ਅੰਮ੍ਰਿਤਸਰ, 16 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ, ਪ੍ਰੋ. ਜਸਪਾਲ ਸਿੰਘ ਸੰਧੂ ਨੇ 75ਵੇਂ ਅਜਾਦੀ ਦਿਵਸ ਮੌਕੇ ਗੈਸਟ ਹਾਊਸ ਲਾਅਨ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਉਪਰੰਤ ਤਿਰੰਗੇ ਝੰਡੇ ਨੂੰ ਸਲਾਮੀ ਦਿੱਤੀ। ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ, ਓ.ਐਸ.ਡੀ ਟੂ ਵੀ.ਸੀ. ਪ੍ਰੋ. ਹਰਦੀਪ ਸਿੰਘ, ਡੀਨ ਵਿਦਿਆਰਥੀ ਭਲਾਈ, ਪ੍ਰੋ. ਅਨੀਸ਼ ਦੂਆ, ਸੁਰੱਖਿਆ ਅਫਸਰ ਸ਼੍ਰੀ ਅਮਰਬੀਰ ਸਿੰਘ …
Read More »Daily Archives: August 16, 2022
Vice- Chancellor Prof. Sandhu unfurled the National Flag
Amritsar, August 16 (Punjab Post Bureau) – Prof. Jaspal Singh Sandhu, Vice Chancellor of Guru Nanak Dev University unfurled the National Flag at Guest House Lawns of the University at the eve of 75th Independence Day. Prof. K.S Kahlon Registrar, Prof. Hardip Singh OSD to VC, Prof. Anish Dua, Dean Student’s Welfare and Sh. Amarbir Singh Chahal, Security Officer and security officials were present …
Read More »ਨਗਰ ਕੌਂਸਲ ਪ੍ਰਧਾਨ ਨੇ ਲਹਿਰਾਇਆ ਤਿਰੰਗਾ
ਸੰਗਰੂਰ, 16 ਅਗਸਤ (ਜਗਸੀਰ ਲੌਂਗੋਵਾਲ) – ਆਜ਼ਾਦੀ ਦੇ 75ਵੇਂ ਅੰਮ੍ਰਿਤ ਮਹਾਂ ਉਤਸਵ ਮੌਕੇ ਸਥਾਨਕ ਨਗਰ ਕੌਂਸਲ ਵਿਖੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਨਗਰ ਕੌਂਸਲ ਪ੍ਰਧਾਨ ਰੀਤੂ ਗੋਇਲ ਵਲੋਂ ਅਦਾ ਕੀਤੀ ਗਈ।ਬੱਚਿਆਂ ਵਲੋਂ ਦੇਸ਼ ਭਗਤੀ ਦੇ ਗੀਤ ਗਾਏ ਗਏ।ਆਗੂਆਂ ਨੇ ਆਜ਼ਾਦੀ ਦੇ ਜਸ਼ਨਾਂ ਦੀ ਵਧਾਈ ਦਿੱਤੀ ਅਤੇ ਨਾਲ ਹੀ ਦੇਸ਼ ਦੀ ਖਾਤਰ ਕੁਰਬਾਨੀਆਂ ਦੇਣ ਵਾਲੇ ਯੋਧਿਆਂ ਨੂੰ ਵੀ ਨਮਨ ਕੀਤਾ।ਪੰਜਾਬ ਪੁਲੀਸ …
Read More »ਲਿਬਰੇਸ਼ਨ ਆਗੂਆਂ ਨੇ ਡਾ. ਕਿਰਪਾਲ ਸਿੰਘ ਨੂੰ ਕੀਤਾ ਸਨਮਾਨਿਤ
ਸੰਗਰੂਰ, 16 ਅਗਸਤ (ਜਗਸੀਰ ਲੌਂਗੋਵਾਲ) – ਸੀ.ਪੀ.ਆਈ (ਐਮ.ਐਲ) ਲਿਬਰੇਸ਼ਨ ਪਾਰਟੀ ਦੇ ਸੂਬਾ ਕਮੇਟੀ ਮੈਂਬਰ ਅਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਕਾਮਰੇਡ ਗੋਬਿੰਦ ਸਿੰਘ ਛਾਜਲੀ ਨੇ ਆਪਣੀ ਟੀਮ ਸਮੇਤ ਨਵ-ਨਿਯੁੱਕਤ ਸਿਹਤ ਅਫਸਰ ਡਾ. ਕਿਰਪਾਲ ਸਿੰਘ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਸਨਮਾਨਿਤ ਕੀਤਾ।ਕਾਮਰੇਡ ਛਾਜਲੀ ਨੇ ਕਿਹਾ ਕਿ ਡਾ. ਕਿਰਪਾਲ ਸਿੰਘ ਨੇ ਸਰਕਾਰੀ ਹਸਪਤਾਲ ਸੰਗਰੂਰ ਵਿਖੇ ਆਪਣੀਆਂ ਸੇਵਾਵਾਂ ਨੂੰ ਬਾਖੂਬੀ …
Read More »ਸੁਤੰਤਰਤਾ ਦਿਵਸ ਤੇ ਤੀਆਂ ਦਾ ਤਿਉਹਾਰ ਮਨਾਇਆ
ਸੰਗਰੂਰ, 16 ਅਗਸਤ (ਜਗਸੀਰ ਲੌਂਗੋਵਾਲ) – ਬਾਬਾ ਬਿਸ਼ਨ ਗਿਰ ਪਬਲਿਕ ਸੀਨੀਅਰ ਸਕੈਂਡਰੀ ਸਕੂਲ ਝਾੜੋਂ ਵਿਖੇ ਸੁੰਤਤਰਤਾ ਦਿਵਸ ‘ਤੇ ਤੀਆਂ ਦਾ ਤਿਉਹਾਰ ਪੂਰੇ ਉਤਸਾਹ ਨਾਲ ਮਨਾਇਆ ਗਿਆ।ਵਿਦਿਆਰਥੀਆਂ ਨੇ ਨਾਟਕ, ਕੋਰੀਓਗਰਾਫੀ, ਗਿੱਧਾ ਅਤੇ ਭੰਗੜਾ ਆਦਿ ਵੰਨਗੀਆਂ ਪੇਸ਼ ਕੀਤੀਆਂ।ਜਿਸ ਵਿਚੋਂ ਫਾਂਸੀ ਤੇ ਸੂਰਜ ਕੋਰਿਓਗ੍ਰਾਫੀ ਨੇ ਸਰੋਤਿਆਂ ਦਾ ਮਨ ਮੋਹ ਲਿਆ।ਇਸ ਮੌਕੇ ਸਕੂਲ ਪ੍ਰਿੰਸੀਪਲ ਬੂਟਾ ਸਿੰਘ ਵਾਇਸ ਪ੍ਰਿੰਸੀਪਲ ਰੁਪਿੰਦਰ ਕੌਰ ਅਤੇ ਸਮੂਹ ਸਟਾਫ਼ ਮੈਬਰ …
Read More »ਖ਼ਾਲਸਾ ਕਾਲਜ ਮੈਨੇਜ਼ਮੈਂਟ ਅਧੀਨ ਚੱਲਦੇ ਵਿੱਦਿਅਕ ਅਦਾਰਿਆਂ ‘ਚ ਮਨਾਇਆ ਅਜ਼ਾਦੀ ਦਿਵਸ
ਅੰਮ੍ਰਿਤਸਰ, 16 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਚਵਿੰਡਾ ਦੇਵੀ, ਖ਼ਾਲਸਾ ਕਾਲਜ ਪਬਲਿਕ ਸਕੂਲ, ਜੀ.ਟੀ ਰੋਡ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਅਜ਼ਾਦੀ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ।ਇਹਨਾਂ ਸੰਸਥਾਵਾਂ ’ਚ ਪਬਲਿਕ ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਅਤੇ ਇੰਟਰਨੈਸ਼ਨਲ ਸਕੂਲ ਦੇ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਵਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ …
Read More »ਸ਼ਹਿਰ ਵਾਸੀਆਂ ਨੂੰ ਸਾਫ਼-ਸੁਥਰਾ ਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਇਆ ਜਾਵੇ
ਮੇਅਰ ਦੀਆਂ ਐਮ.ਟੀ.ਪੀ ਵਿਭਾਗ ਨੂੰ ਸਖ਼ਤ ਹਦਾਇਤਾਂ ਅੰਮ੍ਰਿਤਸਰ, 16 ਅਗਸਤ (ਜਗਦੀਪ ਸਿੰਘ ਸੱਗੂ) – ਮੇਅਰ ਕਰਮਜੀਤ ਸਿੰਘ ਅਤੇ ਸੰਯੁਕਤ ਕਮਿਸ਼ਨਰ ਹਰਦੀਪ ਸਿੰਘ ਵਲੋਂ ਨਗਰ ਨਿਗਮ ਦੇ ਬਿਲਡਿੰਗ ਵਿਭਾਗ ਦੀ ਮੀਟਿੰਗ ਲਈ ਗਈ।ਮੀਟਿੰਗ ਵਿਚ ਐਮ.ਟੀ.ਪੀ, ਏ.ਟੀ.ਪੀ, ਬਿਲਡਿੰਗ ਇੰਸਪੈਕਟਰ ਤੇ ਡਰਾਫਟਸਮੈਨ ਆਦਿ ਸ਼ਾਮਿਲ ਹੋਏ। ਮੀਟਿੰਗ ਦੌਰਾਨ ਸ਼ਹਿਰ ਦੇ ਵੱਖ-ਵੱਖ ਸੈਕਟਰਾਂ ਵਿਚ ਪੈਂਦੇ ਇਲਾਕਿਆਂ ਵਿੱਚ ਚੱਲ ਰਹੀਆਂ ਉਸਾਰੀਆਂ ਬਾਰੇ ਜਾਣਕਾਰੀ ਲਈ ਗਈ।ਮੇਅਰ ਕਰਮਜੀਤ …
Read More »ਮੇਅਰ ਵਲੋਂ ਰਾਣੀ ਕਾ ਬਾਗ ਵਿਖੇ ਟਿਊਬਵੈਲ ਦਾ ਉਦਘਾਟਨ
ਅੰਮ੍ਰਿਤਸਰ, 16 ਅਗਸਤ (ਜਗਦੀਪ ਸਿੰਘ ਸੱਗੂ) – ਮੇਅਰ ਕਰਮਜੀਤ ਸਿੰਘ ਰਿੰਟ ਵਲੋਂ ਵਾਰਡ ਨੰਬਰ 53 ਦੇ ਇਲਾਕਾ ਰਾਣੀ-ਕਾ-ਬਾਗ, ਤ੍ਰਿਕੋਨੀ ਪਾਰਕ ਵਿਖੇ 18 ਲੱਖ ਰੁਪਏ ਦੀ ਲਾਗਤ ਨਾਲ ਲਗਾਏ ਗਏ ਨਵੇਂ ਟਿਊਬਵੈੱਲ ਦਾ ਉਦਘਾਟਨ ਕੀਤਾ ਗਿਆ।ਉਹਨਾਂ ਦੇ ਨਾਲ ਨੀਤੂ ਟਾਂਗਰੀ ਕੌਂਸਲਰ, ਸੰਜੀਵ ਟਾਂਗਰੀ, ਪ੍ਰਸ਼ੋਤਮ ਲਾਲ ਹਾਂਡਾ, ਸੰਜੀਵ ਨਈਅਰ, ਵਜ਼ੀਰ ਚੰਦ ਘੁੱਲੇਸ਼ਾਹ, ਸੁਰਿੰਦਰ ਗਿੱਲ, ਮਨਮੋਹਨ ਚੌਹਾਨ, ਦਲੀਪ ਪੂਰੀ, ਸਕੱਤਰ ਵਿਸ਼ਾਲ ਵਧਾਵਨ ਅਤੇ …
Read More »ਸਮਰਾਲਾ ’ਚ ਐਨ.ਸੀ.ਸੀ ਕੈਡਿਟਾਂ ਨੇ 75ਵਾਂ ਆਜ਼ਾਦੀ ਦਿਵਸ ਧੂਮ-ਧਾਮ ਨਾਲ ਮਨਾਇਆ
ਸਮਰਾਲਾ, 16 ਅਗਸਤ (ਇੰਦਰਜੀਤ ਸਿੰਘ ਕੰਗ) – ਕਮਾਂਡਿੰਗ ਅਫ਼ਸਰ ਕਰਨਲ ਕੇ.ਐਸ ਕੌਂਡਲ ਅਤੇ ਸੂਬੇਦਾਰ ਮੇਜਰ ਜਸਵੀਰ ਸਿੰਘ 19 ਪੰਜਾਬ ਬਟਾਲੀਅਨ ਐਨ.ਸੀ.ਸੀ ਲੁਧਿਆਣਾ ਦੀ ਕਮਾਂਡ ਅਧੀਨ ਸਰਕਾਰੀ ਸੀਨੀ: ਸੈਕੰ: ਸਮਾਰਟ ਸਕੂਲ (ਲ) ਸਮਰਾਲਾ ਵਿਖੇ ਲੈਫ਼ਟੀਨੈਂਟ ਜਤਿੰਦਰ ਕੁਮਾਰ ਅਤੇ ਸਰਕਾਰੀ ਆਈ.ਟੀ.ਆਈ ਸਮਰਾਲਾ ਵਿਖੇ ਲੈਫ਼: ਤਨਵੀਰ ਸਿੰਘ ਦੀ ਅਗਵਾਈ ਵਿੱਚ ਚੱਲ ਰਹੇ ਐਨ.ਸੀ.ਸੀ ਸਬ ਯੂਨਿਟਾਂ ਦੇ ਕੈਡਿਟਾਂ ਵਲੋਂ ਦੇਸ਼ ਦੀ ਆਜ਼ਾਦੀ ਦੀ 75ਵੀਂ …
Read More »ਸਰਕਾਰੀ ਹਾਈ ਸਕੂਲ ਘੁਲਾਲ ਵਿਖੇ 75ਵਾਂ ਸੁਤੰਤਰਤਾ ਦਿਵਸ ਮਨਾਇਆ
ਸਮਰਾਲਾ, 16 ਅਗਸਤ (ਇੰਦਰਜੀਤ ਸਿੰਘ ਕੰਗ) – ਸਰਕਾਰੀ ਹਾਈ ਸਕੂਲ ਘੁਲਾਲ ਵਿਖੇ 75ਵਾਂ ਸੁਤੰਤਰਤਾ ਦਿਵਸ ਬਹੁਤ ਧੂਮ-ਧਾਮ ਨਾਲ ਮਨਾਇਆ ਗਿਆ।ਸਕੂਲ ਇੰਚਾਰਜ਼ ਪਰਮਜੀਤ ਕੌਰ ਵਲੋਂ ਝੰਡਾ ਲਹਿਰਾਉਣ ਦੀ ਰਸਮ ਨਿਭਾਈ ਗਈ।ਉਹਨਾਂ ਵਲੋਂ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਨੂੰ ਸੁਤੰਤਰਤਾ ਦਿਵਸ ਦੀ ਵਧਾਈ ਦਿੱਤੀ ਅਤੇ ਇਸ ਦੀ ਮਹੱਤਤਾ ਬਾਰੇ ਦੱਸਿਆ ਗਿਆ।ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਵਲੋਂ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤੇ ਗਏ।ਅਖੀਰ ਵਿੱਚ ਸਾਰੇ ਵਿਦਿਆਰਥੀਆਂ …
Read More »