ਗੁਰੂ ਸਾਹਿਬ ਦੀ ਸ਼ਹਾਦਤ ਵਿਸ਼ਵ ਇਤਿਹਾਸ ’ਚ ਵਿਲੱਖਣ – ਮਾਹਿਰ ਅੰਮ੍ਰਿਤਸਰ, 18 ਅਗਸਤ (ਖੁਰਮਣੀਆਂ) – ਖਾਲਸਾ ਕਾਲਜ ਫ਼ਾਰ ਵੁਮੈਨ ਵਿਖੇ ‘ਗੁਰੂ ਤੇਗ ਬਹਾਦਰ ਸਾਹਿਬ : ਜੀਵਨ, ਬਾਣੀ ਤੇ ਵਿਚਾਰਧਾਰਾ’ ਵਿਸ਼ੇ ’ਤੇ ਇਕ ਰੋਜ਼ਾ ਰਾਸ਼ਟਰੀ ਸੈਮੀਨਾਰ ਆਯੋਜਿਤ ਕੀਤਾ ਗਿਆ।ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੀ ਅਗਵਾਈ ’ਚ ਹਰਿਆਣਾ ਪੰਜਾਬੀ ਸਾਹਿਤ ਆਦਮੀ ਪੰਚਕੂਲਾ (ਹਰਿਆਣਾ) ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 …
Read More »Monthly Archives: August 2022
ਪੈਨਸ਼ਨਰਾਂ ਵਲੋਂ ਸੰਗਰੂਰ ਰੋਸ ਰੈਲੀ ‘ਚ ਪਹੁੰਚਣ ਦਾ ਐਲਾਨ
ਡਿਪਟੀ ਕਮਿਸ਼ਨਰ ਨੂੰ ਸੌਂਪਿਆ ਰੋਸ ਪੱਤਰ ਸਮਰਾਲਾ, 18 ਅਗਸਤ (ਇੰਦਰਜੀਤ ਸਿੰਘ ਕੰਗ) – ਸੰਗਰੂਰ ਵਿਖੇ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵਲੋਂ ਸੱਦੀ ਗਈ 16 ਅਗਸਤ ਦੀ ਮੀਟਿੰਗ ਵਿੱਚ ਫੈਸਲਾ ਹੋਇਆ ਕਿ ਡਿਪਟੀ ਕਮਿਸ਼ਨਰ ਸਾਹਿਬ ਦੇ ਦਫ਼ਤਰ ਸਾਹਮਣੇ ਇਕ ਵਿਸ਼ਾਲ ਰੈਲੀ ਕਰਕੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ ਜਾਵੇਗਾ ਤਾਂ ਜੋ ਭਖਦੀਆਂ ਮੰਗਾਂ ਲਾਗੂ ਕਰਨ ਲਈ ਸਰਕਾਰ ‘ਤੇ ਦਬਾਓ ਬਣਾਇਆ ਜਾ …
Read More »ਖੇਤੀ ਸਬਸਿਡੀ ਸੰਦਾਂ ਦਾ ਘਪਲਾ ਇੱਕ ਹਜ਼ਾਰ ਕਰੋੜ ਤੋਂ ਵੱਧ – ਰਾਜੇਵਾਲ
ਸਮਰਾਲਾ, 18 ਅਗਸਤ (ਇੰਦਰਜੀਤ ਸਿੰਘ ਕੰਗ) – ਕੇਂਦਰ ਸਰਕਾਰ ਵਲੋਂ ਪਰਾਲੀ ਨੂੰ ਅੱਗ ਨਾ ਲਾਉਣ ਲਈ ਨੈਸ਼ਨਲ ਗਰੀਨ ਟ੍ਰਿਬਿਊਨਲ ਦੀ ਹਦਾਇਤ ‘ਤੇ ਕਿਸਾਨਾਂ ਨੂੰ ਸਬਸਿਡੀ ਉਤੇ ਮਸ਼ੀਨਾਂ ਦੇਣ ਲਈ 1178 ਕਰੋੜ ਇੱਕ ਕਿਸ਼ਤ ਵਿੱਚ ਦਿੱਤੇ ਸਨ।ਇਨ੍ਹਾਂ ਮਸ਼ੀਨਾਂ ਦੀ ਵੰਡ ਸਮੇਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਦੋਵੇਂ ਹੱਥੀਂ ਮਾਲ ਬਣਾਇਆ। ਭਾਰਤੀ ਕਿਸਾਨ ਯੂਨੀਅਨ …
Read More »ਭਾਜਪਾ ਵਲੋਂ ਲਾਲਪੁਰਾ ਦੀ ਚੋਣ ਨਾਲ ਗਾਂਧੀ ਪਰਿਵਾਰ ’ਚ ਬੌਖਲਾਹਟ – ਪ੍ਰੋ: ਖਿਆਲਾ
ਅੰਮ੍ਰਿਤਸਰ, 18 ਅਗਸਤ (ਸੁਖਬੀਰ ਸਿੰਘ) – ਭਾਜਪਾ ਦੇ ਸੂਝਵਾਨ, ਬੇਦਾਗ਼ ਸਿੱਖ ਆਗੂ ਅਤੇ ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੂੰ ਭਾਜਪਾ ਸੰਸਦੀ ਬੋਰਡ ਅਤੇ ਕੇਂਦਰੀ ਚੋਣ ਕਮੇਟੀ ’ਚ ਪੰਜਾਬ ਅਤੇ ਸਿੱਖ ਭਾਈਚਾਰੇ ਵਲੋਂ ਮਿਲੀ ਨੁਮਾਇੰਦਗੀ ਸਿੱਖ ਅਤੇ ਪੰਜਾਬ ਵਿਰੋਧੀ ਪਾਰਟੀ ਕਾਂਗਰਸ ਤੇ ਇਸ ਦੇ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਨੂੰ ਹਜ਼ਮ ਕਰਨੀ ਔਖੀ ਹੋ ਰਹੀ ਹੈ। …
Read More »ਸ੍ਰੀ ਹਰਿਮੰਦਰ ਸਾਹਿਬ ਵਿਖੇ ਪਾਲਕੀ ਸਾਹਿਬ ਦੀ ਸੇਵਾ ਸਮੇਂ ਬਜ਼ੁੱਰਗ ਸ਼ਰਧਾਲੂ ਦੀ ਕੁੱਟਮਾਰ ਕਰਨ ਵਾਲੇ ਦੋ ਮੁਲਾਜ਼ਮ ਮੁਅੱਤਲ
ਅੰਮ੍ਰਿਤਸਰ, 18 ਅਗਸਤ (ਪੰਜਾਬ ਪੋਸਟ ਬਿਊਰੋ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੰਮ੍ਰਿਤ ਵੇਲੇ ਪਾਲਕੀ ਸਾਹਿਬ ਦੀ ਸੇਵਾ ਸਮੇਂ ਇਕ ਬਜ਼ੁਰਗ ਸ਼ਰਧਾਲੂ ਨਾਲ ਦੁਰਵਿਹਾਰ (ਕੁੱਟਮਾਰ) ਕਰਨ ਦਾ ਮਾਮਲਾ ਸਾਹਮਣੇ ਆਉਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਘਟਨਾ ਨਾਲ ਸਬੰਧਤ ਦੋ ਸੇਵਾਦਾਰਾਂ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਮਾਮਲੇ ਦੀ ਗਹਿਰੀ ਜਾਂਚ …
Read More »ਪਲੇਅ ਲਿਟਰਾ ਪਲੇਪੈਨ ਅਤੇ ਕਿੰਡਰਗਾਰਟਨ ਸਕੂਲ ਵਿਖੇ ਸੁਤੰਤਰਤਾ ਦਿਵਸ ਮਨਾਇਆ
ਅੰਮ੍ਰਿਤਸਰ, 17 ਅਗਸਤ (ਜਗਦੀਪ ਸਿੰਘ ਸੱਗੂ) – ਸਥਾਨਕ ਈਸਟ ਮੋਹਨ ਨਗਰ ਸਥਿਤ ਪਲੇਅ ਲਿਟਰਾ ਪਲੇਪੈਨ ਅਤੇ ਕਿੰਡਰਗਾਰਟਨ ਸਕੂਲ ਵਿਖੇ ਸੁਤੰਤਰਤਾ ਦਿਵਸ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ।ਤਸਵੀਰ ਵਿੱਚ ਰਾਸ਼ਟਰੀ ਝੰਡੇ ਦੇ ਨਾਲ ਸਕੂਲ ਵਿੱਚ ਪੜ੍ਹਦਾ ਨਰਸਰੀ ਕਲਾਸ ਦਾ ਵਿਦਿਆਰਥੀ ਹਰਗੁਨਪ੍ਰੀਤ ਸਿੰਘ।
Read More »ਪੇਂਟਿੰਗ ਮੁਕਾਬਲੇ ‘ਚ ਜਿਲ੍ਹੇ ਵਿਚੋਂ ਦੂਸਰੇ ਸਥਾਨ ‘ਤੇ ਰਹਿਣ ਵਾਲੇ ਵਿਦਿਆਰਥੀ ਦਾ ਸਨਮਾਨ
ਭੀਖੀ, 17 ਅਗਸਤ (ਕਮਲ ਜ਼ਿੰਦਲ) – 75ਵੇਂ ਆਜ਼ਾਦੀ ਦਿਹਾੜੇ ‘ਤੇ ਸਿੱਖਿਆ ਵਿਭਾਗ ਵਲੋਂ ਆਜ਼ਾਦੀ ਦਾ ਅ੍ਰਮਿਤ ਮਹਾਉਤਸਵ ਮੁਹਿੰਮ ਤਹਿਤ ਜਿਲ੍ਹਾ ਪੱਧਰੀ ਪੇਂਟਿੰਗ ਮੁਕਾਬਲੇ ਵਿੱਚ ਦੁਸਰੇ ਸਥਾਨ ‘ਤੇ ਰਹੇ ਸਰਕਾਰੀ ਹਾਈ ਸਕੂਲ ਪਿੰਡ ਮੋਹਰ ਸਿੰਘ ਵਾਲਾ ਦੇ ਨੌਵੀ ਕਲਾਸ ਦੇ ਵਿਦਿਆਰਥੀ ਰਾਮ ਕ੍ਰਿਸ਼ਨ ਦਾ ਪਿੰਡ ਵਾਸੀਆਂ ਅਤੇ ਸਟਾਰ ਯੂਥ ਕਲੱਬ ਵੱਲੋਂ ਸਨਮਾਨ ਚਿੰਨ ਦੇ ਕੇ ਹੌਸ਼ਲਾ ਅਫ਼ਜਾਈ ਕੀਤੀ ਗਈ।ਕਲੱਬ ਦੇ ਪ੍ਰਧਾਨ …
Read More »39 ਪ੍ਰਾਰਥੀਆਂ ਦੀ ਮੌਕੇ ’ਤੇ ਇੰਟਰਵਿਊ ਕਰਕੇ ਕੀਤੀ ਚੋਣ – ਵਧੀਕ ਡਿਪਟੀ ਕਮਿਸ਼ਨਰ
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਲਗਾਇਆ ਗਿਆ ਪਲੇਸਮੈਂਟ ਕੈਂਪ ਅੰਮ੍ਰਿਤਸਰ, 17 ਅਗਸਤ (ਸੁਖਬੀਰ ਸਿੰਘ) – ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸਥਾਨਕ ਵਲੋਂ ਸੰਤ ਸਿੰਘ ਸੁੱਖਾ ਸਿੰਘ ਕਾਲਜ਼ ਆਫ਼ ਕਮਰਸ਼ ਫਾਰ (ਵੂਮੈਨ) ਵਿਖੇ ਮੈਗਾ ਪੇਲਸਮੈਂਟ ਕੈਂਪ ਆਯੋਜਿਤ ਕੀਤਾ ਗਿਆ।ਇਸ ਵਿੱਚ 21 ਕੰਪਨੀਆਂ ਨੇ ਭਾਗ ਲਿਆ।ਇਸ ਪਲੇਸਮੈਂਟ ਕੈਂਪ ਵਿੱਚ ਲਗਭਗ 387 ਉਮੀਦਵਾਰ ਪਹੁੰਚੇ।ਜਿਨ੍ਹਾਂ ਵਿਚੋਂ 93 ਬੱਚਿਆਂ ਨੂੰ ਸਾਰਟਲਿਸਟ ਕੀਤਾ ਗਿਆ ਅਤੇ …
Read More »ਸ਼ਹੀਦ ਮਦਨ ਲਾਲ ਢੀਂਗਰਾ ਦੀ ਕੁਰਬਾਨੀ ਨੇ ਭਾਰਤੀਆਂ ‘ਚ ਅਜ਼ਾਦੀ ਦੀ ਚਿਣਗ ਬਾਲੀ – ਪ੍ਰੋ. ਬੇਦੀ
ਆਜ਼ਾਦੀ ਘੁਲਾਟੀਏ ਤੇ ਉਨਾਂ ਦੇ ਪਰਿਵਾਰ ਦੇਸ਼ ਦਾ ਅਣਮੁੱਲਾ ਸਰਮਾਇਆ-ਡਿਪਟੀ ਕਮਿਸ਼ਨਰ ਅੰਮ੍ਰਿਤਸਰ, 17 ਅਗਸਤ (ਸੁਖਬੀਰ ਸਿੰਘ) – ਸ਼ਹੀਦ ਮਦਨ ਲਾਲ ਢੀਂਗਰਾ ਦੇ ਸ਼ਹੀਦੀ ਦਿਵਸ ਮੌਕੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦੇ ਪਦਮਸ਼੍ਰੀ ਹਰਮੋਹਿੰਦਰ ਸਿੰਘ ਬੇਦੀ ਚਾਂਸਲਰ ਕੇਂਦਰੀ ਯੂਨੀਵਰਸਿਟੀ ਹਿਮਾਚਲ ਪ੍ਰਦੇਸ਼ ਨੇ ਦੱਸਿਆ ਕਿ ਲੰਦਨ ਵਿਚ ਭਾਰਤੀ ਵਿਦਿਆਰਥੀਆਂ ਵਿਰੋਧੀ ਕਾਰਵਾਈ ਕਾਰਨ ਜਦੋਂ ਢੀਂਗਰਾ ਵੱਲੋਂ ਸਰ ਕਰਜ਼ਨ ਵਾਇਲੀ ਨੂੰ …
Read More »ਅਪੈਰਲ ਐਂਡ ਟੈਕਸਟਾਈਲ ਟੈਕਨਾਲੋਜੀ ਲਈ ਅੰਤਿਮ ਦਾਖਲਾ ਮਿਤੀ 31 ਅਗਸਤ – ਡਾ. ਸੁਖਪ੍ਰੀਤ ਸਿੰਘ
ਅੰਮ੍ਰਿਤਸਰ, 17 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਅਕਾਦਮਿਕ ਸੈਸ਼ਨ 2022-23 ਲਈ ਬੀ.ਟੈਕ (ਟੈਕਸਟਾਈਲ ਪ੍ਰੋਸੈਸਿੰਗ ਟੈਕਨਾਲੋਜੀ) ਅਤੇ ਐਮ.ਐਸ.ਸੀ (ਐਪਰਲ ਐਂਡ ਟੈਕਸਟਾਈਲ) ‘ਚ ਕੁੱਝ ਖਾਲੀ ਸੀਟਾਂ ਲਈ ਵਿਦਿਆਰਥੀ ਅਪਲਾਈ ਕਰ ਸਕਦੇ ਹਨ। ਵਿਭਾਗ ਦੇ ਮੁੱਖੀ ਡਾ. ਸੁਖਪ੍ਰੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਖਾਲੀ ਸੀਟਾਂ ਲਈ ਦਾਖਲਾ ਲੈਣ ਦੇ ਚਾਹਵਾਨ ਉਮੀਦਵਾਰ ਯੂਨੀਵਰਸਿਟੀ ਦੀ ਵੈਬਸਾਈਟ `ਤੇ ਫੀਸ ਜਮ੍ਹਾ ਕਰਵਾ ਕੇ ਆਨਲਾਈਨ …
Read More »