Saturday, May 24, 2025
Breaking News

Daily Archives: August 29, 2022

‘ਆਜ਼ਾਦੀ ਦਾ ਅੰਮ੍ਰਿਤ ਮਹੋਤਸਵ’ ਦੀ ਥੀਮ ‘ਤੇ ਬੀ.ਬੀ.ਕੇ ਡੀ.ਏ.ਵੀ ਕਾਲਜ ਵਿਖੇ ਚਿੱਤਰ ਪ੍ਰਦਰਸ਼ਨੀ ਦਾ ਆਗਾਜ਼

ਡਿਪਟੀ ਕਮਿਸ਼ਨਰ ਆਫ ਕਸਟਮਸ ਤੇ ਐਮ.ਸੀ ਦੀ ਜੁਆਇੰਟ ਕਮਿਸ਼ਨਰ ਨੇ ਕੀਤਾ ਉਦਘਾਟਨ ਅੰਮ੍ਰਿਤਸਰ, 29 ਅਗਸਤ (ਸੁਖਬੀਰ ਸਿੰਘ) – ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵਲੋਂ ਦੇਸ਼ ਭਰ ਵਿੱਚ “ਆਜ਼ਾਦੀ ਦਾ ਅੰਮ੍ਰਿਤ ਮਹੋਤਸਵ” ਦੇ ਥੀਮ ‘ਤੇ ਵੱਖੋ ਵੱਖ ਥਾਵਾਂ ‘ਤੇ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਸੇ ਲੜੀ ਦੇ ਤਹਿਤ ਅੰਮ੍ਰਿਤਸਰ ਦੇ ਬੀ.ਬੀ.ਕੇ ਡੀ.ਏ.ਵੀ ਕਾਲਜ ‘ਚ ਤਿੰਨ ਰੋਜ਼ਾ ਪ੍ਰਦਰਸ਼ਨੀ ਲਗਾਈ …

Read More »

ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਨੂੰ ਪੀਣ ਲਈ ਦਿੱਤਾ ਜਾਵੇਗਾ ਨਹਿਰਾਂ ਦਾ ਸ਼ੁੱਧ ਪਾਣੀ – ਜਿੰਪਾ

ਅੰਮ੍ਰਿਤਸਰ ਵਿਖੇ ਵਾਟਰ ਸਪਲਾਈ ਪ੍ਰੋਜੈਕਟਾਂ ਤੇ ਲੈਬਾਰਟਰੀ ਦਾ ਕੀਤਾ ਨਿਰੀਖਣ ਅੰਮ੍ਰਿਤਸਰ, 29 ਅਗਸਤ (ਸੁਖਬੀਰ ਸਿੰਘ) – ਮਾਲ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਅੰਮ੍ਰਿਤਸਰ ਜਿਲ੍ਹੇ ਦੇ ਪਿੰਡ ਮੱਜੂਪੁਰਾ ਵਿਖੇ ਬਣ ਰਹੇ ਨਹਿਰੀ ਪਾਣੀ ਪ੍ਰੋਜੈਕਟ ਦਾ ਨਿਰੀਖਣ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਨਹਿਰੀ ਪਾਣੀ ਨੂੰ ਪੀਣਯੋਗ ਬਣਾਉਣ ਲਈ 15 ਪ੍ਰਾਜੈਕਟਾਂ ਦਾ ਕੰਮ ਚੱਲ ਰਿਹਾ ਹੈ, ਜਿਸ ਨੂੰ ਛੇਤੀ …

Read More »

ਖ਼ਾਲਸਾ ਕਾਲਜ ਫਿਜ਼ੀਕਲ ਐਜੂਕੇਸ਼ਨ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ

ਖੇਲੋ ਇੰਡੀਆ ਅਕੈਡਮੀ ਦੀਆਂ ਖਿਡਾਰਣਾਂ ਨੇ ਮੈਚ ਜਿੱਤਿਆ ਅੰਮ੍ਰਿਤਸਰ, 29 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਫਿਜ਼ੀਕਲ ਐਜ਼ੂਕੇਸ਼ਨ ਵਿਖੇ ਅੱਜ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ।ਸਪੋਰਟਸ ਅਥਾਰਟੀਆਫ਼ ਇੰਡੀਆ ਦੇ ਨਿਰਦੇਸ਼ਾਂ ’ਤੇ ਖਾਲਸਾ ਕਾਲਜ ਚੈਰੀਟੇਬਲ ਸੁਸਾਇਟੀ ਅਧੀਨ ਖਾਲਸਾ ਹਾਕੀ ਅਕੈਡਮੀ ਅਤੇ ਖੇਲੋ ਇੰਡੀਆ ਅਕੈਡਮੀ ਦਰਮਿਆਨ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਖੇਡ ਮੈਦਾਨ ਵਿਖੇ ਮੈਚ ਕਰਵਾਇਆ ਗਿਆ।ਜਿਸ ਵਿਚ ਖੇਲੋ ਇੰਡੀਆ ਅਕੈਡਮੀ ਨੇ …

Read More »

ਪੰਜਾਬ ਸਕੂਲ ਜ਼ੋਨਲ ਟੂਰਨਾਮੈਂਟ 2022 ‘ਚ ਮਾਲ ਰੋਡ ਸਕੂਲ ਦੀ ਖੋ-ਖੋ ਟੀਮ ਰਹੀ ਜੇਤੂ

ਮਾਲ ਰੋਡ ਸਕੂਲ ਦੀ ਪੂਰੀ ਟੀਮ ਜ਼ਿਲੇ ਦੀ ਟੀਮ ਲਈ ਹੋਈ ਚੋਣ ਅੰਮ੍ਰਿਤਸਰ, 29 ਅਗਸਤ (ਜਗਦੀਪ ਸਿੰਘ ਸੱਗੂ) – ਪੰਜਾਬ ਸਕੂਲ ਜ਼ੋਨਲ ਟੂਰਨਾਮੈਂਟ 2022 ਤਹਿਤ ਮਿਤੀ 26-27 ਅਗਸਤ ਨੂੰ ਜ਼ਿਲ੍ਹੇ ਵਿਚ ਸਕੂਲ ਜ਼ੋਨਲ ਸਪੋਰਟਸ ਟੂਰਨਾਮੈਂਟ ਕਰਵਾਏ ਜਾ ਰਹੇ ਹਨ ਜਿਸ ਵਿੱਚ ਭਾਗ ਲੈਣ ਵਾਲੀਆਂ ਟੀਮਾਂ ਵਿੱਚ ਬਹੁਤ ਉਤਸ਼ਾਹ ਹੈ।ਇਨ੍ਹਾਂ ਟੂਰਨਾਮੈਂਟ ਤਹਿਤ ਅੱਜ ਕਰਮਪੁਰਾ ਜੋਨ ਅੰਮ੍ਰਿਤਸਰ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ …

Read More »

ਉਟਾਲਾਂ ਦੀ ਛਿੰਝ ’ਚ ਝੰਡੀ ਦੀ ਕੁਸ਼ਤੀ ਸਿਕੰਦਰ ਸ਼ੇਖ ਨੇ ਸੁਤਿੰਦਰ ਮੁਖਰੀਆਂ ਨੇ ਜਿੱਤੀ

ਦੂਜੀ ਝੰਡੀ ਦੀ ਕੁਸ਼ਤੀ ਧਰਮਿੰਦਰ ਕੁਹਾਲੀ ਨੇ ਯੁਧਿਸ਼ਟਰ ਬਾਰਨ ਨੂੰ ਵੀ ਕੀਤਾ ਚਿੱਤ ਸਮਰਾਲਾ, 29 ਅਗਸਤ (ਇੰਦਰਜੀਤ ਸਿੰਘ ਕੰਗ) – ਪਿੰਡ ਉਟਾਲਾਂ ਵਿਖੇ ਪੰਡਿਤ ਨਸੀਬ ਚੰਦ ਯਾਦਗਾਰੀ ਕੁਸ਼ਤੀ ਦੰਗਲ, ਅਰਮਾਨ ਕੁਸ਼ਤੀ ਅਖਾੜਾ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 14ਵਾਂ ਵਿਸ਼ਾਲ ਕੁਸ਼ਤੀ ਦੰਗਲ ਪਿੰਡ ਦੇ ਸਟੇਡੀਅਮ ਵਿਖੇ ਕਰਵਾਇਆ ਗਿਆ।ਇਸ ਞਸਬੰਧੀ ਪਿੰਡ ਦੇ ਸਰਪੰਚ ਪਹਿਲਵਾਨ ਪ੍ਰੇਮਵੀਰ ਸੱਦੀ ਨੇ ਦੱਸਿਆ ਕਿ ਇਸ …

Read More »

ਮੁਲਾਜ਼ਮ ਮਾਰੂ ਪੱਤਰ ਦੀਆਂ ਕਾਪੀਆਂ ਸਾੜੀਆਂ ਗਈਆਂ

ਆਈ.ਟੀ.ਆਈ ਸਮਰਾਲਾ ਦੇ ਮੁਲਾਜਮਾਂ ਵਲੋਂ ਕੀਤਾ ਗਿਆ ਰੋਸ ਮੁਜ਼ਾਹਰਾ ਸਮਰਾਲਾ, 29 ਅਗਸਤ (ਇੰਦਰਜੀਤ ਸਿੰਘ ਕੰਗ) -ਆਈ.ਟੀ.ਆਈ ਸਮਰਾਲਾ ਵਿਖੇ ਆਈ.ਟੀ.ਆਈ ਇੰਪਲਾਈਜ਼ ਐਸੋਸੀਏਸ਼ਨ (ਰਜਿ:) ਦੇ ਸੱਦੇ ‘ਤੇ ਸੰਸਥਾ ਦੇ ਸਮੂਹ ਸਟਾਫ ਵਲੋਂ ਅੱਜ ਪਿ੍ਰੰਸੀਪਲ ਆਈ.ਟੀ.ਆਈ ਪਠਾਨਕੋਟ ਦੇ ਮੁਲਾਜ਼ਮ ਮਾਰੂ ਪੱਤਰ ਦੀਆਂ ਕਾਪੀਆਂ ਸਾੜੀਆਂ ਗਈਆਂ ਅਤੇ ਜ਼ੰਮ ਕੇ ਨਾਅਰੇਬਾਜੀ ਕੀਤੀ ਗਈ।ਵੱਖ ਵੱਖ ਬੁਲਾਰਿਆਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇੰਜੀਨੀਰਿੰਗ ਟਰੇਡਾਂ ਵਿੱਚ ਵਰਕਸ਼ਾਪ …

Read More »

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਗੁਰਗੱਦੀ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 29 ਅਗਸਤ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਵਿਖੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪ੍ਰੋ. ਹਰੀ ਸਿੰਘ ਦੀ ਅਗਵਾਈ ਹੇਠ ਅੱਜ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਗੁਰਗੱਦੀ ਦਿਵਸ ਮਨਾਇਆ ਗਿਆ। ਪ੍ਰੋਗਰਾਮ ਦਾ ਮੁੱਖ ਮਨਰੋਥ ਵਿਦਿਆਰਥੀਆਂ ਨੂੰ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ …

Read More »

ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਜਥੇ. ਗੁਰਦੀਪ ਸਿੰਘ ਜੀਰਾ ਦੇ ਚਲਾਣੇ ’ਤੇ ਐਡਵੋਕੇਟ ਧਾਮੀ ਵਲੋਂ ਦੁੱਖ ਪ੍ਰਗਟ

ਅੰਮ੍ਰਿਤਸਰ, 29 ਅਗਸਤ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਗੁਰਦੀਪ ਸਿੰਘ ਜੀਰਾ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।ਉਨਾਂ ਨੇ ਕਿਹਾ ਕਿ ਜਥੇਦਾਰ ਗੁਰਦੀਪ ਸਿੰਘ ਜੀਰਾ ਨੇ ਸਿੱਖ ਪੰਥ ਦੀ ਸਿਰਮੌਰ ਸੰਸਥਾ ਵਿਚ ਬਤੌਰ ਮੈਂਬਰ ਬਿਹਤਰੀਨ ਸੇਵਾ ਨਿਭਾਈ ਹੈ।ਐਡਵੋਕੇਟ ਧਾਮੀ ਨੇ …

Read More »