ਸਮਰਾਲਾ, 17 ਅਗਸਤ (ਇੰਦਰਜੀਤ ਸਿੰਘ ਕੰਗ) – ਪਿੰਡ ਖੀਰਨੀਆਂ ਵਿੱਚ ਧੀਆਂ ਦਾ ਤਿਉਹਾਰ ਤੀਆਂ ਮਨਾਉਣ ਦਾ ਪਲੇਠਾ ਸਮਾਗਮ ਕੀਤਾ ਗਿਆ।ਇਸ ਵਿੱਚ ਪਿੰਡ ਦੀਆਂ ਸਾਰੀਆਂ ਸੁਆਣੀਆਂ ਅਤੇ ਕੁਆਰੀਆਂ ਧੀਆਂ ਦੀ ਸ਼ਮੂਲੀਅਤ ਨਾਲ ਖੂਬ ਰੌਣਕ ਲੱਗੀ।ਤੀਆਂ ਦੇ ਮੇਲੇ ਦਾ ਉਦਘਾਟਨ ਦਲਜੀਤ ਕੌਰ ਨੇ ਕੀਤਾ।ਪਿੰਡ ਨਿਵਾਸੀ ਗੁਰਮੀਤ ਸਿੰਘ ਅਤੇ ਦਲਜੀਤ ਕੌਰ ਦੀ ਕੈਨੇਡਾ ਨਿਵਾਸੀ ਧੀ ਕਿਰਨਜੋਤ ਨੇ ਮਾਇਆ ਦਾ ਖੁੱਲਾ ਗੱਫਾ ਦੇ ਕੇ …
Read More »Daily Archives: August 17, 2022
ਮਾਮਲਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਉਣ ਦਾ
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ, ਪੁਲਿਸ ਕਾਰਵਾਈ ਲਈ ਦਿੱਤੇ ਆਦੇਸ਼ ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ ਬਿਊਰੋ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ ਵਿਅਕਤੀ ਵੱਲੋਂ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਹਿਨ ਕੇ ਆਉਣ ਅਤੇ ਫੋਟੋਆਂ ਖਿਚਵਾ ਕੇ ਵਾਇਰਲ ਕਰਨ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਰੜੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ …
Read More »