ਸਮਾਜ ਦੇ ਆਗੂਆਂ ਨੇ ਡਿਪਟੀ ਕਮਿਸ਼ਨਰ ਨਾਲ ਕੀਤੀ ਮੀਟਿੰਗ ‘ਚ ਲਿਆ ਫੈਸਲਾ ਅੰਮ੍ਰਿਤਸਰ, 11 ਅਗਸਤ (ਸੁਖਬੀਰ ਸਿੰਘ) – ਵਾਲਮੀਕ ਸਮਾਜ ਅਤੇ ਭਗਵਾਨ ਵਾਲਮੀਕ ਤੀਰਥ ਪ੍ਰਬੰਧਨ ਕਮੇਟੀ ਵਲੋਂ ਅੱਜ ਭਾਵ 12 ਅਗਸਤ ਨੂੰ ਦਿੱਤਾ ਗਿਆ ਪੰਜਾਬ ਬੰਦ ਦਾ ਸੱਦਾ ਸਮਾਜ ਦੇ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਮੀਟਿੰਗ ਲਈ ਦਿੱਤੇ ਸਮੇਂ ਮਗਰੋਂ ਵਾਪਸ ਲੈ ਲਿਆ ਹੈ।ਅੱਜ ਅੰਮ੍ਰਿਤਸਰ ਦੇ ਡਿਪਟੀ …
Read More »Daily Archives: August 11, 2022
ਲਖੀਮਪੁਰ ਖੀਰੀ ਦੇ ਧਰਨੇ ਵਿੱਚ ਵੱਡੀ ਗਿਣਤੀ ‘ਚ ਪਹੁੰਚਣ ਕਿਸਾਨ ਅਤੇ ਮਜ਼ਦੂਰ – ਪਾਲ ਮਾਜਰਾ
ਬੀ.ਕੇ.ਯੂ (ਲੱਖੋਵਾਲ) ਵਲੋਂ ਬਾਲਿਓਂ ਅਤੇ ਹਰਿਓਂ ਕਲਾਂ ਵਿਖੇ ਇਕਾਈ ਪ੍ਰਧਾਨ ਨਿਯੁੱਕਤ ਸਮਰਾਲਾ, 11 ਅਗਸਤ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਲਖੋਵਾਲ) ਦੇ ਸੂਬਾ ਸਕੱਤਰ ਪਰਮਿੰਦਰ ਸਿੰਘ ਪਾਲ ਮਾਜਰਾ, ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਢੀਂਡਸਾ ਅਤੇ ਬਲਾਕ ਪ੍ਰਧਾਨ ਗੁਰਸੇਵਕ ਸਿੰਘ ਮੰਜਾਲੀ ਕਲਾਂ ਅਤੇ ਕਿਸਾਨ ਆਗੂ ਹਰਪ੍ਰੀਤ ਸਿੰਘ ਸੰਧਰ ਬਾਲਿਓਂ ਦੀ ਅਗਵਾਈ ਹੇਠ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀਆਂ ਨੀਤੀਆਂ ਅਤੇ ਸੰਘਰਸ਼ੀ ਸਰਗਰਮੀਆਂ …
Read More »15 ਅਗਸਤ ਦੀ ਈਸੜੂ ਰੈਲੀ ‘ਚ ਪੁੱਜਣਗੇ ਬੀ.ਕੇ.ਯੂ (ਰਾਜੇਵਾਲ) ਵਰਕਰ ਤੇ ਅਹੁੱਦੇਦਾਰ – ਸਰਵਰਪੁਰ
ਸਮਰਾਲਾ, 11 ਅਗਸਤ (ਇੰਦਰਜੀਤ ਸਿੰਘ ਕੰਗ) ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਬਲਾਕ ਸਮਰਾਲਾ ਦੀ ਮੀਟਿੰਗ ਜ਼ਿਲ੍ਹਾ ਲੁਧਿਆਣਾ ਦੇ ਸੀਨੀਅਰ ਮੀਤ ਪ੍ਰਧਾਨ ਮੁਖਤਿਆਰ ਸਿੰਘ ਸਰਵਰਪੁਰ ਦੀ ਪ੍ਰਧਾਨਗੀ ਹੇਠ ਹੋਈ।ਜਿਸ ਦੌਰਾਨ ਕਿਸਾਨੀ ਨਾਲ ਸਬੰਧਿਤ ਵੱਖ ਵੱਖ ਮੁੱਦੇ ਵਿਚਾਰੇ ਗਏ।ਕੇਂਦਰ ਸਰਕਾਰ ਵਲੋਂ ਲੋਕ ਸਭਾ ਵਿੱਚ ਪੇਸ਼ ਕੀਤੇ ਬਿਜਲੀ ਸੋਧ ਬਿੱਲ-2022 ਦੇ ਸਬੰਧ ਵਿੱਚ ਕੇਂਦਰ ਸਰਕਾਰ ਦੀ ਨਿੰਦਾ ਕੀਤੀ ਗਈ। ਬੁਲਾਰਿਆਂ ਨੇ ਕੇਂਦਰ ਸਰਕਾਰ ‘ਤੇ …
Read More »ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ‘ਪੰਜਾਬੀ ਕਾਵਿ ਉਚਾਰਨ’ ਮੁਕਾਬਲਾ
ਅੰਮ੍ਰਿਤਸਰ, 11 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਦਾਰੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਵਿਦਿਆਰਥੀਆਂ ਨੂੰ ਪੰਜਾਬੀ ਮਾਂ-ਬੋਲੀ ਨਾਲ ਜੋੜਨ, ਸੂਖਮ ਭਾਵਨਾਵਾਂ ਨੂੰ ਸ਼ਬਦਾਂ ਰਾਹੀਂ ਵਿਅਕਤ ਕਰਨ, ਆਤਮ ਵਿਸ਼ਵਾਸ ਪੈਦਾ ਕਰਨ ਹਿੱਤ ਅੰਤਰ-ਹਾਊਸ ਪੰਜਾਬੀ ਕਾਵਿ ਉਚਾਰਨ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਨੂੰ ਜੂਨੀਅਰ ਅਤੇ ਸੀਨੀਅਰ ਵਰਗ …
Read More »ਖਾਲਸਾ ਕਾਲਜ ਗਰਲਜ਼ ਸੀ: ਸੈ: ਸਕੂਲ ਦੀਆਂ ਵਿਦਿਆਰਥਣਾਂ ਦਾ ਜੂਡੋ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 11 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਦਾਰੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਹੋਈ ਦੂਜੀ ਜ਼ਿਲ੍ਹਾ ਪੱਧਰੀ ਜੂਡੋ ਚੈਂਪੀਅਨਸ਼ਿਪ ਸਾਲ 2022-23 ’ਚ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰਣਾਂ ਨੇ ਵਧੀਆ ਪ੍ਰਦਰਸ਼ਨ ਕਰਦੇ ਹੋਏ ਸੋਨੇ ਦੇ ਤਗਮੇ ਹਾਸਲ ਕੀਤੇ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ …
Read More »ਸਰਸਵਤੀ ਵਿੱਦਿਆ ਮੰਦਰ ਸਕੂਲ ਵਿਖੇ ਸ਼ਰਧਾ ਨਾਲ ਮਨਾਇਆ ਗਿਆ ਰੱਖੜੀ ਦਾ ਤਿਉਹਾਰ
ਸੰਗਰੂਰ, 11 ਅਗਸਤ (ਜਗਸੀਰ ਲੌਂਗੋਵਾਲ) – ਸਰਸਵਤੀ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਸ਼ਾਹਪੁਰ ਰੋਡ ਚੀਮਾ ਮੰਡੀ ਵਿਖੇ ਰੱਖੜੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ।ਵਿਦਿਆਰਥੀਆਂ ਦੁਆਰਾ ਰੰਗ ਬਰੰਗੀਆਂ ਰੱਖੜੀਆਂ ਤਿਆਰ ਕੀਤੀਆਂ ਗਈਆਂ।ਇਸ ਸਬੰਧੀ ਹੋਏ ਮਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ।ਮੈਡਮ ਕਮਲ ਗੋਇਲ ਨੇ ਰੱਖੜੀ ਦੇ ਤਿਉਹਾਰ ਦੀ ਵਧਾਈ ਦਿੱਤੀ।ਮੈਡਮ ਸ਼ਬੀਨਾ ਜੋਸ਼ੀ ਕੇਰਲਾ ਨੇ ਅਤੇ ਮੈਡਮ ਸੰਦੀਪ ਸ਼ਰਮਾ ਨੇ ਵਿਦਿਆਰਥੀਆਂ …
Read More »ਲੜਕੀਆਂ ਨੂੰ ਕਿੱਤਾ ਮੁੱਖੀ ਸਿੱਖਿਆ ਦੇਣਾ ਸ਼ਲਾਘਾਯੋਗ ਕਾਰਗ਼ – ਵਿੱਤ ਮੰਤਰੀ ਹਰਪਾਲ ਚੀਮਾ
ਸੰਗਰੂਰ, 11 ਅਗਸਤ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਸੋਸ਼ਲ ਵੈਲਫੇਅਰ ਸੁਸਾਇਟੀ ਰਜਿ ਸੰਗਰੂਰ ਵਲੋਂ ਸੋਸਵਾ ਦੀ ਮਦਦ ਨਾਲ ਪਿੰਡ ਖਡਿਆਲ ਵਿਖੇ ਗਰੀਬ ਤੇ ਲੋੜਵੰਦ ਲੜਕੀਆਂ ਨੂੰ ਸਿਲਾਈ ਕਟਾਈ ਦੀ ਟਰੇਨਿੰਗ ਲਈ ਚਲਾਏ ਜਾ ਰਹੇ ਸਿਲਾਈ ਕੇਂਦਰ ਵਿਚ ਟਰੇਨਿੰਗ ਪੂਰੀ ਹੋਣ ਉਪਰੰਤ ਸਿਲਾਈ ਮਸ਼ੀਨਾਂ ਦੀ ਵੰਡ ਕੀਤੀ ਗਈ। ਇਸ ਸਬੰਧੀ ਸਮਾਗਮ ਪ੍ਰੋਜੈਕਟ ਕੋਆਰਡੀਨੇਟਰ ਪ੍ਰਿੰਸੀਪਲ ਸੁਖਦਰਸ਼ਨ ਸਿੰਘ ਢਿੱਲੋਂ ਦੀ ਦੇਖ ਰੇਖ ਹੇਠ …
Read More »ਮਜੀਠੀਆ ਨੂੰ ਪੱਕੀ ਜ਼ਮਾਨਤ ਮਿਲਣ ‘ਤੇ ਮਾੜੀ ਸੋਚ ਰੱਖਣ ਵਾਲਿਆਂ ਨੂੰ ਮਿਲਣੀ ਚਾਹੀਦੀ ਹੈ ਨਸੀਹਤ – ਗੋਲਡੀ
ਸੰਗਰੂਰ, 11 ਅਗਸਤ (ਜਗਸੀਰ ਲੌਂਗੋਵਾਲ) – ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਝੂਠੇ ਕੇਸ ਵਿਚੋਂ ਪੱਕੀ ਜ਼ਮਾਨਤ ਮਿਲਣ ‘ਤੇ ਉਨਾਂ ਦੇ ਸ਼ੁਭਚਿੰਤਕਾਂ ‘ਚ ਖੁਸ਼ੀ ਪਾਈ ਜਾ ਰਹੀ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਵਿਨਰਜੀਤ ਸਿੰਘ ਗੋਲਡੀ ਨੇ ਕਰਦਿਆਂ ਕਿਹਾ ਕਿ ਬਾਦਲ ਪਰਿਵਾਰ ਅਤੇ ਮਜੀਠੀਆ ਨੂੰ ਬਦਨਾਮ ਕਰਨ ਦੀ ਮਾੜੀ ਸੋਚ ਰੱਖਣ ਵਾਲਿਆਂ ਨੂੰ ਇਸ ਗੱਲ ਤੋਂ ਨਸੀਹਤ …
Read More »ਅੰਮ੍ਰਿਤਸਰ ਵਿਕਾਸ ਮੰਚ ਵਲੋਂ ਮਨਮੋਹਨ ਸਿੰਘ ਗੁਮਟਾਲਾ ਦੇ ਦਿਹਾਂਤ `ਤੇ ਦੁੱਖ਼ ਦਾ ਪ੍ਰਗਟਾਵਾ
ਅੰਮ੍ਰਿਤਸਰ, 11 ਅਗਸਤ (ਜਗਦੀਪ ਸਿੰਘ ਸੱਗੂ) – ਅੰਮ੍ਰਿਤਸਰ ਵਿਕਾਸ ਮੰਚ ਵਲੋੋਂ ਪਿੰਡ ਗੁਮਟਾਲਾ ਦੇ ਵਸਨੀਕ ਤੇ ਸਿਆਸੀ ਆਗੂ ਮਨਮੋਹਨ ਸਿੰਘ ਗੁਮਟਾਲਾ ਦੇ ਅਕਾਲ ਚਲਾਣੇ `ਤੇ ਡੂੰਘੇ ਦੁੱਖ਼ ਦਾ ਪ੍ਰਗਟਾਵਾ ਕੀਤਾ ਗਿਆ ਹੈ।ਪ੍ਰੈਸ ਨੂੰ ਜਾਰੀ ਬਿਆਨ ਵਿੱਚ ਮੰਚ ਦੇ ਸਰਪ੍ਰਸਤ ਪ੍ਰੋਫ਼ੈਸਰ ਮੋਹਨ ਸਿੰਘ, ਇੰਜ. ਹਰਜਾਪ ਸਿੰਘ ਔਜਲਾ, ਡਾ. ਚਰਨਜੀਤ ਸਿੰਘ ਗੁਮਟਾਲਾ, ਮਨਮੋਹਨ ਸਿੰਘ ਬਰਾੜ, ਪ੍ਰਿਸੀਪਲ ਕੁਲਵੰਤ ਸਿੰਘ ਅਣਖੀ ਤੇ ਇੰਜ. ਦਲਜੀਤ …
Read More »ਅੰਮ੍ਰਿਤਸਰ ਨੇੜੇ ਟਰੱਕ ਡਰਾਈਵਰ ਨੇ ਸੰਧਵਾਂ ਦੀ ਕਾਰ ਨੂੰ ਮਾਰੀ ਟੱਕਰ ‘ਚ ਹੋਇਆ ਬਚਾਅ
ਸੁਰੱਖਿਆ ਮੁਲਾਜ਼ਮਾਂ ਦੇ ਟਰੱਕ ਡਰਾਈਵਰ ਨਾਲ ਹੋਏ ਬੋਲ ਬੁਲਾਰੇ ਲਈ ਸੰਧਵਾਂ ਨੇ ਮੰਗੀ ਮਾਫ਼ੀ ਅੰਮ੍ਰਿਤਸਰ, 11 ਅਗਸਤ (ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਕਾਰ ਨੂੰ ਅੰਮ੍ਰਿਤਸਰ ਸਾਹਿਬ ਨਜ਼ਦੀਕ ਅੱਜ ਇਕ ਟਰੱਕ ਡਰਾਈਵਰ ਨੇ ਟੱਕਰ ਮਾਰ ਦਿੱਤੀ।ਸੰਧਵਾਂ ਇਸੇ ਕਾਰ `ਚ ਬੈਠੇ ਸਨ।ਇਸ ਹਾਦਸੇ ਵਿਚ ਸੰਧਵਾਂ ਵਾਲ-ਵਾਲ ਬਚ ਗਏ ਹਨ। …
Read More »