ਸ਼ੁਜਾਨਪੁਰ, 10 ਅਗਸਤ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਵਿਖੇ ਕਾਲਜ ਦੇ ਐਨ.ਐਸ.ਐਸ ਵਿਭਾਗ ਵਲੋਂ ਪੰਜਾਬ ਸਰਕਾਰ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਿਸ਼ਾ ਨਿਰਦੇਸ਼ਾਂ ਤੇ ਆਜ਼ਾਦੀ ਦੇ 75 ਵਰੇ੍ਹ ਪੁਰੇ ਹੋਣ ‘ਤੇ ਸਫਾਈ ਅਭਿਆਨ ਚਲਾਇਆ ਗਿਆ।ਜਿਸ ਵਿਚ ਕਾਲਜ ਦੇ ਐਨ.ਐਸ.ਐਸ ਵਿਭਾਗ ਦੇ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ …
Read More »Daily Archives: August 10, 2022
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਨਤੀਜਿਆਂ ਦਾ ਐਲਾਨ
ਅੰਮ੍ਰਿਤਸਰ, 10 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2022 ਸੈਸ਼ਨ ਦੇ ਬੈਚਲਰ ਆਫ ਵੋਕੇਸ਼ਨ (ਹੈਲਥ ਕੇਅਰ ਮੈਨੇਜਮੈਂਟ) ਸਮੈਸਟਰ ਚੌਥਾ, ਬੈਚਲਰ ਆਫ ਵੋਕੇਸ਼ਨ (ਹੈਲਥ ਕੇਅਰ ਮੈਨੇਜਮੈਂਟ), ਸਮੈਸਟਰ ਛੇਵਾਂ, ਬੈਚਲਰ ਆਫ ਵੋਕੇਸ਼ਨ (ਡੇਟਾ ਸਾਇੰਸ), ਸਮੈਸਟਰ ਛੇਵਾਂ, ਐਮ.ਏ ਰਾਜਨੀਤੀ ਸ਼ਾਸਤਰ ਸਮੈਸਟਰ ਚੌਥਾ, ਐਮ.ਏ ਫ੍ਰੈਂਚ, ਸਮੈਸਟਰ ਦੂਜਾ ਤੇ ਚੌਥਾ, ਐਮ.ਏ ਸੰਸਕ੍ਰਿਤ ਸਮੈਸਟਰ ਚੌਥਾ, ਐਮ.ਏ. ਜਿਓਗਰਾਫੀ ਸਮੈਸਟਰ ਦੂਜਾ ਤੇ ਚੌਥਾ, ਐਮ.ਏ. ਹਿੰਦੀ, …
Read More »ਤੀਆਂ ਪੰਜਾਬੀ ਸਭਿਆਚਾਰ ‘ਚ ਸਾਂਝ ਦਾ ਪ੍ਰਤੀਕ ਹਨ- ਡਾ. ਮਨਜਿੰਦਰ ਸਿੰਘ
ਅੰਮ੍ਰਿਤਸਰ, 10 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਲੋਂ ਅੱਜ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਇਸ ਦੀ ਸ਼ੁਰੂਆਤ ਵਿਦਿਆਰਥੀਆਂ ਤੇ ਖੋਜ਼ ਵਿਦਿਆਰਥੀਆਂ ਵਲੋਂ ਫੁੱਲਕਾਰੀ ਦੀ ਰਸਮ ਨਾਲ ਡਾ. ਮਨਜਿੰਦਰ ਸਿੰਘ ਮੁਖੀ ਪੰਜਾਬੀ ਅਧਿਐਨ ਸਕੂਲ ਅਤੇ ਸਮੂਹ ਅਧਿਆਪਕਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਪੰਜਾਬੀ ਅਧਿਐਨ …
Read More »