Saturday, December 21, 2024

Daily Archives: August 16, 2022

ਘਰ ਘਰ ਤਿਰੰਗਾ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ

ਅੰਮ੍ਰਿਤਸਰ, 16 ਅਗਸਤ (ਜਗਦੀਪ ਸਿੰਘ ਸੱਗੂ) – ਦੇਸ਼ ਦੀ 75 ਸਾਲਾ ਅਜ਼ਾਦੀ ਦੀ ਵਰ੍ਹੇਗੰਢ ਮੌਕੇ ਘਰ ਘਰ ਤਿਰੰਗਾ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ।ਤਸਵੀਰ ਵਿੱਚ ਅੰਮ੍ਰਿਤਸਰ ਵਿਖੇ ਆਪਣੇ ਘਰ ਤਿਰੰਗਾ ਝੰਡਾ ਤਿਰੰਗਾ ਲਹਿਰਾਉਂਦੀਆਂ ਹੋਈਆਂ ਔਰਤਾਂ।

Read More »

ਭਰਾਵਾਂ ਨੇ ਮਿਲ ਕੇ ਲਹਿਰਾਇਆ ਤਿਰੰਗਾ

ਅੰਮ੍ਰਿਤਸਰ, 16 ਅਗਸਤ (ਜਗਦੀਪ ਸਿੰਘ ਸੱਗੂ) – ਭਾਰਤ ਦੀ ਅਜ਼ਾਦੀ ਦੀ 75ਵੀਂ ਵਰੇ੍ਹਗੰਢ ਮੌਕੇ ਘਰ ਘਰ ਤਿਰੰਗਾ ਮੁਹਿੰਮ ਤਹਿਤ ਆਪਣੇ  ਘਰ ਦੇ ਸਾਹਮਣੇ ਤਿਰੰਗਾ ਲਹਿਰਾਉਂਦੇ ਹੋਏ ਮੋਹਨ ਨਗਰ ਸੁਲਤਾਨਵਿੰਡ ਰੋਡ ਵਾਸੀ ਸ਼ਿਵਮ ਅਤੇ ਉਸ ਦਾ ਭਰਾ।

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਨਤੀਜਿਆਂ ਦਾ ਐਲਾਨ

ਅੰਮ੍ਰਿਤਸਰ, 16 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਮਈ 2022 ਸੈਸ਼ਨ ਦੇ ਬੀ.ਏ./ਬੀ.ਐਸ.ਸੀ ਸਮੈਸਟਰ ਛੇਵਾਂ, ਬੈਚੁਲਰ ਆਫ ਵੋਕੇਸ਼ਨ (ਵੈਬ ਟੈਕਨਾਲੋਜੀ ਐਂਡ ਏ.ਐਮ.ਪੀ, ਮਲਟੀਮੀਡੀਆ) ਸਮੈਸਟਰ ਦੂਜਾ, ਪੋਸਟ ਗਰੈਜੂਏਟ ਡਿਪਲੋਮਾ ਇਨ ਕੰਪਿਊਟਰ ਐਪਲੀਕੇਸ਼ਨ ਸਮੈਸਟਰ ਦੂਜਾ, ਬੀ.ਐਸ.ਸੀ ਬਾਇਓ ਟੈਕਨਾਲੋਜੀ ਸਮੈਸਟਰ ਛੇਵਾਂ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਵੇਖਿਆ ਜਾ ਸਕਦਾ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਲੋਂ ਸੁਤੰਤਰਤਾ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 16 ਅਗਸਤ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੁਆਰਾ ਦੇਸ਼ ਭਗਤੀ ਦੇ ਜਜ਼ਬੇ ਨਾਲ ਸੁਤੰਤਰਤਾ ਦਿਵਸ ਮਨਾਇਆ ਗਿਆ।ਪ੍ਰੋ. (ਡਾ.) ਹਰਦੀਪ ਸਿੰਘ, ਓ.ਐਸ.ਡੀ ਟੂ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਅਤੇ ਮੁੱਖ ਮਹਿਮਾਨ ਦੁਆਰਾ ਬੜੇ ਹੁਲਾਸ ਨਾਲ ਰਾਸ਼ਟਰੀ ਤਿਰੰਗਾ ਲਹਿਰਾ ਕੇ ਸਲਾਮੀ ਦਿੱਤੀ ਗਈ ਅਤੇ ਦੇਸ਼ ਦੀ ਆਨ …

Read More »

ਐਮ.ਡੀ ਓਮ ਪ੍ਰਕਾਸ਼ ਜ਼ਿੰਦਲ ਨੇ ਲਹਿਰਾਇਆ ਤਿਰੰਗਾ

ਭੀਖੀ, 16 ਅਗਸਤ (ਕਮਲ ਜ਼ਿੰਦਲ) – ਸੁਤੰਤਰਤਾ ਦਿਵਸ ਦੋਰਾਨ ਮਧੇਵਾਲਾ ਕੰਪਲੈਕਸ ਭੀਖੀ ਵਿਖੇ ਐਮ.ਡੀ ਓਮ ਪ੍ਰਕਾਸ਼ ਜ਼ਿੰਦਲ ਨੇ ਤਿਰੰਗਾ ਲਹਿਰਾਇਆ।ਉਨਾਂ ਕਿਹਾ ਕਿ 15 ਅਗਸਤ ਸਾਡਾ ਰਾਸ਼ਟਰੀ ਤਿਓਹਾਰ ਹੈ। ਸਾਡਾ ਦੇਸ਼ 15 ਅਗਸਤ 1947 ਨੂੰ ਆਜ਼ਾਦ ਹੋਇਆ ਸੀ।ਇਸ ਦਿਨ ਹੀ ਸਾਡੀ ਗੁਲਾਮੀ ਦੀਆਂ ਜੰਜ਼ੀਰਾਂ ਟੁੱਟੀਆਂ ਸਨ ਅਤੇ ਅਸੀਂ ਅੰਗਰੇਜ਼ੀ ਰਾਜ ਤੋ ਆਜ਼ਾਦ ਹੋਏ ਸੀ।ਇਸੇ ਦਿਨ ਹੀ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ …

Read More »

ਗੁਰਬਾਣੀ ਤੇ ਸਿੱਖ ਧਰਮ ਦੇ ਪ੍ਰਚਾਰ ਲਈ ਕੀਤੇ ਜਾਣਗੇ ਨਵੇਂ ਉਪਰਾਲੇ -ਗਿਆਨੀ ਹਰਜਿੰਦਰ ਸਿੰਘ ਖਾਲਸਾ

ਭੀਖੀ, 16 ਅਗਸਤ (ਕਮਲ ਜ਼ਿੰਦਲ) – ਪਿਛਲੇ ਲੰਬੇ ਸਮੇਂ ਤੋਂ ਜਿਥੇ ਕੌਮੀਅਤ ਅਤੇ ਪੰਥਕ ਸੇਵਾਵਾਂ ਵਿਰਸਾ ਸੰਭਾਲ ਟੀਮ ਵਲੋਂ ਨਿਭਾਈਆਂ ਜਾ ਰਹੀਆਂ ਸਨ।ਉਹ ਪਿੱਛਲੇ ਕੁੱਝ ਕੁ ਸਮੇਂ ਤੋਂ ਮੁਲਤਵੀ ਕੀਤੀਆਂ ਗਈਆਂ ਸਨ, ਹੁੁਣ ਉਨ੍ਹਾਂ ਕੌਮੀ ਕਾਰਜ਼ਾਂ ਨੂੰ ਮੁੜ ਤੋਂ ਜਲਦੀ ਆਰੰਭ ਕੀਤਾ ਜਾ ਰਿਹਾ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੰਸਥਾ ਦੇ ਮੁਖੀ ਗਿਆਨੀ ਹਰਜਿੰਦਰ ਸਿੰਘ ਖਾਲਸਾ ਦੁਆਰਾ ਪੱਤਰਕਾਰ ਨਾਲ ਗੱਲਬਾਤ ਦੌਰਾਨ …

Read More »

ਅਧਿਆਪਕ/ਮੁੱਖ ਅਧਿਆਪਕ ਟ੍ਰੇਨਿੰਗ ਐਨ.ਈ.ਪੀ 2020 ਵਰਕਸ਼ਾਪ ਦਾ ਉਦਘਾਟਨ

ਭੀਖੀ, 16 ਅਗਸਤ (ਕਮਲ ਜ਼ਿੰਦਲ) – ਸਰਵਹਿੱਤਕਾਰੀ ਸਿੱਖਿਆ ਸੰਮਤੀ ਪੰਜਾਬ ਵੱੋਂ ਆਯੋਜਿਤ ਅਲੱਗ-ਅਲੱਗ ਵਰਕਸ਼ਾਪਾਂ ਵਿਚੋਂ ਇੱਕ ਵਰਕਸ਼ਾਪ ਅਧਿਆਪਕ/ਮੁੱਖ ਅਧਿਆਪਕ ਟ੍ਰੇਨਿੰਗ ਐਨ.ਈ.ਪੀ 2020 ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ‘ਚ 15 ਤੋਂ ਚੱਲ ਰਹੀ ਹੈ।ਵਰਕਸ਼ਾਪ ਵਿੱਚ ਪੂਰੇ ਪੰਜਾਬ ਦੇ ਵਿੱਦਿਆ ਭਾਰਤੀ ਸਕੂਲਾਂ ਵਿਚੋਂ ਲਗਭਗ 7 ਅਧਿਆਪਕ ਅਤੇ 5 ਮੁੱਖ ਅਧਿਆਪਕ ਭਾਗ ਲੈ ਰਹੇ ਹਨ।ਵਰਕਸ਼ਾਪ ਦਾ ਉਦਘਾਟਨ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤੀਸ਼ ਕੁਮਾਰ …

Read More »

ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਜਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ ‘ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 16 ਅਗਸਤ (ਜਗਦੀਪ ਸਿੰਘ ਸੱਗੂ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਅੰਮ੍ਰਿਤਸਰ ਜਿਲ੍ਹਾ ਬੈਡਮਿੰਟਨ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ।ਇਸ ਚੈਂਪੀਅਨਸ਼ਿਪ ਦਾ ਆਯੋਜਨ ਅੰਮ੍ਰਿਤਸਰ ਦੇ ਬੈਡਮਿੰਟਨ ਹਾਲ ਵਿੱਚ 3 ਤੋਂ 7 ਅਗਸਤ 2022 ਤੱਕ ਕੀਤਾ ਗਿਆ।ਸਕੂਲ ਦੇ ਵਿਦਿਆਰਥੀਆਂ ਵਿੱਚ ਨੌਰੀਨ ਕੌਰ (ਜਮਾਤ ਅੱਠਵੀਂ) ਨੇ ਰਨਰਜ਼ ਅਪ (ਅੰਡਰ 15 ਕੁੜੀਆਂ), ਵਿਜੇਤਾ (ਅੰਡਰ 15 ਕੁੜੀਆਂ ਦੇ ਡਬਲ), ਵਿਜੇਤਾ (ਅੰਡਰ …

Read More »

ਗੋਲਡਨ ਐਰੋ ਡਿਵਿਜ਼ਨ ਨੇ ਭਾਰਤ ਦੇ ਸੁਤੰਤਰਤਾ ਦਿਵਸ ਦੀ 75ਵੀਂ ਵਰ੍ਹੇਗੰਢ ਸਬੰਧੀ ਸਮਾਗਮ

ਫਿਰੋਜ਼ਪੁਰ, 16 ਅਗਸਤ (ਪੰਜਾਬ ਪੋਸਟ ਬਿਊਰੋ) – 76ਵੇਂ ਸੁਤੰਤਰਤਾ ਦਿਵਸ ਦੇ ਮੌਕੇ `ਤੇ ਸਾਡੀ ਆਜ਼ਾਦੀ ਦੇ ਯੋਧਿਆਂ ਨੂੰ ਸਲਾਮ ਕਰਨ ਦੇ ਉਦੇਸ਼ ਨਾਲ ਗੋਲਡਨ ਐਰੋ ਡਵੀਜ਼ਨ ਨੇ 10 ਤੋਂ 15 ਅਗਸਤ 2022 ਤੱਕ ਬਹੁਤ ਸਾਰੇ ਸਮਾਗਮਾਂ ਦਾ ਆਯੋਜਨ ਕੀਤਾ।ਫਿਰੋਜ਼ਪੁਰ ਤੋਂ ਹੁਸੈਨੀਵਾਲਾ, ਮੀਡਾ, ਮੁਕਤਸਰ ਅਤੇ ਆਸਲ ਉਤਾੜ ਤੱਕ ਬਾਈਕ ਰੈਲੀਆਂ ਕੱਢੀਆਂ ਗਈਆਂ।ਲੋਕਾਂ ਦੇ ਮਨਾਂ ਅਤੇ ਦਿਲਾਂ ਵਿੱਚ ਸਾਡੇ ਆਜ਼ਾਦੀ ਯੋਧਿਆਂ ਦੀਆਂ …

Read More »