Monday, October 7, 2024

Daily Archives: August 6, 2022

ਵਿਕਾਸ ਕਾਰਜ਼ਾਂ ਦੀ ਸਮਾਂ ਸੀਮਾ ਕੀਤੀ ਜਾਵੇ ਤੈਅ – ਪ੍ਰਮੁੱਖ ਸਕੱਤਰ

ਕਿਹਾ, ਵਿਕਾਸ ਕਾਰਜ਼ਾਂ ਦੇ ਫੰਡਾਂ ‘ਚ ਕੋਈ ਕਮੀ ਨਹੀਂ  ਅੰਮ੍ਰਿਤਸਰ, 6 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਜਿਲ੍ਹੇ ਅੰਦਰ ਜਿਨ੍ਹੇ ਵੀ ਵਿਕਾਸ ਕਾਰਜ ਸ਼ੁਰੂ ਕੀਤੇ ਗਏ ਹਨ।ਉਨਾਂ ਦੇ ਸਮੇਂ ਸੀਮਾ ਨੂੰ ਤੈਅ ਕੀਤਾ ਜਾਵੇ ਅਤੇ ਮਿਥੇ ਸਮੇਂ ਦੌਰਾਨ ਹੀ ਸਾਰੇ ਕਾਰਜ ਮੁਕੰਮਲ ਹੋਣ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਪ੍ਰਮੁੱਖ ਸਕੱਤਰ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਭਲਾਈ ਵਿਭਾਗ -ਕਮ-ਪ੍ਰਭਾਰੀ ਸਕੱਤਰ ਅੰਮ੍ਰਿਤਸਰ …

Read More »

ਆਪ ਸਰਕਾਰ ਵਲੋਂ ਲੋੜਵੰਦਾਂ ਦੀ ਮਦਦ ਲਈ ਪਿੰਡ-ਪਿੰਡ ਲਗਾਏ ਜਾਣਗੇ ਕੈਂਪ – ਹਰਭਜਨ ਸਿੰਘ ਈ.ਟੀ.ਓ 

ਕਿਹਾ, ਜਲਦ ਹੀ ਬਦਲੇਗੀ ਪਿੰਡਾਂ ਦੀ ਨੁਹਾਰ ਅੰਮ੍ਰਿਤਸਰ, 6 ਅਗਸਤ (ਸੁਖਬੀਰ ਸਿੰਘ) – ਲੋੜਵੰਦਾਂ ਦੀ ਮਦਦ ਲਈ ਪਿੰਡ ਪੱਧਰ ‘ਤੇ ਹੀ ਬੁੱਢਾਪਾ, ਵਿਧਵਾ, ਅੰਗਹੀਣ, ਬੇਸਹਰਾ ਬੱਚਿਆਂ ਲਈ ਪੈਨਸ਼ਨ ਅਤੇ ਉਸਾਰੀ ਮਜ਼ਦੂਰਾਂ ਲਈ ਲੇਬਰ ਕਾਰਡ, ਰਜਿਸਟਰੇਸ਼ਨ ਕੈਂਪ ਲਗਾਏ ਜਾਣਗੇ ਤਾਂ ਜੋ ਲੋੜਵੰਦਾਂ ਨੂੰ ਇੱਕ ਹੀ ਥਾਂ ‘ਤੇ ਸਾਰੀਆਂ ਸਹੂਲਤਾਂ ਮੁਹੱਈਆ ਹੋ ਸਕਣ ਅਤੇ ਉਨਾਂ ਦੇ ਪੈਸੇ ਦੀ ਵੀ ਬੱਚਤ ਹੋ ਸਕੇ। …

Read More »

13 ਤੋਂ 15 ਅਗਸਤ ਤੱਕ ਹਰ ਘਰ ਲਹਿਰਾਇਆ ਜਾਵੇਗਾ ਤਿਰੰਗਾ

ਅੰਮ੍ਰਿਤਸਰ, 6 ਅਗਸਤ (ਸੁਖਬੀਰ ਸਿੰਘ) – ਆਜ਼ਾਦੀ ਦੇ 75ਵੇਂ ਵਰੇਗੰਢ ਦੇ ਸਬੰਧ ਵਿੱਚ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਆਦੇਸ਼ਾਂ ਅਨੁਸਾਰ 13 ਤੋਂ 15 ਅਗਸਤ 2022 ਨੂੰ ਭਾਰਤ ਦੀ ਆਜ਼ਾਦੀ ਦੇ 75ਵੇਂ ਵਰੇਗੰਢ ਨੂੰ ਮਨਾਉਂਦੇ ਹੋਏ ਹਰ ਘਰ ਤਿਰੰਗਾ ਲਹਿਰਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ।ਡਿਪਟੀ ਕਮਿਸ਼ਨਰ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ ਦੀ ਰਹਿਨੁਮਾਈ ਹੇਠ ਕੀਤੀ ਗਈ ਮੀਟਿੰਗ ਵਿੱਚ ਹੋਈ ਕਾਰਵਾਈ …

Read More »

ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਸਬੰਧੀ ਫੋਟੋਗ੍ਰਾਫਰੀ ਮੁਕਾਬਲਾ ਸ਼ੁਰੂ – ਡਿਪਟੀ ਕਮਿਸ਼ਨਰ

13 ਅਗਸਤ ਤੱਕ ਆਪਣੀਆਂ ਐਂਟਰੀਆਂ ਭੇਜੀਆਂ ਜਾ ਸਕਦੀਆਂ ਹਨ ਅੰਮ੍ਰਿਤਸਰ, 5 ਅਗਸਤ (ਸੁਖਬੀਰ ਸਿੰਘ) – ਜਿਲ੍ਹਾ ਪ੍ਰਸ਼ਾਸਨ ਵਲੋਂ ਇਕ ਨਿਵੇਕਲੀ ਪਹਿਲ ਕਰਦੇ ਹੋਏ 75ਵੇਂ ਆਜ਼ਾਦੀ ਦਿਵਸ ਤੇ ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਨੂੰ ਸਮਰਪਿਤ ਇਕ ਫੋਟੋਗ੍ਰਾਫੀ ਮੁਕਾਬਲਾ ਕਰਵਾਇਆ ਜਾ ਰਿਹਾ ਹੈ।ਜਿਲ੍ਹਾ ਵਾਸੀ 13 ਅਗਸਤ ਤਕ ਆਪਣੀਆਂ ਐਂਟਰੀਆਂ ਲਿੰਕ <https://forms.gle/VhMJ1wXAMy9NsANK9> ‘ਤੇ ਭੇਜ ਸਕਦੇ ਹਨ।                ਇਸ …

Read More »

ਅਟਾਰੀ ਵਿਖੇ ਅਲਿਮਕੋ ਨੇ ਦਿਵਿਆਂਗਜਨਾਂ ਲਈ ਲਗਾਏ ਕੈਂਪ ‘ਚ 200 ਲੋੜਵੰਦਾਂ ਦਾ ਕੀਤਾ ਮੁਲੰਕਣ

ਅੰਮ੍ਰਿਤਸਰ, 6 ਅਗਸਤ (ਸੁਖਬੀਰ ਸਿੰਘ) – ਜਿਲ੍ਹੇ ਦੇ ਲੋੜਵੰਦ ਦਿਵਿਆਗਜਨਾਂ ਅਤੇ ਬਜ਼ੁਰਗ ਨਾਗਰਿਕਾਂ ਦੀ ਭਲਾਈ ਨੂੰ ਸਨਮੁੱਖ ਰੱਖਦੇ ਹੋਏ ਉਹਨਾਂ ਨੂੰ ਅਲਿਮਕੋ ਤੋਂ ਨਕਲੀ ਅੰਗ ਅਤੇ ਸਹਾਇਕ ਉਪਕਰਨ ਟ੍ਰਾਈ ਸਾਈਕਲ, ਵੀਲ ਚੇਅਰ, ਖੂੰਡੀ, ਵਾਕਰ, ਬੈਸਾਖੀਆਂ, ਸੁਣਨ ਵਾਲੇ ਸਹਾਇਕ ਯੰਤਰ ਅਤੇ ਐਨਕਾ ਆਦਿ ਮੁਫਤ ਮੁਹੱਈਆ ਕਰਵਾਉਣ ਲਈ ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵਲੋਂ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਸਮਾਜਿਕ ਸੁਰੱਖਿਆ ਵਿਭਾਗ, ਸਿਹਤ ਵਿਭਾਗ …

Read More »