੇ ਸਪੀਡ ਪੋਸਟ ਰਾਹੀਂ ਪਹੁੰਚੇਗਾ ਵੋਟਰ ਕਾਰਡ
ਪਠਾਨਕੋਟ, 3 ਅਗਸਤ (ਪੰਜਾਬ ਪੋਸਟ ਬਿਊਰੋ) – ਹਰਬੀਰ ਸਿੰਘ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਪਠਾਨਕੋਟ ਵਲੋਂ ਯੋਗਤਾ 01-01-2023 ਦੇ ਅਧਾਰ ਤੇ ਫੋਟੋ ਵੋਟਰ ਸੂਚੀ ਦੀ ਆਗਾਮੀ ਵਿਸ਼ੇਸ਼ ਸਮਰੀ ਰਵੀਜ਼ਨ, ਪੋਲਿੰਗ ਸਟੇਸ਼ਨਾਂ ਦੀ ਰੈਸ਼ਨਾਲਾਈਜੇਸ਼ਨ ਅਤੇ ਵੋਟਰ ਕਾਰਡ ਦਾ ਆਧਾਰ ਕਾਰ ਨਾਲ ਲਿੰਕ ਸਬੰਧੀ ਕਮਿਸ਼ਨ ਵਲੋਂ ਪ੍ਰਾਪਤ ਹਦਾਇਤਾਂ ਬਾਰੇ ਜ਼ਿਲ੍ਹੇ ਦੀਆਂ ਸਮੁੱਚੀਆਂ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਤੇ ਪ੍ਰਧਾਨਾਂ/ਸਕੱਤਰਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਜਿਲ੍ਹਾ …
Read More »ਭੋਪਾਲ ਤੋਂ ਗੁਰਧਾਮਾਂ ਦੇ ਦਰਸ਼ਨਾਂ ਲਈ ਸ੍ਰੀ ਹਰਿਮੰਦਰ ਸਾਹਿਬ ਪੁੱਜਾ ਸਿਕਲੀਗਰ ਤੇ ਵਣਜਾਰੇ ਸਿੱਖਾਂ ਦਾ ਜਥਾ
ਅੰਮ੍ਰਿਤਸਰ, 3 ਅਗਸਤ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਕਲੀਗਰ ਤੇ ਵਣਜਾਰੇ ਸਿੱਖਾਂ ਲਈ ਕਈ ਤਰ੍ਹਾਂ ਦੇ ਉਪਰਾਲੇ ਆਰੰਭੇ ਹੋਏ ਹਨ, ਜਿਸ ਤਹਿਤ ਜਿਥੇ ਇਨ੍ਹਾਂ ਦੇ ਬੱਚਿਆਂ ਦੀ ਫੀਸਾਂ ਦਾ ਪ੍ਰਬੰਧ ਕੀਤਾ ਗਿਆ ਹੈ, ਉਥੇ ਹੀ ਸਿਕਲੀਗਰ ਤੇ ਵਣਜਾਰੇ ਸਿੱਖਾਂ ਨੂੰ ਸਿੱਖ ਧਰਮ ਤੇ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਸਮੇਂ-ਸਮੇਂ ਜਥਿਆਂ ਦੇ ਰੂਪ ਵਿਚ ਵੱਖ-ਵੱਖ ਗੁਰਦੁਆਰਾ ਸਾਹਿਬਾਨ …
Read More »ਸ਼ਤਾਬਦੀ ਸਮਾਗਮਾਂ ਦੇ ਪ੍ਰਬੰਧਾਂ ਸਬੰਧੀ ਐਡਵੋਕੇਟ ਧਾਮੀ ਵਲੋਂ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਮੀਟਿੰਗ
ਅੰਮ੍ਰਿਤਸਰ, 3 ਅਗਸਤ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੋਰਚਾ ਗੁਰੂ ਕਾ ਬਾਗ ਦੀ ਸ਼ਤਾਬਦੀ ਨੂੰ ਖ਼ਾਲਸਈ ਜਾਹੋ-ਜਲਾਲ ਨਾਲ ਮਨਾਉਣ ਲਈ ਸਮਾਗਮਾਂ ਦੇ ਪ੍ਰਬੰਧਾਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਇਕੱਤਰਤਾ ਕਰਕੇ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ।ਇਕੱਤਰਤਾ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੋਰਚਾ ਗੁਰੂ ਕਾ ਬਾਗ ਦੀ ਸ਼ਤਾਬਦੀ ਮੌਕੇ …
Read More »