ਅੰਮ੍ਰਿਤਸਰ, 8 ਅਗਸਤ (ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਮਾਸ ਮੀਡੀਆ ਵਿਭਾਗ ਵੱਲੋਂ ਫੋਟੋਗ੍ਰਾਫੀ ਬਾਰੇ ਵਰਕਸ਼ਾਪ ਕਰਵਾਈ ਗਈ।ਵਰਕਸ਼ਾਪ ਵਿੱਚ ਮਾਸ ਮੀਡੀਆ ਵਿਭਾਗ ਦੇ ਵਿਦਿਆਰਥੀਆਂ ਨੇ ਭਾਗ ਲਿਆ।ਮਾਸ ਮੀਡੀਆ ਵਿਭਾਗ ਦੇ ਮੁੱਖੀ ਡਾ. ਨਵਲਪ੍ਰੀਤ ਸਿੰਘ ਨੇ ਬੱਚਿਆਂ ਨੂੰ ਫੋਟੋਗ੍ਰਾਫੀ ਦੇ ਅਲੱਗ-ਅਲੱਗ ਹੁਨਰ ਬਾਰੇ ਜਾਣਕਾਰੀ ਦਿੱਤੀ।ਇਸ ਵਰਕਸ਼ਾਪ ਦਾ …
Read More »Daily Archives: August 8, 2022
ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ’ਤੇ ਉਂਗਲ ਉਠਾਉਣ ਵਾਲੇ ਲੋਕ ਖੁਦ ਪੰਥ ਵਿਰੋਧੀਆਂ ਦੀ ਬੁੱਕਲ ’ਚ ਬੈਠੇ- ਸੁਖਬੀਰ ਬਾਦਲ
ਅੰਮ੍ਰਿਤਸਰ, 8 ਅਗਸਤ (ਜਗਦੀਪ ਸਿੰਘ ਸੱਗੂ) – ਸ਼ਤਾਬਦੀ ਸਮਾਰੋਹ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੋਰਚਾ ਗੁਰੂ ਕਾ ਬਾਗ ਵਿਚ ਹਿੱਸਾ ਲੈਣ ਵਾਲੇ ਸਿੱਖ ਯੋਧਿਆਂ ਨੂੰ ਸਤਿਕਾਰ ਭੇਟ ਕਰਦਿਆਂ ਸਿੱਖ ਰਵਾਇਤਾਂ ਦਾ ਪਾਲਣ ਕਰਨ ਦੀ ਵਚਨਬੱਧਤਾ ਪ੍ਰਗਟਾਈ।ਉਨ੍ਹਾਂ ਆਖਿਆ ਕਿ ਸਿੱਖ ਕੌਮ ਵੱਲੋਂ ਲਗਾਏ ਗਏ ਮੋਰਚੇ ਸਿੱਖ ਪੰਥ ਦੀ ਸ਼ਕਤੀ ਦਾ ਸੋਮਾਂ ਹਨ।ਸਿੱਖ ਇਤਿਹਾਸ ਅੰਦਰ ਮੋਰਚਿਆਂ ਦੇ …
Read More »ਸ਼੍ਰੋਮਣੀ ਕਮੇਟੀ ਦਾ ਪ੍ਰਬੰਧ ਹਥਿਆਉਣ ਦੀ ਸੋਚ ਵਾਲੇ ਪੰਥ ਵਿਰੋਧੀਆਂ ਦੇ ਇਰਾਦੇ ਕਾਮਯਾਬ ਨਹੀਂ ਹੋਣਗੇ- ਐਡਵੋਕੇਟ ਧਾਮੀ
ਅੰਮ੍ਰਿਤਸਰ, 8 ਅਗਸਤ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਇਤਿਹਾਸ ਨੂੰ ਸੰਗਤ ਤੱਕ ਪਹੁੰਚਾਉਣ ਲਈ ਸਰਗਰਮ ਧਰਮ ਪ੍ਰਚਾਰ ਲਹਿਰ ਜਾਰੀ ਰੱਖਣ ਦਾ ਐਲਾਨ ਕਰਦਿਆਂ ਸੰਗਤ ਨੂੰ ਵੀ ਸਿੱਖੀ ਪ੍ਰਚਾਰ ਲਈ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਬਹੁਤ ਸਾਰੇ ਲੋਕ ਸਿੱਖ ਵਿਰੋਧੀ ਸ਼ਕਤੀਆਂ ਦੀ ਸ਼ਹਿ ’ਤੇ ਸਿੱਖ ਪੰਥ ਵਿਚ …
Read More »ਗੁਰੂ ਕਾ ਬਾਗ ਮੋਰਚੇ ਦੀ ਸ਼ਤਾਬਦੀ ਸਮਾਗਮ ਮੌਕੇ ਪੰਥ ਵਿਰੋਧੀ ਸ਼ਕਤੀਆਂ ਖਿਲਾਫ ਲਾਮਬੰਦ ਹੋਣ ਦਾ ਸੱਦਾ
ਪੰਥ ਨੂੰ ਦਰਪੇਸ਼ ਚੁਣੌਤੀਆਂ ਦੇ ਟਾਕਰੇ ਲਈ ਸਿੱਖ ਇਤਿਹਾਸ ਤੋਂ ਸੇਧ ਲੈਣ ਦੀ ਲੋੜ- ਗਿਆਨੀ ਹਰਪ੍ਰੀਤ ਸਿੰਘ ਅੰਮ੍ਰਿਤਸਰ, 8 ਅਗਸਤ (ਜਗਦੀਪ ਸਿੰਘ ਸੱਗੂ) – 100 ਸਾਲ ਪਹਿਲਾਂ ਸੰਨ 1922 ਵਿਚ ਗੁਰਦੁਆਰਾ ਸੁਧਾਰ ਲਹਿਰ ਤਹਿਤ ਲਗਾਏ ਗਏ ਮੋਰਚਾ ਗੁਰੂ ਕਾ ਬਾਗ ਦੀ ਪਹਿਲੀ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਗੁਰੂ ਕਾ ਬਾਗ ਘੁੱਕੇਵਾਲੀ, ਅੰਮ੍ਰਿਤਸਰ ਵਿਖੇ ਕੀਤੇ ਗਏ ਵਿਸ਼ਾਲ ਸਮਾਗਮ …
Read More »