Monday, September 16, 2024

Daily Archives: August 14, 2022

Lions Club Golden Temple will celebrate Independence day at Lions Bhawan

Amritsar August 14 (Punjab Post Bureau) – Lions Club Golden Temple will celebrate Independence day at Lions Bhawan Ranjit Avenue today on 15th August 2022. Secretary Jagmohan Singh Dua said that this program will be organised under the chairmanship of Club President Lion Mandeep Singh. He said that the National Flag will be unfurled at 9.00 am. He appealed all …

Read More »

ਵੇਰਕਾ ਡੇਅਰੀ ਵਿਖੇ ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਮਨਾਇਆ ਗਿਆ

ਅੰਮ੍ਰਿਤਸਰ, 14 ਅਗਸਤ (ਸੁਖਬੀਰ ਸਿੰਘ) – ਵੇਰਕਾ ਅੰਮ੍ਰਿਤਸਰ ਡੇਅਰੀ ਵਿਖੇ 75 ਵੇਂ ਆਜਾਦੀ ਦਿਵਸ ਨੂੰ ਮੁੱਖ ਰੱਖਦੇ ਹੋਏ ਜਿਲ੍ਹੇ ਵਿੱਚ 13 ਤੋਂ 15 ਅਗਸਤ ਨੂੰ ਹਰ ਘਰ ਤਿਰੰਗਾਂ ਮੁਹਿੰਮ ਤਹਿਤ ਆਜਾਦੀ ਦਾ ਅੰਮ੍ਰਿਤ ਮਹਾਉਤਸਵ ਮਨਾਇਆ ਗਿਆ ਅਤੇ ਰਾਸ਼ਟਰੀ ਝੰਡਾ ਲਹਿਰਾਇਆ ਗਿਆ। ਇਸ ਆਯੋਜਨ ਵਿੱਚ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਜਿਲ੍ਹਾ ਅੰਮ੍ਰਿਤਸਰ ਭੁਪਿੰਦਰ ਸਿੰਘ ਉਚੇਚੇ ਤੌਰ ‘ਤੇ ਸ਼ਾਮਲ ਹੋਏ।ਉਹਨਾਂ ਸਮੂਹ ਅਧਿਕਾਰੀਆਂ ਤੇ …

Read More »

ਨੈਸ਼ਨਲ ਲੋਕ ਅਦਾਲਤ ‘ਚ ਹੋਇਆ 7981 ਕੇਸਾਂ ਦਾ ਨਿਪਟਾਰਾ

ਅੰਮ੍ਰਿਤਸਰ, 14 ਅਗਸਤ (ਸੁਖਬੀਰ ਸਿੰਘ) – ਸ਼੍ਰੀ ਪੁਸ਼ਪਿੰਦਰ ਸਿੰਘ ਸਿਵਲ ਜੱਜ (ਸੀਨੀਅਰ ਡਵੀਜਨ)-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ, ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਮੋਹਾਲੀ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਜੀਆਂ ਦੀਆਂ ਹਦਾਇਤਾਂ ਅਨੁਸਾਰ ਸ੍ਰ਼ੀਮਤੀ ਹਰਪ੍ਰੀਤ ਕੌਰ ਰੰਧਾਵਾ, ਮਾਨਯੋਗ ਜਿਲ੍ਹਾ ਅਤੇ ਸ਼ੈਸ਼ਨਜ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ …

Read More »

ਕੈਬਨਿਟ ਮੰਤਰੀ ਈ.ਟੀ.ਓ ਨੇ ਹਰ ਘਰ ਤਿਰੰਗਾ` ਮੁਹਿੰਮ ਤਹਿਤ ਲਹਿਰਾਇਆ ਕੌਮੀ ਝੰਡਾ

ਜ਼ਿਲ੍ਹਾ ਵਾਸੀਆਂ ਨੂੰ ਵੀ ਤਿਰੰਗਾ ਲਹਿਰਾਉਣ ਦੀ ਕੀਤੀ ਅਪੀਲ ਅੰਮ੍ਰਿਤਸਰ, 14 ਅਗਸਤ (ਸੁਖਬੀਰ ਸਿੰਘ) – ‘ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ’ ਨੂੰ ਸਮਰਪਿਤ ਵਿੱਢੀ ਗਈ `ਹਰ ਘਰ ਤਿਰੰਗਾ` ਮੁਹਿੰਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਆਪਣੇ ਘਰ ਵਿਖੇ ਕੌਮੀ ਝੰਡਾ ਲਹਿਰਾਇਆ ਅਤੇ ਜ਼ਿਲ੍ਹਾ ਵਾਸੀਆਂ ਨੂੰ ਵੀ ਆਪੋ-ਆਪਣੇ ਘਰਾਂ ‘ਤੇ ਤਰਿੰਗਾ ਲਹਿਰਾਉਣ ਦੀ ਅਪੀਲ ਕੀਤੀ।             …

Read More »

ਸੀਨੀਅਰ ਭਾਜਪਾ ਆਗੂ ਡਾ: ਜਗਮੋਹਨ ਸਿੰਘ ਰਾਜੂ ਨੇ ਘਰ-ਘਰ ਵੰਡ ਝੰਡੇ

ਅੰਮ੍ਰਿਤਸਰ, 14 ਅਗਸਤ (ਸੁਖਬੀਰ ਸਿੰਘ) – ਸੀਨੀਅਰ ਭਾਜਪਾ ਆਗੂ ਡਾ: ਜਗਮੋਹਨ ਸਿੰਘ ਰਾਜੂ ਆਈ.ਏ.ਐਸ (ਰਿਟ.) ਨੇ ਹਰ ਘਰ ਤਿਰੰਗਾ ਲਹਿਰ ਦੀ ਸ਼ੁਰੂਆਤ ਘਰ-ਘਰ ਝੰਡੇ ਵੰਡ ਕੇ ਕਰਵਾਈ।ਇਸ ਦੌਰਾਨ ਅੰਮ੍ਰਿਤਸਰ ਦੀਆ ਵੱਖ ਵੱਖ ਥਾਵਾਂ ਜਿਵੇਂ ਕਿ ਪ੍ਰਤਾਪ ਨਗਰ, ਈਸਟ ਮੋਹਨ ਨਗਰ, ਅਜੀਤ ਨਗਰ, ਪ੍ਰਤਾਪ ਐਵਨਿਊ, ਨਿਊ ਅੰਮ੍ਰਿਤਸਰ, ਪੰਜ ਪੀਰ, ਸ਼ਿਵਾਲਾ ਭਾਈਆਂ, ਤਿਲਕ ਨਗਰ ਆਦਿ ਵਿਖੇ ਜਾ ਕੇ ਉਹਨਾਂ ਟੀਮ ਸਮੇਤ ਲਗਭਗ …

Read More »

ਸਮਾਰਟ ਸਿਟੀ ਪ੍ਰੋਜੈਕਟ ਤਹਿਤ ਆਈ.ਸੀ.ਸੀ.ਸੀ ਕਮਾਂਡ ਸੈਂਟਰ ਦਾ ਕੈਬਨਿਟ ਮੰਤਰੀ ਨਿੱਜ਼ਰ ਵਲੋਂ ਉਦਘਾਟਨ

ਪੰਜ ਮਹੀਨਿਆਂ ‘ਚ 1114 ਕੈਮਰਿਆਂ ਨਾਲ ਚੌਵੀ ਘੰਟੇ ਨਿਗਰਾਨੀ ਵਿੱਚ ਹੋਵੇਗਾ ਪੂਰਾ ਸ਼ਹਿਰ ਅੰਮ੍ਰਿਤਸਰ, 14 ਅਗਸਤ (ਸੁਖਬੀਰ ਸਿੰਘ) – ਗੁਰੂ ਨਗਰੀ ਅੰਮ੍ਰਿਤਸਰ ਵਿਖੇ ਸਮਾਰਟ ਸਿਟੀ ਮਿਸ਼ਨ ਦੇ ਤਹਿਤ ਇਨਟੈਗਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ਆਈ.ਸੀ.ਸੀ.ਸੀ) ਪ੍ਰੋਜੈਕਟ ਦੇ ਤਹਿਤ ਬਣਾਏ ਗਏ ਕਮਾਂਡ ਸੈਂਟਰ ਦਾ ਉਦਘਾਟਨ ਸਥਾਨਿਕ ਸਰਕਾਰ ਵਿਭਾਗ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਜ਼ਰ ਵਲੋਂ ਕੀਤਾ ਗਿਆ। ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਜ਼ਰ ਨੇ …

Read More »

ਵਾਤਾਵਰਣ ਬਚਾਉਣ ਲਈ ਲੋਕ ਅੱਗੇ ਆਉਣ – ਡਿਪਟੀ ਕਮਿਸ਼ਨਰ

ਰੱਖੜ ਪੁੰਨਿਆਂ ਮੇਲੇ ਮੌਕੇ 4000 ਪੌਦਿਆਂ ਦੀ ਕੀਤੀ ਵੰਡ ਅੰਮ੍ਰਿਤਸਰ, 14 ਅਗਸਤ (ਸੁਖਬੀਰ ਸਿੰਘ) – ਸਮੇਂ ਦੀ ਮੁੱਖ ਲੋੜ ਹੈ ਕਿ ਅਸੀਂ ਆਪਣੇ ਵਾਤਾਵਰਣ ਨੂੰ ਬਚਾਈਏ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਵੱਛ ਹਵਾ, ਪਾਣੀ ਮੁਹੱਈਆ ਹੋ ਸਕੇ।ਇਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਹਰਪੀ੍ਰਤ ਸਿੰਘ ਸੂਦਨ ਨੇ ਕਰਦਿਆਂ ਕਿਹਾ ਕਿ ਅਸੀਂ ਖੁਦ ਆਪਣਾ ਵਾਤਾਵਰਣ ਖਰਾਬ ਕਰਕੇ ਬਿਾਮਰੀਆਂ ਨੂੰ ਸੱਦਾ ਦੇ …

Read More »

ਥਾਣਾ ਵੱਲਾ ਵਲੋਂ ਗ੍ਰਿਫ਼ਤਾਰ ਝਪਟਮਾਰ ਕੋਲੋਂ ਖਿਡੋਣਾ ਪਸਤੌਲ ਤੇ ਦਾਤਰ ਬਰਾਮਦ

ਅੰਮ੍ਰਿਤਸਰ, 14 ਅਗਸਤ (ਸੁਖਬੀਰ ਸਿੰਘ) – ਥਾਣਾ ਵੱਲਾ ਵਲੋਂ ਇੱਕ ਝਪਟਮਾਰ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਇੱਕ ਖਿਡੋਣਾ ਪਸਤੌਲ ਤੇ ਇੱਕ ਦਾਤਰ ਬਰਾਮਦ ਕੀਤਾ ਗਿਆ ਹੈ।ਮੁੱਖ ਅਫਸਰ ਥਾਣਾ ਵੱਲਾ ਸਬ ਇੰਸਪੈਕਟਰ ਜਸਬੀਰ ਸਿੰਘ ਅਨੁਸਾਰ ਮਿਥਲੇਸ਼ ਪੰਡਿਤ ਵਲੋਂ ਸ਼ਿਕਾਇਤ ਦਰਜ਼ ਕਰਵਾਈ ਗਈ ਸੀ।ਜਿਸ ਵਿੱਚ ਉਸ ਨੇ ਕਿਹਾ ਸੀ ਕਿ ਲੁੱਟਣ ਦੀ ਨੀਅਤ ਨਾਲ 2 ਨੋਜਵਾਨਾਂ ਨੇ ਪਿਸਤੌਲ ਦਿਖਾ ਕੇ ਉਸ ਕੋਲੋਂ …

Read More »

21ਵੇਂ ਅੰਤਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਜ਼ ਟੂਰਨਾਮੈਂਟ-2022 ਸਬੰਧੀ ਇਕੱਤਰਤਾ

ਅੰਮ੍ਰਿਤਸਰ, 14 ਅਗਸਤ (ਜਗਦਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਮੁੱਖ ਦਫ਼ਤਰ ਵਿਖੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਦੀ ਪ੍ਰਧਾਨਗੀ ਹੇਠ ਚੀਫ਼ ਖ਼ਾਲਸਾ ਦੀਵਾਨ ਸਪੋਰਟਸ ਕਮੇਟੀ ਵਲੋਂ 21ਵੇਂ ਅੰਤਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਜ਼ ਟੂਰਨਾਮੈਂਟ-2022 ਦੇ ਆਯੋਜਨ ਸੰਬੰਧੀ ਇਕੱਤਰਤਾ ਕੀਤੀ ਗਈ।ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨੇ ਸਕੂਲ ਪ੍ਰਿੰਸੀਪਲ, ਡੀ.ਪੀ.ਈ ਅਤੇ ਸਟਾਫ ਨੂੰ ਟੂਰਨਾਮੈਂਟ ਦੌਰਾਨ ਪੂਰੀ ਇਮਾਨਦਾਰੀ ਅਤੇ ਸਮਰਪਣ ਭਾਵ ਨਾਲ …

Read More »

Radhe Maa devotee Manmohan Gupta ‘M M Mithaiwala’ passed away

Mumbai, August 14 (Punjab Post Bureau) – In front of Malad station Malad (West) Mumbai, there is a well-known ‘M M Mithaiwala’ shop for more than seven decades, whose owner, industrialist, social worker and devotee of Radhe Maa, Manmohan Gupta died in Mumbai after coming home from Lilavati Hospital, it was 4 in the morning at home. He was 75 …

Read More »