ਸ਼੍ਰੋਮਣੀ ਕਮੇਟੀ ਦਿੱਲੀ ਸਥਿਤ ਪਾਕਿ ਰਾਜਦੂਤ ਨੂੰ ਲਿਖੇਗੀ ਪੱਤਰ ਅੰਮ੍ਰਿਤਸਰ, 22 ਅਗਸਤ (ਜਗਦੀਪ ਸਿੰਘ ਸੱਗੂ) – ਪਾਕਿਸਤਾਨ ਅੰਦਰ ਸਿੱਖ ਲੜਕੀ ਨੂੰ ਅਗਵਾ ਕਰਕੇ ਉਸ ਨਾਲ ਨਿਕਾਹ ਕਰਨ ਦੀ ਘਟਨਾ ਦੀ ਸ਼਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।ਉਨ੍ਹਾਂ ਕਿਹਾ ਕਿ ਇਹ ਘਟਗਿਣਤੀ ਸਿੱਖਾਂ ਨਾਲ ਇਹ ਵੱਡਾ ਅਨਿਆਂ ਹੈ, ਜਿਸ ਦੇ ਦੋਸ਼ੀਆਂ …
Read More »Daily Archives: August 22, 2022
ਮੁੱਖ ਮੰਤਰੀ ਪੰਜਾਬ ਨੇ ਜਿੱਤਿਆ ਐਸ.ਸੀ ਭਾਈਚਾਰੇ ਦਾ ਦਿਲ – ਹੰਸ
ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਦਸ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਐਡਵੋਕੇਟ ਜਨਰਲ ਦਫ਼ਤਰ ‘ਚ ਐਸ.ਸੀ ਭਾਈਚਾਰੇ ਲਈ 58 ਵਾਧੂ ਅਸਾਮੀਆਂ ਕੱਢੀਆਂ ਹਨ।ਭਾਈਚਾਰੇ ਦੇ ਆਗੂਆਂ ਨਾਲ ਕੇਵਲ ਦੋ ਦਿਨ ਪਹਿਲਾਂ ਹੋਈ ਮੀਟਿੰਗ ਵਿੱਚ ਮੁੱਖ ਮੰਤਰੀ ਨੇ ਇਹ ਭਰੋਸਾ ਦਿੱਤਾ ਸੀ ਅਤੇ ਅੱਜ ਉਨ੍ਹਾਂ ਨੇ ਬਕਾਇਦਾ ਐਲਾਨ ਕਰਕੇ ਭਾਈਚਾਰੇ ਦਾ ਦਿਲ ਜਿੱਤ ਲਿਆ ਹੈ।ਇਹਨਾਂ ਸਬਦਾਂ ਦਾ …
Read More »ਭਾਸ਼ਾ ਵਿਭਾਗ ਵਜੋਂ ਸਾਹਿਤ ਸਿਰਜਣ ਤੇ ਕਵਿਤਾ ਗਾਇਨ ਜ਼ਿਲ੍ਹਾ ਪੱਧਰੀ ਮੁਕਾਬਲੇ ਅੱਜ ਤੇ ਕੱਲ – ਡਾ. ਕਲਸੀ
ਅੰਮ੍ਰਿਤਸਰ, 22 ਅਗਸਤ (ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਭਾਸ਼ਾ ਵਿਭਾਗ ਪੰਜਾਬ ਦੀ ਅਗਵਾਈ ਹੇਠ ਜ਼ਿਲ੍ਹਾ ਅੰਮ੍ਰਿਤਸਰ ਦੇ ਭਾਸ਼ਾ ਵਿਭਾਗ ਦੇ ਸਾਹਿਤ ਸਿਰਜਣ (ਕਵਿਤਾ ਰਚਨਾ, ਲੇਖ ਰਚਨਾ, ਕਹਾਣੀ ਰਚਨਾ) ਤੇ ਕਵਿਤਾ ਗਾਇਨ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਸ੍ਰੀ ਗੁਰੂ ਨਾਨਕ ਦੇਵ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਅੰਮ੍ਰਿਤਸਰ ਵਿਖੇ 22 ਤੇ 23 ਅਗਸਤ ਨੂੰ …
Read More »