ਡਿਪਟੀ ਕਮਿਸ਼ਨਰ ਨੂੰ ਸੌਂਪਿਆ ਰੋਸ ਪੱਤਰ ਸਮਰਾਲਾ, 18 ਅਗਸਤ (ਇੰਦਰਜੀਤ ਸਿੰਘ ਕੰਗ) – ਸੰਗਰੂਰ ਵਿਖੇ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵਲੋਂ ਸੱਦੀ ਗਈ 16 ਅਗਸਤ ਦੀ ਮੀਟਿੰਗ ਵਿੱਚ ਫੈਸਲਾ ਹੋਇਆ ਕਿ ਡਿਪਟੀ ਕਮਿਸ਼ਨਰ ਸਾਹਿਬ ਦੇ ਦਫ਼ਤਰ ਸਾਹਮਣੇ ਇਕ ਵਿਸ਼ਾਲ ਰੈਲੀ ਕਰਕੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ ਜਾਵੇਗਾ ਤਾਂ ਜੋ ਭਖਦੀਆਂ ਮੰਗਾਂ ਲਾਗੂ ਕਰਨ ਲਈ ਸਰਕਾਰ ‘ਤੇ ਦਬਾਓ ਬਣਾਇਆ ਜਾ …
Read More »Daily Archives: August 18, 2022
ਖੇਤੀ ਸਬਸਿਡੀ ਸੰਦਾਂ ਦਾ ਘਪਲਾ ਇੱਕ ਹਜ਼ਾਰ ਕਰੋੜ ਤੋਂ ਵੱਧ – ਰਾਜੇਵਾਲ
ਸਮਰਾਲਾ, 18 ਅਗਸਤ (ਇੰਦਰਜੀਤ ਸਿੰਘ ਕੰਗ) – ਕੇਂਦਰ ਸਰਕਾਰ ਵਲੋਂ ਪਰਾਲੀ ਨੂੰ ਅੱਗ ਨਾ ਲਾਉਣ ਲਈ ਨੈਸ਼ਨਲ ਗਰੀਨ ਟ੍ਰਿਬਿਊਨਲ ਦੀ ਹਦਾਇਤ ‘ਤੇ ਕਿਸਾਨਾਂ ਨੂੰ ਸਬਸਿਡੀ ਉਤੇ ਮਸ਼ੀਨਾਂ ਦੇਣ ਲਈ 1178 ਕਰੋੜ ਇੱਕ ਕਿਸ਼ਤ ਵਿੱਚ ਦਿੱਤੇ ਸਨ।ਇਨ੍ਹਾਂ ਮਸ਼ੀਨਾਂ ਦੀ ਵੰਡ ਸਮੇਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਦੋਵੇਂ ਹੱਥੀਂ ਮਾਲ ਬਣਾਇਆ। ਭਾਰਤੀ ਕਿਸਾਨ ਯੂਨੀਅਨ …
Read More »ਭਾਜਪਾ ਵਲੋਂ ਲਾਲਪੁਰਾ ਦੀ ਚੋਣ ਨਾਲ ਗਾਂਧੀ ਪਰਿਵਾਰ ’ਚ ਬੌਖਲਾਹਟ – ਪ੍ਰੋ: ਖਿਆਲਾ
ਅੰਮ੍ਰਿਤਸਰ, 18 ਅਗਸਤ (ਸੁਖਬੀਰ ਸਿੰਘ) – ਭਾਜਪਾ ਦੇ ਸੂਝਵਾਨ, ਬੇਦਾਗ਼ ਸਿੱਖ ਆਗੂ ਅਤੇ ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੂੰ ਭਾਜਪਾ ਸੰਸਦੀ ਬੋਰਡ ਅਤੇ ਕੇਂਦਰੀ ਚੋਣ ਕਮੇਟੀ ’ਚ ਪੰਜਾਬ ਅਤੇ ਸਿੱਖ ਭਾਈਚਾਰੇ ਵਲੋਂ ਮਿਲੀ ਨੁਮਾਇੰਦਗੀ ਸਿੱਖ ਅਤੇ ਪੰਜਾਬ ਵਿਰੋਧੀ ਪਾਰਟੀ ਕਾਂਗਰਸ ਤੇ ਇਸ ਦੇ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਨੂੰ ਹਜ਼ਮ ਕਰਨੀ ਔਖੀ ਹੋ ਰਹੀ ਹੈ। …
Read More »ਸ੍ਰੀ ਹਰਿਮੰਦਰ ਸਾਹਿਬ ਵਿਖੇ ਪਾਲਕੀ ਸਾਹਿਬ ਦੀ ਸੇਵਾ ਸਮੇਂ ਬਜ਼ੁੱਰਗ ਸ਼ਰਧਾਲੂ ਦੀ ਕੁੱਟਮਾਰ ਕਰਨ ਵਾਲੇ ਦੋ ਮੁਲਾਜ਼ਮ ਮੁਅੱਤਲ
ਅੰਮ੍ਰਿਤਸਰ, 18 ਅਗਸਤ (ਪੰਜਾਬ ਪੋਸਟ ਬਿਊਰੋ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੰਮ੍ਰਿਤ ਵੇਲੇ ਪਾਲਕੀ ਸਾਹਿਬ ਦੀ ਸੇਵਾ ਸਮੇਂ ਇਕ ਬਜ਼ੁਰਗ ਸ਼ਰਧਾਲੂ ਨਾਲ ਦੁਰਵਿਹਾਰ (ਕੁੱਟਮਾਰ) ਕਰਨ ਦਾ ਮਾਮਲਾ ਸਾਹਮਣੇ ਆਉਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਘਟਨਾ ਨਾਲ ਸਬੰਧਤ ਦੋ ਸੇਵਾਦਾਰਾਂ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਮਾਮਲੇ ਦੀ ਗਹਿਰੀ ਜਾਂਚ …
Read More »