Wednesday, May 21, 2025
Breaking News

Daily Archives: August 7, 2022

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕੰ. ਸਕੂਲ ਜੀ.ਟੀ.ਰੋਡ ਵਿਖੇ ਸਨਮਾਨ ਸਮਾਰੋਹ

ਅੰਮ੍ਰਿਤਸਰ, 7 ਅਗਸਤ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸਕੈਡਰੀ ਪਬਲਿਕ ਸਕੂਲ ਜੀ.ਟੀ.ਰੋਡ ਵਿਖੇ ਬਾਰਵੀਂ ਅਤੇ ਦਸਵੀਂ ਜਮਾਤ ਦੇ ਸੀ.ਬੀ.ਐਸ.ਸੀ ਬੋਰਡ ਸਾਲ-2022 ਪ੍ਰੀਖਿਆ ਦੇ ਸ਼ਾਨਦਾਰ ਨਤੀਜਿਆਂ ਵਜੋਂ ਵਿਦਿਆਰਥੀਆਂ ਦਾ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ।ਦੀਵਾਨ ਦੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਦੀ ਪ੍ਰਧਾਨਗੀ ਹੇਠ ਹੋਏ ਪ੍ਰੋਗਰਾਮ ਵਿਚ ਦੀਵਾਨ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ …

Read More »

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪੰਜਾਬ ਵਲੋਂ ਚੱਕੀ ਪ੍ਰਭਾਵਿਤ ਖੇਤਰਾਂ ਦਾ ਦੋਰਾ

ਅਧਿਕਾਰੀਆਂ ਨੂੰ ਭੂਮੀ ਕਟਾਅ ਰੋਕਣ ਲਈ ਪ੍ਰੋਜੈਕਟ ਤਿਆਰ ਕਰਨ ਦੇ ਦਿੱਤੇ ਆਦੇਸ ਪਠਾਨਕੋਟ, 7 ਅਗਸਤ (ਪੰਜਾਬ ਪੋਸਟ ਬਿਊਰੋ)- ਪਿਛਲੇ ਦਿਨ੍ਹਾਂ ਦੋਰਾਨ ਹੋਈ ਬਾਰਿਸ਼ ਕਾਰਨ ਬਹੁਤ ਸਾਰੇ ਖੇਤਰਾਂ ‘ਚ ਜਨਜੀਵਨ ਵੀ ਪ੍ਰਭਾਵਿਤ ਰਿਹਾ।ਜਿਲ੍ਹਾ ਪਠਾਨਕੋਟ ਦੇ ਨਾਲ ਲਗਦੇ ਕਈ ਦਰਿਆਈ ਖੇਤਰਾਂ ਅੰਦਰ ਹੋਏ ਭੂਮੀ ਕਟਾਅ ਕਾਰਨ ਵੀ ਖੇਤਰ ਪ੍ਰਭਾਵਿਤ ਹੋਏ ਵਿਸ਼ੇਸ਼ ਤੌਰ ‘ਤੇ ਚੱਕੀ ਦੇ ਨਾਲ ਲਗਦੇ ਜਿਲ੍ਹਾ ਪਠਾਨਕੋਟ ਦਾ ਖੇਤਰ ‘ਚ …

Read More »

ਡਾ. ਐਸ.ਪੀ ਸਿੰਘ ਓਬਰਾਏ ਦੀ ਬਦੌਲਤ ਅੰਮ੍ਰਿਤਸਰ ਦੀਆਂ 10 ਵਿਦਿਆਰਥਣਾਂ ਨੇ ਇਸਰੋ `ਸੈਟੇਲਾਇਟ ਮਿਸ਼ਨ` ਵੇਖਣ ਲਈ ਭਰੀ ਉਡਾਣ

ਸਫ਼ਰ ਲਈ ਖ਼ਰਚੇ ਦੀ ਲੋੜ ਪੂਰੀ ਕਰਨ `ਤੇ ਸਕੂਲ ਪ੍ਰਿੰਸੀਪਲ ਨੇ ਡਾ: ਓਬਰਾਏ ਦਾ ਕੀਤਾ ਧੰਨਵਾਦ ਅੰਮ੍ਰਿਤਸਰ, 7 ਅਗਸਤ (ਜਗਦੀਪ ਸਿੰਘ ਸੱਗੂ) – ਆਪਣੀ ਨੇਕ ਕਮਾਈ ਦਾ 98 ਫ਼ੀਸਦੀ ਹਿੱਸਾ ਲੋੜਵੰਦਾਂ ਦੀ ਭਲਾਈ `ਤੇ ਖ਼ਰਚਣ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.ਪੀ ਸਿੰਘ ਓਬਰਾਏ ਦੀ ਫਰਾਖ਼ਦਿਲੀ ਦੀ ਬਦੌਲਤ ਸਥਾਨਕ ਸਰਕਾਰੀ ਕੰਨਿਆ ਸੀਨੀਅਰ …

Read More »

ਆਦਰਸ਼ ਮਾਡਲ ਸੀਨੀ. ਸੈਕੰ. ਸਕੂਲ ‘ਚ ਤੀਆਂ ਮਨਾਈਆਂ

ਸੰਗਰੂਰ, 7 ਅਗਸਤ (ਜਗਸੀਰ ਲੌਂਗੋਵਾਲ ) – ਸਥਾਨਕ ਆਦਰਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਤੀਆਂ ਦਾ ਤਿਉਹਾਰ ਪੂਰੇ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ।ਸਕੂਲ ਦੀਆਂ ਲੜਕੀਆਂ ਨੇ ਗਿੱਧਾ, ਭੰਗੜਾ, ਲੋਕ ਬੋਲੀਆਂ, ਲੋਕ ਗੀਤਾਂ ਅਤੇ ਲੋਕ ਖੇਡਾਂ ਵਿੱਚ ਭਾਗ ਲਿਆ।ਸੰਸਥਾ ਦੇ ਪ੍ਰਧਾਨ ਦਿਨੇਸ਼ ਗੋਇਲ ਨੇ ਸਮਾਗਮ ਵਿੱਚ ਪਹੁੰਚੇ ਸਾਰੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਸਕੂਲ ਵਿੱਚ ਸਮੇਂ ਸਮੇਂ ‘ਤੇ ਅਜਿਹੇ ਸੱਭਿਆਚਾਰਕ …

Read More »

ਸੁਨਾਮ ‘ਚ ਬਣਾਈ ਜਾਵੇਗੀ ਸਨਅਤੀ ਅਸਟੇਟ – ਅਮਨ ਅਰੋੜਾ

ਉਦਯੋਗਾਂ ਨਾਲ ਜੁੜੀਆਂ ਸਮੱਸਿਆਵਾਂ ਸਮਝਣ ਲਈ ਕਾਰੋਬਾਰੀਆਂ ਤੇ ਸਨਅਤਕਾਰਾਂ ਨਾਲ ਕੀਤੀਆਂ ਵਿਚਾਰਾਂ ਸੰਗਰੂਰ, 7 ਅਗਸਤ (ਜਗਸੀਰ ਲੌਂਗੋਵਾਲ ) – ਸੂਬੇ ਵਿੱਚ ਸਨਅਤੀ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਸੁਨਾਮ ਊਧਮ ਸਿੰਘ ਵਾਲਾ ਵਿਖੇ ਉਦਯੋਗਿਕ ਅਸਟੇਟ ਦੀ ਸਥਾਪਨਾ ਕੀਤੀ ਜਾਵੇਗੀ, ਇਹ ਗੱਲ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਸ਼ਨਿਚਰਵਾਰ ਨੂੰ ਸਥਾਨਕ ਐਸ.ਯੂ.ਐਸ ਕਾਲਜ ਵਿਖੇ ਸਨਅਤਕਾਰਾਂ ਅਤੇ ਵਪਾਰੀਆਂ …

Read More »

ਆਜਾਦੀ ਦੇ ਜਸ਼ਨਾਂ ’ਚ ਬਦਲਿਆ ਤੀਆਂ ਦਾ ਤਿਉਹਾਰ

ਹਰ ਘਰ ਤਿਰੰਗਾ ਲਗਾ ਕੇ ਆਜ਼ਾਦੀ ਦਿਵਸ ਮਨਾਈਏ – ਸ੍ਰੀਮਤੀ ਗੁਰਪ੍ਰੀਤ ਕੌਰ ਸੂਦਨ ਅੰਮ੍ਰਿਤਸਰ, 7 ਅਗਸਤ (ਸੁਖਬੀਰ ਸਿੰਘ) – ਤੀਆਂ ਦਾ ਤਿਉਹਾਰ ਸਾਡਾ ਪੰਜਾਬੀ ਵਿਰਸਾ ਹੈ ਅਤੇ ਬੜੇ ਚਾਅ ਨਾਲ ਪੰਜਾਬ ਵਿੱਚ ਮਨਾਇਆ ਜਾਂਦਾ ਹੈ।ਪਰ ਇਸ ਵਿਰਸੇ ਨੂੰ ਲੋਕ ਭੁਲਦੇ ਜਾ ਰਹੇ ਹਨ।ਇਨ੍ਹਾਂ ਦਿਨਾਂ ਵਿੱਚ ਲੜਕੀਆਂ ਪੀਂਘਾਂ ਝੂਟਦੀਆਂ ਅਤੇ ਕਿੱਕਲੀ ਪਾਉਂਦੀਆਂ ਹਨ।ਨਵੇਂ ਕਪੜੇ ਤੇ ਰੰਗ-ਬਰੰਗੀਆਂ ਚੂੜੀਆਂ ਪਾ ਕੇ ਤੀਆਂ ਦਾ …

Read More »

ਈ.ਟੀ.ਓ ਨੇ ਜੰਡਿਆਲਾ ਗੁਰੂ ਫਾਇਰ ਸਟੇਸ਼ਨਾਂ ਲਈ ਛੋਟੀ ਅੱਗ ਬੁਝਾਊ ਗੱਡੀ ਨੂੰ ਦਿਖਾਈ ਹਰੀ ਝੰਡੀ

ਅੰਮ੍ਰਿਤਸਰ, 7 ਅਗਸਤ (ਸੁਖਬੀਰ ਸਿੰਘ) – ਅੱਗ ਲੱਗਣ ਦੀ ਅਣਸੁਖਾਵੀਂ ਘਟਨਾ ਨੂੰ ਰੋਕਣ ਅਤੇ ਸੁਰੱਖਿਆ ਦੇ ਬੁਨਿਆਦੀ ਢਾਂਚੇ ਨੂੰ ਇਲਾਕੇ ਵਿੱਚ ਵਧੇਰੇ ਮਜ਼ਬੂਤ ਬਣਾਉਣ ਲਈ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਜੰਡਿਆਲਾ ਗੁਰੂ ਵਿਖੇ ਸਥਾਪਿਤ ਕੀਤੇ ਫਾਇਰ ਸਟੇਸ਼ਨ ਨੂੰ ਅੱਗ ਬੁਝਾਉਣ ਵਾਲੀ ਇਕ ਨਵੀਂ ਛੋਟੀ ਗੱਡੀ ਭੇਟ ਕੀਤੀ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਮਈ ਮਹੀਨੇ ਵੀ ਸਰਕਾਰ ਵਲੋਂ 2 …

Read More »

ਕੈਬਨਿਟ ਮੰਤਰੀ ਨੇ ਬਿਜ਼ਲੀ ਸੁਵਿਧਾ ਸੈਂਟਰ ਸਥਾਪਿਤ ਕਰਨ ਦਾ ਰੱਖਿਆ ਨੀਂਹ ਪੱਥਰ

ਅੰਮ੍ਰਿਤਸਰ, 7 ਅਗਸਤ (ਸੁਖਬੀਰ ਸਿੰਘ) – ਪੰਜਾਬ ਵਿੱਚ ਬਿਜ਼ਲੀ ਖਪਤਕਾਰਾਂ ਨੂੰ ਸਹੂਲਤਾਂ ਦੇਣ ਲਈ ਵੱਖ-ਵੱਖ ਥਾਵਾਂ ‘ਤੇ ਸੁਵਿਧਾ ਕੇਂਦਰ ਸਥਾਪਿਤ ਕੀਤੇ ਹੋਏ ਹਨ। ਇਸੇ ਤਰਜ਼ ‘ਤੇ ਜੰਡਿਆਲਾ ਗੁਰੂ ਵਿਖੇ ਸੁਵਿਧਾ ਕੇਂਦਰ ਦਾ ਕੈਬਨਿਟ ਬਿਜਲੀ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਵਲੋਂ ਨੀਂਹ ਪੱਥਰ ਰੱਖਿਆ ਗਿਆ।ਇਸ ਸੁਵਿਧਾ ਕੇਂਦਰ ਵਿੱਚ ਬਿਜਲੀ ਦੇ ਬਹੁਤ ਸਾਰੇ ਕੰਮ ਵਿਜੇਂ ਕਿ ਨਵੇਂ ਕੁਨੈਕਸ਼ਨ, ਮੀਟਰਾਂ ਨੂੰ ਬਦਲੀ ਕਰਨਾਂ/ਲੋਡ …

Read More »

ਆਪਣੇ ਸਕੂਲ ਦੇ ਬੈਂਚਾਂ ‘ਤੇ ਬੈਠੇ ਬਿਜ਼ਲੀ ਮੰਤਰੀ

ਅੰਮ੍ਰਿਤਸਰ, 7 ਅਗਸਤ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਸਿੱਖਿਆ ਅਤੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ।ਸਾਰੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਵਿਕਸਿਤ ਕੀਤਾ ਜਾ ਰਿਹਾ ਹੈ ਅਤੇ ਸਿਹਤ ਸਹੂਲਤਾਂ ਲਈ ਮੁਹੱਲਾ ਕਲੀਨਿਕ ਵੀ ਖੋਲ੍ਹੇ ਜਾ ਰਹੇ ਹਨ।                  ਇਨਾਂ ਸਬਦਾਂ ਦਾ ਪ੍ਰਗਟਾਵਾ …

Read More »

ਪੰਜਾਬ ਦੇ ਚਾਰ ਤਮਗਾ ਜੇਤੂ ਖਿਡਾਰੀਆਂ ਸਮੇਤ ਭਾਰਤ ਪੁੱਜੀ ਸਮੁੱਚੀ ਭਾਰ ਤੋਲਕ ਟੀਮ

ਕਾਮਨ ਵੈਲਥ ਖੇਡਾਂ ‘ਚ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੀ ਭਾਰ ਤੋਲਕ ਟੀਮ ਦਾ ਅੰਮ੍ਰਿਤਸਰ ਪਹੁੰਚਣ ‘ਤੇ ਭਰਵਾਂ ਸਵਾਗਤ ਅੰਮ੍ਰਿਤਸਰ, 7 ਅੰਮ੍ਰਿਤਸਰ (ਸੁਖਬੀਰ ਸਿੰਘ) – ਬਰਮਿੰਘਮ ਵਿਖੇ ਹੋ ਰਹੀਆਂ ਕਾਮਨਵੈਲਥ ਖੇਡਾਂ ‘ਚ ਭਾਰਤ ਦਾ ਨਾਮ ਰੌਸ਼ਨ ਕਰਨ ਵਾਲੀ ਭਾਰ ਤੋਲਕ ਟੀਮ ਦਾ ਸ੍ਰੀ ਗੁਰੂ ਰਾਮ ਦਾਸ ਅੰਮ੍ਰਿਤਸਰ ਹਵਾਈ ਅੱਡੇ ਪਹੁੰਵਚਣ ‘ਤੇ ਜਿਲ੍ਹਾ ਪ੍ਰਸ਼ਾਸਨ ਵਲੋਂ ਖਿਡਾਰੀਆਂ ਤੇ ਕੋਚਾਂ ਦਾ ਗਰਮਜੋਸ਼ੀ ਨਾਲ …

Read More »