Wednesday, December 4, 2024

Daily Archives: August 5, 2022

ਸ਼ਾਇਰ ਦੇਵ ਦਰਦ ਅਤੇ ਕਥਾਕਾਰ ਤਲਵਿੰਦਰ ਸਿੰਘ ਨੂੰ ਸਮਰਪਿਤ ਭਾਸ਼ਾ ਕਨਵੈਨਸ਼ਨ 7 ਨੂੰ

ਅੰਮ੍ਰਿਤਸਰ, 5 ਅਗਸਤ (ਦੀਪ ਦਵਿੰਦਰ ਸਿੰਘ) – ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਸ਼ਾਇਰ ਦੇਵ ਦਰਦ ਅਤੇ ਕਥਾਕਾਰ ਤਲਵਿੰਦਰ ਸਿੰਘ ਨੂੰ ਸਮਰਪਿਤ ਭਾਸ਼ਾ ਕਨਵੈਨਸ਼ਨ 7 ਅਗਸਤ ਐਤਵਾਰ ਨੂੰ ਕਰਵਾਈ ਜਾ ਰਹੀ ਹੈ।                  ਭਾਸ਼ਾ ਕਨਵੈਨਸ਼ਨ ਦੇ ਕਨਵੀਨਰ ਦੀਪ ਦੇਵਿੰਦਰ ਸਿੰਘ ਕੋ-ਕਨਵੀਨਰ ਮੱਖਣ ਕੁਹਾੜ, ਸ਼ੈਲਿੰਦਰਜੀਤ ਰਾਜਨ, ਧਰਵਿੰਦਰ ਔਲਖ ਅਤੇ ਵਰਗਸ …

Read More »

ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਮਨਾਇਆ ਤੀਆਂ ਦਾ ਤਿਉਹਾਰ

ਭੀਖੀ, 5 ਅਗਸਤ (ਕਮਲ ਜ਼ਿੰਦਲ) – ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਸੀ.ਬੀ.ਐਸ.ਈ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ।ਇਸ ਪ੍ਰੋਗਰਾਮ ਵਿੱਚ ਬੱਚਿਆਂ, ਅਧਿਆਪਕਾਂ ਅਤੇ ਬੱਚਿਆਂ ਦੀਆਂ ਮਾਤਾਵਾਂ ਨੇ ਉਤਸ਼ਾਹ ਨਾਲ ਭਾਗ ਲਿਆ।ਸਕੂਲ ਮੈਨੇਜਮੈਂਟ ਕਮੇਟੀ ਮੈਂਬਰਾਂ ਦੇ ਪਰਿਵਾਰਾਂ ’ਚੋਂ ਸਤੀਸ਼ ਕੁਮਾਰ ਅਤੇ ਉਨ੍ਹਾਂ ਦੀ ਧਰਮ ਪਤਨੀ ਸਰੋਜ ਰਾਣੀ, ਤੇਜਿੰਦਰਪਾਲ ਜ਼ਿੰਦਲ ਤੇ ਸਨੇਹ ਜ਼ਿੰਦਲ, ਪਰਸ਼ੋਤਮ ਗਰਗ ਤੇ ਸੁਨੀਤਾ ਰਾਣੀ, ਅਸ਼ੋਕ ਜੈਨ ਤੇ ਤਰੁਣਾ ਜੈਨ …

Read More »

ਖ਼ਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਵਿਖੇ ਵਿਦਿਆਰਥੀਆਂ ਦੀ ਪ੍ਰਤਿਭਾ ਉਭਾਰਣ ਸਬੰਧੀ ਪ੍ਰੋਗਰਾਮ

ਸਕੂਲ ਦੀਆਂ 3 ਵਿਦਿਆਰਥਣਾਂ ਨੇ ਹਾਸਲ ਕੀਤਾ ‘ਮਾਣ ਧੀਆਂ ’ਤੇ’ ਐਵਾਰਡ – ਪ੍ਰਿੰ: ਨਿਰਮਲਜੀਤ ਕੌਰ ਅੰਮ੍ਰਿਤਸਰ, 5 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਵਿਖੇ ਵਿਦਿਆਰਥੀਆਂ ਅੰਦਰ ਲੁਕੀ ਪ੍ਰਤਿਭਾ ਨਿਖਾਰਣ ਅਤੇ ਉਨ੍ਹਾਂ ਨੂੰ ਪੜ੍ਹਾਈ ਦੇ ਬੋਝ ਤੋਂ ਰਾਹਤ ਦੇਣ ਦੇ ਉਦੇਸ਼ ਲਈ 10 ਰੋਜ਼ਾ ਸਮਰ ਕੈਂਪ ਲਗਾਇਆ ਗਿਆ।ਇਸ ਕੈਂਪ ’ਚ ਵਿਦਿਆਰਥੀਆਂ ਦੀ …

Read More »

ਵਿਦਿਆਰਥਣਾਂ ਨੂੰ ਅਜ਼ਾਦੀ ਘੁਲਾਟੀਆਂ ਦੀ ਸ਼ਹਾਦਤ ਤੋਂ ਕਰਵਾਇਆ ਜਾਣੂ

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ ਜ਼ਲ੍ਹਿਆਵਾਲਾ ਬਾਗ ਦਾ ਕੀਤਾ ਦੌਰਾ ਅੰਮ੍ਰਿਤਸਰ, 5 ਅਗਸਤ (ਖੁਰਮਣੀਆਂ) – ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੂੰ ਅਜ਼ਾਦੀ ਘੁਲਾਟੀਆਂ ਦੀ ਸ਼ਹਾਦਤ ਬਾਰੇ ਜਾਣੂ ਕਰਵਾਉਣ ਦੇ ਮਕਸਦ ਤਹਿਤ ਪ੍ਰਿੰਸੀਪਲ ਨਾਨਕ ਸਿੰਘ ਦੁਆਰਾ ਜਾਰੀ ਦਿਸ਼ਾ ਨਿਰਦੇਸ਼ਾਂ ’ਤੇ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਬਾਰੇ ਗਿਆਨ ਸਾਂਝਾ ਕਰਨ ਲਈ ਜਲ੍ਹਿਆਂਵਾਲਾ ਬਾਗ ਦਾ ਦੌਰਾ …

Read More »

ਮਾਲ ਰੋਡ ਸਕੂਲ ਦੀਆਂ 10 ਵਿਦਿਆਰਥਣਾਂ ਲਈ “ਆਜ਼ਾਦੀ ਸੈਟ” ਸੈਟੇਲਾਈਟ ਮਿਸ਼ਨ ਬਣਿਆ ਖੁਸ਼ੀ ਦਾ ਸਬੱਬ  

ਵਿਦਿਆਰਥਣਾਂ ਨੂੰ ਇਸਰੋ ਵਲੋਂ ਮਿਲਿਆ ਸ੍ਰੀਹਰੀਕੋਟਾ ਵਿਖੇ ਲਾਈਵ ਸੈਟੇਲਾਈਟ ਲਾਂਚ ਵੇਖਣ ਦਾ ਸੱਦਾ ਅੰਮ੍ਰਿਤਸਰ, 5 ਅਗਸਤ (ਸੁਖਬੀਰ ਸਿੰਘ) – ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਲ ਰੋਡ ਦੀਆਂ 10 ਵਿਦਿਆਰਥਣਾਂ ਦੇ ਜੀਵਨ ਵਿੱਚ ਉਹ ਮਾਣ ਦਾ ਪਲ ਹੋਵੇਗਾ ਜਦੋਂ ਇੰਡੀਅਨ ਸਪੇਸ ਰੀਸਰਚ ਸੰਸਥਾ ਇਸਰੋ ਦਾ “ਆਜ਼ਾਦੀ ਸੈਟ” 7 ਅਗਸਤ ਨੂੰ ਲਾਂਚ ਹੋਵੇਗਾ, ਜਿਸ ਵਿਚ ਉਨਾਂ ਆਪਣੀ ਮਿਹਨਤ ਨਾਲ ਯੋਗਦਾਨ …

Read More »

ਮਨੁੱਖਤਾ ਦੀ ਸੁਰੱਖਿਆ ਲਈ ਹਰੇਕ ਵਿਅਕਤੀ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਕਰਨੀ ਪਵੇਗੀ ਬੰਦ -ਡਿਪਟੀ ਕਮਿਸ਼ਨਰ

ਸਮਾਗਮ ‘ਚ ਹਾਜ਼ਰ ਲੋਕਾਂ ਨੂੰ ਜੂਟ ਦੇ ਬਣੇ ਥੈਲੇ ਵੀ ਵੰਡੇ ਗਏ ਅਤੇ ਕੀਤਾ ਗਿਆ ਜਾਗਰੁਕ ਪਠਾਨਕੋਟ, 5 ਅਗਸਤ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸਨਰ ਪਠਾਨਕੋਟ ਹਰਬੀਰ ਸਿੰਘ ਨੇ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਏ ਜਿਲ੍ਹਾ ਪੱਧਰੀ ਸਮਾਗਮ ਦੋਰਾਨ ਕਿਹਾ ਕਿ ਵਾਤਾਵਰਨ, ਜੰਗਲਾਤ ਅਤੇ ਜਲਵਾਯੂ `ਪਰਿਵਰਤਨ ਮੰਤਰਾਲੇ ਵਲੋਂ ਇੱਕ ਵਾਰ ਵਰਤੋਂ ਵਾਲੇ ਪਲਾਸਟਿਕ ਦੀ ਵਰਤੋਂ ‘ਤੇ ਪਾਬੰਦੀ ਲਾਗੂ ਕੀਤੀ ਗਈ …

Read More »

ਗੁਰਦੁਆਰਿਆਂ ਦੀਆਂ ਸਰਾਵਾਂ ‘ਤੇ ਲਾਗੂ ਨਹੀਂ ਹੈ ਜੀ.ਐਸ.ਟੀ – ਵਿਕਰਮਜੀਤ ਸਿੰਘ ਸਾਹਨੀ

ਅੰਮ੍ਰਿਤਸਰ, 5 ਅਗਸਤ (ਸੁਖਬੀਰ ਸਿੰਘ) – ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਜਾਰੀ ਬਿਆਨ ਦੱਸਿਆ ਹੈ ਕਿ ਵਿੱਤ ਮੰਤਰਾਲੇ ਅਤੇ ਸੈਂਟਰਲ ਬੋਰਡ ਆਫ ਇਨਡਾਇਰੈਕਟ ਟੈਕਸਿਸ ਤੇ ਕਸਟਮਜ਼ ਨੇ ਸਪੱਸ਼ਟ ਕੀਤਾ ਹੈ ਕਿ ਐਸ.ਜੀ.ਪੀ.ਸੀ ਦੇ ਗੁਰਦੁਆਰਿਆਂ ਦੀ ਮਲਕੀਅਤ ਤੋਂ ਬਾਹਰ ਵੀ ਸਰਾਵਾਂ ਅਤੇ ਹੋਰ ਧਾਰਮਿਕ ਸੰਸਥਾਵਾਂ, ਚੈਰੀਟੇਬਲ ਟਰੱਸਟ ਅਤੇ ਸੁਸਾਇਟੀਆਂ ’ਤੇ ਕੋਈ ਜੀ.ਐਸ.ਟੀ ਲਾਗੂ ਨਹੀਂ ਹੋਵੇਗਾ।     …

Read More »

ਭਾਰਤੀ ਕਿਸਾਨ ਯੂਨੀਅਨ ਦੋਆਬਾ ਦੀ ਮਾਸਿਕ ਮੀਟਿੰਗ ‘ਚ ਗੁੱਜ਼ਰਾਂ ਦੇ ਪਸ਼ੂਆਂ ਬਾਰੇ ਪ੍ਰਸਾਸ਼ਨ ਨੂੰ ਦਿੱਤੀ ਚਿਤਾਵਨੀ

ਨਹਿਰੀ ਪਾਣੀ ਪੰਜਾਬ ਦੇ ਹਰ ਖੇਤ ਤੱਕ ਪੁੱਜਦਾ ਕਰ ਸਰਕਾਰ – ਬਿੱਕਰ ਸਿੰਘ ਮਾਨ ਕੋਟਲਾ ਸਮਰਾਲਾ, 5 ਅਗਸਤ (ਇੰਦਰਜੀਤ ਸਿੰਘ ਕੰਗ) – ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਚੰਡੀਗੜ੍ਹ ਰੋਡ ਸਮਰਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਇਕਾਈ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਬਿੱਕਰ ਸਿੰਘ ਮਾਨ ਕੋਟਲਾ ਸਮਸ਼ਪੁਰ ਬਲਾਕ ਪ੍ਰਧਾਨ ਮਾਛੀਵਾੜਾ ਦੀ ਅਗਵਾਈ ਹੇਠ ਹੋਈ।ਇਸ ਵਿੱਚ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਖੀਰਨੀਆਂ ਨੇ ਵਿਸ਼ੇਸ਼ …

Read More »

ਲਈ ਬੀ.ਕੇ.ਯੂ (ਰਾਜੇਵਾਲ) ਦੇ ਕਿਸਾਨ ਤੇ ਮਜ਼ਦੂਰ ਸਮਰਾਲਾ ਤੋਂ ਜਥੇ ਦੇ ਰੂਪ ‘ਚ ਮੋਹਾਲੀ ਰਵਾਨਾ

ਸਮਰਾਲਾ, 5 ਅਗਸਤ (ਇੰਦਰਜੀਤ ਸਿੰਘ ਕੰਗ) – ਪੰਜ ਕਿਸਾਨ ਜਥੇਬੰਦੀਆਂ ਦੀ ਮੋਹਾਲੀ ਰੈਲੀ ਲਈ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦਾ ਇੱਕ ਜਥਾ ਜ਼ਿਲ੍ਹਾ ਲੁਧਿਆਣਾ ਦੇ ਮੀਤ ਪ੍ਰਧਾਨ ਮੁਖਤਿਆਰ ਸਿੰਘ ਸਰਵਰਪੁਰ ਦੀ ਅਗਵਾਈ ਹੇਠ ਰਵਾਨਾ ਹੋਇਆ।ਜਥੇ ਵਿੱਚ ਸਮਰਾਲਾ, ਬੀਜ਼ਾ ਇਲਾਕੇ ਦੇ ਕਿਸਾਨ ਇੱਕ ਵੱਡੀ ਬੱਸ ਅਤੇ ਵੱਖ-ਵੱਖ ਵਾਹਨਾਂ ਵਿੱਚ ਮੋਹਾਲੀ ਲਈ ਉਤਸ਼ਾਹ ਨਾਲ ਰਵਾਨਾ ਹੋਏ।ਨੀਡੀਆ ਨਾਲ ਗੱਲਬਾਤ ਕਰਦੇ ਹੋਏ ਮੁਖਤਿਆਰ ਸਿੰਘ ਸਰਵਰਪੁਰ …

Read More »

ਸ਼੍ਰੋਮਣੀ ਕਮੇਟੀ ਵੱਲੋਂ ਮੋਰਚਾ ਗੁਰੂ ਕਾ ਬਾਗ ਦੀ ਪਹਿਲੀ ਸ਼ਤਾਬਦੀ ਦੇ ਸਮਾਗਮਾਂ ਦੀ ਤਿਆਰੀ ਪੂਰੀ

6 ਅਗਸਤ ਨੂੰ 100 ਵਿਦਿਆਰਥੀ ਤੰਤੀ ਸਾਜ਼ਾਂ ਨਾਲ ਕਰਨਗੇ ਕੀਰਤਨ, 8 ਅਗਸਤ ਨੂੰ ਹੋਵੇਗਾ ਮੁੱਖ ਸਮਾਗਮ ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ ਸੱਗੂ) – ਸਿੱਖ ਇਤਿਹਾਸ ਦੇ ਅਹਿਮ ਪੰਨੇ ਮੋਰਚਾ ਗੁਰੂ ਕਾ ਬਾਗ ਦੀ 100 ਸਾਲਾ ਸ਼ਤਾਬਦੀ ਸਬੰਧੀ ਕੀਤੇ ਜਾਣ ਵਾਲੇ ਸਮਾਗਮਾਂ ਦੀਆਂ ਸ਼੍ਰੋਮਣੀ ਕਮੇਟੀ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਸ਼ਤਾਬਦੀ ਸਬੰਧੀ ਕੀਤੇ ਜਾਣ ਵਾਲੇ ਸਮਾਗਮਾਂ ਦੇ ਪ੍ਰਬੰਧਾਂ ਦਾ ਅੱਜ …

Read More »