ਸੰਗਰੂਰ, 20 ਅਗਸਤ (ਜਗਸੀਰ ਲੌਂਗੋਵਾਲ) – ਸ਼ੁਕਰਵਾਰ ਨੂੰ ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਬਾਬਾ ਭੋਲ੍ਹਾ ਗਿਰ ਸਪੋਰਟਸ ਕਲੱਬ ਦਾ 41ਵਾਂ ਕਬੱਡੀ ਕੱਪ ਪੋਸਟਰ ਰਲੀਜ਼ ਕੀਤਾ ਗਿਆ।ਸਕੂਲ ਦੇ ਐਮ.ਡੀ ਜਸਵੀਰ ਸਿੰਘ ਚੀਮਾਂ ਤੇ ਸਰਬਜੀਤ ਸਿੰਘ ਚੀਮਾਂ ਨੇ ਦੱਸਿਆ ਕੀ 41ਵਾਂ ਸ਼ਾਨਦਾਰ ਕਬੱਡੀ ਕੱਪ 26 ਅਗਸਤ ਦਿਨ ਸ਼ੁਕਰਵਾਰ ਅਤੇ 27 ਅਗਸਤ ਦਿਨ ਸ਼ਨੀਵਾਰ ਨੂੰ ਸਮਾਧ ਬਾਬਾ ਭੋਲ੍ਹਾ ਗਿਰ ਪਿੰਡ ਚੀਮਾਂ ਸਾਹਿਬ ਵਿਖੇ …
Read More »Monthly Archives: August 2022
ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਸੰਤ ਲੌਂਗੋਵਾਲ ਦੀ 37ਵੀਂ ਬਰਸੀ ਸਬੰਧੀ ਸਮਾਰੋਹ
ਸੰਗਰੂਰ, 20 ਅਗਸਤ (ਜਗਸੀਰ ਲੌਂਗੋਵਾਲ) – ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 37ਵੀਂ ਬਰਸੀ ਅਕਾਲੀ ਦਲ (ਬਾਦਲ) ਵੱਲੋਂ ਸਥਾਨਕ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਮਨਾਈ ਗਈ।ਪਾਰਟੀ ਦੇ ਸੀਨੀਅਰ ਆਗੂ ਅਤੇ ਜਰਨਲ ਸਕੱਤਰ ਬਲਵਿੰਦਰ ਸਿੰਘ ਭੂੰਦੜ ਨੇ ਸੰਤ ਲੌਂਗੋਵਾਲ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਰਾਜ ਵਿੱਚ ਸੂਬੇ ਦੇ ਹਾਲਾਤ ਬਹੁਤ ਜਿਆਦਾ ਖਰਾਬ ਹੋ ਚੁੱਕੇ …
Read More »ਸਰਕਾਰੀ ਸੀਨੀ: ਸੈਕੰ: ਸਮਾਰਟ ਸਕੂਲ (ਲੜਕੇ) ਵਿਖੇ ਸੁਤੰਤਰਤਾ ਦਿਵਸ ਮਨਾਇਆ
ਸਮਰਾਲਾ, 20 ਅਗਸਤ (ਇੰਦਰਜੀਤ ਸਿੰਘ ਕੰਗ) – ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਸਮਰਾਲਾ ਵਿਖੇ 75ਵਾਂ ਸੁਤੰਤਰਤਾ ਦਿਵਸ ਬਹੁਤ ਧੂਮ-ਧਾਮ ਨਾਲ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਸੁਮਨ ਲਤਾ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।ਐਨ.ਸੀ.ਸੀ ਆਰਮੀ ਵਿੰਗ ਅਤੇ ਏਅਰ ਵਿੰਗ ਦੇ ਕੈਡਿਟਸ ਵਲੋਂ ਸਲਾਮੀ ਦਿੱਤੀ ਗਈ।ਪ੍ਰਿੰਸੀਪਲ ਸੁਮਨ ਲਤਾ ਨੇ ਆਪਣੇ ਸੰਬੋਧਨ ‘ਚ ਵਿਦਿਆਰਥੀਆਂ ਨੂੰ ਸੁਤੰਤਰਤਾ ਦਿਵਸ ਦੀ ਵਧਾਈ ਦਿੱਤੀ ਅਤੇ ਇਸ ਦੀ …
Read More »22 ਅਗਸਤ ਦੇ ਪੰਜਾਬ ਬੰਦ ਦੇ ਸੱਦੇ ਦਾ ਕੀਤਾ ਸਮੱਰਥਨ
ਸਮਰਾਲਾ, 20 ਅਗਸਤ (ਇੰਦਰਜੀਤ ਸਿੰਘ ਕੰਗ) – ਐਗਰੋ ਇਨਪੁਟਸ ਡੀਲਰਜ਼ ਐਸੋਸੀਏਸ਼ਨ ਇਕਾਈ ਸਮਰਾਲਾ ਦੀ ਇੱਕ ਜ਼ਰੂਰੀ ਮੀਟਿੰਗ ਸੁਨੀਲ ਅਗਰਵਾਲ ਦੀ ਪ੍ਰਧਾਨਗੀ ’ਚ ਹੋਈ।ਜਿਸ ’ਚ ਅਗਾਮੀ 22 ਅਗਸਤ ਦੇ ਪੰਜਾਬ ਬੰਦ ਦੇ ਸੱਦੇ ਲਈ ਵਿਚਾਰ ਵਟਾਂਦਰਾ ਕੀਤਾ ਗਿਆ।ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਤੇ ਖੇਤੀਬਾੜੀ ਵਿਭਾਗ ਪੰਜਾਬ ਵਲੋਂ ਖਾਦ, ਬੀਜ਼ ਦੇ ਕੀੜੇਮਾਰ ਦਵਾਈਆਂ ਦੇ ਡੀਲਰਾਂ ਦੀਆਂ ਸਮੱਸਿਆਵਾਂ ਨੂੰ ਹੱਲ ਨਾ ਕਰਨ ਕਰਕੇ …
Read More »SGPC holds Gurmat Samagam in memory of Baba Makhan Shah Lobana & Bhai Lakhi Shah Vanjara
Amritsar, August 20 (Punjab Post Bueau) – The Shiromani Gurdwara Parbandhak Committee today organised Gurmat Samagam at Gurdwara Sri Manji Sahib Diwan Hall in the memory of Baba Makhan Shah Lobana and Bhai Lakhi Shah Vanjara. Jathedar of Sri Akal Takht Sahib Giani Harpreet Singh and Granthi of Sri Harmandar Sahib Giani Rajdeep Singh attended the congregation. …
Read More »ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਗੁਰਮਤਿ ਸਮਾਗਮ
ਸਿੱਖ ਕੌਮ ਨੂੰ ਇਨ੍ਹਾਂ ਸ਼ਖਸ਼ੀਅਤਾਂ ਦੀ ਦੇਣ ’ਤੇ ਸਦਾ ਮਾਣ ਰਹੇਗਾ – ਗਿਆਨੀ ਹਰਪ੍ਰੀਤ ਸਿੰਘ ਅੰਮ੍ਰਿਤਸਰ, 20 ਅਗਸਤ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ ਗੁਰਮਤਿ ਸਮਾਗਮ ਕਰਵਾਇਆ ਗਿਆ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, …
Read More »ਲਾਇਨਜ਼ ਕਲੱਬ ਅੰਮ੍ਰਿਤਸਰ ਗੋਲਡਨ ਟੈਂਪਲ ਨੇ ਉਤਸ਼ਾਹ ਨਾਲ ਮਨਾਇਆ ਆਜ਼ਾਦੀ ਦਿਹਾੜਾ
ਅੰਮ੍ਰਿਤਸਰ, 19 ਅਗਸਤ (ਪੰਜਾਬ ਪੋਸਟ ਬਿਊਰੋ) – ਲਾਇਨਜ਼ ਕਲੱਬ ਅੰਮ੍ਰਿਤਸਰ ਗੋਲਡਨ ਟੈਂਪਲ ਵਲੋਂ 15 ਅਗਸਤ 2022 ਨੂੰ ਲਾਇਨਜ਼ ਭਵਨ ਰਣਜੀਤ ਐਵੀਨਿਊ ਵਿਖੇ 75ਵਾਂ ਸੁਤੰਤਰਤਾ ਦਿਵਸ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ।ਕਲੱਬ ਦੇ ਸੈਕਟਰੀ ਜਗਮੋਹਨ ਸਿੰਘ ਦੂਆ ਨੇ ਦੱਸਿਆ ਕਿ ਕਲੱਬ ਪ੍ਰਧਾਨ ਲਾਇਨ ਮਨਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਏ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਇਆ ਗਿਆ ਅਤੇ ਰਾਸ਼ਟਰੀ ਗੀਤ ਗਾ …
Read More »ਸ਼੍ਰੋਮਣੀ ਕਮੇਟੀ ਵਲੋਂ ਭਾਈ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਗੁਰਮਤਿ ਸਮਾਗਮ 20 ਨੂੰ
ਅੰਮ੍ਰਿਤਸਰ, 19 ਅਗਸਤ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅੱਜ 20 ਅਗਸਤ 2022 ਨੂੰ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ।ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਅਤੇ ਸਿੰਘ ਸਾਹਿਬਾਨ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰੀ ਭਰਨਗੀਆਂ।ਸ਼੍ਰੋਮਣੀ ਕਮੇਟੀ ਦੇ ਸਕੱਤਰ …
Read More »ਸ਼੍ਰੋਮਣੀ ਕਮੇਟੀ ਵਲੋਂ ਗੁ. ਸ੍ਰੀ ਨਨਕਾਣਾ ਸਾਹਿਬ (ਪਾਕਿ) ਦੇ ਗ੍ਰੰਥੀ ਸਿੰਘ ਨਾਲ ਵਾਪਰੀ ਘਟਨਾ ਦੀ ਨਿੰਦਾ
ਅੰਮ੍ਰਿਤਸਰ, 19 ਅਗਸਤ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਗ੍ਰੰਥੀ ਸਿੰਘ ਦੀ ਸੇਵਾ ਨਿਭਾਅ ਰਹੇ ਗਿਆਨੀ ਦਇਆ ਸਿੰਘ ਨਾਲ ਵਾਪਰੀ ਲੁੱਟ-ਖੋਹ ਦੀ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਦੇ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪਾਕਿਸਤਾਨ ਅੰਦਰ ਘੱਟ ਗਿਣਤੀ ਸਿੱਖਾਂ …
Read More »ਪ੍ਰੀਤਮ ਸਿੰਘ ਕੁਮੇਦਾਨ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ
ਅੰਮ੍ਰਿਤਸਰ, 19 ਅਗਸਤ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰੀਤਮ ਸਿੰਘ ਕੁਮੇਦਾਨ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜਹਾਰ ਕੀਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਪ੍ਰੀਤਮ ਸਿੰਘ ਕੁਮੇਦਾਨ ਨੇ ਪੰਜਾਬ ਦੇ ਦਰਿਆਈ ਪਾਣੀਆਂ ਦੀ ਰਾਖੀ ਲਈ ਵੱਡਾ ਯੋਗਦਾਨ ਪਾਇਆ ਅਤੇ ਉਹ ਸੂਬਿਆਂ ਨੂੰ ਵਧੇਰੇ ਅਧਿਕਾਰ ਦੇਣ ਲਈ ਹਮੇਸ਼ਾ …
Read More »