Saturday, December 21, 2024

Monthly Archives: August 2022

ਭਾਸ਼ਾ ਵਿਭਾਗ ਵਜੋਂ ਸਾਹਿਤ ਸਿਰਜਣ ਤੇ ਕਵਿਤਾ ਗਾਇਨ ਜ਼ਿਲ੍ਹਾ ਪੱਧਰੀ ਮੁਕਾਬਲੇ ਅੱਜ ਤੇ ਕੱਲ – ਡਾ. ਕਲਸੀ

ਅੰਮ੍ਰਿਤਸਰ, 22 ਅਗਸਤ (ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਭਾਸ਼ਾ ਵਿਭਾਗ ਪੰਜਾਬ ਦੀ ਅਗਵਾਈ ਹੇਠ ਜ਼ਿਲ੍ਹਾ ਅੰਮ੍ਰਿਤਸਰ ਦੇ ਭਾਸ਼ਾ ਵਿਭਾਗ ਦੇ ਸਾਹਿਤ ਸਿਰਜਣ (ਕਵਿਤਾ ਰਚਨਾ, ਲੇਖ ਰਚਨਾ, ਕਹਾਣੀ ਰਚਨਾ) ਤੇ ਕਵਿਤਾ ਗਾਇਨ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਸ੍ਰੀ ਗੁਰੂ ਨਾਨਕ ਦੇਵ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਅੰਮ੍ਰਿਤਸਰ ਵਿਖੇ 22 ਤੇ 23 ਅਗਸਤ ਨੂੰ …

Read More »

ਸੁਦੇਸ਼ ਸ਼ਰਮਾ ਦੀ ਮੌਤ ‘ਤੇ ਵੱਖ-ਵੱਖ ਸੰਸਥਾਵਾਂ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ

ਸਮਰਾਲਾ, 21 ਅਗਸਤ (ਇੰਦਰਜੀਤ ਸਿੰਘ ਕੰਗ) – ਇਕ ਨਾਮੀ ਪੰਜਾਬੀ ਅਖਬਾਰ ਦੇ ਪੱਤਰਕਾਰ ਅਤੇ ਉਘੇ ਸਾਹਿਤਕਾਰ ਸੁਰਜੀਤ ਵਿਸ਼ਦ ਦੇ ਨੌਜਵਾਨ ਜਵਾਈ  ਸੁਦੇਸ਼ ਸ਼ਰਮਾ ਦੀ ਬੀਤੇ ਦਿਨੀਂ ਅਸਟ੍ਰੇਲੀਆ ਵਿਖੇ ਅਚਾਨਕ ਮੌਤ ਹੋ ਗਈ ਸੀ।ਪੰਜਾਬੀ ਸਾਹਿਤ ਸਭਾ ਸਮਰਾਲਾ ਦੇ ਚੇਅਰਮੈਨ ਕਹਾਣੀਕਾਰ ਸੁਖਜੀਤ ਦੀ ਅਗਵਾਈ ਹੇਠ ਵੱਖ-ਵੱਖ ਸੰਸਥਾਵਾਂ ਵਲੋਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਨ ਲਈ ਸ਼ੌਕ ਮੀਟਿੰਗ ਕੀਤੀ ਗਈ।ਸਭਾ ਦੇ ਪ੍ਰੈਸ ਸਕੱਤਰ …

Read More »

ਲੜਕੀਆਂ ਦੀ ਦੌੜ ਅਤੇ ਫੁੱਟਬਾਲ ਦਾ ਨੁਮਾਇਸ਼ੀ ਮੈਚ ਕਰਵਾਇਆ

ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ) – ਪੰਜਾਬ ਖੇਡ ਵਿਭਾਗ ਅਤੇ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਥਾਨਕ ਜਿਲ੍ਹਾ ਖੇਡ ਅਫਸਰ ਦਫਤਰ ਵਲੋਂ ਸੁਤੰਤਰਤਾ ਦਿਵਸ ਸਬੰਧੀ ਲੜਕੀਆਂ ਦਾ ਫੁੱਟਬਾਲ ਨੁਮਾਇਸ਼ੀ ਮੈਚ ਖਾਲਸਾ ਕਾਲਜੀਏਟ ਸ:ਸੀ:ਸੈ:ਸਕੂਲ ਅੰਮਿਤਸਰ ਅਤੇ ਲੜਕੀਆਂ ਦੀ ਰਿਲੇਅ ਰੇਸ (4¿100 ਮੀ:) ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਕਰਵਾਈ ਗਈ।ਜਿਲ੍ਹਾ ਖੇਡ ਅਫਸਰ ਅੰਮ੍ਰਿਤਸਰ ਸ੍ਰੀਮਤੀ ਜਸਮੀਤ ਕੌਰ ਨੇ ਦੱਸਿਆ ਕਿ ਰਿਲੇਅ ਵਿੱਚ ਕੁੱਲ 6 ਟੀਮਾਂ …

Read More »

‘ਸਿੱਖ ਵਿਰਸੇ ਦਾ ਵਾਰਿਸ ਕੌਣ ? ਸੀਜ਼ਨ-4’ ਦੇ ਗੁਰਮਤਿ ਮੁਕਾਬਲੇ ਕਰਵਾਏ

ਭੀਖੀ, 21 ਅਗਸਤ (ਕਮਲ ਜ਼ਿੰਦਲ) – ਸਤਿਗੁਰ ਸਾਹਿਬ ਜੀ ਦੀ ਅਪਾਰ ਕਿਰਪਾ ਸਦਕਾ ਜਿਲ੍ਹਾ ਮਾਨਸਾ ਦੇ ਪਿੰਡ ਮੋਹਰ ਸਿੰਘ ਵਾਲਾ ਵਿਖੇ ਮਹਾਨ ਗੁਰਮਤਿ ਮੁਕਾਬਲੇ “ਸਿੱਖ ਵਿਰਸੇ ਦਾ ਵਾਰਿਸ ਕੌਣ? ਸੀਜ਼ਨ-4` ਦੇ ਦੂਖ ਨਿਵਾਰਨ ਗੁਰਮਤਿ ਸਮਾਗਮ ਅਤੇ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ ਗਏ। ਬੱਚਿਆਂ ਨੂੰ ਸਿੱਖੀ ਪ੍ਰਤੀ ਉਤਸ਼ਾਹਿਤ ਕਰਨ ਦੇ ਮਕਸਦ ਨੂੰ ਮੁੱਖ ਰੱਖਦਿਆਂ ਲੰਮੇ ਕੇਸਾਂ, ਗੁਰਬਾਣੀ, ਗੁਰ ਇਤਿਹਾਸ, ਸਿੱਖ ਇਤਿਹਾਸ …

Read More »

ਕੇਂਦਰ ਹਜ਼ੂਰ ਸਾਹਿਬ ਲਈ ਤੁਰੰਤ ਚਾਲੂ ਕਰੇ ਹਵਾਈ ਉਡਾਨਾਂ – ਬਾਬਾ ਬਲਬੀਰ ਸਿੰਘ

ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਕੀਤੀ ਮੰਗ ਅੰਮ੍ਰਿਤਸਰ, 19 ਅਗਸਤ (ਸੁਖਬੀਰ ਸਿੰਘ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਦੇ ਮੁੱਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਪ੍ਰਧਾਨ ਮੰਤਰੀ ਅਤੇ ਸਿਵਲ ਐਵੀਏਸ਼ਨ ਦੇ ਕੇਂਦਰੀ ਮੰਤਰੀ ਜਨਰਲ ਡਾ: ਵੀ.ਕੇ ਸਿੰਘ ਨੂੰ ਇੱਕ ਪੱਤਰ ਲਿਖ ਕੇ ਅੰਮ੍ਰਿਤਸਰ, ਚੰਡੀਗੜ, ਦਿੱਲੀ, ਮੁੰਬਈ, ਆਦਿ ਸ਼ਹਿਰਾਂ ਤੋਂ ਸ੍ਰੀ ਹਜ਼ੂਰ ਸਾਹਿਬ ਲਈ ਹਵਾਈ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਭਾਰਤ ਦੀਆਂ ਯੂਨੀਵਰਸਿਟੀਆਂ `ਚੋਂ 14ਵੇਂ ਸਥਾਨ `ਤੇ

ਅੰਮ੍ਰਿਤਸਰ, 21 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ੳੇੁਚੇਰੀ ਸਿਖਿਆ ਅਤੇ ਖੋਜ਼ ਦੇ ਖੇਤਰ ਵਿਚ ਦੇਸ਼ ਦੀਆਂ ਯੂਨੀਵਰਸਿਟੀਆਂ ਵਿਚੋਂ ਆਪਣੀ ਨਿਵੇਕਲੀ ਪਛਾਣ ਬਣਾਉਂਦੀ ਹੋਈ ਵੱਖ-ਵੱਖ ਰੈਂਕਿੰਗ ਅਤੇ ਸਰਵੇਅ ਅਦਾਰਿਆਂ ਵੱਲੋਂ ਕੀਤੇ ਜਾ ਰਹੇ ਮੁਲਾਂਕਣਾਂ ਵਿਚ ਭਾਰਤ ਦੀਆਂ ਟਾਪ ਦੀਆਂ ਯੂਨੀਵਰਸਿਟੀਆਂ `ਚ ਸ਼ਾਮਿਲ ਹੁੰਦੀ ਜਾ ਰਹੀ ਹੈ।ਹਾਲ ਵਿਚ ਹੀ ਨੈਸ਼ਨਲ ਇੰਸਟੀਚਿਊਟ ਰੈਂਕਿੰਗ ਫਰੇਮਵਰਕ ਦੇ ਨਤੀਜਿਆਂ ਤੋਂ ਬਾਅਦ ਇਕ ਅਦਾਰੇ ਦੇ …

Read More »

ਓਕ ਕਰੀਕ ਗੁਰਦੁਆਰਾ ਸਾਹਿਬ ਵਿਖੇ ਮਾਰੇ ਗਏ ਸਿੱਖਾਂ ਦੀ ਯਾਦ ‘ਚ ਸਮਾਗਮ

ਡੇਟਨ (ਓਹਾਇਹੋ) ਯੂ.ਐਸ.ਏ/ ਅੰਮ੍ਰਿਤਸਰ (ਗੁਮਟਾਲਾ) – ਸਿੱਖ ਸੋਸਾਇਟੀ ਆਫ ਡੇਟਨ ਓਹਾਇਓ ਵਲੋਂ ਵਿਸਕਾਨਸਿਨ ਦੇ ਓਕ ਕਰੀਕ ਗੁਰਦੁਆਰਾ ਸਾਹਿਬ ਵਿਖੇ 10 ਸਾਲ ਪਹਿਲਾਂ ਇੱਕ ਗੋਰੇ ਕੱਟੜਪੰਥੀ ਬੰਦੂਕਧਾਰੀ ਵਲੋਂ ਮਾਰੇ ਗਏ 6 ਸਿੱਖਾਂ ਦੀ ਯਾਦ ਵਿੱਚ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ।ਇਸ ਵਿੱਚ ਡੇਟਨ, ਸਿਨਸਿਨਾਟੀ ਅਤੇ ਨਾਲ ਲੱਗਦੇ ਸ਼ਹਿਰਾਂ ਦੇ ਨਗਰ ਵਾਸੀਆਂ ਨੇ ਸ਼ਮੂਲੀਅਤ ਕੀਤੀ।ਸਿੱਖ ਸੋਸਾਇਟੀ ਆਫ ਡੇਟਨ ਦੇ ਡਾ. ਦਰਸ਼ਨ …

Read More »

ਖ਼ੁਦ ਦੇ ਦੁੱਖੜੇ

ਖ਼ੁਦ ਦੇ ਦੁੱਖੜੇ ਖ਼ੁਦ ਦੇ ਕੋਲ਼ੇ ਫੋਲਿਆ ਕਰ। ਹਰ ਕਿਸੇ ਦੇ ਕੋਲ਼ ਦਿਲ ਨਾ ਖੋਲ੍ਹਿਆ ਕਰ। ਹਰ ਮੁਸੀਬਤ ਨੂੰ ਵਿਖਾ ਦੇ ਹੱਸ ਕੇ ਤੂੰ ਮਾੜੀ ਮੋਟੀ ਗੱਲ ‘ਤੇ ਨਾ ਡੋਲਿਆ ਕਰ। ਸਭ ਦਾ ਏਥੇ ਵੱਖੋ ਵੱਖਰਾ ਰੇਟ ਹੈ ਸੋ ਸਭ ਨੂੰ ਇੱਕੋ ਭਾਅ ਹੀ ਨਾ ਤੂੰ ਤੋਲਿਆ ਕਰ। ਆਪਣਿਆਂ ਦੇ ਭੇਸ ਅੰਦਰ ਗ਼ੈਰ ਫਿਰਦੇ ਹਰ ਕਿਸੇ ਨੂੰ ਨਾ ਤੂੰ ਬੂਹਾ …

Read More »

ਪਿੰਡ ਦਾ ਗੇੜ੍ਹਾ

ਦਿਲ਼ ਕਰਦਾ ਪਿੰਡ ਦਾ ਗੇੜ੍ਹਾ ਮਾਰ ਆਵਾਂ, ਜਿਥੇ ਨਿੱਕੇ ਹੁੰਦੇ ਖੇਡੇ ਵੇਖ ਘਰ ਬਾਹਰ ਆਵਾਂ। ਵੇਖਾਂ ਉਹ ਗਲੀਆਂ ਜਿਥੇ ਕੈਂਚੀ ਸਾਈਕਲ ਚਲਾਇਆ ਸੀ। ਡਿੱਗਦੇ ਉਠਦੇ ਹੱਸਦੇ ਖ਼ੂਬ ਭਜਾਇਆ ਸੀ। ਜੀਅ ਕਰੇ ਉਨ੍ਹਾਂ ਗਲੀਆਂ ਦੀ ਲੈ ਸਾਰ ਆਵਾਂ। ਦਿਲ਼ ਕਰਦਾ ਪਿੰਡ ਦਾ ਗੇੜ੍ਹਾ ਮਾਰ ਆਵਾਂ। ਉਹ ਛੱਪੜ ਵੇਖਾਂ ਜਿਥੇ ਮੱਝਾਂ ਨੁਹਾਈਆਂ ਸੀ, ਡੂੰਘੇ ਪਾਣੀਂ ਜਾ ਤਾਰੀਆਂ ਲਾਈਆਂ ਸੀ। ਕਾਗਜ਼ ਦੀ ਕਿਸ਼ਤੀ …

Read More »