ਪਿਛਲੇ 1.5 ਸਾਲਾਂ ‘ਚ 3045 ਦੁਰਘਟਨਾਵਾਂ ਤੇ 4410 ਗਰਭ ਅਵਸਥਾਵਾਂ ‘ਚ ਕੀਤੀ ਮਦਦ ਅੰਮ੍ਰਿਤਸਰ, 6 ਅਗਸਤ (ਸੁਖਬੀਰ ਸਿੰਘ) – ਚਿਕਿਤਸਾ ਹੈਲਥ ਕੇਅਰ ਲਿਮ. ਪੰਜਾਬ ਰਾਜ ਵਿਚ 108 ਐਂਬਲੈਂਸ ਸੇਵਾ ਦੇ ਲਈ ਜਿੰਮੇਵਾਰ ਹੈ।ਜਨਵਰੀ 2021 ਤੋਂ ਜੂਨ 2022 ਤੱਕ ਅੰਮ੍ਰਿਤਸਰ ਵਿੱਚ 18,039 ਲੋਕਾਂ ਨੂੰ ਇਹ ਤੁਰੰਤ ਸਹਾਇਤਾ ਪ੍ਰਦਾਨ ਕੀਤੀ ਹੈ।27, ਈ.ਆਰ.ਐਸ 108 ਐਂਬੂਲੈਂਸ ਫਲੀਟ ਵਿੱਚ 25 ਬੇਸਿਕ ਲਾਈਫ ਸਪੋਰਟ ਇਕ ਐਡਵਾਂਸਡ …
Read More »Daily Archives: August 6, 2022
ਮੇਅਰ ਤੇ ਕਮਿਸ਼ਨਰ ਵਲੋਂ ਸ਼ਹਿਰ ਦੇ ਵਿਕਾਸ ਲਈ ਕੌਂਸਲਰਾਂ ਨਾਲ ਮੀਟਿੰਗ
ਹਰ ਵਾਰਡ ਦੇ ਵਿਕਾਸ ਕੰਮ ਮਿਥੇ ਸਮੇਂ ‘ਚ ਕੀਤੇ ਜਾਣਗੇ ਪੂਰੇ – ਮੇਅਰ ਅੰਮ੍ਰਿਤਸਰ, 6 ਅਗਸਤ (ਜਗਦੀਪ ਸਿੰਘ ਸੱਗੂ) – ਮੇਅਰ ਕਰਮਜੀਤ ਸਿੰਘ ਅਤੇ ਕਮਿਸ਼ਨਰ ਕੁਮਾਰ ਸੌਰਭ ਰਾਜ ਵਲੋਂ ਅੰਮ੍ਰਿਤਸਰ ਸ਼ਹਿਰ ਦੀਆਂ ਸਾਰੀਆਂ ਵਾਰਡਾਂ ਦੇ ਸਮੁੱਚੇ ਵਿਕਾਸ ਨੂੰ ਮੁੱਖ ਰੱਖਦੇ ਹੋਏ ਵਿਧਾਨ ਸਭਾ ਹਲਕੇ ਮੁਤਾਬਿਕ ਵਾਰਡ ਕੌਂਸਲਰਾਂ ਦੀਆਂ ਮੀਟਿੰਗਾਂ ਦੀ ਸ਼ੁਰੂਆਤ ਹਿੱਤ ਵਿਧਾਨ ਸਭਾ ਹਲਕਾ ਪੂਰਬੀ ਅਤੇ ਦੱਖਣੀ ਦੇ ਕੌਂਸਲਰਾਂ …
Read More »Mayor Rintu and Commissioner Kumar Saurabh holds meeting with eastern and southern constituencies councillors
Amritsar, August 6 (Punjab Post Bureau) – Mayor Karamjit Singh and Commissioner Kumar Saurabh Raj directed to start the meetings of Vidhan Sabha constituency wise ward councilor keeping the overall development of all the wards of Amritsar city as a priority. The meeting of councilors of eastern and southern constituencies was held. Newly appointed Commissioner Kumar Saurabh Raj was warmly …
Read More »ਸਿੱਖ ਵਿਦਵਾਨ ਡਾ. ਸਰੂਪ ਸਿੰਘ ਅਲੱਗ ਦੇ ਚਲਾਣੇ ’ਤੇ ਧਾਮੀ ਤੇ ਜਥੇਦਾਰ ਰਘਬੀਰ ਸਿੰਘ ਨੇ ਪ੍ਰਗਟਾਇਆ ਦੁੱਖ
ਅੰਮ੍ਰਿਤਸਰ, 6 ਅਗਸਤ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਸਿੱਖ ਲੇਖਕ ਡਾ. ਸਰੂਪ ਸਿੰਘ ਅਲੱਗ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਐਡਵੋਕੇਟ ਧਾਮੀ ਨੇ ਸ਼ੋਕ ਸੁਨੇਹੇ ਵਿਚ ਕਿਹਾ ਕਿ ਡਾ. ਸਰੂਪ ਸਿੰਘ ਅਲੱਗ ਸਿੱਖ ਕੌਮ ਲਈ ਨਿਰੰਤਰ ਕਾਰਜਸ਼ੀਲ ਵਿਦਵਾਨ ਲੇਖਕ ਸਨ, ਜਿਨ੍ਹਾਂ ਨੇ ਸਿੱਖ ਇਤਿਹਾਸ ਅਤੇ ਗੁਰਮਤਿ …
Read More »ਉਘੇ ਸਿੱਖ ਚਿੰਤਕ ਡਾਕਟਰ ਸਰੂਪ ਸਿੰਘ ਅਲੱਗ ਦੇ ਦੇਹਾਂਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ
ਸਮਰਾਲਾ, 6 ਅਗਸਤ (ਇੰਦਰਜੀਤ ਸਿੰਘ ਕੰਗ) – ਵਿਸ਼ਵ ਭਰ ਵਿੱਚ ਸ਼ਬਦ ਗੁਰੂ ਕਾ ਲੰਗਰ ਲਗਾਉਣ ਵਾਲੇ ਅਲੱਗ ਸ਼ਬਦ ਯੱਗ ਟਰੱਸਟ ਦੇ ਸੰਸਥਾਪਕ ਲੇਖਕ ਵਿਦਵਾਨ ਅਤੇ ਪੰਜਾਬ ਰਾਜ ਬਿਜਲੀ ਬੋਰਡ ਦੇ ਸਾਬਕਾ ਨਿਰਦੇਸ਼ਕ ਡਾਕਟਰ ਸਰੂਪ ਸਿੰਘ ਅਲੱਗ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ।ਉਨ੍ਹਾਂ ਵਲੋਂ ਧਾਰਮਿਕ ਤੇ ਸਮਾਜਿਕ ਖੇਤਰ ਵਿੱਚ 110 ਤੋਂ ਉਪਰ ਪੁਸਤਕਾਂ ਲਿਖੀਆਂ ਗਈਆਂ।ਪਹਿਲੀ ਕਿਤਾਬ ‘ਪ੍ਰੀਚੈ ਸ੍ਰੀ ਗੁਰੂ ਗਰੰਥ …
Read More »Sikh scholar Dr. Saroop Singh Alag is no more
Advocate Dhami & Jathedar Giani Raghbir Singh express grief Amritsar, August 6 (Punjab Posr Bureau) – SGPC President Advocate Harjinder Singh Dhami expressed deep grief over the demise of prominent Sikh scholar Dr. Saroop Singh Alag. In his condolences message, Advocate Dhami said that Dr. Saroop Singh Alag was a very …
Read More »ਜ਼ਿਲ੍ਹਾ ਪੱਧਰੀ ਸਕਿੱਟ ਮੁਕਾਬਲਿਆਂ ‘ਚ ਪ੍ਰਾਇਮਰੀ ਸਕੂਲ ਮਾਨੂੰਨਗਰ ਦੇ ਬੱਚਿਆਂ ਦਾ ਪਹਿਲਾ ਸਥਾਨ
ਮੁਕਾਬਲਿਆਂ ਨੂੰ ਤਿਆਰ ਕਰਨ ਮਿਹਨਤੀ ਸਕੂਲਾਂ ‘ਤੇ ਵਿਭਾਗ ਨੂੰ ਮਾਣ – ਡੀ.ਈ.ਓ ਸਮਰਾਲਾ, 6 ਅਗਸਤ (ਇੰਦਰਜੀਤ ਸਿੰਘ ਕੰਗ) – ਸਿੱਖਿਆ ਵਿਭਾਗ ਪੰਜਾਬ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਪ੍ਰਾਇਮਰੀ ਵਰਗ ਦੇ ਆਜ਼ਾਦੀ ਦੇ 75 ਸਾਲਾ ਦੇ ਆਜ਼ਾਦੀ ਦਿਵਸ ਨੂੰ ਸਮਰਪਿਤ ਕਰਵਾਏ ਗਏ ਮੁਕਾਬਲਿਆਂ ਦੇ ਵੱਖ ਵੱੱਖ ਤਹਿਸੀਲਾਂ ਦੇ ਜੇਤੂ ਬੱਚਿਆਂ ਨੇ ਹਿੱਸਾ ਲਿਆ। ਸਰਕਾਰੀ ਪ੍ਰਾਇਮਰੀ ਸਕੂਲ ਮਾਨੂੰਨਗਰ ਦੇ ਵਿਦਿਆਰਥੀਆਂ ਨੇ ਸਕਿੱਟ ਅਤੇ …
Read More »ਮੋਰਚਾ ਗੁਰੂ ਕਾ ਬਾਗ ਦੇ ਤਿੰਨ ਦਿਨਾਂ ਸ਼ਤਾਬਦੀ ਸਮਾਗਮ ਪੰਥਕ ਰਵਾਇਤਾਂ ਨਾਲ ਸ਼ੁਰੂ
ਪੁਰਖਿਆਂ ਵਲੋਂ ਸਿਰਜੇ ਇਤਿਹਾਸ ਤੋਂ ਪ੍ਰੇਰਣਾ ਲਵੇ ਨਵੀਂ ਪੀੜ੍ਹੀ – ਐਡਵੋਕੇਟ ਧਾਮੀ ਅੰਮ੍ਰਿਤਸਰ, 6 ਅਗਸਤ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਇਤਿਹਾਸ ਦੇ ਅਹਿਮ ਦਿਹਾੜੇ ਮੋਰਚਾ ਗੁਰੂ ਕਾ ਬਾਗ ਦੀ 100 ਸਾਲਾ ਸ਼ਤਾਬਦੀ ਸਬੰਧੀ ਸਮਾਗਮਾਂ ਦੀ ਸ਼ੁਰੂਆਤ ਅੱਜ ਪੰਥਕ ਰਵਾਇਤਾਂ ਨਾਲ ਹੋਈ।ਅੰਮ੍ਰਿਤਸਰ ਦੇ ਕਸਬਾ ਘੁੱਕੇਵਾਲੀ ਵਿਖੇ ਸਥਿਤ ਗੁਰਦੁਆਰਾ ਗੁਰੂ ਕਾ ਬਾਗ ਵਿਖੇ ਸ਼ਤਾਬਦੀ ਸਮਾਗਮਾਂ ਦੇ ਪਹਿਲੇ …
Read More »ਇਕ ਔਰਤ ਵੱਲੋਂ ਆਪਣੀ ਪਿੱਠ ‘ਤੇ ਗੁਰਬਾਣੀ ਦੀ ਤੁਕ ਲਿਖਵਾਉਣ ਦਾ ਲਿਆ ਸਖਤ ਨੋਟਿਸ
ਅਮਰੀਕੀ ਦੂਤਾਵਾਸ ਨੂੰ ਪੱਤਰ ਲਿਖ ਕੇ ਮੰਗੀ ਜਾਵੇਗੀ ਕਾਰਵਾਈ- ਐਡਵੋਕੇਟ ਧਾਮੀ ਅੰਮ੍ਰਿਤਸਰ, 6 ਅਗਸਤ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ੋਸਲ ਮੀਡੀਆ ‘ਤੇ ਵਾਇਰਲ ਹੋਈ ਵੀਡੀਓ ਦਾ ਸਖਤ ਨੋਟਿਸ ਲੈਂਦਿਆਂ ਉਸ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।ਜਿਸ ਵਿਚ ਅਮਰੀਕਾ ਦੀ ਇਕ ਔਰਤ ਵੱਲੋਂ ਆਪਣੀ ਪਿੱਠ ‘ਤੇ ਗੁਰਬਾਣੀ ਦੀ ਤੁਕ ਲਿਖਵਾਈ ਹੋਈ …
Read More »ਪਲਾਸਟਿਕ ਦੀ ਵਰਤੋਂ ਨੂੰ ਜਿਲ੍ਹੇ ਵਿੱਚ ਸਖਤੀ ਨਾਲ ਰੋਕਿਆ ਜਾਵੇਗਾ – ਡਿਪਟੀ ਕਮਿਸ਼ਨਰ
ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ’ਤੇ ਲਗਾਈ ਪਾਬੰਦੀ ਬਾਰੇ ਜਾਗਰੂਕਤਾ ਸਮਾਗਮ ਅੰਮ੍ਰਿਤਸਰ, 6 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਵਾਤਾਵਰਨ ਨੂੰ ਬਚਾਉਣ ਲਈ ਜਿਥੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ’ਤੇ ਸਖ਼ਤੀ ਕੀਤੀ ਜਾ ਰਹੀ ਹੈ, ਉਥੇ ਹੀ ਸੂਬੇ ਨੂੰ ਹਰਿਆਵਲ ਭਰਪੂਰ ਬਣਾਉਣ ਲਈ ਸ਼ਹੀਦ-ਏ-ਆਜ਼ਮ ਭਗਤ ਸਿੰਘ ਹਰਿਆਵਲ ਯੋਜਨਾ ਤਹਿਤ ਹਰੇਕ ਹਲਕੇ ਵਿੱਚ 50-50 ਹਜ਼ਾਰ ਬੂਟੇ ਲਗਾਏ ਜਾ ਰਹੇ ਹਨ। …
Read More »