ਵਧੀਕ ਡਿਪਟੀ ਕਮਿਸ਼ਨਰ ਨੇ ਸੌਂਪਿਆ ਯਾਦਗਾਰੀ ਚਿੰਨ੍ਹ ਅੰਮ੍ਰਿਤਸਰ, 15 ਅਗਸਤ (ਸੁਖਬੀਰ ਸਿੰਘ) – ਅੱਜ 75ਵੇਂ ਆਜ਼ਾਦੀ ਦਿਹਾੜੇ ਦੇ ਅੰਮ੍ਰਿਤ ਮਹਾਉਤਸਵ ਮੌਕੇ ਜਿਲ੍ਹਾ ਪ੍ਰਸ਼ਾਸਨ ਵਲੋਂ ਆਜ਼ਾਦੀ ਘੁਲਾਟੀਏ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਥਾਨਕ ਗਾਂਧੀ ਗਰਾਉਂਡ ਵਿਖੇ ਉਨਾਂ ਦੇ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ ਸੀ।ਪ੍ਰੰਤੂ ਅੱਜ ਇੱਕ ਨਿਵੇਕਲੀ ਪਹਿਲ ਕਰਦਿਆਂ ਹੋਇਆਂ ਜਿਲ੍ਹਾ ਪ੍ਰਸ਼ਾਸਨ ਨੇ ਵਡੇਰੀ ਉਮਰ ਦੇ ਹੋ ਚੁੱਕੇ ਆਜ਼ਾਦੀ ਘੁਲਾਟੀਏ ਨੂੰ …
Read More »Daily Archives: August 15, 2022
ਸ਼ਹੀਦਾਂ ਦੀ ਬਦੌਲਤ ਮਨਾ ਰਹੇ ਹਾਂ ਆਜ਼ਾਦੀ ਦਾ 75ਵਾਂ ਅਮ੍ਰਿਤ ਮਹਾਉਤਸਵ – ਜੈ ਕਿਸ਼ਨ ਸਿੰਘ ਰੋੜੀ
ਆਜ਼ਾਦੀ ਦਿਹਾੜੇ ਅੰਮ੍ਰਿਤਸਰ ‘ਚ ਲਹਿਰਾਇਆ ਤਿਰੰਗਾ ਅੰਮ੍ਰਿਤਸਰ, 15 ਅਗਸਤ (ਸੁਖਬੀਰ ਸਿੰਘ) – ਸਥਾਨਕ ਗੁਰੂ ਨਾਨਕ ਸਟੇਡੀਅਮ ਵਿੱਚ ਆਜ਼ਾਦੀ ਦਿਹਾੜੇ ਮੌਕੇ ਝੰਡਾ ਲਹਿਰਾਉਣ ਉਪਰੰਤ ਜਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਦੇ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਕਿਹਾ ਕਿ ਉਨਾਂ ਦੀ ਬਦੌਲਤ ਹੀ ਅੱਜ ਅਸੀਂ ਇਥੇ ਖੜੇ ਹਾਂ ਅਤੇ ਮੈਨੂੰ …
Read More »ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਸੰਗਰੂਰ ‘ਚ ਆਮ ਆਦਮੀ ਕਲੀਨਿਕ ਦਾ ਉਦਘਾਟਨ
ਕਿਹਾ, ਸਿਹਤਮੰਦ ਪੰਜਾਬ ਦੀ ਸਿਰਜਣਾ ਨੂੰ ਯਕੀਨੀ ਬਣਾਉਣ ਲਈ ਸਰਕਾਰ ਵਚਨਬੱਧ ਸੰਗਰੂਰ, 15 ਅਗਸਤ (ਜਗਸੀਰ ਲੌਂਗੋਵਾਲ) – 75ਵੇਂ ਆਜ਼ਾਦੀ ਦੇ ਅਮ੍ਰਿਤ ਮਹਾਂਉਤਸਵ ਤਹਿਤ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੰਗਰੂਰ ਸ਼਼ਹਿਰ ‘ਚ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਜਿਲ੍ਹਾ ਸੰਗਰੂਰ ਵਿਖੇ ਅੱਜ 4 ਆਮ ਆਦਮੀ ਕਲੀਨਿਕ ਆਰੰਭ ਹੋ ਗਏ ਹਨ, ਜਦਕਿ 7 ਹੋਰ ਕਲੀਨਿਕ …
Read More »ਸਹਾਰਾ ਫਾਉਂਡੇਸ਼਼ਨ ਵਲੋਂ ਜਸ਼ਨ-ਏ-ਆਜ਼ਾਦੀ ਸਮਾਗਮ ਮਨਾਇਆ ਗਿਆ
ਸੰਗਰੂਰ, 15 ਅਗਸਤ (ਜਗਸੀਰ ਲੌਂਗੋਵਾਲ ) – ਭਾਰਤ ਦੇਸ਼ ਦੇ 75ਵੇਂ ਆਜ਼ਾਦੀ ਦਿਹਾੜੇ ‘ਤੇ ਸਹਾਰਾ ਫਾਉਂਡੇਸ਼ਨ ਵਲੋਂ “ਜਸ਼ਨ-ਏ-ਆਜ਼ਾਦੀ” ਸਮਾਗਮ ਸਥਾਨਕ ਰੇਲਵੇ ਸਟੇਸ਼ਨ ਵਿਖੇ ਸਥਾਪਿਤ ਤਿਰੰਗੇ ਦੇ ਸਥਾਨ ‘ਤੇ ਮਨਾਇਆ ਗਿਆ।ਸਰਬਜੀਤ ਸਿੰਘ ਰੇਖੀ ਚੇਅਰਮੈਨ, ਡਾ. ਦਿਨੇਸ਼ ਗਰੋਵਰ ਡਾਇਰੈਕਟਰ ਮੈਡੀਕਲ ਵਿੰਗ, ਅਸ਼ੋਕ ਕੁਮਾਰ ਸਕੱਤਰ ਅਤੇ ਸੁਰਿੰਦਰ ਪਾਲ ਸਿੰਘ ਸਿਦਕੀ ਕੋਆਰਡੀਨੇਟਰ ਦੇ ਨਾਲ ਸਹਾਰਾ ਟੀਮ ਦੇ ਮੈਂਬਰ ਅਤੇ ਟਰਨਿੰਗ ਪੁਆਇੰਟ ਸਟੱਡੀ ਸਰਕਲ ਦੇ …
Read More »ਸੰਤ ਅਤਰ ਸਿੰਘ ਇੰਟਰਨੈਸ਼ਨਲ ਸਕੂਲ ਵਿਖੇ ਉਤਸ਼ਾਹ ਨਾਲ ਮਨਾਇਆ ਸੁਤੰਤਰਤਾ ਦਿਵਸ
ਸੰਗਰੂਰ, 15 ਅਗਸਤ (ਜਗਸੀਰ ਲੌਂਗੋਵਾਲ) – ਸ਼ਹੀਦਾਂ ਦੀਆਂ ਕੁਰਬਾਨੀਆਂ ਅਤੇ ਕ੍ਰਾਂਤੀਕਾਰੀਆਂ ਦੇ ਲੰਮੇ ਸੰਘਰਸ਼ ਸਦਕਾ 15 ਅਗਸਤ 1947 ਨੂੰ ਭਾਰਤ ਨੇ ਅਜਾਦੀ ਪ੍ਰਾਪਤ ਕੀਤੀ ਸੀ।ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀਂ 75ਵੇਂ ਸੁਤੰਤਰਤਾ ਦਿਵਸ ਮੌਕੇ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਐਸ.ਏ.ਐਸ ਇੰਟਰਨੈਸ਼ਨਲ ਸਕੂਲ ਚੀਮਾਂ ਵਿਖੇ ਰਾਸ਼ਟਰੀ ਝੰਡਾ ਲਹਿਰਾ ਕੇ ਮਨਾਇਆ ਗਿਆ।ਝੰਡਾ ਲਹਿਰਾਉਣ ਦੀ ਰਸਮ ਪ੍ਰਿੰਸੀਪਲ ਵਿਕਰਮ ਸ਼ਰਮਾ ਵੱਲੋਂ ਨਿਭਾਈ ਗਈ।ਵਿਦਿਆਰਥੀਆਂ …
Read More »ਮੇਅਰ ਵਲੋਂ ਨਗਰ ਨਿਗਮ ਦਫ਼ਤਰ ਵਿਖੇ ਅਜ਼ਾਦੀ ਦਿਹਾੜੇ ‘ਤੇ ਕੌਮੀ ਝੰਡਾ ਲਹਿਰਾਇਆ ਗਿਆ
ਸ਼ਹਿਰ ਵਾਸੀਆਂ ਨੂੰ ਅਜ਼ਾਦੀ ਦੇ 75 ਸਾਲ ਪੂਰੇ ਹੋਣ ‘ਤੇ ਮੇਅਰ ਨੇ ਦਿੱਤੀ ਵਧਾਈ ਅੰਮ੍ਰਿਤਸਰ, 15 ਅਗਸਤ (ਜਗਦੀਪ ਸਿੰਘ ਸੱਗੂ) – ਭਾਰਤ ਦੀ ਅਜ਼ਾਦੀ ਦੇ 75 ਸਾਲ ਪੂਰੇ ਹੋਣ ਮੌਕੇ ਮੇਅਰ ਕਰਮਜੀਤ ਸਿੰਘ ਵਲੋਂ ਨਗਰ ਨਿਗਮ ਦੇ ਮੁੱਖ ਦਫ਼ਤਰ ਰਣਜੀਤ ਐਵਨਿਊ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਪੰਜਾਬ ਪੁਲਿਸ ਤੇ ਫਾਇਰ ਬ੍ਰਿਗੇਡ ਦੇ ਦਸਤੇ ਤੋਂ ਸਲਾਮੀ …
Read More »Sardar Vallabhbhai Patel Party Hoisted Flag celebrating “Azadi Ka Amrit Mahotsav”
Mumbai, August 15 (Punjab Post Bureau) – On the occasion of ‘Azadi Ka Amrit Mahotsav’ Sardar Vallabhbhai Patel Party organized ‘Flag Hoisting’ program on 15th August 2022 in the party office at Dattapada Road Borivali (East) Mumbai in the morning. Party’s National President Dashrath Bhai Parekh, National Vice President Kalpeshbhai Parekh, National Organization Minister Santosh Kurmelwar and Maharashtra Spokesperson Sanjay …
Read More »ਰੋਟੇਰੀਅਨ ਵਿਸਾਖਾ ਭਾਟੀਆ ਨੇ ਪਿੰਗਲਵਾੜਾ ਦੀ ਮਹਿਲਾਵਾਂ ਨੂੰ ਫਰੂਟ ਵੰਡ ਕੇ ਮਨਾਇਆ ਅਜ਼ਾਦੀ ਦਿਵਸ
ਅੰਮ੍ਰਿਤਸਰ, 15 ਅਗਸਤ (ਸੁਖਬੀਰ ਸਿੰਘ) – ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਅੱਜ ਅੰਮ੍ਰਿਤਸਰ ਰੋਟਰੀ ਕਲੱਬ ਈਸਟ ਦੇ ਪ੍ਰਧਾਨ ਰੋਟੇਰੀਅਨ ਵਿਸਾਖਾ ਭਾਟੀਆ ਵਲੋਂ ਆਲ ਇੰਡੀਆ ਪਿੰਗਲਵਾੜਾ ਸੁਸਾਇਟੀ ਦੀਆਂ ਮਹਿਲਾਵਾਂ ਨੂੰ ਫਰੂਟ ਅਤੇ ਨਮਕੀਨ ਵੰਡ ਆਜ਼ਾਦੀ ਦਾ ਦਿਹਾੜਾ ਮਨਾਇਆ ਗਿਆ। ਵਿਸਾਖਾ ਭਾਟੀਆ ਨੇ ਕਿਹਾ ਕਿ ਰੋਟੇਰੀਅਨ ਦੇ ਰੂਪ ਵਿੱਚ ਉਹਨਾਂ ਦਾ ਮੁੱਖ ਮਕਸਦ ਲੋਕਾਂ ਦੀ ਸੇਵਾ ਅਤੇ ਜਰੂਰਤਮੰਦਾਂ ਦੀ ਮਦਦ ਕਰਨਾ ਹੈ।ਇਸ …
Read More »