Thursday, October 3, 2024

Daily Archives: August 18, 2022

ਡੀ.ਏ.ਵੀ ਪਬਲਿਕ ਸਕੂਲ ਵਿਖੇ ਪਾਵਨ `ਹਵਨ` ਦਾ ਆਯੋਜਨ

ਅੰਮ੍ਰਿਤਸਰ, 18 ਅਗਸਤ (ਜਗਦੀਪ ਸਿੰਘ ਸੱਗੂ) – ਵੇਦ ਪ੍ਰਚਾਰ ਸਪਤਾਹ ਦੇ ਮੌਕੇ ਤੇ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਸ਼ੁੱਭ ਹਵਨ ਸਮਾਗਮ ਸਕੂਲ ਦੀ ਯੱਜਸ਼ਾਲਾ ਵਿੱਚ ਕਰਵਾਇਆ ਗਿਆ।ਸਾਰਾ ਵਾਤਾਵਰਣ ਪਵਿੱਤਰ ਸ਼ਲੋਕਾਂ ਅਤੇ ਵੈਦਿਕ ਮੰਤਰਾਂ ਨਾਲ ਗੂੰਜ਼ ਉਠਿਆ।ਸਕੂਲ ਪ੍ਰਬੰਧਕ ਡਾ. ਪੁਸ਼ਪਿੰਦਰ ਵਾਲੀਆ ਪ੍ਰਿੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਅੰਮ੍ਰਿਤਸਰ ਇਸ ਹਵਨ ਵਿੱਚ ਯੱਜਮਾਨ ਵਜੋਂ ਸ਼ਾਮਲ ਹੋਏ।ਉਨ੍ਹਾਂ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੱਤਾ ਅਤੇ …

Read More »

ਡੀ.ਏ.ਵੀ ਇੰਟਰਨੈਸ਼ਨਲ ਸ਼ਕੂਲ ਵਿਦਿਆਰਥੀਆਂ ਨੇ ਸੂਬਾ ਪੱਧਰੀ ਟੇਬਲ ਟੈਨਿਸ ਪ੍ਰਤੀਯੋਗਿਤਾ ‘ਚ ਜਿੱਤੇ 7 ਇਨਾਮ

ਅੰਮ੍ਰਿਤਸਰ, 18 ਅਗਸਤ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸ਼ਕੂਲ ਦੇ ਵਿਦਿਆਰਥੀਆਂ ਨੇ ਸੂਬਾ ਪੱਧਰੀ ਟੇਬਲ ਟੈਨਿਸ ਪ੍ਰਤੀਯੋਗਿਤਾ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਿੰਨ ਪਹਿਲੇ ਅਤੇ ਚਾਰ ਤੀਜੇ ਇਨਾਮ ਪ੍ਰਾਪਤ ਕੀਤੇ।ਪ੍ਰਿੱੰਸੀਪਲ ਡਾ. ਅੰਜ਼ਨਾ ਗੁਪਤਾ ਨੇ ਦੱਸਿਆ ਕਿ ਦੂਜੀ ਪੰਜਾਬ ਟੇਬਲ ਟੈਨਿਸ ਪ੍ਰਤੀਯੋਗਿਤਾ ਦਾ ਆਯੋਜਨ 13 ਤੋਂ 15 ਅਗਸਤ ਨੂੰ ਚੰਡੀਗੜ੍ਹ ‘ਚ ਹੋਇਆ।ਜਿਸ ਵਿੱਚ 300 ਖਿਡਾਰੀਆਂ ਨੇ ਭਾਗ ਲਿਆ।ਉਮਰ ਵਰਗ ਅੰਡਰ-11 ‘ਚ …

Read More »

ਬੱਚਿਆਂ ਦੀ ਸ਼ੁਗਰ ਦੇ ਟੈਸਟ ਵੀ ਕੀਤੇ ਜਾਣ – ਮੈਂਬਰ ਫੂਡ ਕਮਿਸ਼ਨ ਪੰਜਾਬ

ਆਂਗਨਵਾੜੀ ਕੇਂਦਰਾਂ ਦੀ ਕੀਤੀ ਚੈਕਿੰਗ ਅੰਮ੍ਰਿਤਸਰ, 18 ਅਗਸਤ (ਸੁਖਬੀਰ ਸਿੰਘ) – ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਪੇਟ ਦੇ ਕੀੜਿਆਂ, ਆਇਰਨ ਦੀਆਂ ਗੋਲੀਆਂ ਦੇਣ ਦੇ ਨਾਲ ਨਾਲ ਸ਼ੁਗਰ ਦੇ ਟੈਸਟ ਵੀ ਯਕੀਨੀ ਬਣਾਏ ਜਾਣ, ਕਿਉਂਕਿ ਦੇਖਣ ਵਿੱਚ ਆ ਰਿਹਾ ਹੈ ਕਿ ਛੋਟੇ ਬੱਚੇ ਵੀ ਸ਼ੁਗਰ ਵਰਗੀ ਬਿਮਾਰੀ ਦੀ ਚਪੇਟ ਵਿੱਚ ਆ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀਮਤੀ ਪ੍ਰੀਤੀ ਚਾਵਲਾ ਮੈਂਬਰ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹੋਸਟਲ `ਚ ਲਾਇਆ ਤੀਆਂ ਦਾ ਮੇਲਾ

ਅੰਮ੍ਰਿਤਸਰ, 18 ਅਗਸਤ (ਖੁਰਮਣੀਆਂ) – ਪੰਜਾਬੀ ਸਭਿਆਚਾਰ ਵਿਚ ਸਾਂਝ ਦਾ ਪ੍ਰਤੀਕ ਤਿਉਹਾਰ `ਤੀਆਂ` ਦਾ ਮੇਲਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਾਤਾ ਨਾਨਕੀ ਗਰਲਜ਼ ਹੋਸਟਲ ਦੇ ਵਿਹੜੇ ਵਿਚ ਲਗਾਇਆ ਗਿਆ।ਉਪ ਕੁਲਪਤੀ ਪ੍ਰੋ. ਜਸਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ ਤੇ ਡੀਨ ਵਿਦਿਆਰਥੀ ਭਲਾਈ ਪ੍ਰੋ. ਅਨੀਸ਼ ਕੁਮਾਰ ਦੂਆ ਦੇ ਸਹਿਯੋਗ ਨਾਲ ਕਰਵਾਏ ਇਸ ਤੀਆਂ ਦੇ ਮੇਲੇ `ਚ ਹੋਸਟਲ ਨੰ. 1,2,3 ਅਤੇ 4 ਦੀਆਂ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨਤੀਜਿਆਂ ਦਾ ਐਲਾਨ

ਅੰਮ੍ਰਿਤਸਰ, 18 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2022 ਸੈਸ਼ਨ ਦੇ ਐਮ.ਏ ਇਕਨਾਮਿਕਸ ਸਮੈਸਟਰ ਦੂਜਾ, ਐਮ.ਐਸ.ਸੀ (ਫਿਜ਼ਿਕਸ) ਸਮੈਸਟਰ ਦੂਜਾ ਤੇ ਚੌਥਾ, ਐਮ.ਐਸ.ਸੀ ਕੈਮਿਸਟਰੀ ਸਮੈਸਟਰ ਦੂਜਾ ਤੇ ਚੌਥਾ, ਐਮ.ਐਸ.ਸੀ ਜ਼ੂਆਲੋਜੀ ਸਮੈਸ਼ਟਰ ਦੂਜਾ ਤੇ ਚੌਥਾ, ਬੀ.ਕਾਮ ਐਲ਼.ਐਲ.ਬੀ (ਪੰਜਾ ਸਾਲਾ ਕੋਰਸ) ਸਮੈਸਟਰ ਦੂਜਾ ਤੇ ਛੇਵਾਂ ਤੇ ਸੱਤਵਾਂ ਤੇ ਦਸਵਾਂ, ਸਰਟੀਫਿਕੇਟ ਕੋਰਸ ਇਨ ਫਰੈਂਚ ਪਾਰਟ ਟਾਈਮ ਸਮੈਸਟਰ ਦੂਜਾ, ਐਮ.ਏ ਹਿਸਟਰੀ ਸਮੈਸਟਰ …

Read More »

Guru Nanak Dev University results declared

Amritsar, August 18 (Punjab Post Bureau) – The results M.A Economics Semester– II, M.Sc. (Physics) Semester –II, M.Sc. (Physics) Semester –IV, M.Sc. Chemistry Semester –II, M.Sc. Chemistry Semester – IV, M.Sc. Zoology Semester- II, M.Sc. Zoology Semester – IV, B. Com. LL.B (Five Years Integrated Course), Semester – II, B. Com. LL. B. (Five Years Integrated Course), Semester –VI, B. …

Read More »

ਯੂਨੀਵਰਸਿਟੀ ਵਿਖੇ ਖੂਨਦਾਨ ਕੈਂਪ ਮੌਕੇ 200 ਤੋਂ ਵੱਧ ਵਿਦਿਆਰਥੀਆਂ ਨੇ ਕੀਤਾ ਖੂਨਦਾਨ

ਅੰਮ੍ਰਿਤਸਰ, 18 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਨ.ਐਸ.ਐਸ ਯੂਨਿਟ ਇਕ ਅਤੇ ਦੋ ਵਲੋਂ ਅੱਜ ਗੁਰੂ ਨਾਨਕ ਹਸਪਤਾਲ ਅੰਮ੍ਰਿਤਸਰ ਦੇ ਸਹਿਯੋਗ ਅਤੇ ਐਚ.ਡੀ.ਐਫ.ਸੀ ਬੈਂਕ ਦੁਆਰਾ ਸਪਾਂਸਰ ਕੀਤਾ ਖੂਨਦਾਨ ਕੈਂਪ ਦਾ ਲਗਾਇਆ ਗਿਆ।ਇਸ ਵਿੱਚ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਵਿਸ਼ੇਸ਼ ਤੌਰ `ਤੇ ਹਾਜ਼ਰ ਹੋਏ।ਕੈਂਪ ਦੌਰਾਨ 200 ਤੋਂ ਵੱਧ ਵਿਦਿਆਰਥੀਆਂ ਨੇ ਸਵੈ-ਇੱਛਾ ਨਾਲ ਹਿੱਸਾ ਲਿਆ ਅਤੇ …

Read More »

GNDU NSS organised a Blood Donation Camp

Amritsar, August 18 (Punjab Post Bureau) – NSS Unit I & II, Guru Nanak Dev University organised a Blood Donation Camp here today in collaboration with Guru Nanak Hospital Amritsar and sponsored by HDFC Bank. The camp was graced by Honourable Vice Chancellor of the University, Prof. (Dr.) Jaspal Singh Sandhu with his presence. Prof. Sandhu interacted with the donor …

Read More »

ਖਾਲਸਾ ਕਾਲਜ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ

ਔਰਤਾਂ ਦੀ ਸੁੰਦਰਤਾ ਵਧਾਉਣ ’ਚ ਪਹਿਰਾਵੇ ਤੇ ਗਹਿਣਿਆਂ ਤੋਂ ਵੱਡਾ ਆਤਮ ਵਿਸ਼ਵਾਸ਼ – ਅਸਿਸਟੈਂਟ ਕਮਿਸ਼ਨਰ ਅੰਮ੍ਰਿਤਸਰ, 18 ਅਗਸਤ (ਖੁਰਮਣੀਆਂ) – ਪੰਜਾਬੀ ਸੱਭਿਆਚਾਰ, ਰੀਤੀ-ਰਿਵਾਜ਼ ਤੇ ਪੁਰਾਤਨ ਵਿਰਸੇ ਨਾਲ ਜੋੜਣ ਦੇ ਮਕਸਦ ਤਹਿਤ ਖਾਲਸਾ ਕਾਲਜ ਵਿਖੇ ਲੜਕੀਆਂ ਦੇ ਹੋਸਟਲ ’ਚ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਉਲੀਕੇ ਗਏ ਇਸ ਪ੍ਰੋਗਰਾਮ ’ਚ ਅਸਿਸਟੈਂਟ ਕਮਿਸ਼ਨਰ …

Read More »

‘ਗੁਰੂ ਤੇਗ ਬਹਾਦਰ ਸਾਹਿਬ – ਜੀਵਨ, ਬਾਣੀ ਤੇ ਵਿਚਾਰਧਾਰਾ’ ਵਿਸ਼ੇ ’ਤੇ ਸੈਮੀਨਾਰ

ਗੁਰੂ ਸਾਹਿਬ ਦੀ ਸ਼ਹਾਦਤ ਵਿਸ਼ਵ ਇਤਿਹਾਸ ’ਚ ਵਿਲੱਖਣ – ਮਾਹਿਰ ਅੰਮ੍ਰਿਤਸਰ, 18 ਅਗਸਤ (ਖੁਰਮਣੀਆਂ) – ਖਾਲਸਾ ਕਾਲਜ ਫ਼ਾਰ ਵੁਮੈਨ ਵਿਖੇ ‘ਗੁਰੂ ਤੇਗ ਬਹਾਦਰ ਸਾਹਿਬ : ਜੀਵਨ, ਬਾਣੀ ਤੇ ਵਿਚਾਰਧਾਰਾ’ ਵਿਸ਼ੇ ’ਤੇ ਇਕ ਰੋਜ਼ਾ ਰਾਸ਼ਟਰੀ ਸੈਮੀਨਾਰ ਆਯੋਜਿਤ ਕੀਤਾ ਗਿਆ।ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੀ ਅਗਵਾਈ ’ਚ ਹਰਿਆਣਾ ਪੰਜਾਬੀ ਸਾਹਿਤ ਆਦਮੀ ਪੰਚਕੂਲਾ (ਹਰਿਆਣਾ) ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 …

Read More »