ਸਾਕੇ ਦੇ ਸ਼ਹੀਦ ਭਾਈ ਕਰਮ ਸਿੰਘ ਦੀ ਯਾਦ ’ਚ ਬਣੇ ਗੁਰਦੁਆਰਾ ਸਾਹਿਬ ਵਿਖੇ ਕੀਤਾ ਹੋਵੇਗਾ ਸਮਾਗਮ ਅੰਮ੍ਰਿਤਸਰ, 15 ਅਗਸਤ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਕਾ ਸ੍ਰੀ ਪੰਜਾ ਸਾਹਿਬ ਦੇ 100 ਸਾਲਾ ਨੂੰ ਸਮਰਪਿਤ ਇਕ ਗੁਰਮਤਿ ਸਮਾਗਮ ਸਾਕੇ ਦੇ ਸ਼ਹੀਦ ਭਾਈ ਕਰਮ ਸਿੰਘ ਦੀ ਯਾਦ ਵਿਚ ਇਥੇ ਸੁਲਤਾਨਵਿੰਡ ਰੋਡ ’ਤੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਕੀਤਾ ਜਾਵੇਗਾ।ਇਹ ਐਲਾਨ …
Read More »Daily Archives: August 16, 2022
1947 ਦੀ ਵੰਡ ਸਮੇਂ ਮਾਰੇ ਗਏ ਲੱਖਾਂ ਪੰਜਾਬੀਆਂ ਦੀ ਯਾਦ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ
ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਦੇਸ਼ ਵੰਡ ’ਚ ਮਾਰੇ ਲੋਕਾਂ ਪ੍ਰਤੀ ਪਾਰਲੀਮੈਂਟ ’ਚ ਸ਼ੋਕ ਮਤੇ ਪਾਸ ਕਰਨ -ਗਿਆਨੀ ਹਰਪ੍ਰੀਤ ਸਿੰਘ ਅੰਮ੍ਰਿਤਸਰ, 16 ਅਗਸਤ (ਪੰਜਾਬ ਪੋਸਟ ਬਿਊਰੋ) – ਸੰਨ 1947 ’ਚ ਭਾਰਤ-ਪਾਕਿਸਤਾਨ ਦੀ ਵੰਡ ਦੌਰਾਨ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਯਾਦ ਕੀਤਾ ਗਿਆ।ਇਸ ਸਬੰਧੀ ਵਿਸ਼ੇਸ਼ ਤੌਰ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ ਹੋਇਆ, …
Read More »ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਗੁੰਮਨਾਮ ਨਾ ਹੋਣ ਦੇਵਾਂਗੇ – ਹਰਪਾਲ ਸਿੰਘ
ਕਿਹਾ, ਇੰਡੀਆ ਗੇਟ ਦਾ ਨਾਮ ਦਰਵਾਜਾ ਸ਼ਾਮ ਸਿੰਘ ਅਟਾਰੀਵਾਲਾ ਰੱਖਿਆ ਜਾਵੇ ਅੰਮਿਤਸਰ, 16 ਅਗਸਤ (ਸੁਖਬੀਰ ਸਿੰਘ) – ਨਾਮਧਾਰੀ ਸੰਗਤ ਵਲੋਂ 15 ਅਗਸਤ ਦਾ ਦਿਨ ਅਜ਼ਾਦੀ ਘੁਲਾਟੀਆਂ ਲਈ ਸਰਕਾਰ ਕੋਲੋਂ ਰਾਸ਼ਟਰੀ ਯਾਦਗਾਰੀ ਸਮਾਰਕ ਬਨਾਉਣ ਦੀ ਮੰਗ ਦੇ ਨਾਲ ਬਲੀਦਾਨਾਂ ਦੀ ਮਹਾਨ ਵਿਰਾਸਤ ਸੰਭਾਲਣ ਲਈ ਲੋਕਾਂ ਨੂੰ ਜਾਗਰੂਕ ਕਰਕੇ ਮਨਾਇਆ।ਨਾਮਧਾਰੀ ਸੰਗਤ ਦੇ ਪ੍ਰਤੀਨਿਧੀ ਹਰਪਾਲ ਸਿੰਘ ਨੇ ਕਿਹਾ ਕਿ ਜੰਗ ਏ ਅਜਾਦੀ ਦੇ …
Read More »ਆਗਾਜ਼-ਏ-ਦੋਸਤੀ ਸੰਸਥਾ ਵਲੋਂ ਰਮੇਸ਼ ਯਾਦਵ ਤੇ ਪ੍ਰੋ. ਜਗਮੋਹਨ ਸਿੰਘ ਦਾ ਸਨਮਾਨ
ਅੰਮ੍ਰਿਤਸਰ, 16 ਅਗਸਤ (ਦੀਪ ਦਵਿੰਦਰ ਸਿੰਘ) – ਫ਼ੋਕਲੋਰ ਰਿਸਰਚ ਅਕਾਦਮੀ (ਰਜਿ.) ਅੰਮ੍ਰਿਤਸਰ ਅਤੇ ਉਸ ਦੀਆਂ ਹਮ-ਖ਼ਿਆਲ ਜੰਥੇਬੰਦੀਆਂ ਹਿੰਦ-ਪਾਕਿ ਦੋਸਤੀ ਮੰਚ, ਸਾਫ਼ਮਾ, ਪਾਕਿਸਤਾਨ ਇੰਡੀਆ ਪੀਪਲਜ਼ ਫੋਰਮ ਫ਼ਾਰ ਪੀਸ ਐਂਡ ਡੈਮੋਕਰੇਸੀ ਤੇ ਪੰਜਾਬ ਜਾਗ੍ਰਿਤੀ ਮੰਚ ਜਲੰਧਰ ਦੇ ਸਾਂਝੇ ਯਤਨਾਂ ਨਾਲ 27ਵਾਂ ਹਿੰਦ-ਪਾਕਿ ਦੋਸਤੀ ਸੰਮੇਲਨ 14 ਅਗਸਤ 2022 ਨੂੰ ਅੰਮ੍ਰਿਤਸਰ ਨਾਟਸ਼ਾਲਾ ਵਿਖੇ ਕਰਵਾਇਆ ਗਿਆ।ਇਸ ਸਬੰਧ ਵਿੱਚ ਸੈਮੀਨਾਰ, ਸੂਫ਼ੀ ਸੰਗੀਤ ਦਾ ਪ੍ਰੋਗਰਾਮ ਅਤੇ ਰਾਤ …
Read More »