Saturday, December 21, 2024

Daily Archives: August 26, 2022

ਸੰਸਥਾ ਸਹਿਯੋਗ ਦੀ ਸਹਿਵਾਸਣ ਪਦਮਾ ਨੂੰ ਕਰਨਾਟਕ ਵਿਖੇ ਭੇਜਿਆ ਗਿਆ – ਸੁਪਰਡੈਂਟ ਕੇਅਰ ਹੋਮ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ) – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਚੰਡੀਗੜ੍ਹ ਅਧੀਨ ਚੱਲ ਰਹੀ ਸੰਸਥਾ ਸਹਿਯੋਗ (ਹਾਫ ਵੇਅ ਹੋਮ) ਵਿਖੇ ਪਦਮਾ ਨਾਮ ਦੀ ਸਹਿਵਾਸਣ, ਜਿਸ ਦੀ ਉਮਰ 35 ਸਾਲ ਹੈ, 18/01/2016 ਤੋਂ ਰਹਿ ਰਹੀ ਸੀ।ਸਹਿਵਾਸਣ ਹੋਣ ਕਾਰਨ ਇਸ ਦੀ ਦਵਾਈ ਪਿਛਲੇ ਕੁੱਝ ਸਮੇਂ ਤੋਂ ਚੱਲ ਰਹੀ ਸੀ।ਸਹਿਵਾਸਣ ਪਦਮਾ ਆਪਣੇ ਘਰ ਜਾਣ ਲਈ ਵਾਰ-ਵਾਰ ਜ਼ਿਦ ਕਰਦੀ …

Read More »

ਖ਼ਾਲਸਾ ਕਾਲਜ ਵੈਟਰਨਰੀ ਦੁਆਰਾ ਲੰਪੀ ਚਮੜੀ ਰੋਗ ਸਬੰਧੀ ਵਿਸ਼ੇਸ਼ ਕੈਂਪ

ਅੰਮ੍ਰਿਤਸਰ, 26 ਅਗਸਤ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਲੋਂ ਬਾਬਾ ਭੋੜੇਵਾਲਾ ਗਊਸ਼ਾਲਾ, ਰਾਮ ਤੀਰਥ ਵਿਖੇ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਦੀ ਅਗਵਾਈ ਹੇਠ ਐਸੋਸੀਏਟ ਪ੍ਰੋਫੈਸਰ ਡਾ. ਸੰਕਲਪ ਸ਼ਰਮਾ, ਅਸਿਸਟੈਂਟ ਪ੍ਰੋਫੈਸਰ ਡਾ. ਹਿਮਾਲਿਆ ਭਾਰਦਵਾਜ ਦੁਆਰਾ ਲੰਪੀ ਚਮੜੀ ਰੋਗ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ।ਜਿਸ ਚਿਵ ਇੰਟਰਨਸ਼ਿਪ ਦੇ 20 ਵਿਦਿਆਰਥੀ ਨੇ ਹਿੱਸਾ ਲਿਆ।             …

Read More »

ਖ਼ਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਦੀ ਵਿਦਿਆਰਥਣ ‘ਮਾਣ ਧੀਆਂ ’ਤੇ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 26 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੀ ਵਿਦਿਆਰਥਣ ਨੂੰ ਸਮਾਜ ਭਲਾਈ ਸੁਸਾਇਟੀ ਵਲੋਂ ਭਰੂਣ ਹੱਤਿਆ ਖਿਲਾਫ਼ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ‘ਮਾਣ ਧੀਆਂ ’ਤੇ’ ਐਵਾਰਡ ਸਮਾਰੋਹ ਮੌਕੇ ਸਨਮਾਨਿਤ ਕੀਤਾ ਗਿਆ।ਸ੍ਰੀਮਤੀ ਗੁਰਪ੍ਰੀਤ ਕੌਰ ਸੂਦਨ (ਧਰਮ ਪਤਨੀ ਡਿਪਟੀ ਕਮਿਸ਼ਨਰ) ਨੇ ਮੁੱਖ ਮਹਿਮਾਨ ਅਤੇ ਸਮਾਜ ਸੇਵਿਕਾ ਸ੍ਰੀਮਤੀ ਰਵਿੰਦਰ ਕੌਰ ਨੇ ਵਿਸ਼ੇਸ਼ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ‘ਸਰਵਾਈਕਲ ਕੈਂਸਰ ਤੇ ਇਸ ਦੀ ਰੋਕਥਾਮ’ ਵਿਸ਼ੇ ’ਤੇ ਲੈਕਚਰ

ਅੰਮ੍ਰਿਤਸਰ, 26 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਰੋਟਰੀ ਕਲੱਬ ਅੰਮਿ੍ਰਤਸਰ (ਨੌਰਥ) ਦੇ ਸਹਿਯੋਗ ਨਾਲ ਕਾਲਜ ਦੇ ਰੋਟਰੈਕਟ ਕਲੱਬ ਅਤੇ ਸਾਇੰਸ ਕਲੱਬ ਵਲੋਂ ‘ਸਰਵਾਈਕਲ ਕੈਂਸਰ ਅਤੇ ਇਸ ਦੀ ਰੋਕਥਾਮ’ ਵਿਸ਼ੇ ’ਤੇ ਲੈਕਚਰ ਦਾ ਆਯੋਜਨ ਕੀਤਾ ਗਿਆ।ਕਾਲਜ ਪਿ੍ਰੰਸੀਪਲ ਡਾ. ਸੁਰਿੰਦਰ ਕੌਰ ਦੀ ਅਗਵਾਈ ਹੇਠ ਆਯੋਜਿਤ ਲੈਕਚਰ ਦੇ ਮੁੱਖ ਵਕਤਾ ਡਾ. ਮਨਜੀਤਪਾਲ ਕੌਰ ਮਦਾਨ ਸਨ।ਸਾਬਕਾ ਡਿਸਟ੍ਰਿਕਟ ਗਵਰਨਰ ਸੀ.ਏ ਦਵਿੰਦਰ ਸਿੰਘ …

Read More »

ਖ਼ਾਲਸਾ ਕਾਲਜ ਵਿਖੇ ‘ਬੈਂਕਿੰਗ, ਵਿੱਤ ਤੇ ਬੀਮਾ’ ਸਬੰਧੀ ਪ੍ਰੋਗਰਾਮ ਕਰਵਾਇਆ

ਅੰਮ੍ਰਿਤਸਰ, 26 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੋਸਟ-ਗ੍ਰੈਜੂਏਟ ਡਿਪਾਰਟਮੈਂਟ ਆਫ਼ ਕਾਮਰਸ ਐਂਡ ਬਿਜ਼ਨਸ ਐਡਮਿਨਿਸਟਰੇਸ਼ਨ ਵਿਖੇ ਬਜਾਜ ਫ਼ਾਇਨਾਂਸ ਕੰਪਨੀ ਦੇ ਸਹਿਯੋਗ ਨਾਲ ‘ਬੈਂਕਿੰਗ, ਵਿੱਤ ਅਤੇ ਬੀਮਾ ਖੇਤਰ ਲਈ ਲੋੜੀਂਦੇ ਹੁਨਰ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ (ਪ੍ਰਧਾਨ ਅਤੇ ਪ੍ਰੋਗਰਾਮ ਚੇਅਰਮੈਨ) ਦੀ ਅਗਵਾਈ ਹੇਠ ਆਯੋਜਿਤ ਓਰੀਐਂਟੇਸ਼ਨ ਦਾ ਮੁੱਖ ਮਕਸਦ ਬੈਂਕਿੰਗ, ਵਿੱਤੀ ਤੇ ਬੀਮਾ ਸੇਵਾਵਾਂ ਪ੍ਰਦਾਨ ਕਰਨ ਲਈ ਲੋੜੀਂਦੇ ਹੁਨਰਾਂ …

Read More »

ਮੇਅਰ ਰਿੰਟੂ ਅਤੇ ਵਿਧਾਇਕ ਡਾ: ਗੁਪਤਾ ਵਲੋਂ ਨਵੇਂ ਟਿਊਬਵੈਲ ਦਾ ਉਦਘਾਟਨ

ਅੰਮ੍ਰਿਤਸਰ, 26 ਅਗਸਤ (ਜਗਦੀਪ ਸਿੰਘ ਸੱਗੂ) – ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਵਿਧਾਇਕ ਡਾ: ਅਜੈ ਗੁਪਤਾ ਵਲੋਂ ਵਾਰਡ ਨੰਬਰ 55 ਦੇ ਇਲਾਕੇ ਰਾਮ ਨਗਰ ਕਾਲੌਨੀ ਦੀ ਗਲੀ ਨੰ. 10 ਵਿਖੇ ਨਵੇਂ ਲਗਾਏ ਗਏ ਨਵੇਂ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ।                    ਮੇਅਰ ਕਰਮਜੀਤ ਸਿੰਘ ਨੇ ਕਿਹਾ ਕਿ ਇਲਾਕਾ ਨਿਵਾਸੀਆ ਦੀਆਂ ਸਮੱਸਿਆਵਾਂ ਨੂੰ ਮੁੱਖ …

Read More »

ਜਿਲ੍ਹੇ ਦੇ 77 ਪ੍ਰਾਰਥੀਆਂ ਨੂੰ ਬੀ.ਪੀ.ਓ ਸੈਕਟਰ ਵਿੱਚ ਨੋਕਰੀ ਲਈ ਕੀਤਾ ਸ਼ਾਰਟ ਲਿਸਟ

ਪਠਾਨਕੋਟ, 26 ਅਗਸਤ (ਪੰਜਾਬ ਪੋਸਟ ਬਿਊਰੋ) – ਮਿਸ਼ਨ ਸੁਨਹਿਰੀ ਸ਼ੁਰੂਆਤ ਅਧੀਨ ਡਿਪਟੀ ਕਮਿਸ਼ਨਰ ਪਠਾਨਕੋਟ ਹਰਬੀਰ ਸਿੰੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋਪਠਾਨਕੋਟ ਵਲੋਂ ਬੀ.ਪੀ.ਓ ਸੈਕਟਰ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋੁ ਗੁਰਦਾਸਪੁਰ ਵਿਖੇ ਬੀ.ਪੀ.ਓ ਸੈਕਟਰ ਵਿੱਚ ਕਸਟਮਰ ਕੇਅਰ ਐਗਜੀਕਿਊਟਿਵ ਦੀ ਭਰਤੀ ਲਈ ਇੰਟਰਵਿਊ ਕਰਵਾਈ ਗਈ।ਕੈਪ ਵਿੱਚ ਟੈਲੀ ਪਰਫੋਰਮੈਂਸ ਡਾ. ਆਈ.ਟੀ.ਐਮ ਪ੍ਰ. ਲਿਮ., ਵਿੰਡੋ ਟੈਕਨਾਲੋਜੀ ਪ੍ਰ. ਲਿਮ., ਅਤੇ …

Read More »

ਜਲੰਧਰ ਵਿਖੇ ਮਹਿਲਾ ਆਰਮੀ ਅਗਨੀਵੀਰ ਭਰਤੀ ਰੈਲੀ 7 ਤੋਂ 10 ਦਸੰਬਰ ਤੱਕ

ਪਠਾਨਕੋਟ, 26 ਅਗਸਤ (ਪੰਜਾਬ ਪੋਸਟ ਬਿਊਰੋ) – ਆਰਮੀ ਅਗਨੀਵੀਰ (ਮਹਿਲਾ ਮਿਲਟਰੀ ਪੁਲਿਸ ਵਾਸਤੇ) ਜਨਰਲ ਡਿਊਟੀ ਭਰਤੀ ਰੈਲੀ ਆਰਮੀ ਪਬਲਿਕ ਸਕੂਲ (ਪ੍ਰਾਇਮਰੀ ਵਿੰਗ) ਮੇਜਰ ਜਨਰਲ ਰਜਿੰਦਰ ਸਿੰਘ ਸਪੈਰੋ ਰੋਡ ਜਲੰਧਰ ਕੈਂਟ ਵਿਖੇ 7 ਤੋਂ 10 ਦਸੰਬਰ ਤੱਕ ਹੋਵੇਗੀ।ਇਸ ਭਰਤੀ ਰੈਲੀ ਵਿੱਚ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਲੁਧਿਆਣਾ, ਮੋਗਾ, ਰੂਪ ਨਗਰ, ਐਸ.ਏ.ਐਸ ਨਗਰ, ਹੁਸ਼ਿਆਰਪੁਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਜਲੰਧਰ, ਤਰਨਤਾਰਨ, ਬਠਿੰਡਾ, ਫਾਜਲਿਕਾ, ਫਰੀਦਕੋਟ, …

Read More »

ਪਠਾਨਕੋਟ ਨਗਰ ਨਿਗਮ ਵਲੋਂ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਲਈ ਵਿਸ਼ੇਸ਼ ਕੈਂਪ ਅੱਜ ਤੋਂ – ਕਮਿਸ਼ਨਰ

ਪਠਾਨਕੋਟ, 26 ਅਗਸਤ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਮ ਕਮਿਸਨਰ ਨਗਰ ਨਿਗਮ ਪਠਾਨਕੋਟ ਰਬੀਰ ਸਿੰਘ ਨੇ ਦੱਸਿਆ ਹੈ ਕਿ ਪ੍ਰਾਪਰਟੀ ਟੈਕਸ ਦੀ ਆਮਦਨ ਵਧਾਉਣ ਲਈ ਲੋਕਾਂ ਨੂੰ ਜਾਗਰੂਕ ਕਰਨ ਅਤੇ ਉਹਨਾਂ ਦੀ ਸਹੂਲਤ ਲਈ ਵੱਖ-ਵੱਖ ਇਲਾਕਿਆਂ ਵਿੱਚ ਕੈਂਪ ਲਗਾਉਣਾ ਲਈ ਯੋਜਨਾ ਤਿਆਰ ਕੀਤੀ ਗਈ ਹੈ।ਇਨ੍ਹਾਂ ਕੈਂਪਾਂ ਦਾ ਲਾਭ ਲੈਣ ਲਈ ਲੋਕ ਘਰ ਦੇ ਨੇੜੇ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾ ਕੇ …

Read More »