ਸਾਲ 2018 ਵਿੱਚ ਰਿਲੀਜ਼ ਹੋਈ ਨੀਰੂ ਬਾਜਵਾ ਨਾਲ ਅੰਬਰਦੀਪ ਦੀ ਬਤੌਰ ਹੀਰੋ ਪਹਿਲੀ ਫ਼ਿਲਮ ‘ਲੌਂਗ ਲਾਚੀ’ ਸੀ ਜਿਸ ਨੇ ਆਪਣੇ ਗੀਤਾਂ ਅਤੇ ਸਾਦਗੀ ਭਰੇ ਵਿਸ਼ੇ ਕਰਕੇ ਦਰਸ਼ਕਾਂ ਦਾ ਭਰਪੂਰ ਪਿਆਰ ਲਿਆ।ਇਸ ਫ਼ਿਲਮ ਦੇ ਟਾਇਟਲ ਗੀਤ ਨੇ ਮਕਬੂਲੀਅਤ ਦੇ ਸਾਰੇ ਰਿਕਾਰਡ ਤੋੜ ਦਿੱਤੇ ਸਨ। ਜ਼ਿਕਰਯੋਗ ਹੈ …
Read More »Monthly Archives: August 2022
ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ` ਵਲੋਂ ਬਿਜਲੀ ਮੰਤਰੀ ਨੂੰ ਰੋਸ ਪੱਤਰ ਦੇਣ ਦਾ ਐਲਾਨ
ਅੰਮ੍ਰਿਤਸਰ, 20 ਅਗਸਤ (ਸੁਖਬੀਰ ਸਿੰਘ ) – `ਪੰਜਾਬ-ਯੂ.ਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ` ਜਿਲ੍ਹਾ ਅੰਮ੍ਰਿਤਸਰ ਦੀ ਇੱਕ ਜਰੂਰੀ ਮੀਟਿੰਗ ਸੁਖਦੇਵ ਰਾਜ ਕਾਲੀਆ ਦੀ ਪ੍ਰਧਾਨਗੀ ਹੇਠ ਜਿਲ੍ਹਾ ਪ੍ਰੀਸ਼ਦ ਦਫ਼ਤਰ ਅੰਮ੍ਰਿਤਸਰ ਵਿਖੇ ਹੋਈ।ਜਿਸ ਵਿੱਚ ਸਾਂਝੇ ਫਰੰਟ ਵਲੋਂ 7 ਅਗਸਤ ਦੀ ਸੂਬਾਈ ਕਨਵੈਨਸ਼ਨ ਵਿੱਚ ਕੀਤੇ ਗਏ ਫੈਸਲੇ ਅਨੁਸਾਰ ਮਿਤੀ 21 ਅਗਸਤ (ਐਤਵਾਰ) ਨੂੰ 10 ਵਜੇ ਬਿਜਲੀ ਮੰਤਰੀ ਹਰਭਜਨ ਸਿੰਘ ਨੂੰ ਜੰਡਿਆਲਾ ਗੁਰੂ ਵਿਖੇ …
Read More »ਪਰਕਸ ਵੱਲੋਂ ਉਘੇ ਇਤਿਹਾਸਕਾਰ ਪ੍ਰੋ. ਜਗਤਾਰ ਸਿੰਘ ਗਰੇਵਾਲ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ
ਅੰਮ੍ਰਿਤਸਰ, 20 ਅਗਸਤ (ਜਗਦੀਪ ਸਿੰਘ ਸੱਗੂ) – ਪੰਜਾਬੀ ਰਾਈਟਰਜ਼ ਕੋ-ਆਪਰੇਟਿਵ ਸੁਸਾਇਟੀ ਲਿਮ. ਲੁਧਿਆਣਾ/ਅੰਮ੍ਰਿਤਸਰ (ਪਰਕਸ) ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਦੇ ਬਾਨੀ ਤੇ ਬਾਅਦ ਵਿੱਚ ਇਸੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਬਣਨ ਵਾਲੇ, 40 ਕਿਤਾਬਾਂ ਦੇ ਲੇਖਕ ਤੇ ਪਦਮਸ੍ਰੀ ਪੁਰਸਕਾਰ ਪ੍ਰਾਪਤ ਕਰਨ ਵਾਲੇ ਉਘੇ ਇਤਿਹਾਸਕਾਰ ਪ੍ਰੋ. ਜਗਤਾਰ ਸਿੰਘ ਗਰੇਵਾਲ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ …
Read More »ਇਮਾਨਦਾਰੀ ਨਾਲ ਪ੍ਰਾਪਰਟੀ ਟੈਕਸ ਭਰਨ ਵਾਲੇ ਤੇ ਛੋਟੇ ਦੁਕਾਨਦਾਰਾਂ ਨੂੰ ਹਰਗਿਜ਼ ਤੰਗ ਨਾ ਕੀਤਾ ਜਾਵੇ – ਮੇਅਰ
ਕਿਹਾ, ਪ੍ਰਾਪਰਟੀ ਟੈਕਸ ਨਾ ਭਰਨ ਤੇ ਘੱਟ ਭਰਨ ਵਾਲਿਆਂ ਦੀ ਹੁਣ ਹੋਵੇਗੀ ਜਾਂਚ ਅੰਮ੍ਰਿਤਸਰ, 20 ਅਗਸਤ (ਜਗਦੀਪ ਸੰਘ ਸੱਗੂ) – ਮੇਅਰ ਕਰਮਜੀਤ ਸਿੰਘ ਅਤੇ ਕਮਿਸ਼ਨਰ ਕੁਮਾਰ ਸੌਰਭ ਰਾਜ ਵਲੋਂ ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਤੋਂ ਹੋਣ ਵਾਲੀ ਆਮਦਨ ਵਿਚ ਵਾਧਾ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤੇ ਸੰਯੁਕਤ ਕਮਿਸ਼ਨਰ ਹਰਦੀਪ ਸਿੰਘ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।ਜਿਸ ਦੌਰਾਨ ਸ਼ਹਿਰ ਦੇ ਵੱਡੇ ਅਦਾਰਿਆ …
Read More »ਸ਼ਹਿਰ ਦੇ ਵਿਕਾਸ ਲਈ ਮੇਅਰ ਤੇ ਕਮਿਸ਼ਨਰ ਵਲੋਂ ਅਧਿਕਾਰੀਆਂ ਨਾਲ ਮੀਟਿੰਗ
ਅੰਮ੍ਰਿਤਸਰ, 20 ਅਗਸਤ (ਜਗਦੀਪ ਸਿੰਘ ਸੱਗੂ) – ਮੇਅਰ ਕਰਮਜੀਤ ਸਿੰਘ ਰਿੰਟੂ, ਕਮਿਸ਼ਨਰ ਕੁਮਾਰ ਸੌਰਭ ਰਾਜ ਅਤੇ ਸੰਯੁਕਤ ਕਮਿਸ਼ਨਰ ਹਰਦੀਪ ਸਿੰਘ ਦੀ ਨਗਰ ਨਿਗਮ ਦੇ ਸਿਵਲ ਅਤੇ ਓ.ਐਂਡ ਐਮ.ਵਿਭਾਗ ਦੇ ਅਧਿਕਾਰੀਆਂ ਨਾਲ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਇਕ ਹੰਗਾਮੀ ਮੀਟਿੰਗ ਹੋਈ ਜਿਸ ਵਿਚ ਮੇਅਰ ਅਤੇ ਕਮਿਸ਼ਨਰ ਵੱਲੋਂ ਸੰਯੁਕਤ ਤੌਰ ਤੇ ਹਦਾਇਤਾਂ ਕੀਤੀਆਂ ਗਈਆਂ ਕਿ ਸ਼ਹਿਰ ਦੇ ਵਿਕਾਸ ਲਈ ਜਿਨ੍ਹੇ …
Read More »ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਕਬੀਰ ਪਾਰਕ ਵਿਖੇ ਗੁਰਮਤਿ ਸਮਾਗਮ
ਅੰਮ੍ਰਿਤਸਰ, 20 ਅਗਸਤ (ਜਗਦੀਪ ਸੰਘ ਸੱਗੂ) – ਜੀਵਨ ਜੁਗਤਿ ਸਮਾਗਮ ਲੜੀ ਦਾ ਅੱਜ ਦਾ ਸਮਾਗਮ ਗੁਰਦੁਆਰਾ ਸਾਹਿਬ ਕਬੀਰ ਪਾਰਕ ਸਾਹਮਣੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਇਆ।ਅੰਮ੍ਰਿਤ ਵੇਲੇ ਸੱਜੇ ਦੀਵਾਨਾਂ ਵਿੱਚ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਕੀਤੇ ਗਏ।ਭਾਈ ਕ੍ਰਿਸ਼ਨ ਸਿੰਘ, ਭਾਈ ਸਿਮਰਪ੍ਰੀਤ ਸਿੰਘ, ਭਾਈ ਫਤਿਹ ਸਿੰਘ ਜੀ ਕੀਰਤਨੀ ਜੱਥੇ ਨੇ ਅੱਜ ਦੇ ਵਿਸ਼ੇ, “ਹਮਰਾ ਠਾਕੁਰ ਸਭ ਤੇ ਊਚਾ, ਰੈਣਿ ਦਿਨਸੁ …
Read More »ਚੀਫ਼ ਖ਼ਾਲਸਾ ਦੀਵਾਨ ਸਰਹੱਦੀ ਇਲਾਕਿਆਂ ਦੇ 100 ਪਿੰਡਾਂ ‘ਚ ਕਰੇਗਾ ਧਰਮ ਪ੍ਰਚਾਰ – ਪ੍ਰੋ. ਹਰੀ ਸਿੰਘ
ਕਿਹਾ, ਨਸ਼ਿਆਂ ਵਿਰੁੱਧ ਮੁਹਿੰਮ ਆਰੰਭ ਕਰਕੇ ਪ੍ਰਚੰਡ ਕਰੇਗਾ ਲਹਿਰ ਅੰਮ੍ਰਿਤਸਰ, 20 ਅਗਸਤ (ਜਗਦੀਪ ਸਿੰਘ ਸੱਗੂ) – ਸਿੱਖ ਕੌਮ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਦੀ ਹੋਈ ਇੱਕਤਰਤਾ ਪ੍ਰੋ. ਹਰੀ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ ਦੇ ਪ੍ਰਬੰਧ ਹੇਠ ਹੋਈ।ਇਸ ਇਕੱਤਰਤਾ ਵਿੱਚ ਪਾਕਿਸਤਾਨ ਸਰਹੱਦ ਨਾਲ ਲੱਗਦੇ ਇਲਾਕਿਆਂ `ਚ ਸਿੱਖੀ ਆਦਰਸ਼ਾਂ ਦੇ ਖਿਲਾਫ਼ ਚੱਲ ਰਹੀ ਧਰਮ ਪਰਿਵਰਤਨ ਲਹਿਰ ‘ਤੇ …
Read More »Commendable Performance by DAV Students
Amritsar, August 20 (Punjab Post Bureau) – It’s a matter of immense pride for DAV Public School Lawrence Road that its students Ashmita Bhatia (Std –X) and Madalsa Sehgal (Std– X) participated in an All India Asteroid Search Campaign held by AIASC Space – International Astra uncial search collaboration from June 24 to July 18, 2022. …
Read More »ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਸ਼ਾਨਦਾਰ
ਅੰਮ੍ਰਿਤਸਰ, 20 ਅਗਸਤ (ਜਗਦੀਪ ਸਿੰਘ ਸੱਗ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਅਸ਼ਮਿਤਾ ਭਾਟੀਆ ਤੇ ਮਦਾਲਸਾ ਸਹਿਗਲ (ਜਮਾਤ ਦੱਸਵੀਂ) ਨੇ 24 ਜੂਨ ਤੋਂ 18 ਜੁਲਾਈ 2022 ਤੱਕ ਆਯੋਜਿਤ ਆਲ ਇੰਡੀਆ ਐਸਟੀਰਾਈਡ ਸਰਚ ਕੈਂਪੇਨ ਜੋ ਕਿ ਆਈ.ਏ.ਐਸ.ਸੀ ਵਿੱਚ ਹਿੱਸਾ ਲਿਆ।ਇਸ ਵਿੱਚ ਵਿਦਿਆਰਥੀਆਂ ਨੇ ਧਰਤੀ ਦੇ ਨੇੜੇ ਦੀਆਂ ਵਸਤਾਂ ਤੇ ਮੇਨ ਬੈਲਟ ਐਸਟੀਰਾਈਡ ਦਾ ਨਿਰੀਖਣ ਅਤੇ ਪੈਨ ਸਟਾਰਜ਼ ਦੀਆਂ ਤਸਵੀਰਾਂ …
Read More »ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਸੰਤ ਲੌਂਗੋਵਾਲ ਦੀ 37ਵੀਂ ਬਰਸੀ ਮੌਕੇ ਸ਼ਹੀਦੀ ਸਮਾਗਮ
ਪੰਥ ਤੇ ਪੰਜਾਬ ਦੇ ਹਿੱਤਾਂ ਦੀ ਪੈਰਵੀ ਕਰਨ ਲਈ ਅਕਾਲੀ ਸੋਚ ਹੀ ਸਮਰੱਥ – ਢੀਂਡਸਾ ਸੰਗਰੂਰ, 20 ਅਗਸਤ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਪੰਥ ਤੇ ਪੰਜਾਬ ਦੇ ਹਿੱਤਾਂ ਦੀ ਪੈਰਵੀ ਕਰਨ ਲਈ ਅਕਾਲੀ ਸੋਚ ਹੀ ਸਮਰੱਥ ਹੈ।ਉਹਨਾਂ ਪੰਜਾਬੀਆਂ ਨੂੰ ਸੱਦਾ ਦਿੱਤਾ ਕਿ ਪੰਥਕ ਸੋਚ ਨੂੰ …
Read More »