Saturday, December 21, 2024

Daily Archives: August 12, 2022

ਟੈਗੋਰ ਵਿਦਿਆਲਾ ਵਿਖੇ ਰੱਖੜੀ ‘ਤੇ ਚਿੱਤਰਕਲਾ ਦੇ ਮੁਕਾਬਲੇ ਕਰਵਾਏ

ਸੰਗਰੂਰ, 12 ਅਗਸਤ (ਜਗਸੀਰ ਲੌਂਗੋਵਾਲ) – ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਟੈਗੋਰ ਵਿਦਿਆਲਿਆ (ਸੀਨੀ. ਸੈਕੰ.) ਲੌਂਗੋਵਾਲ ਜਿਥੇ ਬੱਚਿਆਂ ਨੂੰ ਵਿਦਿਆ ਦੇਣ ਲਈ ਪ੍ਰਸਿੱਧ ਹੈ, ਉਥੇ ਹੀ ਇਹ ਸੰਸਥਾ ਬੱਚਿਆਂ ਨੂੰ ਸਮੇਂ ਸਮੇਂ ਤੇ ਵੱਖ-ਵੱਖ ਤਿਉਹਾਰਾਂ ਤੋਂ ਵੀ ਜਾਣੂ ਕਰਵਾੳਂੁਦੀ ਹੈ।ਰੱਖੜੀ ਦੇ ਤਿਉਹਾਰ ਅਤੇ ਸਾਵਣ ਨੂੰ ਮੁੱਖ ਰੱਖਦੇ ਹੋਏ ਸੰਸਥਾ ਵਲੋਂ ਬੱਚਿਆਂ ਦੇ ਰੱਖੜੀ ਅਤੇ ਚਿੱਤਰਕਲਾ (ਪੇਂਟਿੰਗ) ਬਣਾਉਣ ਦੇ ਮੁਕਾਬਲੇ ਕਰਵਾਏ …

Read More »

ਸਿਪਾਹੀ ਦਰਸ਼ਨ ਸਿੰਘ ਸਰਕਾਰੀ ਸਕੂਲ ਸ਼ੇਰੋਂ ਦੇ ਐਨ.ਸੀ.ਸੀ ਕੈਡਿਟਾਂ ਨੇ ਕੱਢੀ ਤਿਰੰਗਾ ਯਾਤਰਾ

ਸੰਗਰੂਰ, 12 ਅਗਸਤ (ਜਗਸੀਰ ਲੌਂਗੋਵਾਲ) – ਸਿਪਾਹੀ ਦਰਸ਼ਨ ਸਿੰਘ ਸਰਕਾਰੀ ਸੀਨੀਅਰ ਸਕੈਂਡਰੀ ਸੇਰੋਂ ਦੇ ਐਨ.ਸੀ.ਸੀ ਕੈਡਿਟਾਂ ਵਲੋਂ 14 ਪੰਜਾਬ ਬਟਾਲੀਅਨ ਐਨ.ਸੀ.ਸੀ ਨਾਭਾ ਦੇ ਕਮਾਂਡਿੰਗ ਅਫਸਰ ਕਰਨਲ ਪਰਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤਿਰੰਗਾ ਯਾਤਰਾ ਕੱਢੀ ਗਈ।ਇਸ ਤਿਰੰਗਾ ਯਾਤਰਾ ਨੂੰ ਐਸ.ਡੀ.ਐਮ ਸੁਨਾਮ ਜਸਪ੍ਰੀਤ ਸਿੰਘ ਵਲੋਂ ਤਿਰੰਗਾ ਝੰਡਾ ਲਹਿਰਾ ਕੇ ਰਵਾਨਾ ਕੀਤਾ ਗਿਆ।ਡੀ.ਏ.ਵੀ ਸਕੂਲ ਸੁਨਾਮ ਅਤੇ ਆਦਰਸ਼ ਮਾਡਲ ਸਕੂਲ ਸ਼ੇਰੋਂ ਦੇ ਕੈਡਿਟ ਵੀ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ 75ਵੇਂ ਅਜ਼ਾਦੀ ਦਿਵਸ ਤੇ ਰੱਖੜੀ ਸਬੰਧੀ ਪ੍ਰੋਗਰਾਮ

ਅੰਮ੍ਰਿਤਸਰ, 12 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਪੋਸਟ ਗ੍ਰੈਜੂਏਟ ਫ਼ੈਸ਼ਨ ਡਿਜ਼ਾਇਨਿੰਗ ਵਿਭਾਗ ਵਲੋਂ 75ਵੇਂ ਆਜ਼ਾਦੀ ਦਿਵਸ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦੌਰਾਨ ਵੱਖ-ਵੱਖ ਵਿਸ਼ਿਆਂ ’ਤੇ ਆਧਾਰਿਤ ਕਾਰਡ ਬਣਾਉਣਾ, ਰੱਖੜੀ ਬਣਾਉਣਾ, ਸੋਹਣਾ ਪਹਿਰਾਵਾ, ਅੱਖਾਂ ਦਾ ਮੇਕਅਪ ਅਤੇ ਨਹੁੰ ਸਜ਼ਾਵਟ ਆਦਿ ਮੁਕਾਬਲੇ ਕਰਵਾਏ ਗਏ।                    ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ਕਰਵਾਈ ਗਈ ਮਾਪੇ-ਅਧਿਆਪਕ ਮਿਲਣੀ

ਅੰਮ੍ਰਿਤਸਰ, 12 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ 10+1 ਦੀ ਪਹਿਲੀ ਮਾਪੇ-ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ।ਇਸ ਦੌਰਾਨ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਸਮੂਹ ਵਿਦਿਆਰਥਣਾਂ ਅਤੇ ਮਾਪਿਆਂ ਦਾ ਭਰਵਾ ਸਵਾਗਤ ਕੀਤਾ।                   ਉਨ੍ਹਾਂ ਨੇ ਵਿਦਿਆਰਥਣਾਂ ਅਤੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਇਸ ਮਿਲਣੀ ’ਚ ਸ਼ਾਮਿਲ ਹੋਣ ਲਈ ਧੰਨਵਾਦ ਵੀ ਕੀਤਾ …

Read More »

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਅਦਾਰਿਆਂ ਨੇ ਮਨਾਇਆ ‘ਤੀਆਂ ਦਾ ਤਿਉਹਾਰ’

ਅੰਮ੍ਰਿਤਸਰ, 12 ਅਗਸਤ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਦੇਖ-ਰੇਖ ਹੇਠ ਚਲ ਰਹੇ ਵਿੱਦਿਅਕ ਅਦਾਰੇ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ।ਗਰਲਜ਼ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਪਿ੍ਰੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਦੀ ਅਗਵਾਈ ਹੇਠ ਲਗਾਏ ਗਏ ਤੀਜ਼ ਮੇਲੇ …

Read More »

ਐਨ.ਵੀ.ਐਸ.ਪੀ ‘ਤੇ ਆਈ.ਡੀ ਬਣਾ ਕੇ ਵੀ ਅਧਾਰ ਕਾਰਡ ਨਾਲ ਲਿੰਕ ਹੋ ਸਕਦੇ ਹਨ ਵੋਟਰ ਕਾਰਡ – ਚੋਣਕਾਰ ਰਜਿਸਟਰੇਸ਼ਨ ਅਫਸਰ

ਪਠਾਨਕੋਟ, 12 ਅਗਸਤ (ਪੰਜਾਬ ਪੋਸਟ ਬਿਊਰੋ) – ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਹਰਬੀਰ ਸਿੰਘ ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਪਠਾਨਕੋਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 003 ਪਠਾਨਕੋਟ ਹਲਕੇ ਦੇ ਸਮੂਹ 168 ਪੋਲਿੰਗ ਸਟੇਸ਼ਨਾਂ ਉੱਪਰ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।ਇਹ ਪ੍ਰਗਟਾਵਾ ਕਾਲਾ ਰਾਮ ਕਾਂਸਲ ਉਪ ਮੰਡਲ ਮੈਜਿਸਟਰੇਟ ਪਠਾਨਕੋਟ-ਕਮ-ਚੋਣਕਾਰ ਰਜਿਸਟਰੇਸ਼ਨ ਅਫਸਰ ਪਠਾਨਕੋਟ ਨੇ ਕੀਤਾ।ਉਨ੍ਹਾਂ ਕਿਹਾ ਕਿ ਆਮ ਜਨਤਾ …

Read More »

ਮੱਛੀ ਪਾਲਣ ਵਿਭਾਗ ਨੇ ਪੰਜ ਰੋਜ਼ਾ ਵਿਸ਼ੇਸ਼ ਸਿਖਲਾਈ ਕੈਂਪ ਲਗਾਇਆ

ਸਮਰਾਲਾ, 12 ਅਗਸਤ (ਇੰਦਰਜੀਤ ਸਿੰਘ ਕੰਗ) – ਡਾਇਰੈਕਟਰ ਅਤੇ ਵਾਰਡਨ ਮੱਛੀ ਪਾਲਣ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੱਛੀ ਪਾਲਣ ਵਿਭਾਗ ਲੁਧਿਆਣਾ ਵਲੋਂ ਸਮਰਾਲਾ ਵਿਖੇ ‘ਆਜ਼ਾਦੀ ਕਾ ਮਹਾਂਉਤਸਵ’ ਅਤੇ ‘ਆਤਮਾ ਸਕੀਮ’ ਅਧੀਨ 8 ਤੋਂ 12 ਅਗਸਤ ਤੱਕ ਪੰਜ਼ ਰੋਜ਼ਾ ਵਿਸ਼ੇਸ਼ ਮੱਛੀ ਪਾਲਣ ਸਿਖਲਾਈ ਕੈਂਪ ਲਗਾਇਆ ਗਿਆ।ਜਿਸ ਵਿੱਚ ਇਲਾਕੇ ਦੇ 17 ਦੇ ਕਰੀਬ ਚਾਹਵਾਨਾਂ ਵਿਅਕਤੀਆਂ ਨੇ ਭਾਗ ਲਿਆ।ਦਲਵੀਰ ਸਿੰਘ ਸਹਾਇਕ ਡਾਇਰੈਕਟਰ …

Read More »

ਆਜ਼ਾਦੀ ਦਿਵਸ, ਰੱਖੜੀ ਅਤੇ ਤੀਆਂ ਦਾ ਤਿਉਹਾਰ ਮਨਾਇਆ ਗਿਆ  

ਅੰਮ੍ਰਿਤਸਰ, 12 ਅਗਸਤ (ਜਗਦੀਪ ਸਿੰਘ ਸੱਗੂ) – ‘ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ‘75ਵਾਂ ਅਜ਼ਾਦੀ ਕਾ ਅੰਮ੍ਰਿਤ ਮਹੋਤਸਵ’, ਰੱਖੜੀ ਅਤੇ ਤੀਆਂ ਦਾ ਤਿਉਹਾਰ ਮਨਾਇਆ ਗਿਆ।ਇਹਨਾਂ ਤਿਉਹਾਰਾਂ ਨੂੰ ਮਨਾਉਣ ਦਾ ਮੁੱਖ ਮਨੋਰਥ ਵਿਦਿਆਰਥੀਆਂ ਨੂੰ ਆਪਣੇ ਵਿਰਸੇ ਅਤੇ ਪਰੰਪਰਾ ਤੋਂ ਜਾਣੂ ਕਰਵਾਉਣਾ ਅਤੇ ਆਪਣੇ ਇਤਿਹਾਸ ਨਾਲ ਜੋੜਨਾ ਹੈ।ਵਿਦਿਆਰਥੀਆਂ ਵੱਲੋਂ ਬੜੇ ਹੀ ਖੂਬਸੂਰਤ …

Read More »