Sunday, September 15, 2024

Daily Archives: August 9, 2022

ਅਕੇਡੀਆ ਵਰਲ਼ਡ ਸਕੂਲ ਵਿਖੇ ਹੋਏ ਪੰਜਾਬੀ ਕਵਿਤਾ ਗਾਇਨ ਮੁਕਾਬਲੇ

ਸੰਗਰੂਰ, 9 ਅਗਸਤ (ਜਗਸੀਰ ਲੌਂਗੋਵਾਲ) – ਅਕੇਡੀਆ ਵਰਲਡ ਸਕੂਲ ਸੁਨਾਮ ਵਿਖੇ ਬੀਤੇ ਦਿਨੀਂ ਪੰਜਾਬੀ ਕਵਿਤਾ ਗਾਇਨ ਮੁਕਾਬਲੇ ਕਰਵਾਏ ਗਏ।ਇਸ ਵਿੱਚ ਦੂਸਰੀ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ।ਇਹ ਮੁਕਾਬਲਾ ਦੋ ਭਾਗਾਂ ਵਿੱਚ ਕਰਵਾਇਆ ਗਿਆ।ਪਹਿਲਾ ਰਾਊਂਡ ਸਿਲੈਕਸ਼ਨ ਰਾਊਂਡ ਸੀ, ਉਸ ਤੋਂ ਬਾਅਦ ਫਾਈਨਲ ਰਾਊਂਡ ਹੋਇਆ।ਪਹਿਲੇ ਰਾਊਂਡ ਵਿੱਚ ਕੁੱਲ 43 ਬੱਚਿਆਂ ਨੇ ਭਾਗ ਲਿਆ, ਜਿਨ੍ਹਾਂ ਵਿਚੋਂ 11 ਬੱਚਿਆਂ ਨੂੰ ਸਿਲੈਕਟ ਕੀਤਾ ਗਿਆ।ਇਨ੍ਹਾਂ 11 …

Read More »

ਲੰਪੀ ਸਕਿਨ ਬਿਮਾਰੀ ਦੇ ਇਲਾਜ਼ ਅਤੇ ਵੈਕਸੀਨੇਸ਼ਨ ਲਈ ਜਿਲੇ ਵਿੱਚ 55 ਟੀਮਾਂ ਕੰਮ ਕਰ ਰਹੀਆਂ – ਡਿਪਟੀ ਕਮਿਸ਼ਨਰ

4932 ਖੁਰਾਕਾਂ ਪਹੁੰਚੀਆਂ ਜਿਲੇ੍ਹ ‘ਚ ਪਸ਼ੂ ਪਾਲਕਾਂ ਨੂੰ ਘਬਰਾਉਣ ਦੀ ਲੋੜ ਨਹੀਂ-ਡਿਪਟੀ ਡਾਇਰੈਕਟਰ ਪਸ਼ੂ ਪਾਲਣ ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ) – ਜਿਲੇ੍ਹ ਵਿੱਚ ਹੁਣ ਤੱਕ ਤਕਰੀਬਨ 1650 ਪਸ਼ੂ ਇਸ ਨਾਲ ਪ੍ਰਭਾਵਿਤ ਹੋਏ ਹਨ ਅਤੇ ਇਨ੍ਹਾਂ ਦਾ ਇਲਾਜ਼ ਸਬੰਧਤ ਵੈਟਨਰੀ ਅਫਸਰਾਂ ਅਤੇ ਵੈਟਨਰੀ ਇੰਸਪੈਕਟਰਾਂ ਵਲੋਂ ਕੀਤਾ ਜਾ ਰਿਹਾ ਹੈ ਲੰਪੀ ਸਕਿਨ ਬਿਮਾਰੀ ਨਾਲ ਨਜਿੱਠਣ ਲਈ ਸਰਕਾਰ ਹਰੇਕ ਤਰ੍ਹਾਂ ਦੇ ਉਪਰਾਲੇ ਕਰ …

Read More »

ਬਿਜ਼ਲੀ ਖੱਪਤਕਾਰਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਮੁਸ਼ਕਲ – ਬਿਜਲੀ ਮੰਤਰੀ

ਸਿਟੀ ਸਰਕਲ ਹਾਲ ਬਜ਼ਾਰ ਵਿਖੇ ਦਫਤਰ ਦੀ ਕੀਤੀ ਅਚਨਚੇਤ ਚੈਕਿੰਗ ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ) – ਬਿਜਲੀ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ ਹਾਲ ਬਾਜ਼ਾਰ ਦੇ ਬਾਹਰਵਾਰ ਸਥਿਤ ਬਿਜਲੀ ਵਿਭਾਗ ਦੇ ਦਫਤਰ ਦੀ ਅਚਨਚੇਤ ਚੈਕਿੰਗ ਕੀਤੀ।ਉਨਾਂ ਨੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਖਤ ਹਦਾਇਤ ਕਰਦਿਆਂ ਕਿਹਾ ਕਿ ਉਹ ਆਪਣਾ ਕੰਮ ਪੂਰੀ ਇਮਾਨਦਾਰੀ ਨਾਲ ਕਰਨ ਅਤੇ ਸਮੇਂ ਸਿਰ ਡਿਊਟੀ ਤੇ ਹਾਜਰ …

Read More »

ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ‘ਵਣ ਮਹਾਂਉਤਸਵ’ ਮਨਾਇਆ ਗਿਆ

ਅੰਮ੍ਰਿਤਸਰ, 9 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਖ਼ਾਲਸਾ ਕਾਲਜ ਦੇ ਅਦਾਰੇ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ‘ਵਣ ਮਹਾਂਉਤਸਵ’ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਦੀ ਅਗਵਾਈ ਹੇਠ ਅਧਿਆਪਕਾਂ ਅਤੇ ਵਿਦਿਆਰਥੀਆਂ ਦੁਆਰਾ ਸਕੂਲ ਕੈਂਪਸ ’ਚ ਬੂਟੇ ਲਗਾਏ ਗਏ।                 ਪ੍ਰਿੰਸੀਪਲ ਸ੍ਰੀਮਤੀ ਗਿੱਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ …

Read More »

ਖਾਲਸਾ ਕਾਲਜ ਲਾਅ ਦੀ ਵਿਦਿਆਰਥਣ ਦਾ ’ਵਰਸਿਟੀ ਇਮਤਿਹਾਨਾਂ ’ਚ ਦੂਜਾ ਸਥਾਨ

ਅੰਮ੍ਰਿਤਸਰ, 9 ਅਗਸਤ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲ.ਐਲ.ਬੀ (3 ਸਾਲਾ ਕੋਰਸ) ਡਿਗਰੀ ਦੇ ਐਲਾਨੇ ਗਏ ਨਤੀਜ਼ਿਆਂ ’ਚ ਵਿਦਿਆਰਥਣ ਪਲਕ ਨੇ 2416 ਨੰਬਰਾਂ ਨਾਲ ਯੂਨੀਵਰਸਿਟੀ ’ਚੋਂ ਦੂਜਾ ਸਥਾਨ ਹਾਸਲ ਕੀਤਾ ਹੈ। ਕਾਲਜ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ: (ਡਾ.) ਜਸਪਾਲ ਸਿੰਘ ਨੇ ਕਿਹਾ ਕਿ ਕਾਲਜ ਦਾ ਇਹ ਨਤੀਜਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਅਤੇ …

Read More »

ਖਾਲਸਾ ਕਾਲਜ ਗਰਲਜ਼ ਸੀ: ਸੈ: ਸਕੂਲ ਦੀਆਂ ਵਿਦਿਆਰਥਣਾਂ ਦਾ ਗੱਤਕੇ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 9 ਅਗਸਤ (ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਖਿਡਾਰਣਾਂ ਨੇ ਯੂਥ ਐਂਡ ਸਪੋਰਟਸ ਡਿਵੋਲਪਮੈਂਟ ਐਸੋਸ਼ੀਏਸ਼ਨ ਇੰਡੀਆ 2022-23 ਵਲੋਂ ਕਰਵਾਈਆਂ ਗਈਆਂ ਗੱਤਕਾ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਗੁਰਲੀਨ ਕੌਰ ਨੇ ਇਕ ਸੋਨ ਤਗਮਾ ਅਤੇ 2 ਚਾਂਦੀ ਦੇ ਤਗਮੇ ਜਿੱਤੇ ਹਨ।                ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਜੇਤੂ ਖਿਡਾਰਣਾਂ …

Read More »

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਪਿੰਡ ਢੱਡਰੀਆਂ ਵਿਖੇ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਦਾ ਉਦਘਾਟਨ

ਸਰਕਾਰੀ ਪ੍ਰਾਇਮਰੀ ਸਕੂਲ ਦੇ ਮਿਡ ਡੇਅ ਮੀਲ ਸ਼ੈਡ ਦਾ ਉਦਘਾਟਨ ਵੀ ਕੀਤਾ ਸੰਗਰੂਰ, 9 ਅਗਸਤ (ਜਗਸੀਰ ਲੌਂਗੋਵਾਲ) – ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸ਼ਾਮ ਬਲਾਕ ਸੰਗਰੂਰ ਦੇ ਪਿੰਡ ਢੱਡਰੀਆਂ ਵਿਖੇ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਦਾ ਉਦਘਾਟਨ ਕੀਤਾ।ਇਹ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਰਾਊਂਡ ਗਲਾਸ ਫਾਊਂਡੇਸ਼ਨ ਦੇ ਸਹਿਯੋਗ ਨਾਲ ਤਿਆਰ ਕੀਤਾ ਗਿਆ ਹੈੰ।ਕੈਬਨਿਟ ਮੰਤਰੀ ਅਰੋੜਾ ਨੇ ਕਿਹਾ ਕਿ ਪਿੰਡਾਂ …

Read More »

ਅਕੇਡੀਆ ਵਰਲਡ ਸਕੂਲ ਵਿਖੇ ਇੰਟਰ ਹਾਊਸ ਹਿੰਦੀ ਭਾਸ਼ਣ ਮੁਕਾਬਲੇ

ਸੰਗਰੂਰ, 9 ਅਗਸਤ (ਜਗਸੀਰ ਲੌਂਗੋਵਾਲ ) – ਅਕੇਡੀਆ ਵਰਲਡ ਸਕੂਲ ਵਿਖੇ ਹਿੰਦੀ ਅਧਿਆਪਕ ਅਮੀਤ ਸਿੰਘ ਦੀ ਅਗਵਾਈ ਹੇਠ ਹਿੰਦੀ ਭਾਸ਼ਣ ਪ੍ਰਤੀਯੋਗਤਾ  ਕਰਵਾਈ ਗਈ।ਪ੍ਰੋਗਰਾਮ ਦੀ ਪ੍ਰਧਾਨਗੀ ਪ੍ਰਿੰਸੀਪਲ ਰਣਜੀਤ ਕੌਰ ਦੁਆਰਾ ਕੀਤੀ ਗਈ।ਇਹਨਾਂ ਮੁਕਾਬਲਿਆਂ ਵਿੱਚ ਪੰਜਵੀਂ ਤੋਂ ਦਸਵੀਂ ਜਮਾਤ ਤੱਕ ਦੇ ਬੱਚੇ ਸ਼ਾਮਲ ਹੋਏ।ਪ੍ਰੋਗਰਾਮ ਦਾ ਸੰਚਾਲਨ ਅੱਠਵੀਂ ਜਮਾਤ ਦੀ ਵਿਦਿਆਰਥਣ ਰਸ਼ਨਪ੍ਰੀਤ ਕੌਰ ਦੁਆਰਾ ਕੀਤਾ ਗਿਆ।               …

Read More »

ਇਕ ਹੋਰ ਸਰਵੇਅ `ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਭਾਰਤ ਦੀਆਂ ਯੂਨੀਵਰਸਿਟੀਆਂ `ਚੋਂ 14ਵੇਂ ਸਥਾਨ `ਤੇ

ਅੰਮ੍ਰਿਤਸਰ, 9 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ੳੇੁਚੇਰੀ ਸਿਖਿਆ ਅਤੇ ਖੋਜ ਦੇ ਖੇਤਰ ਵਿਚ ਦੇਸ਼ ਦੀਆਂ ਯੂਨੀਵਰਸਿਟੀਆਂ ਵਿਚੋਂ ਆਪਣੀ ਨਿਵੇਕਲੀ ਪਛਾਣ ਬਣਾਉਂਦੀ ਹੋਈ ਵੱਖ ਵੱਖ ਰੈਂਕਿੰਗ ਅਤੇ ਸਰਵੇਅ ਅਦਾਰਿਆਂ ਵੱਲੋਂ ਕੀਤੇ ਜਾ ਰਹੇ ਮੁਲਾਂਕਣਾਂ ਵਿਚ ਭਾਰਤ ਦੀਆਂ ਟਾਪ ਦੀਆਂ ਯੂਨੀਵਰਸਿਟੀਆਂ `ਚ ਸ਼ਾਮਿਲ ਹੁੰਦੀ ਜਾ ਰਹੀ ਹੈ। ਹਾਲ ਵਿਚ ਹੀ ਨੈਸ਼ਨਲ ਇੰਸਟੀਚਿਊਟ ਰੈਂਕਿੰਗ ਫਰੇਮਵਰਕ ਦੇ ਨਤੀਜਿਆਂ ਤੋਂ ਬਾਅਦ ਇਕ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਨਤੀਜਿਆਂ ਦਾ ਐਲਾਨ

ਅੰਮ੍ਰਿਤਸਰ, 9 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਮਈ 2022 ਸੈਸ਼ਨ ਦੇ ਐਮ.ਐਸ.ਸੀ ਇੰਟਰਨੈਟ ਸਟੱਡੀਜ਼ ਸਮੈਸਟਰ ਦੂਜਾ ਅਤੇ ਚੌਥਾ, ਬੀ.ਕਾਮ ਸਮੈਸਟਰ ਛੇਵਾਂ, ਬੀ.ਬੀ.ਏ. ਸਮੈਸਟਰ ਛੇਵਾਂ ਅਤੇ ਬੀ.ਐਸ.ਸੀ ਫੈਸ਼ਨ ਡਿਜ਼ਾਇਨਿੰਗ ਸਮੈਸਟਰ ਛੇਵਾਂ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਵੇਖਿਆ ਜਾ ਸਕਦਾ ਹੈ।ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ, ਪ੍ਰੋ. ਪਲਵਿੰਦਰ …

Read More »