ਅੰਮ੍ਰਿਤਸਰ, 8 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਪੰਜਾਬ ਰਾਜ ਵਿੱਚ ਸਥਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਪੰਜਾਬੀ ਯੂਨੀਵਰਸਿਟੀ ਪਟਿਆਲਾ ਨਾਲ ਸਬੰਧਤ ਕਾਲਜ਼ਾਂ ਵਿੱਚ ਦਾਖਲੇ ਲਈ ਰਾਜ ਪੱਧਰੀ ਬੀ.ਐਡ ਕਾਮਨ ਐਂਟਰੈਂਸ ਟੈਸਟ ਦਾ ਨਤੀਜ਼ਾ ਐਲਾਨ ਦਿੱਤਾ ਹੈ।ਕਾਮਨ ਐਂਟਰੈਂਸ ਟੈਸਟ ਵਿੱਚ ਕੁੱਲ 12981 ਉਮੀਦਵਾਰਾਂ ਵਿਚੋਂ 12911 ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕਰਕੇ ਦਾਖਲਾ ਯੋਗਤਾ ਹਾਸਲ ਕੀਤੀ ਹੈ।ਕੁੱਲ 11 …
Read More »Daily Archives: August 8, 2022
ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮ
ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਨੇ 12 ਅਗਸਤ ਨੂੰ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਵਿਖੇ ਰਾਜ ਪੱਧਰੀ ਸਮਾਗਮ ਕਰਵਾਉਣ ਦਾ ਫੈਸਲਾ ਕੀਤਾ ਹੈ।ਸਰਕਾਰੀ ਬੁਲਾਰੇ ਨੇ ਇਹ ਪ੍ਰਗਟਾਵਾ ਕਰਦੇ ਹੋਏ ਦੱਸਿਆ ਕਿ ਬਾਬਾ ਬਕਾਲਾ ਵਿਖੇ ਹੋਣ ਵਾਲੇ ਸੂਬਾ ਪੱਧਰੀ ਸਮਾਗਮ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ।ਰੱਖੜ ਪੁੰਨਿਆ ਦਾ ਇਹ ਤਿਉਹਾਰ …
Read More »ਕੇਦਰੀ ਪੰਜਾਬੀ ਲੇਖਕ ਸਭਾ ਵਲੋਂ ਸ਼ਾਇਰ ਦੇਵ ਦਰਦ ਤੇ ਕਥਾਕਾਰ ਤਲਵਿੰਦਰ ਸਿੰਘ ਦੀ ਯਾਦ ‘ਚ ਭਾਸ਼ਾ ਕਨਵੈਨਸ਼ਨ
“ਉਚੇਰੀ ਸਿੱਖਿਆ ਅਤੇ ਮਾਤ ਭਾਸ਼ਾ” ਵਿਸ਼ੇ `ਤੇ ਵਿਦਵਾਨਾਂ ਕੀਤੀ ਭਰਵੀਂ ਵਿਚਾਰ ਚਰਚਾ ਅੰਮ੍ਰਿਤਸਰ, 8 ਅਗਸਤ (ਦੀਪ ਦਵਿੰਦਰ ਸਿੰਘ) – ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਅਰੰਭੀ ਭਾਸ਼ਾ ਕਨਵੈਨਸ਼ਨਾਂ ਦੀ ਲੜੀ ਤਹਿਤ ਮਾਝੇ ਖੇਤਰ ਦੀਆਂ ਸਮੁੱਚੀਆਂ ਸਾਹਿਤ ਸਭਾਵਾਂ ਦੇ ਸਹਿਯੋਗ ਨਾਲ ਮਾਝਾ ਜ਼ੋਨ ਦੀ ਭਾਸ਼ਾ ਕਨਵੈਨਸ਼ਨ ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿਖੇ ਕਰਵਾਈ ਗਈ।ਸ਼ਾਇਰ ਦੇਵ ਦਰਦ ਅਤੇ ਕਥਾਕਾਰ ਤਲਵਿੰਦਰ ਸਿੰਘ ਦੀ ਯਾਦ …
Read More »ਖ਼ਾਲਸਾ ਕਾਲਜ ਦਾ ਨਰਸਿੰਗ ਜੀ.ਐਨ.ਐਮ ਨਤੀਜਾ ਸ਼ਾਨਦਾਰ ਰਿਹਾ
ਅੰਮ੍ਰਿਤਸਰ, 8 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਜੀ.ਐਨ.ਐਮ ਵਿਦਿਆਰਥੀਆਂ ਨੇ ਪੰਜਾਬ ਨਰਸਿਜ਼ ਰਜਿਸਟਰੇਸ਼ਨ ਕੌਂਸਲ ਮੋਹਾਲੀ ਵਲੋਂ ਐਲਾਨੇ ਗਏ ਨਤੀਜੇ ’ਚ ਸ਼ਾਨਦਾਰ ਮੱਲ੍ਹਾਂ ਮਾਰ ਕੇ ਕਾਲਜ, ਜ਼ਿਲੇ ਅਤੇ ਮਾਤਾ-ਪਿਤਾ ਦਾ ਨਾਂ ਰੌਸ਼ਨ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਕਮਲਜੀਤ ਕੌਰ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਜੀ.ਐਨ.ਐਮ (ਭਾਗ-ਪਹਿਲਾ) ਦੀ ਵਿਦਿਆਰਥਣ …
Read More »ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਐਨ.ਐਸ.ਐਸ ਯੂਨਿਟ ਵਲੋਂ ਕੈਂਪ
ਅੰਮ੍ਰਿਤਸਰ, 8 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਐਨ.ਐਸ.ਐਸ ਯੂਨਿਟ ਦੇ ਵਲੰਟੀਅਰਾਂ ਵਲੋਂ ਵੱਖ-ਵੱਖ ਗਤੀਵਿਧੀਆਂ ਲਈ ਚੁਣੇ ਗਏ ਪਿੰਡ ਚਵਿੰਡਾ ਦੇਵੀ ਦੇ ਬਾਈਪਾਸ ਰੋਡ ਦੀ ਸਾਫ ਸਫਾਈ ਅਤੇ ਮੁਰੰਮਤ ਦਾ ਕੰਮ ਕੀਤਾ ਗਿਆ।ਪਿਛਲੇ ਕਾਫੀ ਦਿਨਾਂ ਤੋਂ ਹੋ ਰਹੀ ਬਰਸਾਤ ਨਾਲ ਇਹ ਬਾਈਪਾਸ ਰੁੱਖਾਂ ਦੀਆਂ ਟਾਹਣੀਆਂ ਅਤੇ ਝਾੜ ਬੂਟੀਆਂ ਨਾਲ ਭਰ ਗਿਆ ਸੀ।ਜਿਸ ਕਾਰਨ ਆਉਣ ਵਾਲੇ ਮੁਸਾਫਰ ਕਾਫੀ ਵਾਰ …
Read More »13 ਤੋਂ 15 ਅਗਸਤ ਤੱਕ ਚਲਾਈ ਜਾਵੇਗੀ ‘ਹਰ ਘਰ ਤਿਰੰਗਾ’ ਮੁਹਿੰਮ-ਡਿਪਟੀ ਕਮਿਸ਼ਨਰ
ਜਿਲ੍ਹਾ ਪਠਾਨਕੋਟ ਵਿੱਚ ਫਹਿਰਾਏ ਜਾਣਗੇ ਕਰੀਬ 86 ਹਜ਼ਾਰ ਤਿਰੰਗੇ ਝੰਡੇ ਪਠਾਨਕੋਟ, 8 ਅਗਸਤ (ਪੰਜਾਬ ਪੋਸਟ ਬਿਊਰੋ) – ‘ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ’ ਤਹਿਤ 13 ਤੋਂ 15 ਅਗਸਤ ਤੱਕ ‘ਹਰ ਘਰ ਤਿਰੰਗਾ’ ਮੁਹਿੰਮ ਚਲਾਈ ਜਾਣੀ ਹੈ, ਜਿਸ ਅਧੀਨ ਇਸ ਮੁਹਿੰਮ ਦੀ ਸ਼ੁਰੂਆਤ ਅੱਜ ਡਿਪਟੀ ਕਮਿਸ਼ਨਰ ਦਫਤਰ ਪਠਾਨਕੋਟ ਤੋਂ ਕੀਤੀ ਗਈ ਹੈ।ਹਰਕਮਲਪ੍ਰੀਤ ਸਿੰਘ ਖੱਖ ਐਸ.ਐਸ.ਪੀ ਪਠਾਨਕੋਟ, ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਜ), ਬਲਰਾਜ …
Read More »ਮੋਹਾਲੀ ‘ਚ ਹੋਵੇਗੀ ਅਗਲੀ ਰੋਲਰ ਸਕੇਟਿੰਗ ਸਟੇਟ ਚੈਂਪੀਅਨਸ਼ਿਪ
ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਪੰਜਾਬ ਰੋਲਰ ਸਕੇਟਿੰਗ ਐਸੋਸੀਏਸਨ (ਰਜਿ.) ਪੀ.ਆਰ.ਐਸ.ਏ ਦੀ ਸਾਲਾਨਾ ਮੀਟਿੰਗ ਪਟਿਆਲਾ ਵਿਖੇ ਹੋਈ।ਜਿਸ ਵਿੱਚ 17 ਜਿਲ੍ਹਿਆਂ ਦੇ ਮੈਂਬਰਾਂ ਨੇ ਭਾਗ ਲਿਆ।ਪੰਜਾਬ ਰਾਜ ਟੀਮ ਦੀਆਂ ਵੱਖ-ਵੱਖ ਟੂਰਨਾਮੈਂਟਾਂ ਵਿੱਚ ਪ੍ਰਾਪਤੀਆਂ ਦੇ ਵੇਰਵੇ ਜਨਰਲ ਸਕੱਤਰ ਪੀ.ਆਰ.ਐਸ.ਏ ਐਡਵੋਕੇਟ ਸਿਮਰਨਜੀਤ ਸਿੰਘ ਸੱਗੂ ਇਸ ਮੀਟਿੰਗ ‘ਚ ਰੋਲਰ ਸਕੇਟਿੰਗ ਦੀ ਖੇਡ ਦੇ ਵਿਕਾਸ ਲਈ ਅਗਲੀ ਵਿਉਂਤਬੰਦੀ ਬਾਰੇ ਵੀ ਚਰਚਾ ਕੀਤੀ ਗਈ।ਐਸ.ਐਸ ਸੱਗੂ …
Read More »ਦੀਪ ਦਿਲਬਰ ਨੇ ਦੇਸ਼ ਦੀ 75ਵੀਂ ਵਰ੍ਹੇਗੰਢ ’ਤੇ 75ਵੀਂ ਵਾਰ ਖ਼ੂਨਦਾਨ ਕਰਕੇ ਰਚਿਆ ਇਤਿਹਾਸ
ਸਮਰਾਲਾ, 8 ਅਗਸਤ (ਇੰਦਰਜੀਤ ਸਿੰਘ ਕੰਗ) – ‘ਖ਼ੂਨਦਾਨ ਜੀਵਨ ਦਾਨ’ ਇੱਕ ਮਹਾਂਦਾਨ’ ਦੀ ਪ੍ਰਤੱਖ ਮਿਸਾਲ ਸਮਰਾਲਾ ਇਲਾਕੇ ਦੇ ਉਘੇ ਸਮਾਜਸੇਵੀ ਦੀਪ ਦਿਲਬਰ ਨੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ 75ਵੀਂ ਵਾਰ ਖ਼ੂਨਦਾਨ ਕਰਕੇ ਪੇਸ਼ ਕੀਤੀ ਹੈ।ਬੀਤੇ ਦਿਨੀਂ ਸੰਤ ਬਾਬਾ ਪਿਆਰਾ ਸਿੰਘ ਜੀ ਦੀ ਬਰਸੀ ਮੌਕੇ ਝਾੜ ਸਾਹਿਬ ਵਿਖੇ ਲੱਗੇ ਵਿਸ਼ਾਲ ਖ਼ੂਨਦਾਨ ਕੈਂਪ ਵਿੱਚ ਖ਼ੂਨਦਾਨ ਕਰਨ ਪਹੁੰਚੇ ਦੀਪ ਦਿਲਬਰ ਨੇ ਜਾਣਕਾਰੀ ਦਿੰਦੇ …
Read More »ਤਰਕਸ਼ੀਲ ਸੁਸਾਇਟੀ ਪੰਜਾਬ ਨੇ ਸਰਕਾਰੀ ਸਕੂਲ ਕੋਟਾਲਾ ਵਿਖੇ ਕਰਵਾਈ ਤਰਕਸ਼ੀਲ ਚੇਤਨਾ ਪਰਖ-ਪ੍ਰੀਖਿਆ
ਸਮਰਾਲਾ, 8 ਅਗਸਤ (ਇੰਦਰਜੀਤ ਸਿੰਘ ਕੰਗ) – ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ:) ਦੀ ਇਕਾਈ ਕੋਹਾੜਾ ਵਲੋਂ ਪਿਛਲੇ ਦਿਨੀਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੋਟਾਲਾ ਵਿਖੇ ਤਰਕਸ਼ੀਲ ਚੇਤਨਾ ਪਰਖ-ਪ੍ਰੀਖਿਆ ਕਰਵਾਈ ਗਈ।ਮਾ. ਤਰਲੋਚਨ ਸਮਰਾਲਾ ਅਤੇ ਦੀਪ ਦਿਲਬਰ ਨੇ ਦੱਸਿਆ ਕਿ ਇਸ ਪ੍ਰੀਖਿਆ ਵਿੱਚ ਕੋਟਾਲਾ ਸਕੂਲ (ਸੈਂਟਰ) ਦੇ 80 ਦੇ ਕਰੀਬ ਜੂਨੀਅਰ ਅਤੇ ਸੀਨੀਅਰ ਵਰਗ ਦੇ ਮੁੰਡੇ ਕੁੜੀਆਂ ਨੇ ਭਾਗ ਲਿਆ।ਜ਼ਿਕਰਯੋਗ ਹੈ ਕਿ ਤਰਕਸ਼ੀਲ …
Read More »ਸੰਤ ਬਾਬਾ ਪਿਆਰਾ ਸਿੰਘ ਦੀ ਬਰਸੀ ‘ਤੇ ਲਗਾਇਆ ਵਿਸ਼ਾਲ ਖੂਨਦਾਨ ਕੈਂਪ
243 ਯੂਨਿਟ ਖੂਨ ਇਕੱਤਰ- ਵੱਖ-ਵੱਖ ਹਸਪਤਾਲਾਂ ਤੋਂ ਪਹੁੰਚੀਆਂ ਡਾਕਟਰਾਂ ਦੀਆਂ ਟੀਮਾਂ ਸਮਰਾਲਾ, 8 ਅਗਸਤ (ਇੰਦਰਜੀਤ ਸਿੰਘ ਕੰਗ) – ਹਰ ਸਾਲ ਦੀ ਤਰ੍ਹਾਂ ਸੰਤ ਬਾਬਾ ਪਿਆਰਾ ਸਿੰਘ ਜੀ ਝਾੜ ਸਾਹਿਬ ਵਾਲਿਆਂ ਦੀ 57ਵੀਂ ਬਰਸੀ ਮੌਕੇ ਸਮਰਾਲਾ ਅਤੇ ਮਾਛੀਵਾੜਾ ਸਾਹਿਬ ਇਲਾਕੇ ਦੀਆਂ ਸਮਾਜਸੇਵੀ ਅਤੇ ਧਾਰਮਿਕ ਸੰਸਥਾਵਾਂ ਵਲੋਂ ਗਰਾਮ ਪੰਚਾਇਤ ਅਤੇ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਫਾਰ ਵੁਮਨ ਦੇ ਸਹਿਯੋਗ ਨਾਲ ਕਾਲਜ਼ ਦੇ …
Read More »