ਅੰਮ੍ਰਿਤਸਰ, 19 ਅਗਸਤ (ਪੰਜਾਬ ਪੋਸਟ ਬਿਊਰੋ) – ਲਾਇਨਜ਼ ਕਲੱਬ ਅੰਮ੍ਰਿਤਸਰ ਗੋਲਡਨ ਟੈਂਪਲ ਵਲੋਂ 15 ਅਗਸਤ 2022 ਨੂੰ ਲਾਇਨਜ਼ ਭਵਨ ਰਣਜੀਤ ਐਵੀਨਿਊ ਵਿਖੇ 75ਵਾਂ ਸੁਤੰਤਰਤਾ ਦਿਵਸ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ।ਕਲੱਬ ਦੇ ਸੈਕਟਰੀ ਜਗਮੋਹਨ ਸਿੰਘ ਦੂਆ ਨੇ ਦੱਸਿਆ ਕਿ ਕਲੱਬ ਪ੍ਰਧਾਨ ਲਾਇਨ ਮਨਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਏ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਇਆ ਗਿਆ ਅਤੇ ਰਾਸ਼ਟਰੀ ਗੀਤ ਗਾ …
Read More »Daily Archives: August 19, 2022
ਸ਼੍ਰੋਮਣੀ ਕਮੇਟੀ ਵਲੋਂ ਭਾਈ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਗੁਰਮਤਿ ਸਮਾਗਮ 20 ਨੂੰ
ਅੰਮ੍ਰਿਤਸਰ, 19 ਅਗਸਤ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅੱਜ 20 ਅਗਸਤ 2022 ਨੂੰ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ।ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਅਤੇ ਸਿੰਘ ਸਾਹਿਬਾਨ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰੀ ਭਰਨਗੀਆਂ।ਸ਼੍ਰੋਮਣੀ ਕਮੇਟੀ ਦੇ ਸਕੱਤਰ …
Read More »ਸ਼੍ਰੋਮਣੀ ਕਮੇਟੀ ਵਲੋਂ ਗੁ. ਸ੍ਰੀ ਨਨਕਾਣਾ ਸਾਹਿਬ (ਪਾਕਿ) ਦੇ ਗ੍ਰੰਥੀ ਸਿੰਘ ਨਾਲ ਵਾਪਰੀ ਘਟਨਾ ਦੀ ਨਿੰਦਾ
ਅੰਮ੍ਰਿਤਸਰ, 19 ਅਗਸਤ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਗ੍ਰੰਥੀ ਸਿੰਘ ਦੀ ਸੇਵਾ ਨਿਭਾਅ ਰਹੇ ਗਿਆਨੀ ਦਇਆ ਸਿੰਘ ਨਾਲ ਵਾਪਰੀ ਲੁੱਟ-ਖੋਹ ਦੀ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਦੇ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪਾਕਿਸਤਾਨ ਅੰਦਰ ਘੱਟ ਗਿਣਤੀ ਸਿੱਖਾਂ …
Read More »ਪ੍ਰੀਤਮ ਸਿੰਘ ਕੁਮੇਦਾਨ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ
ਅੰਮ੍ਰਿਤਸਰ, 19 ਅਗਸਤ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰੀਤਮ ਸਿੰਘ ਕੁਮੇਦਾਨ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜਹਾਰ ਕੀਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਪ੍ਰੀਤਮ ਸਿੰਘ ਕੁਮੇਦਾਨ ਨੇ ਪੰਜਾਬ ਦੇ ਦਰਿਆਈ ਪਾਣੀਆਂ ਦੀ ਰਾਖੀ ਲਈ ਵੱਡਾ ਯੋਗਦਾਨ ਪਾਇਆ ਅਤੇ ਉਹ ਸੂਬਿਆਂ ਨੂੰ ਵਧੇਰੇ ਅਧਿਕਾਰ ਦੇਣ ਲਈ ਹਮੇਸ਼ਾ …
Read More »ਗੁਰੂ ਨਾਨਕ ਦੇਵ ਕਾਲਜ (ਗਰਲਜ਼) ਚੋਗਾਵਾਂ ਵਿਖੇ ਤੀਆਂ ਦਾ ਤਿਉਹਾਰ ਮਨਾਇਆ
ਅੰਮ੍ਰਿਤਸਰ, 19 ਅਗਸਤ (ਖੁਰਮਣੀਆਂ) – ਸਰਹੱਦੀ ਖੇਤਰ ਵਿੱਚ ਲੜਕੀਆਂ ਦੀ ਉਚੇਰੀ ਵਿੱਦਿਆ ਲਈ ਵਰਦਾਨ ਸਾਬਤ ਹੋ ਰਿਹਾ ਗੁਰੂ ਨਾਨਕ ਦੇਵ ਕਾਲਜ (ਗਰਲਜ਼) ਚੋਗਾਵਾਂ ਵਿਖੇ ਤੀਆਂ ਦਾ ਤਿਉਹਾਰ ਉਤਸ਼ਾਹ ਤੇ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ।ਜਿਸ ਵਿੱਚ ਸ਼੍ਰੀਮਤੀ ਹਰਜੋਤ ਕੌਰ ਚੀਫ਼ ਫਾਰਮਾਸਿਸਟ ਲੋਪੋਕੇ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਆਪਣੇ ਸੰਬੋਧਨ ‘ਚ ਉਨ੍ਹਾਂ ਕਿਹਾ ਕਿ ਪੰਜਾਬੀ ਸੱਭਿਆਚਾਰ ਅਤੇ ਪੁਰਾਤਣ ਰੀਤੀ ਰਿਵਾਜ਼ਾਂ ਨੂੰ ਜੀਵਤ …
Read More »Classes Starts at Khalsa College’s Gurmat Study Centre
Amritsar, August 19 (Punjab Post Bureau) – The classes for the newly established Gurmat Study Centre at Khalsa College today began following prayers at the Gurdwara Sahib, invoking the blessings from the almighty. The Centre would offer a graduate degree course to 30 students free of cost, said Khalsa College Governing Council (KCGC) honourary secretary Rajinder Mohan Singh Chhina in …
Read More »12,000/- ਰੁਪਏ ਰਿਸ਼ਵਤ ਲੈਂਦਾ ਸੇਵਾਦਾਰ ਵਿਜੀਲੈਂਸ ਬਿਊਰੋ ਵਲੋਂ ਰੰਗੇ ਹੱਥੀਂ ਕਾਬੁ
ਐਸ.ਡੀ.ਓ ਦੀ ਭਾਲ ਜਾਰੀ ਅੰਮ੍ਰਿਤਸਰ, 19 ਅਗਸਤ (ਸੁਖਬੀਰ ਸਿੰਘ) – ਸਬੇ ਵਿਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਵਿੱਢੀ ਗਈ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਦਫਤਰ ਏ.ਡੀ.ਏ ਪੁੱਡਾ ਭਵਨ ਅੰਮ੍ਰਿਤਸਰ ਵਿਖੇ ਤਾਇਨਾਤ ਇਕ ਸੇਵਾਦਾਰ ਨੂੰ 12000/- ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਕੇਸ ਵਿੱਚ ਫਰਾਰ ਸਹਿ ਮੁਲਜ਼ਮ ਵਿਜੈਪਾਲ ਸਿੰਘ, ਐਸ.ਡੀ.ਓ ਪੁੱਡਾ ਦੀ ਭਾਲ ਜਾਰੀ ਹੈ। …
Read More »3 ਦੋਸ਼ੀ ਦੋ ਮੁਕੱਦਮਿਆਂ ‘ਚ 34 ਗ੍ਰਾਮ ਹੈਰੋਇਨ ਅਤੇ 80000/- ਰੁਪਏ ਡਰੱਗ ਮਨੀ ਸਮੇਤ ਕਾਬੂ
ਇੱਕ 6750 ਮਿਲੀਲੀਟਰ ਨਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਗਿਆ ਅੰਮ੍ਰਿਤਸਰ, 19 ਅਗਸਤ (ਸੁਖਬੀਰ ਸਿੰਘ) – ਪੰਜਾਬ ਪੁਲਿਸ ਨੇ ਵੀਰਵਾਰ ਨੂੰ ਨਿੱਜ਼ਰਪੁਰਾ ਜੰਡਿਆਲਾ ਤੋਂ ਦੋ ਵਿਅਕਤੀਆਂ ਨੂੰ 30 ਗਾ੍ਰਮ ਹੈਰੋਇਨ ਅਤੇ 80,000/- ਰੁਪਏ ਡਰੱਗ ਮਨੀ ਸਮੇਤ ਗ੍ਰਿਫਤਾਰ ਕੀਤਾ ਹੈ।ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਨਜੀਤ ਸਿੰਘ ਅਤੇ ਲਵਜੀਤ ਸਿੰਘ ਪੁਤਰਾਨ ਦਲਬੀਰ ਸਿੰਘ ਵਾਸੀ ਨਿੱਜ਼ਰਪੁਰਾ ਵਜੋਂ ਹੋਈ ਹੈ।ਇਹਨਾਂ ਖਿਲਾਫ ਥਾਣਾ ਜੰਡਿਆਲਾ ਵਿੱਖੇ …
Read More »Vigilance nabs peon red-handed taking bribe Rs.12000/-
Searches on to arrest absconding PUDA SDO Amritsar, August 19 (Punjab Post Bureau) – The Punjab Vigilance Bureau during its ongoing campaign against corruption in the state, has nabbed Amritdeep Singh, peon posted in the office of ADA, PUDA Bhawan Amritsar red-handed while accepting bribe of Rs. 12000/-. The search for absconding co-accused in this case SDO PUDA Vijaypal Singh …
Read More »Three held with 34 gm of heroin and recovered 80000 drug money in two different cases
One arrested under Excise Act and siezed 6750 ml of illicit liquor Amritsar August 19 (Punjab Post Bureau) – Punjab Police on Thursday arrested two men along with 30 gm of heroin and Rs. 80000/- drug money from Nijjarpura Jandiala.Those arrested are identified as Ranjit Singh S/o Dalbir Singh and Lovejit Singh S/o Dalbir Singh both resident of Nijjarpura and …
Read More »