Monday, April 22, 2024

Monthly Archives: August 2022

ਕ੍ਰਿਕਟ ਮੈਚ ‘ਚ ਟੈਗੋਰ ਵਿਦਿਆਲਿਆ ਦੀਆਂ ਵਿਦਿਆਰਥਣਾਂ ਦਾ ਪ੍ਰਦਰਸ਼ਨ ਸ਼ਾਨਦਾਰ

ਸੰਗਰੂਰ, 23 ਅਗਸਤ (ਜਗਸੀਰ ਲੌਂਗੋਵਾਲ) – ਟੈਗੋਰ ਵਿਦਿਆਲਿਆ ਲੌਂਗੋਵਾਲ ਅੰਡਰ-19 ਸਾਲ ਦੀਆਂ ਵਿਦਿਆਰਥਣਾਂ ਦੀ ਕ੍ਰਿਕਟ ਟੀਮ ਨੇ ਲੌਂਗੋਵਾਲ ਜ਼ੋਨ ਪੱਧਰ ‘ਤੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।ਸਕੂਲ ਪ੍ਰਿੰਸੀਪਲ ਮੈਡਮ ਜਸਵਿੰਦਰ ਕੌਰ, ਮੈਨਜਮੈਂਟ ਮੈਂਬਰ ਕੁਲਦੀਪ ਸਿੰਘ ਮੰਡੇਰ, ਗੋਬਿੰਦ ਸਿੰਘ ਗਿੱਲ ਤੇ ਜਤਿੰਦਰ ਰਿਸ਼ੀ ਨੇ ਖਿਡਾਰਨਾਂ ਨੂੰ ਵਧਾਈ ਦਿੱਤੀ ਅਤੇ ਇਸ ਸਫਲਤਾ ਲਈ ਸਕੂਲ ਦੇ ਡੀ.ਪੀ ਮੈਡਮ ਹਰਜਿੰਦਰ ਕੌਰ, ਮੈਡਮ ਸੁਨੀਤਾ ਸ਼ਰਮਾ ਅਤੇ …

Read More »

ਤੀਰ ਅੰਦਾਜ਼ੀ ਮੁਕਾਬਲਿਆਂ ‘ਚ ਪੈਰਾਮਾਊਂਟ ਸਕੂਲ ਦੇ ਬੱਚਿਆਂ ਨੇ ਜਿੱਤੇ ਗੋਲਡ ਮੈਡਲ

ਸੰਗਰੂਰ, 23 ਅਗਸਤ (ਜਗਸੀਰ ਲੌਂਗੋਵਾਲ) – 67ਵੀਆਂ ਪੰਜਾਬ ਸਕੂਲ ਖੇਡਾਂ ਦੇ ਜ਼ੋਨ ਪੱਧਰੀ ਤੀਰ ਅੰਦਾਜ਼ੀ ਮੁਕਾਬਲੇ ਪੈਰਾਮਾਊਂਟ ਪਬਲਿਕ ਸਕੂਲ, ਚੀਮਾਂ ਵਿੱਚ ਕਰਵਾਏ ਗਏ।ਜਿਸ ਵਿੱਚ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਦੇ ਖਿਡਾਰੀਆਂ ਨੇ ਭਾਗ ਲਿਆ ਅਤੇ ਇਹ ਮੁਕਾਬਲੇ ਕਨਵੀਨਰ ਬਲਵਿੰਦਰ ਸਿੰਘ (ਸ.ਸ.ਸ ਸਕੂਲ ਤੋਲਾਵਾਲ) ਦੀ ਨਿਗਰਾਨੀ ਹੇਠ ਕਰਵਾਏ ਗਏ।ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ ਬੱਚਿਆਂ ਨੇ ਤੀਰ ਅੰਦਾਜ਼ੀ ਮੁਕਾਬਲਿਆਂ, ਦੇ ਅੰਡਰ 14 ਗਰੁੱਪ …

Read More »

ਖੂਨਦਾਨੀਆਂ ਦੀ ਡਾਈਟ ‘ਚ ਵਾਧਾ ‘ਤੇ ਸਮੇਤ ਹੋਰ ਸਹੂਲਤਾਂ ਸਬੰਧੀ ਕੇਂਦਰੀ ਮੰਤਰੀ ਨੂੰ ਦਿੱਤਾ ਮੰਗ ਪਤਰ

ਸੰਗਰੂਰ, 23 ਅਗਸਤ (ਜਗਸੀਰ ਲੌਂਗੋਵਾਲ) – ਭਾਰਤ ਦੇ ਸਿਹਤ ਮੰਤਰੀ ਮਨਸੁੱਖ ਮਾਂਡਵੀਆ ਦੀ ਦੋ ਰੋਜ਼ਾ ਫੇਰੀ ਅਧੀਨ ਡੀ.ਸੀ ਕੰਪਲੈਕਸ ਵਿਖੇ ਪਹੁੰਚਣ ‘ਤੇ ਸਹਾਰਾ ਫਾਊਡੇਸ਼ਨ ਦੇ ਚੇਅਰਮੈਨ ਸਰਬਜੀਤ ਸਿੰਘ ਰੇਖੀ ਦੀ ਅਗਵਾਈ ਵਿੱਚ ਡਾ. ਦਿਨੇਸ਼ ਗਰੋਵਰ, ਸੁਰਿੰਦਰ ਪਾਲ ਸਿੰਘ ਸਿਦਕੀ, ਡਾ. ਸੁਮਿੰਦਰ ਸਿੰਘ, ਧਨਵੰਤ ਕੁਮਾਰ ਤੇ ਆਧਾਰਿਤ ਵਫਦ ਨੇ ਮੰਤਰੀ ਨਾਲ ਗੱਲਬਾਤ ਕੀਤੀ।ਉਨਾਂ ਦੇ ਧਿਆਨ ਵਿੱਚ ਲਿਆਂਦਾ ਕਿ ਸਹਾਰਾ ਫਾਊਂਡੇਸ਼ਨ ਅਤੇ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 23 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਮਈ 2022 ਸੈਸ਼ਨ ਦੇ ਸ਼ਾਸਤਰੀ (ਬੈਚਲਰ), ਸਮੈਸਟਰ ਦੂਜਾ, ਚੌਥਾ ਤੇ ਛੇਵਾਂ, ਮਾਸਟਰ ਆਫ਼ ਕਾਮਰਸ ਸਮੈਸਟਰ ਦੂਜਾ, ਐਮ.ਏ ਪੱਤਰਕਾਰੀ ਅਤੇ ਜਨ ਸੰਚਾਰ ਸਮੈਸਟਰ ਸਮੈਸਟਰ ਦੂਜਾ ਤੇ ਚੌਥਾ, ਬੈਚਲਰ ਆਫ਼ ਵੋਕੇਸ਼ਨ (ਈ-ਕਾਮਰਸ ਅਤੇ ਡਿਜ਼ੀਟਲ ਮਾਰਕੀਟਿੰਗ), ਸਮੈਸਟਰ ਚੌਥਾ, ਮਾਸਟਰ ਇਨ ਟੂਰਿਜ਼ਮ ਮੈਨੇਜਮੈਂਟ ਸਮੈਸਟਰ ਦੂਜਾ ਤੇ ਚੌਥਾ, ਐਮ.ਏ ਅੰਗਰੇਜ਼ੀ, ਸਮੈਸਟਰ ਦੂਜਾ, ਐਮ.ਏ ਪਬਲਿਕ ਐਡਮਿਨਿਸਟਰੇਸ਼ਨ …

Read More »

Guru Nanak Dev University declared results

Amritsar, August 23 (Punjab Post Bureau) –  The results Shastri (Bachelor’s), Semester – II, Shastri (Bachelor’s), Semester – IV, Shastri (Bachelor’s), Semester – VI, Master of Commerce Semester – II, M.A. Journalism & Mass Communication Semester – II, M.A. Journalism & Mass Communication Semester – IV, Bachelor of Vocation (E-Commerce & Digital Marketing), Semester – IV, Masters in Tourism Management, Semester …

Read More »

ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ 26 ਅਗਸਤ ਨੂੰ

ਅੰਮ੍ਰਿਤਸਰ, 23 ਅਗਸਤ (ਸੁਖਬੀਰ ਸਿੰਘ) – ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸੁਰਿੰਦਰ ਸਿੰਘ ਨੇ ਦੱਸਿਆ ਹੈ ਕਿ ਸਥਾਨਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ 26 ਅਗਸਤ 2022 ਨੂੰ ਖਾਲਸਾ ਕਾਲਜ਼ ਆਫ਼ ਐਜ਼ੂਕਸ਼ਨ, ਅੰਮ੍ਰਿਤਸਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।ਉਨਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਮਸ਼ਹੂਰ ਕੰਪਨੀਆਂ ਟੈਲੀ ਪਰਫੋਰਮਜ਼ ਇੰਡੀਆ ਪ੍ਰਾ. ਲਿਮ./ ਟੈਲੀਪਰਫੋਰਮਸ਼ ਗਲੋਬਲ ਸਰਵਿਸ਼ ਪ੍ਰਈਵੇਟ ਲਿਮ., ਵਿੰਡੋ ਟੈਕਨਾਲੋਜੀ ਪ੍ਰਾ. ਲਿਮ. ਅਤੇ …

Read More »

ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਚੇਤਨਪੁਰਾ ਵਿਖੇ ਅੱਜ ਲਗਾਇਆ ਜਾਵੇਗਾ ਕੈਂਪ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 23 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਦੇ ਬਜ਼ੁਰਗ, ਦਿਵਿਆਂਗ, ਵਿਧਵਾ, ਆਸ਼ਰਿਤ ਵਿਅਕਤੀਆਂ ਦੀ ਭਲਾਈ ਲਈ 17 ਅਗਸਤ ਤੋਂ ਪੈਨਸ਼ਨ ਕੈਂਪ ਲਗਾਏ ਜਾ ਰਹੇ ਹਨ ਅਤੇ ਇਨਾਂ ਕੈਂਪਾਂ ਵਿੱਚ ਲੋੜਵੰਦਾਂ ਦੀ ਖੱਜ਼ੱਲ ਖੁਆਰੀ ਨੂੰ ਖ਼ਤਮ ਕਰਨ ਲਈ ਉਨਾਂ ਦੇ ਘਰਾਂ ਦੇ ਨਜਦੀਕ ਹੀ ਕੈਂਪ ਲਗਾ ਕੇ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।         …

Read More »

ਨਿਰਮਾਣ ਕਾਰਜ਼ਾਂ, ਛਿੜਕਾਅ ਤੇ ਸਿੰਚਾਈ ਲਈ ਸੋਧੇ ਹੋਏ ਪਾਣੀ ਦੀ ਵਰਤੋਂ ਕਰਨ ਦੀਆਂ ਹਦਾਇਤਾਂ

ਜਸਟਿਸ ਜਸਬੀਰ ਸਿੰਘ ਨੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ‘ਤੇ ਦਿੱਤਾ ਜ਼ੋਰ ਅੰਮ੍ਰਿਤਸਰ, 23 ਅਗਸਤ (ਸੁਖਬੀਰ ਸਿੰਘ) – ਨੈਸ਼ਨਲ ਗਰੀਨ ਟ੍ਰਿਬਿਊਨਲ ਦੀ ਨਿਗਰਾਨ ਕਮੇਟੀ ਨੇ ਅੱਜ ਚੇਅਰਮੈਨ ਜਸਟਿਸ (ਸੇਵਾਮੁਕਤ) ਜਸਬੀਰ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਕੋਲੋਂ ਜਿਲ੍ਹੇ ਅੰਦਰ ਚੱਲ ਰਹੀ ਕੂੜਾ ਇਕੱਠਾ ਕਰਨ ਦੀ ਜਾਣਕਾਰੀ ਪ੍ਰਾਪਤ ਕੀਤੀ।ਉਨਾਂ ਨਗਰ ਨਿਗਮ ਅੰਮ੍ਰਿਤਸਰ …

Read More »

ਬੈਚਲਰ ਆਫ਼ ਪਲੈਨਿੰਗ ਤੇ ਐਮ.ਪਲਾਨ (ਟਰਾਂਸਪੋਰਟ) ‘ਚ ਦਾਖਲਾ 30 ਸਤੰਬਰ ਤਕ

ਅੰਮ੍ਰਿਤਸਰ, 22 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਅਕਾਦਮਿਕ ਸੈਸ਼ਨ 2022-23 ਲਈ ਬੈਚਲਰ ਆਫ਼ ਪਲੈਨਿੰਗ (ਅਰਬਨ ਐਂਡ ਰੀਜ਼ਨਲ) ਅਤੇ ਐਮ. ਪਲਾਨ (ਟਰਾਂਸਪੋਰਟ) ਵਿੱਚ ਕੁੱਝ ਖਾਲੀ ਸੀਟਾਂ ਲਈ ਚਾਹਵਾਨ ਉਮੀਦਵਾਰ ਦਾਖਲਾ ਲੈ ਸਕਦੇ ਹਨ।                  ਵਿਭਾਗ ਦੇ ਮੁਖੀ ਡਾ. ਕੁਲਦੀਪ ਸਿੰਘ ਨੇ ਦੱਸਿਆ ਕਿ ਇਨ੍ਹਾਂ ਖਾਲੀ ਸੀਟਾਂ `ਤੇ ਦਾਖਲਾ ਲੈਣ ਦੇ ਚਾਹਵਾਨ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਨਤੀਜਿਆਂ ਦਾ ਐਲਾਨ

ਅੰਮ੍ਰਿਤਸਰ, 22 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2022 ਸੈਸ਼ਨ ਦੇ ਬੀ.ਏ/ਬੀ.ਐਸ.ਸੀ ਸਮੈਸਟਰ ਚੌਥਾ, ਬੀ.ਸੀ.ਏ ਸਮੈਸਟਰ ਦੂਜਾ, ਮਾਸਟਰ ਆਫ ਵੋਕੇਸ਼ਨ (ਕਾਸਮੀਟਾਲੋਜੀ ਐਂਡ ਏਮਪ; ਵੈਲਨੈਸ) ਸਮੈਸਟਰ ਚੌਥਾ, ਮਾਸਟਰ ਆਫ ਵੋਕੇਸ਼ਨ (ਮੈਂਟਲ ਹੈਲਥ ਕੌਂਸਲਿੰਗ) ਸਮੈਸਟਰ ਦੂਜਾ, ਐਮ.ਏ ਹਿਸਟਰੀ ਸਮੈਸਟਰ ਚੌਥਾ, ਐਮ.ਏ ਫਾਈਨ ਆਰਟਸ ਸਮੈਸਟਰ ਚੌਥਾ, ਮਾਸਟਰ ਆਫ ਵੋਕੇਸ਼ਨ (ਈਕਾਮਰਸ) ਸਮੈਸਟਰ ਦੂਜਾ, ਮਾਸਟਰ ਆਫ ਵੋਕੇਸ਼ਨ (ਵੈਬ ਟੈਕਨਾਲੋਜੀ ਐਂਡ ਏਮਪ ਮਲਟੀਮੀਡੀਆ) …

Read More »