ਅੰਮ੍ਰਿਤਸਰ, 25 ਅਗਸਤ (ਸੁਖਬੀਰ ਸਿੰਘ) – ਆਜ਼ਾਦੀ ਦਾ ਅੰਮ੍ਰਿਤ ਮਹੋਸਤਵ ਨੂੰ ਸਮਰਪਿਤ ਆਈ ਡੋਨੇਸ਼ਨ ਪੰਦਰਵਾੜੇ ਸੰਬਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਹਿੱਤ ਸਿਵਲ ਸਰਜਨ ਡਾ. ਚਰਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲੇ੍ਹ ਵਿਚ ਅੱਜ 25 ਅਗਸਤ ਤੋਂ 8 ਸਤੰਬਰ ਤੱਕ ਅੱਖਾਂ ਦਾਨ ਪੰਦਰਵਾੜਾ ਮਨਾਇਆ ਜਾ ਰਿਹਾ ਹੈ।ਇਸ ਪੰਦਰਵਾੜੇ ਦੀ ਞਸ਼ਰੁਆਤ ਕਰਨ ਲਈ ਦਫਤਰ ਸਿਵਲ ਸਰਜਨ ਵਿਖੇ “ਆਈ ਡੋਨੇੇਟ ਕਰਨ ਲਈ …
Read More »Daily Archives: August 25, 2022
ਬੀ.ਬੀ.ਕੇ ਡੀ.ਏ.ਵੀ ਕਾਲਜ ਵਿਖੇ ਵੇਦ ਪ੍ਰਚਾਰ ਸਪਤਾਹ ਦੇ ਸਮਾਪਨ ਸਮਾਰੋਹ ‘ਤੇ ਵਿਸ਼ੇਸ਼ ਹਵਨ ਯੱਗ
ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਵਿਖੇ ‘ਚ ਵੇਦ ਪ੍ਰਚਾਰ ਸਪਤਾਹ ਦੇ ਸਮਾਪਨ ਸਮਾਰੋਹ ‘ਤੇ ਵਿਸ਼ੇਸ਼ ਹਵਨ ਦਾ ਆਯੋਜਨ ਕੀਤਾ ਗਿਆ।ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ, ਵਿਧਾਇਕ, ਉਤਰੀ ਖੇਤਰ ਅੰਮ੍ਰਿਤਸਰ ਮੁੱਖ ਜਜ਼ਮਾਨ ਦੇ ਰੂਪ ‘ਚ ਪਹੁੰਚੇ। ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਵਾਤਾਵਰਣ ਦੇ ਰੱਖਿਅਕ ਨੰਨ੍ਹੇ ਪੌਧੇ ਦੇ …
Read More »ਪਿੰਡ ਭਾਦੜ ਵਿਖੇ ਗੁਰਬਾਣੀ ਸ਼ਬਦ ਜਾਪ ਅਤੇ ਗੁਰਮਤਿ ਮੁਕਾਬਲੇ ਕਰਵਾਏ ਗਏ
ਭੀਖੀ, 25 ਅਗਸਤ (ਕਮਲ ਜ਼ਿੰਦਲ) – ਪਿੰਡ ਭਾਦੜ ਵਿਖੇ ਬੱਚਿਆਂ ਦੇ ਗੁਰਬਾਣੀ ਸ਼ਬਦ ਜਾਪ ਅਤੇ ਗੁਰਮਤਿ ਮੁਕਾਬਲੇ ਕਰਵਾਏ ਗਏ।ਗਿਆਨੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਸਾਡੀ ਨੌਜਵਾਨ ਪੀੜੀ ਨੂੰ ਸਿੱਖੀ ਨਾਲ ਜੋੜਨ ਲਈ ਲੜੀਵਾਰ ਚੱਲ ਰਹੇ ਪ੍ਰੋਗਰਾਮ ਸਰਬ ਰੋਗ ਕਾ ਅਉਖਧੁ ਨਾਮ ਕੈਂਪ, ਗੁਰਬਾਣੀ, ਗੁਰ ਇਤਿਹਾਸ ਤੇ ਸਮਾਜਿਕ ਭੈੜੀਆਂ ਕੁਰੀਤੀਆਂ ਤੋਂ ਜਾਣੂ ਕਰਵਾਉਣ ਲਈ ਗੁਰਦੁਆਰਾ ਸਾਹਿਬ ਪਿੰਡ ਭਾਦੜਾ (ਮਾਨਸਾ) ਵਿਖੇ ਦੂਖ …
Read More »ਅੱਜ ਖਾਲਸਾ ਕਾਲਜ਼ ਐਜ਼ੂਕੇਸ਼ਨ ਵਿਖੇ ਲੱਗੇਗਾ ਪਲੇਸਮੈਂਟ ਕੈਂਪ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 25 ਅਗਸਤ (ਸੁਖਬੀਰ ਸਿੰਘ) – ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਲੋਂ 26 ਅਗਸਤ 2022 ਨੂੰ ਖਾਲਸਾ ਕਾਲਜ਼ ਆਫ਼ ਐਜ਼ੂਕੇਸ਼ਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਮਸ਼ਹੂਰ ਕੰਪਨੀਆਂ ਟੈਲੀਪਰਫੋਰਮਸ਼ ਇੰਡੀਆ ਪ੍ਰਾਈਵੇਟ ਲਿਮਿ./ਟੈਲੀਪਰਫੋਰਮਸ਼ ਗਲੋਬਲ ਸਰਵਿਸ਼ ਪ੍ਰਈਵੇਟ ਲਿਮਿ., ਵਿੰਡੋ ਟੈਕਨਾਲੋਜੀ ਪ੍ਰਾਈਵੇਟ ਲਿਮਿ. ਅਤੇ ਡੀ.ਆਰ ਆਈ.ਟੀ.ਐੱਮ, ਵੱਲੋਂ ਭਾਗ ਲਿਆ ਜਾਵੇਗਾ। ਇਸ …
Read More »ਸਰਕਟ ਹਾਊਸ ਦੇ ਚੱਲ ਰਹੇ ਕੰਮ ਨੂੰ ਤੁਰੰਤ ਰੋਕਿਆ ਜਾਵੇ – ਕੁੰਵਰ ਵਿਜੈ ਪ੍ਰਤਾਪ ਸਿੰਘ
ਕਿਹਾ, ਨਸ਼ੇ ਦੇ ਸੌਦਾਗਰਾਂ ਤੇ ਬਹਿਬਲ ਕਾਂਡ ਦੇ ਦੋਸ਼ੀਆਂ ਨੂੰ ਬਖਸ਼ਿਆਂ ਨਹੀਂ ਜਾਵੇਗਾ ਅੰਮ੍ਰਿਤਸਰ, 25 ਅਗਸਤ (ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਵਲੋਂ ਬਣਾਈ ਗਈ ਭਰੋਸਗੀ ਕਮੇਟੀ ਵਲੋਂ ਸਰਕਟ ਹਾਊਸ ਦਾ ਦੌਰਾ ਕਰਕੇ ਉਥੇ ਚੱਲ ਰਹੇ ਕੰਮ ਨੂੰ ਤੁਰੰਤ ਰੋਕਣ ਦੇ ਆਦੇਸ਼ ਦਿੱਤੇ ਅਤੇ ਸਬੰਧਤ ਅਧਿਕਾਰੀ ਨੂੰ ਹਦਾਇਤ ਕੀਤੀ ਕਿ ਉਹ ਇਸ ਦਾ ਸਾਰਾ ਰਿਕਾਰਡ ਲੈ ਕੇ ਕਮੇਟੀ ਅੱਗੇ ਪੇਸ਼ …
Read More »ਐਨ.ਸੀ.ਸੀ ਭਰਤੀ ਮੁਹਿੰਮ ਦੌਰਾਨ ਚੁਣੇ ਗਏ 32 ਨਵੇਂ ਕੈਡਿਟ
ਸਮਰਾਲਾ, 25 ਅਗਸਤ (ਇੰਦਰਜੀਤ ਸਿੰਘ ਕੰਗ) – ਕਮਾਂਡਿੰਗ ਅਫ਼ਸਰ ਕਰਨਲ ਕੇ.ਐਸ ਕੌਂਡਲ ਅਤੇ ਸੂਬੇਦਾਰ ਮੇਜਰ ਜਸਵੀਰ ਸਿੰਘ 19 ਪੰਜਾਬ ਬਟਾਲੀਅਨ ਐਨ.ਸੀ.ਸੀ ਲੁਧਿਆਣਾ ਦੀ ਕਮਾਂਡ ਅਧੀਨ ਸਰਕਾਰੀ ਸੀਨੀ: ਸੈਕੰ: ਸਮਾਰਟ ਸਕੂਲ (ਲ) ਸਮਰਾਲਾ ਵਿਖੇ ਪ੍ਰਿੰਸੀਪਲ ਸੁਮਨ ਲਤਾ ਅਤੇ ਲੈਫ਼ਟੀਨੈਂਟ ਜਤਿੰਦਰ ਕੁਮਾਰ ਦੀ ਅਗਵਾਈ ‘ਚ ਚੱਲ ਰਹੇ ਐਨ.ਸੀ.ਸੀ ਸੀਨੀਅਰ ਡਵੀਜ਼ਨ ਵਿੱਚ ਨਵੇਂ 32 ਕੈਡਿਟਾਂ ਦੀ ਚੋਣ ਕੀਤੀ ਗਈ।ਲੈਫ਼: ਜਤਿੰਦਰ ਕੁਮਾਰ ਨੇ ਦੱਸਿਆ …
Read More »ਸੁਚੱਜੀ ਪੰਜਾਬਣ ਮੁਟਿਆਰ ਮੁਕਾਬਲਾ-2022 ਡੀ.ਏ.ਵੀ ਕਾਲਜ ਵਿਖੇ 28 ਅਗਸਤ ਨੂੰ
ਅੰਮ੍ਰਿਤਸਰ, 28 ਅਗਸਤ (ਦੀਪ ਦਵਿੰਦਰ ਸਿੰਘ) – ਲੋਕ ਨਾਚ ਪਿੜ੍ਹ ਦੀ ਪ੍ਰਧਾਨ ਨਵਦੀਪ ਕੋਰ ਅਤੇ ਵੱਸਦਾ ਪੰਜਾਬ ਭੰਗੜਾ ਅਕੈਡਮੀ ਕੈਲੀਫੋਰਨੀਆਂ ਦੇ ਪ੍ਰਧਾਨ ਪਰਮਦੀਪ ਸਿੰਘ ਵਲੋਂ ਸੁਚੱਜੀ ਪੰਜਾਬਣ ਮੁਟਿਆਰ ਮੁਕਾਬਲਾ-2022 ਐਤਵਾਰ 28-08-2022 ਨੂੰ ਸਥਾਨਕ ਡੀ.ਏ.ਵੀ ਕਾਲਜ ਹਾਥੀ ਗੇਟ ਵਿੱਖੇ ਕਰਵਾਇਆ ਜਾ ਰਿਹਾ ਹੈ।ਸੰਸਥਾ ਦੇ ਪ੍ਰਧਾਨ ਨੇ ਦੱਸਿਆ ਕਿ ਵੱਖ-ਵੱਖ ਸ਼ਹਿਰਾਂ ਤੋਂ ਆਈਆਂ ਮੁਟਿਆਰਾਂ ਆਪਣੀ ਸੂਰਤ ਦੇ ਨਾਲ-ਨਾਲ ਆਪਣੇ ਹੁਨਰ ਦੀ ਪੇਸ਼ਕਾਰੀ …
Read More »SGPC President Advocate Dhami meets Bapu Surat Singh at DMC Hospital
All parties active for release of Sikh prisoners are respectable- Advocate Dhami Amritsar, August 25 (Punjab Post Bureau) – Shiromani Gurdwara Parbandhak Committee President Advocate Harjinder Singh Dhami today met Bapu Surat Singh at DMC Hospital in Ludhiana, to know about his health. Under the struggle for release of Bandi Singhs (Sikh political prisoners), Bapu Surat Singh is protesting for …
Read More »ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਬਾਪੂ ਸੂਰਤ ਸਿੰਘ ਨਾਲ ਮੁਲਾਕਾਤ ਕਰਕੇ ਜਾਣਿਆ ਸਿਹਤ ਦਾ ਹਾਲ
ਬੰਦੀ ਸਿੰਘਾਂ ਦੀ ਰਿਹਾਈ ਲਈ ਸਰਗਰਮ ਸਾਰੀਆਂ ਧਿਰਾਂ ਸਤਿਕਾਰਤ- ਐਡਵੋਕੇਟ ਧਾਮੀ ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਬਾਪੂ ਸੂਰਤ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ।ਲੁਧਿਆਣਾ ਸਥਿਤ ਡੀ.ਐਮ.ਸੀ ਹਸਪਤਾਲ ਵਿਚ ਦਾਖ਼ਲ ਬਾਪੂ ਸੂਰਤ ਸਿੰਘ …
Read More »