Saturday, May 25, 2024

Daily Archives: August 4, 2022

`ਸ੍ਰੀ ਗੁਰੂ ਤੇਗ਼ ਬਹਾਦਰ ਜੀ: ਯਾਤਰਾਵਾਂ ਤੇ ਯਾਦ ਚਿੰਨ੍ਹ` ਕਾਫੀ ਟੇਬਲ ਬੁਕ ਲੋਕ ਅਰਪਣ

ਯੂਨੀਵਰਸਿਟੀ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤੀਆਂ ਸਿਖਿਆਵਾਂ `ਤੇ ਚੱਲ ਕੇ ਲਿਖਤ ਦੀ ਪਰੰਪਰਾ ਲਗਾਤਾਰ ਜਾਰੀ ਰੱਖ ਰਹੀ ਹੈ – ਸੰਧਵਾਂ ਅੰਮ੍ਰਿਤਸਰ, 4 ਅਗਸਤ (ਖੁਰਮਣੀਆਂ) – ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤੀਆਂ ਸਿਖਿਆਵਾਂ `ਤੇ ਚੱਲ ਕੇ ਲਿਖਤ ਦੀ ਪਰੰਪਰਾ ਨੂੰ ਲਗਾਤਾਰ ਜਾਰੀ …

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ ਚੰਗੀ ਮਾਨਸਿਕ ਸਿਹਤ ਬਾਰੇ ਸੈਮੀਨਾਰ

ਅੰਮ੍ਰਿਤਸਰ, 4 ਅਗਸਤ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ `ਹਿਊਮਨੀਫਈ ਫਾਊਂਡੇਸ਼ਨ` ਦੇ ਚੇਅਰਮੈਨ ਨੀਰਜ ਗੇਰਾ ਵੱਲੋਂ ਵਿਦਿਆਰਥੀਆਂ ਲਈ `ਪ੍ਰਸੰਨਤਾ ਸੈਸ਼ਨ` ਕਰਵਾਇਆ ਗਿਆ।ਇਹ ਸੈਮੀਨਾਰ ਵਿਦਿਆਰਥੀਆਂ ਦੀ ਮਾਨਸਿਕ ਅਤੇ ਸਰੀਰਿਕ ਸਿਹਤ ਨੂੰ ਮਜ਼ਬੂਤ ਬਣਾਉਣ ਤੇ ਆਪਣੇ ਉਦੇਸ਼ਾਂ ਦੀ ਪੂਰਤੀ ‘ਚ ਸਹਾਇਤਾ ਕਰਨ ਅਤੇ ਜੀਵਨ ਨੂੰ ਸਹੀ ਦਿਸ਼ਾ ਦੇਣ ਲਈ ਕੀਤਾ ਗਿਆ।ਨੀਰਜ ਗੇਰਾ ਨੇ ਵਿਦਿਆਰਥੀਆਂ ਨੂੰ ਇੱਕ ਰਸ ਭਰੇ …

Read More »

ਹਲਕੇ ਦੇ ਵਿਕਾਸ ਲਈ ਪ੍ਰਤੀਬੱਧਤਾ ਨਾਲ ਹਰ ਸਮੇਂ ਤਿਆਰ ਹਾਂ – ਵਿਧਾਇਕ ਸਿੰਗਲਾ

ਭੀਖੀ, 4 ਅਗਸਤ (ਕਮਲ ਜ਼ਿੰਦਲ) – ਹਲਕਾ ਵਿਧਾਇਕ ਵਿਜੈ ਸਿੰਗਲਾ ਆਪਣੀ ਭੀਖੀ ਫੇਰੀ ਦੌਰਾਨ ਸਥਾਨਕ ਪ੍ਰਾਚੀਨ ਦੁਰਗਾ ਮੰਦਿਰ ਵਿਖੇ ਨਕਮਸਤਕ ਹੋਏ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਨਾਲ ਮੀਟਿੰਗ ਕਰਕੇ ਸੰਭਾਵੀ ਰਣਨੀਤੀ ਵੀ ਵਿਚਾਰੀ।ਬੇਸ਼ੱਕ ਉਹ ਕਿਸੇ ਸਿਆਸੀ ਟਿੱਪਣੀ ਤੋਂ ਪਾਸਾ ਵੱਟ ਗਏ, ਪ੍ਰੰਤੂ ਉਨ੍ਹਾ ਨੇ ਕਿਹਾ ਕਿ ਉਹ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਪ੍ਰਤੀਬੱਧਤਾ ਨਾਲ ਕਾਰਸ਼ੀਲ ਰਹਿਣਗੇ।ਵਿਧਾਇਕ ਸਿੰਗਲਾ ਨੇ …

Read More »

ਰਾਮਕ੍ਰਿਸ਼ਨ ਨੇ ਪੇਂਟਿੰਗ ਮੁਕਾਬਲੇ ‘ਚ ਸੂਬਾ ਪੱਧਰੀ ਮੁਕਾਬਲੇ ਲਈ ਕੀਤਾ ਕੁਆਲੀਫਾਈ

ਭੀਖੀ, 4 ਅਗਸਤ (ਕਮਲ ਜ਼ਿੰਦਲ) – ਇਥੋਂ ਨੇੜਲੇ ਪਿੰਡ ਮੋਹਰ ਸਿੰਘ ਵਾਲਾ ਦੇ ਸਰਕਾਰੀ ਹਾਈ ਸਕੂਲ ਦੇ ਨੌਵੀਂ ਕਲਾਸ ਦੇ ਵਿਦਿਆਰਥੀ ਰਾਮਕ੍ਰਿਸ਼ਨ ਨੇ ਆਜ਼ਾਦੀ ਦੇ 75ਵੇਂ ਸਾਲਾਂ ਸਮਾਗਮ ਤਹਿਤ ਜਿਲ੍ਹਾ ਪੱਧਰੀ ਮੁਕਾਬਲੇ ਵਿੱਚ ਦੂਸਰਾ ਸਥਾਨ ਹਾਸਲ਼ ਕਰਕੇ ਸੂਬਾ ਪੱਧਰੀ ਮੁਕਾਬਲੇ ਲਈ ਕੁਆਲੀਫਾਈ ਕੀਤਾ ਹੈ।ਉਸ ਦੀ ਗਾਇਡ ਅਧਿਆਪਕਾ ਨੀਸ਼ੂ ਗਰਗ ਨੇ ਕਿਹਾ ਕਿ ਵਿਦਿਆਰਥੀ ਸੁਖ਼ਮ ਕਲਾਵਾਂ ਤੋਂ ਵਾਕਫ਼ ਹੈ ਅਤੇ ਉਸ …

Read More »

ਡਾ. ਭੀਮ ਰਾਓ ਅੰਬੇਡਕਰ ਸਮਾਜ ਭਲਾਈ ਸੰਸਥਾ ਨੇ ਲਗਾਏ ਛਾਂਦਾਰ ਅਤੇ ਫਲਦਾਰ ਬੂਟੇ

ਸੰਗਰੂਰ, 4 ਅਗਸਤ (ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਫਤਿਹਗੜ੍ਹ ਛੰਨਾ ਵਿਖੇ ਡਾ. ਭੀਮ ਰਾਓ ਅੰਬੇਡਕਰ ਸਮਾਜ ਭਲਾਈ ਵਲੋਂ ਸੰਸਥਾ ਦੀ ਪਹਿਲੀ ਵਰੇਗੰਢ ਮੌਕੇ ਪਿੰਡ ਵਿੱਚ ਸ਼ੁੱਧ ਵਾਤਾਵਰਣ ਸਿਰਜਨ ਲਈ ਛਾਂਦਾਰ ਅਤੇ ਫਲਦਾਰ ਬੂਟੇ ਲਗਾਏ ਗਏ।ਸੰਸਥਾ ਦੇ ਜਰਨਲ ਸਕੱਤਰ ਜਸਮੇਲ ਜੱਸੀ ਨੇ ਦੱਸਿਆ ਕਿ ਸੰਸਥਾ ਵਲੋਂ ਸਮਾਜ ਭਲਾਈ ਦੇ ਕੰਮਾਂ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਂਦੇ ਹਨ।ਉਹਨਾ ਲੋਕਾਂ ਨੂੰ ਅਪੀਲ ਕੀਤੀ …

Read More »

ਸਰਕਾਰੀ ਸਕੂਲ ਲਈ ਦਾਨ ਕੀਤੇ ਪੱਖੇ

ਸੰਗਰੂਰ, 4 ਅਗਸਤ (ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਹਿਲਾਂ ਚੌਕ ਦੀ ਨਵੀਂ ਬਣ ਰਹੀ ਬਿਲਡਿੰਗ ਵਿੱਚ ਗਰਮੀ ਦੇ ਮੌਸਮ ਨੂੰ ਮੁੱਖ ਰੱਖਦਿਆਂ ਦਾਨੀ ਸੱਜਣਾਂ ਨੇ ਅੱਗੇ ਆ ਕੇ ਪੱਖੇ ਦਾਨ ਕੀਤੇ।ਪ੍ਰਿੰਸੀਪਲ ਇਕਦੀਸ਼ ਕੌਰ ਅਤੇ ਪਰਮਿੰਦਰ ਕੁਮਾਰ ਲੌਂਗੋਵਾਲ ਨੇ ਦੱਸਿਆ ਕਿ ਸਕੂਲ ਦੀ ਇਹ ਬੇਨਤੀ ਦਾਨੀ ਸੱਜਣਾਂ ਨੇ ਤੁਰੰਤ ਪ੍ਰਵਾਨ ਕਰ ਲਈ।ਇਨ੍ਹਾਂ ਦਾਨੀ ਸੱਜਣਾਂ ਵਿੱਚ ਹਰਪ੍ਰੀਤ ਸਿੰਘ ਦੁੱਲਟ …

Read More »

ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਵਲੋਂ ਕਰੋੜਾਂ ਦੀ ਲਾਗਤ ਦੇ ਵਿਕਾਸ ਕਾਰਜ਼ ਸਰਵਸੰਮਤੀ ਨਾਲ ਪ੍ਰਵਾਨ

ਅੰਮ੍ਰਿਤਸਰ, 4 ਅਗਸਤ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਦੀ ਪ੍ਰਧਾਨਗੀ ਹੇਠ ਅੰਮ੍ਰਿਤਸਰ ਸ਼ਹਿਰ ਦੇ ਵਿਕਾਸ ਕਾਰਜ਼ਾਂ ਨੂੰ ਤੇਜੀ ਦੇਣ ਲਈ ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਹੋਈ।ਜਿਸ ਵਿਚ ਕਮਿਸ਼ਨਰ ਕੁਮਾਰ ਸੌਰਭ ਰਾਜ, ਸੀਨੀਅਰ ਡਿਪਟੀ ਮੇਅਰ ਰਮਨ ਬਖਸ਼ੀ, ਡਿਪਟੀ ਮੇਅਰ ਯੂਨਸ ਕੁਮਾਰ, ਕੌਂਸਲਰ ਵਿਕਾਸ ਸੋਨੀ, ਕੌਂਸਲਰ ਗੁਰਜੀਤ ਕੌਰ ਅਤੇ ਨਗਰ ਨਿਗਮ ਦੇ ਅਧਿਕਾਰੀ ਵੀ ਹਾਜ਼ਰ ਸਨ। …

Read More »

ਭਗਤ ਪੂਰਨ ਸਿੰਘ ਜੀ ਦੀ 30ਵੀਂ ਬਰਸੀ ‘ਤੇ ਮਾਨਾਂਵਾਲਾ ਬ੍ਰਾਂਚ ਵਿਖੇ ਖ਼ੂਨਦਾਨ ਕੈਂਪ ਦਾ ਆਯੋਜਨ

345 ਯੂਨਿਟ ਖ਼ੂਨ ਕੀਤਾ ਇਕੱਤਰ ਅੰਮ੍ਰਿਤਸਰ, 4 ਅਗਸਤ (ਜਗਦੀਪ ਸਿੰਘ ਸੱਗੂ) – ਪਿੰਗਲਵਾੜਾ ਸੰਸਥਾ ਦੇ ਬਾਨੀ ਭਗਤ ਪੂਰਨ ਸਿੰਘ ਜੀ ਦੀ 30ਵੀਂ ਬਰਸੀ ‘ਤੇ ਮਾਨਾਂਵਾਲਾ ਬ੍ਰਾਂਚ ਵਿਖੇ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ।ਪੁਲੀਸ ਕਮਿਸ਼ਨਰ ਅੰਮ੍ਰਿਤਸਰ ਅਰੁਣ ਪਾਲ ਸਿੰਘ ਆਈ.ਪੀ.ਐਸ ਇਸ ਸਮੇਂ ਮੁੱਖ ਮਹਿਮਾਨ ਸਨ।ਪਿੰਗਲਵਾੜਾ ਪਹੁੰਚਣ ਤੇ ਮੁੱਖ ਮਹਿਮਾਨ ਨੂੰ ਬੱਚਾ ਵਾਰਡ ਵਿੱਚ ਛੋਟੇ ਬੱਚਿਆਂ ਨੂੰ ਮਿਲਣ ਵਾਸਤੇ ਲਿਜਾਇਆ ਗਿਆ।ਉਪਰੰਤ ਸਪੈਸ਼ਲ …

Read More »

ਝਾੜ ਸਾਹਿਬ ਵਿਖੇ 7 ਅਗਸਤ ਨੂੰ ਲੱਗੇਗਾ ਖੂਨਦਾਨ ਦਾ ਮਹਾਂਕੁੰਭ   

ਸਮਰਾਲਾ, 4 ਅਗਸਤ (ਇੰਦਰਜੀਤ ਸਿੰਘ ਕੰਗ) – ਸ੍ਰੀ ਝਾੜ ਸਾਹਿਬ ਦੀ ਪਵਿੱਤਰ ਧਰਤੀ ‘ਤੇ ਮਨਾਏ ਜਾਣ ਵਾਲੇ ਬਾਬਾ ਪਿਆਰਾ ਸਿੰਘ ਜੀ ਦੀ ਬਰਸੀ ਦੇ ਸਮਾਗਮ ਮੌਕੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 7 ਅਗਸਤ ਦਿਨ ਐਤਵਾਰ ਨੂੰ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ।ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਫਾਰ ਵੁਮੈਨ ਵਿਖੇ ਸਮਰਾਲਾ ਇਲਾਕੇ ਦੀਆਂ ਸਮੂਹ ਸਮਾਜਸੇਵੀ ਸੰਸਥਾਵਾਂ ਵਲੋਂ ਗਰਾਮ …

Read More »