ਸੰਗਰੂਰ, 28 ਅਗਸਤ (ਜਗਸੀਰ ਲੌਂਗੋਵਾਲ) – ਮਹਿਲਾ ਅਗਰਵਾਲ ਸਭਾ ਸੁਨਾਮ ਵੱਲੋਂ ਪ੍ਰਧਾਨ ਮੰਜ਼ੂ ਗਰਗ ਦੀ ਅਗਵਾਈ ਹੇਠ ਆਂਚਲ ਗੁਪਤਾ ਪੁੱਤਰੀ ਸੰਦੀਪ ਗੁਪਤਾ ਅਤੇ ਸ਼੍ਰੀਮਤੀ ਰਿਧੀਮਾ ਗੁਪਤਾ ਨੂੰ ਸੀ.ਏ ਦੀ ਪ੍ਰੀਖਿਆ ਪਾਸ ਕਰਨ, ਸਾਕਸ਼ੀ ਜਿੰਦਲ ਪੁੱਤਰੀ ਰਜਿੰਦਰ ਕੁਮਾਰ ਜ਼ਿੰਦਲ ਤੇ ਸ੍ਰੀਮਤੀ ਰੇਖਾ ਜ਼ਿੰਦਲ ਵਲੋ ਐਮ.ਡੀ (ਚਾਈਲਡ ਸਪੈਸ਼ਲਿਸਟ) ਦੀ ਡਿਗਰੀ ਪ੍ਰਾਪਤ ਕਰਨ ‘ਤੇ ਸਨਮਾਨਿਤ ਕੀਤਾ ਗਿਆ।ਪੰਜਾਬ ਮਹਿਲਾ ਅਗਰਵਾਲ ਸਭਾ ਪ੍ਰਧਾਨ ਤੇ ਸਾਬਕਾ …
Read More »Daily Archives: August 29, 2022
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਨਤੀਜਿਆਂ ਦਾ ਐਲਾਨ
ਅੰਮ੍ਰਿਤਸਰ, 29 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2022 ਸੈਸ਼ਨ ਦੇ ਐਲ.ਐਲ.ਬੀ (ਤਿੰਨ ਸਾਲਾ ਕੋਰਸ) ਸਮੈਸਟਰ ਦੂਜਾ, ਬੈਚੁਲਰ ਆਫ ਲਾਇਬ੍ਰੇਰੀ ਐਂਡ ਇਨਫਰਮੇਸ਼ਨ ਸਾਇੰਸ ਸਮੈਸਟਰ ਦੂਜਾ, ਐਮ.ਐਸ.ਸੀ ਬੌਟਨੀ ਸਮੈਸਟਰ ਚੌਥਾ, ਬੈਚਲਰ ਆਫ਼ ਵੋਕੇਸ਼ਨ (ਨਿਊਟ੍ਰੀਸ਼ਨ ਐਂਡ ਡਾਇਟ ਪਲਾਨਿੰਗ), ਸਮੈਸਟਰ ਚੌਥਾ ਤੇ ਛੇਵਾਂ, ਬੈਚਲਰ ਆਫ਼ ਵੋਕੇਸ਼ਨ (ਸਾਫਟਵੇਅਰ ਡਿਵੈਲਪਮੈਂਟ) ਸਮੈਸਟਰ ਚੌਥਾ, ਬੈਚਲਰ ਆਫ਼ ਵੋਕੇਸ਼ਨ (ਥੀਏਟਰ ਐਂਡ ਸਟੇਜ ਕਰਾਫਟ) ਸਮੈਸਟਰ ਚੌਥਾ ਤੇ …
Read More »ਬਾਬਾ ਖੜਕ ਸਿੰਘ ਬਾਬਾ ਦਰਸ਼ਨ ਸਿੰਘ ਸਕੂਲ ‘ਚ ਕਰਵਾਇਆ ਧਾਰਮਿਕ ਸੈਮੀਨਾਰ
ਅੰਮ੍ਰਿਤਸਰ, 29 (ਸੁਖਬੀਰ ਸਿੰਘ) – ਸਥਾਨਕ ਬਾਬਾ ਖੜਕ ਸਿੰਘ ਬਾਬਾ ਦਰਸ਼ਨ ਸਿੰਘ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਮੈਡਮ ਦਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਪ੍ਰਿੰਸੀਪਲ ਰਵਿੰਦਰ ਕੰਬੋਜ ਦੀ ਅਗਵਾਈ ਵਿਚ ਐਜੂਕੇਟ ਪੰਜਾਬ ਪ੍ਰੋਜੈਕਟ ਸੰਸਥਾ ਦੇ ਸਹਿਯੋਗ ਨਾਲ ਇਕ ਧਾਰਮਿਕ ਸੈਮੀਨਾਰ ਕਰਵਾਇਆ ਗਿਆ।ਜਿਸ ਦੌਰਾਨ ਸਕੂਲ ਸਿਖਿਆ ਦੇ ਨਾਲ ਨਾਲ ਬੱਚਿਆਂ ਨੂੰ ਧਾਰਮਿਕ ਸਿਖਿਆ ਹਾਸਲ ਕਰਨ ਲਈ ਪ੍ਰੇਰਿਤ ਕੀਤਾ ਗਿਆ।
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਸ਼ਹੀਦ ਭਗਤ ਸਿੰਘ ਬੌਕਸਿੰਗ ਕਲੱਬ ਵਲੋਂ ਸਨਮਾਨ
ਅੰਮ੍ਰਿਤਸਰ, 29 ਅਗਸਤ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੂੰ ਰਾਸ਼ਟਰੀ ਖੇਡ ਦਿਵਸ ਅਤੇ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ 117ਵੇਂ ਜਨਮ ਦਿਵਸ ਮੌਕੇ `ਤੇ ਸਥਾਨਕ ਸ਼ਹੀਦ ਭਗਤ ਸਿੰਘ ਬੌਕਸਿੰਗ ਕਲੱਬ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।ਇਹ ਸਨਮਾਨ ਉਹਨਾਂ ਦੀ ਸੂਝਬੂਝ ਸਦਕਾ ਅਕਾਦਮਿਕ ਅਤੇ ਖੇਡ ਖੇਤਰ ‘ਚ ਪਾਏ ਅਹਿਮ ਯੋਗਦਾਨ ਨੂੰ ਮੱਦੇਨਜ਼ਰ …
Read More »ਠੰਢੇ ਮਿੱਠੇ ਪਾਣੀ ਦੀ ਛਬੀਲ ਲਗਾਈ
ਭੀਖੀ, 29 ਅਗਸਤ (ਕਮਲ ਜ਼ਿੰਦਲ) – ਭਾਈ ਘਨੱਈਆ ਵੈਲਫ਼ੇਅਰ ਕਲੱਬ ਮੋਹਰ ਸਿੰਘ ਵਾਲਾ ਵਲੋਂ ਸਾਲਾਨਾ ਜੋੜ ਮੇਲਾ ਬਾਬਾ ਭੂਰੀ ਦਾਸ ਜੀ ਦੇ ਮੇਲੇ ਉਪਰ ਆਈਆਂ ਸੰਗਤਾਂ ਲਈ ਠੰਢੇ ਮਿੱਠੇ ਪਾਣੀ ਛਬੀਲ ਲਗਾਈ ਗਈ।ਕਲੱਬ ਦੇ ਪ੍ਰਧਾਨ ਰਾਮ ਸਿੰਘ ਪਾਲੀ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵੀ ਬਾਬਾ ਜੀ ਮੇਲੇ ਵਿੱਚ ਸੰਗਤਾਂ ਦੂਰ ਦੂਰ ਤੋਂ ਦਰਸ਼ਨ ਕਰਨ ਲਈ ਪੁੱਜੀਆਂ ਹਨ।ਮੇਲੇ …
Read More »ਰੱਸਾ-ਕਸੀ ਤੇ ਕਬੱਡੀ ਮੁਕਾਬਲਿਆਂ ‘ਚ ਸਿਲਵਰ ਵਾਟਿਕਾ ਪਬਲਿਕ ਸਕੂਲ ਦੇ ਖਿਡਾਰੀਆਂ ਦੀ ਝੰਡੀ
ਭੀਖੀ, 29 ਅਗਸਤ (ਕਮਲ ਜ਼ਿੰਦਲ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਜਾ ਰਹੇ ਸਕੂਲ ਖੇਡ ਮੁਕਾਬਲਿਆਂ ਵਿੱਚ ਨਿੱਜੀ ਸਕੂਲਾਂ ਦੇ ਵਿਦਿਆਰਥੀ ਵੀ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ।ਜ਼ੋਨ ਪੱਧਰੀ ਖੇਡ ਮੁਕਾਬਲਿਆਂ ਵਿੱਚ ਨੇੜਲੇ ਪਿੰਡ ਸਮਾਓ ਦੇ ਸਿਲਵਰ ਵਾਟਿਕਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਦੀ ਰੱਸਾ-ਕਸੀ ਅਤੇ ਕਬੱਡੀ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਰਿਹਾ।ਉਮਰ ਗਰੁੱਪ 19 ਅਤੇ 17 ਲੜਕੇ ਦੀ ਟੀਮ ਨੇ ਜ਼ੋਨ …
Read More »ਗੁਰਪੁਰਬ ਮੌਕੇ ਚੀਫ਼ ਖ਼ਾਲਸਾ ਦੀਵਾਨ ਅਹੁੱਦੇਦਾਰਾਂ ਨੇ ਸੁਚੱਜੀ ਜੀਵਨ ਜਾਚ ਜੀਊਣ ਦੀ ਕੀਤੀ ਅਰਦਾਸ
ਅੰਮ੍ਰਿਤਸਰ, 29 ਅਗਸਤ (ਜਗਦੀਪ ਸਿੰਘ ਸੱਗੂ) – ਜਾਗਤ ਜੋਤ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੇ ਸ਼ੁਭ ਅਵਸਰ ‘ਤੇ ਚੀਫ਼ ਖ਼ਾਲਸਾ ਦੀਵਾਨ ਦੇ ਅਹੁੱਦੇਦਾਰਾਂ ਨੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮੁੱਖ ਨਤਮਸਤਕ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਵਿਚਾਰਧਾਰਾ ਅਨੁਸਾਰ ਸੁਚੱਜੀ ਜੀਵਨ ਜਾਚ ਜੀਊਣ, ਦੀਵਾਨ ਦੀ ਚੜ੍ਹਦੀ …
Read More »ਰਾਸ਼ਟਰ ਪੱਧਰੀ ਗਣਿਤ ਪਰਿਯੋਜਨਾ ‘ਚ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਨੇ ਜਿਤਿਆ ਦੂਜਾ ਪੁਰਸਕਾਰ
ਅੰਮ੍ਰਿਤਸਰ, 29 ਅਗਸਤ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਲੋਂ ਐਕਸਪਲੋਰਿਕਾ-2022 ‘ਚ ਰਾਸ਼ਠਰ ਪੱਧਰੀ ਪ੍ਰਤਿਯੋਗਿਤਾ ਵਿਚ ਦੂਜਾ ਪੁਰਸਕਾਰ ਹਾਸਲ ਕੀਤਾ ਹੈ। ਸਕੂਲ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਨੇ ਦੱਸਿਆ ਕਿ ਬਾਲ ਭਾਰਤੀ ਪਬਲਿਕ ਸਕੂਲ ਰੋਹਿਣੀ ਨਵੀਂ ਦਿੱਲੀ ਵਲੋਂ ਕੌਮੀ ਪੱਧਰ ਦੀ ਐਕਸਪਲੋਰਿਕਾ-2022 ਤਹਿਤ ਕਈ ਪ੍ਰਤੀਯੋਗਤਾਵਾਂ ਦਾ ਆਯੋਜਨ ਕੀਤਾ ਗਿਆ।ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਗਰਵ ਸਹਿਗਲ ਨੇ ਗਣਿਤ …
Read More »DAV Public School observes National Sports Day
Amritsar, August 29 (Punjab Post Bureau) – The students of DAV Public School Lawrence Road organised a special assembly to commemorate the birth anniversary of the great hockey wizard Major Dhyan Chand. On this occasion the students remembered the great player and took an oath to take inspiration from the eventful life of the distinguished player. They added that he …
Read More »ਬਲਾਕ ਰਈਆ ਤੇ ਤਰਸਿੱਕਾ ’ਚ 31 ਅਗਸਤ ਨੂੰ ਲੱਗੇਗਾ ਪੈਨਸ਼ਨ ਭਲਾਈ ਕੈਂਪ- ਡੀ.ਸੀ ਸੂਦਨ
ਅੰਮ੍ਰਿਤਸਰ, 29 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਰਾਜ ਦੇ ਬਜੁਰਗ, ਦਿਵਆਂਗ, ਵਿਧਵਾ, ਆਸ਼ਰਿਤ ਵਿਅਕਤੀਆਂ ਦੀ ਭਲਾਈ ਲਈ ਪੈਨਸ਼ਨ ਕੈਂਪ ਲਗਾਏ ਜਾ ਰਹੇ ਹਨ ਜਿਸ ਦੀ ਲੜੀ ਤਹਿਤ 31 ਅਗਸਤ 2022 ਨੂੰ ਰੈਸਟ ਹਾਊਸ ਜੀ.ਟੀ.ਰੋਡ ਰਈਆ ਅਤੇ ਡੇਅਰੀਵਾਲ ਗੁਰਦੁਆਰਾ ਬਲਾਕ ਤਰਸਿੱਕਾ ਕੈਂਪ ਲਗਾਇਆ ਜਾ ਰਿਹਾ ਹੈ।ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਲੋਕਾਂ ਦੀ ਖੱਜ਼ਲ ਖੁਆਰੀ ਨੂੰ ਘੱਟ …
Read More »