ਸ਼ਹੀਦਾਂ ਦੀ ਬਦੌਲਤ ਹੀ ਅਸੀਂ ਮਾਣ ਰਹੇ ਆਜ਼ਾਦੀ ਦਾ ਨਿੱਘ – ਸੋੋਨੀ ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਕਾਂਗਰਸ ਪਾਰਟੀ ਦੇ ਸਮੂਹ ਵਰਕਰਾਂ ਵਲੋਂ ਅੱਜ 75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਇਕ ਵਿਸ਼ਾਲ ਤਿਰੰਗਾ ਯਾਤਰਾ ਹਾਲਗੇਟ ਤੋਂ ਲੈ ਕੇ ਸ਼ਹੀਦਾਂ ਦੀ ਧਰਤੀ ਜਲਿਆਂਵਾਲਾ ਬਾਗ ਤੱਕ ਕੱਢੀ ਗਈ।ਰੈਲੀ ਦੀ ਅਗਾਵਈ ਕਰਦਿਆਂ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ …
Read More »Daily Archives: August 10, 2022
ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅਜ਼ਾਦੀ ਦੀ 75ਵੀਂ ਵਰ੍ਹੇਗੰਢ ‘ਤੇ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ
13 ਅਗਸਤ ਨੂੰ ਪੰਜਾਬ ਦੇ ਹਰ ਜ਼ਿਲ੍ਹੇ ’ਚ ਡਿਪਟੀ ਕਮਿਸ਼ਨਰਾਂ ਨੂੰ ਸੌਂਪੇ ਜਾਣਗੇ ਮੈਮੋਰੰਡਮ- ਐਡਵੋਕੇਟ ਧਾਮੀ ਅੰਮ੍ਰਿਤਸਰ, 10 ਅਗਸਤ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਭਾਰਤ ਦੀ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਜ਼ਿਲ੍ਹਾ ਪੱਧਰ ’ਤੇ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਗਿਆ ਹੈ।ਇਸ ਸਬੰਧ ਵਿੱਚ 13 ਅਗਸਤ ਨੂੰ ਸਵੇਰੇ 10 …
Read More »ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰ ਕਾਮ ਵਲੋਂ ਖਿਲਾਫ ਤਿੱਖੇ ਸੰਘਰਸ਼ ਦਾ ਐਲਾਨ
ਪਟਿਆਲਾ ਵਿਖੇ 20 ਅਗਸਤ ਨੂੰ ਜੋਨਲ ਪੱਧਰ ਦੀ ਰੈਲੀ ਹੋਵੇਗੀ – ਇੰਜ: ਪ੍ਰੇਮ ਸਿੰਘ ਸਮਰਾਲਾ, 10 ਅਗਸਤ (ਇੰਦਰਜੀਤ ਸਿੰਘ ਕੰਗ) – ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਮੰਡਲ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਇੰਜ: ਪ੍ਰੇਮ ਸਿੰਘ ਸੀਨੀ: ਮੀਤ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਸਭ ਤੋਂ ਪਹਿਲਾਂ ਵਿੱਛੜ ਗਏ ਪੈਨਸ਼ਨਰਾਂ ਇਕਬਾਲ ਸਿੰਘ ਜੇ.ਈ ਕੋਹਾੜਾ, ਸਤਨਾਮ ਸਿੰਘ ਲਾਈਨਮੈਨ ਪਵਾਤ, ਰਾਮ ਸੁੰਦਰ ਲਾਈਨਮੈਨ ਦੇ …
Read More »ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਲੁਧਿਆਣਾ ਦਾ ਡੈਲੀਗੇਟ ਅਜਲਾਸ ਸੰਪਨ
ਬਲਬੀਰ ਸਿੰਘ ਸਹਾਵੀ ਪ੍ਰਧਾਨ ਤੇ ਦਲਬਾਰਾ ਸਿੰਘ ਬੌਂਦਲੀ ਸਕੱਤਰ ਚੁਣੇ ਗਏ ਸਮਰਾਲਾ, 10 ਅਗਸਤ (ਇੰਦਰਜੀਤ ਸਿੰਘ ਕੰਗ) – ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਜ਼ਿਲ੍ਹਾ ਲੁਧਿਆਣਾ ਦਾ ਡੈਲੀਗੇਟ ਅਜਲਾਸ ਪਿੰਡ ਬੌਂਦਲੀ ਵਿਖੇ ਹੋਇਆ।ਪਹਿਲਾਂ ਝੰਡੇ ਦੀ ਰਸਮ ਭਜਨ ਸਿੰਘ ਸਮਰਾਲਾ ਨੇ ਅਦਾ ਕੀਤੀ। ਅਜਲਾਸ ਦੀ ਪ੍ਰਧਾਨਗੀ ਭਜਨ ਸਿੰਘ, ਦਲਬਾਰਾ ਸਿੰਘ, ਹਰਪਾਲ ਸਿੰਘ ਨੇ ਪੇਸ਼ ਕੀਤੀ। ਸ਼ੋਕ ਮਤਾ ਹਰਪਾਲ ਸਿੰਘ ਨੇ ਪੇਸ਼ ਕੀਤਾ।ਅਜਲਾਸ …
Read More »ਲਾਲ ਝੰਡਾ ਪੇਂਡੂ ਚੌਂਕੀਦਾਰ ਯੂਨੀਅਨ ਦੀ ਮਹੀਨਾਵਾਰ ਮੀਟਿੰਗ
ਪੇਂਡੂ ਚੌਂਕੀਦਾਰਾਂ ਨੂੰ ਮਾਣਭੱਤਾ 7500 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇ – ਜਸਦੇਵ ਸਿੰਘ ਸਮਰਾਲਾ, 10 ਅਗਸਤ (ਇੰਦਰਜੀਤ ਸਿੰਘ ਕੰਗ) – ਲਾਲ ਝੰਡਾ ਪੇਂਡੂ ਚੌਂਕੀਦਾਰ ਯੂਨੀਅਨ ਪੰਜਾਬ (ਸੀਟੂ) ਇਕਾਈ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਤਹਿਸੀਲ ਸਮਰਾਲਾ ਦੇ ਪ੍ਰਧਾਨ ਜਸਦੇਵ ਸਿੰਘ ਬਰਮਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਪਿਛਲੇ ਕਾਫੀ ਸਮੇਂ ਤੋਂ ਲੰਬਿਤ ਪਈਆਂ ਚੌਂਕੀਦਾਰਾਂ ਦੀ ਮੰਗਾਂ ਪੰਜਾਬ ਦੇ ਸਮੂਹ ਪੇਂਡੂ ਚੌਂਕੀਦਾਰਾਂ ਨੂੰ …
Read More »ਫੋਟੋ ਵੋਟਰ ਸੂਚੀਆਂ ਦੀ ਸੁਧਾਈ ਤੇ ਵੋਟਰ ਕਾਰਡ ਨੂੰ ਅਧਾਰ ਕਾਰਡ ਨਾਲ ਜੋੜਨ ਬਾਰੇ ਸੈਕਟਰ ਅਫਸਰਾਂ ਨੂੰ ਦਿੱਤੀ ਟ੍ਰੇਨਿੰਗ
ਪਠਾਨਕੋਟ, 10 ਅਗਸਤ (ਪੰਜਾਬ ਪੋਸਟ ਬਿਊਰੋ) – ਮੁੱਖ ਚੋਣ ਅਫਸਰ ਪੰਜਾਬ ਵਲੋਂ ਕੀਤੀ ਵੀਡੀਓ ਕਾਨਫਰੰਸ ‘ਚ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਡਿਪਟੀ ਕਮਿਸਨਰ ਪਠਾਨਕੋਟ ਹਰਬੀਰ ਸਿੰਘ ਦੇ ਦਿਸ਼ਾ ਨਿਰਦਸ਼ਾਂ ਅਨੁਸਾਰ ਵਿਧਾਨ ਸਭਾ ਚੋਣ ਹਲਕਾ 003 ਪਠਾਨਕੋਟ ਦੇ ਉੱਪ ਮੰਡਲ ਮੈਜਿਸਟਰੇਟ-ਕਮ- ਚੋਣਕਾਰ ਰਜਿਸਟ੍ਰੇਸ਼ਨ ਅਫਸਰ ਕਾਲਾ ਰਾਮ ਕਾਂਸਲ ਨੇ ਆਪਣੇ ਹਲਕੇ ਦੇ ਸੈਕਟਰ ਅਫਸਰਾਂ ਨਾਲ ਇੱਕ ਵਿਸ਼ੇਸ਼ ਟਰੇਨਿੰਗ ਮੀਟਿੰਗ ਆਯੋਜਿਤ ਕੀਤੀ। …
Read More »ਰੱਖੜੀ ਦੇ ਤਿਉਹਾਰ ਵਾਲੇ ਦਿਨ 11 ਤੋਂ 6 ਵਜੇ ਤੱਕ ਸੇਵਾ ਕੇਂਦਰ ਖੁੱਲ੍ਹੇ ਰਹਿਣਗੇ – ਡੀ.ਸੀ
ਪਠਾਨਕੋਟ, 10 ਅਗਸਤ (ਪੰਜਾਬ ਪੋਸਟ ਬਿਊਰੋ) -ਡਿਪਟੀ ਕਮਿਸਨਰ ਹਰਬੀਰ ਸਿੰਘ ਨੇ ਦੱਸਿਆ ਹੈ ਕਿ ਮਿਤੀ 11 ਅਗਸਤ 2022 ਨੂੰ ਰੱਖੜੀ ਦੇ ਤਿਉਹਾਰ ਵਾਲੇ ਦਿਨ ਵੀ ਸੇਵਾ ਕੇਂਦਰ ਖੁੱਲ੍ਹੇ ਰੱਖੇ ਜਾਣਗੇ।ਇਸ ਦਿਨ ਸੇਵਾ ਕੇਂਦਰ ਸਵੇਰੇ 11 ਵਜੇ ਤੋਂ ਸ਼ਾਮ 6 ਵਜੇ ਤੱਕ ਖੁੱਲਣਗੇ।ਜ਼ਿਲ੍ਹਾ ਵਾਸੀ ਇਸ ਦਿਨ ਉਪਰੋਕਤ ਸਮੇਂ ਅਨੁਸਾਰ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ।ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ …
Read More »ਰਿਹਰਸਲ ਦੇ ਦੂਸਰੇ ਦਿਨ ਪੰਜਾਬ ਪੁਲਿਸ, ਹੋਮ ਗਾਰਡ, ਮਹਿਲਾ ਪੁਲਿਸ ਤੇ ਸਕੂਲਾਂ ਨੇ ਕੀਤਾ ਮਾਰਚ ਪਾਸਟ
ਪਠਾਨਕੋਟ, 10 ਅਗਸਤ (ਪੰਜਾਬ ਪੋਸਟ ਬਿਊਰੋ) -ਅਜਾਦੀ ਦਿਹਾੜੇ ਦੀ 75ਵੀਂ ਵਰ੍ਹੇਗੰਢ ਜਿਲ੍ਹਾ ਪੱਧਰ ‘ਤੇ ਮਲਟੀਪਰਪਜ਼ ਖੇਡ ਸਟੇਡੀਅਮ ਲਮੀਣੀ ਵਿਖੇ 15 ਅਗਸਤ ਨੂੰ ਮਨਾਈ ਜਾਵੇਗੀ, ਜਿਸ ਦੋਰਾਨ ਸਜੂਕੀ ਬੱਚਿਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਣਾ ਹੈ।ਅੱਜ ਦੂਸਰੇ ਦਿਨ ਰਿਹਰਸਲ ਖੇਡ ਸਟੇਡੀਅਮ ਲਮੀਣੀ ਵਿਖੇ ਕਰਵਾਈ ਗਈ।ਮੇਜਰ ਡਾ. ਸੁਮਿਤ ਮੁਧ ਸਹਾਇਕ ਕਮਿਸਨਰ (ਜ), ਮਨਜੀਤ ਕੌਰ ਸੈਣੀ ਐਸ.ਪੀ ਹੈਡਕੁਵਾਟਰ ਪਠਾਨਕੋਟ, ਜਸਵੰਤ ਸਿੰਘ ਜਿਲ੍ਹਾ ਸਿੱਖਿਆ …
Read More »ਆਜ਼ਾਦੀ ਦਿਵਸ ਨੂੰ ਦੇ ਮੱਦੇਨਜ਼ਰ ਭਾਜਪਾ ਨੇ ਸੁਨਾਮ ‘ਚ ਕੱਢੀ ਤਿਰੰਗਾ ਯਾਤਰਾ
ਸੰਗਰੂਰ, 10 ਅਗਸਤ (ਜਗਸੀਰ ਲੌਂਗੋਵਾਲ) – 75ਵੇਂ ਆਜ਼ਾਦੀ ਦਿਵਸ ਨੂੰ ਮੁੱਖ ਰੱਖਦੇ ਹੋਏ ਭਾਰਤੀ ਜਨਤਾ ਪਾਰਟੀ ਸੁਨਾਮ ਵਲੋਂ ਤਿਰੰਗਾ ਯਾਤਰਾ ਕੱਢੀ ਗਈ।ਇਸ ਵਿੱਚ ਸੀਨੀਅਰ ਭਾਜਪਾ ਆਗੂ ਮੈਡਮ ਦਾਮਨ ਥਿੰਦ ਬਾਜਵਾ ਨੇ ਹਿੱਸਾ ਲਿਆ।ਉਨਾਂ ਨੇ ਕਿਹਾ ਕਿ 75ਵੇਂ ਆਜ਼ਾਦੀ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਪੀਲ ‘ਤੇ ਅੱਜ ਸੁਨਾਮ ਊਧਮ ਸਿੰਘ ਵਾਲਾ ਸ਼ਹਿਰ ਵਿਖੇ ਤਿਰੰਗਾ ਯਾਤਰਾ ਕੱਢੀ ਗਈ ਹੈ।ਜਿਸ ਦਾ …
Read More »ਲੰਪੀ ਸਕਿੱਨ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਜ਼ਿਲੇ ‘ਚ ਪੁੱਜੀਆਂ 10 ਹਜ਼ਾਰ 164 ਖੁਰਾਕਾਂ ਹੋਰ – ਡਿਪਟੀ ਕਮਿਸ਼ਨਰ
ਸੰਗਰੂਰ, 10 ਅਗਸਤ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵਲੋਂ ਇਨੀਂ ਦਿਨੀਂ ਪਸ਼ੂ ਧੰਨ ਵਿੱਚ ਫੈਲ ਰਹੀ ਲੰਪੀ ਸਕਿਨ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਵਧੇਰੇ ਚੌਕਸੀ ਰੱਖਣ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ।ਸਮੂਹ ਸਬ ਡਵੀਜ਼ਨਾਂ ਵਿੱਚ ਉਪ ਮੰਡਲ ਮੈਜਿਸਟਰੇਟ ਵਲੋਂ ਖੁਦ ਗਊਸ਼ਾਲਾਵਾਂ ਦਾ ਦੌਰਾ ਕਰਕੇ ਪ੍ਰਬੰਧਕਾਂ ਨੂੰ ਇਸ ਬਿਮਾਰੀ ਦੇ ਫੈਲਾਅ ਲਈ ਜਾਰੀ ਅੇਡਵਾਈਜ਼ਰੀ ਦੀ …
Read More »