Wednesday, July 24, 2024

Monthly Archives: August 2022

ਸੰਤ ਅਤਰ ਸਿੰਘ ਅਕਾਲ ਅਕੈਡਮੀ ਵਿਖੇ ਸੁਤੰਤਰਤਾ ਦਿਵਸ ਉਤਸ਼ਾਹ ਨਾਲ ਮਨਾਇਆ

ਸੰਗਰੂਰ, 17 ਅਗਸਤ (ਜਗਸੀਰ ਲੌਂਗੋਵਾਲ) – ਸੰਤ ਅਤਰ ਸਿੰਘ ਅਕਾਲ ਅਕੈਡਮੀ ਮਸਤੂਆਣਾ ਸਾਹਿਬ ਵਿਖੇ 75ਵਾਂ ਸੁਤੰਤਰਤਾ ਦਿਵਸ ਉਤਸ਼ਾਹ ਨਾਲ ਮਨਾਇਆ।ਪ੍ਰਿੰਸੀਪਲ ਸ੍ਰੀਮਤੀ ਅਨੂ ਬਾਲਾ ਨੇ ਸਟਾਫ਼ ਮੈਂਬਰਾਂ ਨਾਲ ਮਿਲ ਕੇ ਰਾਸ਼ਟਰੀ ਝੰਡਾ ਲਹਿਰਾਇਆ, ਸਲਾਮੀ ਦਿੱਤੀ ਅਤੇ ਰਾਸ਼ਟਰੀ ਗੀਤ ਗਾਇਆ।ਪ੍ਰਿੰਸੀਪਲ ਨੇ ਕਿਹਾ ਕਿ ਆਜ਼ਾਦੀ ਬਹੁਤ ਕੀਮਤੀ ਹੈ ਅਤੇ ਇਸ ਨੂੰ ਸੰਭਾਲਣਾ ਬਹੁਤ ਜਰੂਰੀ ਹੈ।ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਇੱਕ …

Read More »

ਸਰਕਾਰੀ ਸਕੂਲ ਮਹਿਲਾਂ ਚੌਕ ਵਿਖੇ ਸੁਤੰਤਰਤਾ ਦਿਵਸ ਮਨਾਇਆ

ਦੇਸ਼ ਨੂੰ ਜਾਤ ਪਾਤ ਤੋਂ ਆਜ਼ਾਦ ਕਰਵਾਉਣ ਦੀ ਮੁੱਖ ਲੋੜ – ਲੌਂਗੋਵਾਲ ਸੰਗਰੂਰ, 17 ਅਗਸਤ (ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਹਿਲਾਂ ਚੌਕ ਵਲੋਂ ਪ੍ਰਿੰਸੀਪਲ ਇਕਦੀਸ਼ ਕੌਰ ਦੀ ਅਗਵਾਈ ਹੇਠ ਸੁਤੰਤਰਤਾ ਦਿਵਸ ਮਨਾਉਣ ਸਬੰਧੀ ਸਮਾਗਮ ਸ਼ਹੀਦ ਊਧਮ ਸਿੰਘ ਹਾਊਸ ਦੀ ਦੇਖ-ਰੇਖ ਵਿੱਚ ਕਰਵਾਇਆ ਗਿਆ।ਸਮੂਹ ਸਟਾਫ ਤੇ ਵਿਦਿਆਰਥੀਆਂ ਦੀ ਹਾਜ਼ਰੀ ਵਿੱਚ ਰਾਸ਼ਟਰੀ ਤਿਰੰਗਾ ਲਹਿਰਾ ਕੇ ਸਲਾਮੀ ਦਿੱਤੀ ਗਈ।ਮੰਚ ਸੰਚਾਲਨ …

Read More »

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ੂਮੈਨ ਵਿਖੇ ਆਜ਼ਾਦੀ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 17 ਅਗਸਤ (ਖੁਰਮਣੀਆਂ) – ‘ਅਜ਼ਾਦੀ’ ਸ਼ਬਦ ਹਰੇਕ ਮਨੁੱਖ ਲਈ ਬਹੁਤ ਮਾਇਨੇ ਰੱਖਦਾ ਹੈ, ਬਸ ਇਸ ਲਫ਼ਜ਼ ਦੇ ਨਾਲ ਹੀ ਇਨਸਾਨ ਆਪਣੇ ਅਧਿਕਾਰ ਨੂੰ ਉਚਿੱਤ ਢੰਗ ਅਤੇ ਬਿਨ੍ਹਾਂ ਕਿਸੇ ਦਬਾਅ ਜਾਂ ਜਕੜ ਤੋਂ ਮੁਕਤ ਹੋ ਕੇ ਕਾਰਜ਼ ਕਰਦਾ ਹੈ।ਭਾਵੇਂ ਕਿ ਦੇਸ਼ ਨੂੰ ਅਜ਼ਾਦ ਹੋਏ 75 ਸਾਲ ਹੋ ਚੁੱਕੇ ਹਨ, ਪਰ ਦੇਸ਼ ਅਨੇਕਾਂ ਸਮਾਜਿਕ ਕੁਰੀਤੀਆਂ ਨਾਲ ਅੱਜ ਵੀ ਜੂਝ ਰਿਹਾ ਹੈ।ਸ੍ਰੀ …

Read More »

ਖ਼ਾਲਸਾ ਕਾਲਜ ਦੇ ‘ਗੁਰਮਤਿ ਸਟੱਡੀ ਸੈਂਟਰ’ ਵਿਖੇ ਧਾਰਮਿਕ ਕਲਾਸਾਂ ਸ਼ੁਰੂਆਤ

ਵਿਦਿਆਰਥੀਆਂ ਨੂੰ ਧਾਰਮਿਕ, ਸੰਗੀਤਕ ਵਿੱਦਿਆ ਤੇ ਭਾਸ਼ਾਵਾਂ ਦਾ ਮਿਲੇਗਾ ਗਿਆਨ – ਛੀਨਾ ਅੰਮ੍ਰਿਤਸਰ, 17 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਕੈਂਪਸ ਸਥਿਤ ਗੁਰਦੁਆਰਾ ਵਿਖੇ ਅੱਜ ਧਾਰਮਿਕ ਤੇ ਸੰਗੀਤਕ ਵਿੱਦਿਆ ਦੇ ਨਾਲ ਹੋਰਨਾਂ ਭਾਸ਼ਾਵਾਂ ’ਚ ਵਿਦਿਆਰਥੀਆਂ ਨੂੰ ਪ੍ਰਪੱਕ ਬਣਾਉਣ ਦੇ ਮਕਸਦ ਤਹਿਤ ਨਵ-ਸਥਾਪਿਤ ਕੀਤੇ ਗਏ ‘ਗੁਰਮਤਿ ਸਟੱਡੀ ਸੈਂਟਰ’ ਵਿਖੇ ਮੁਫ਼ਤ ਧਾਰਮਿਕ ਕਲਾਸਾਂ ਦੀ ਆਰੰਭਤਾ ਕੀਤੀ ਗਈ।ਕਲਾਸਾਂ ’ਚ ਸੰਗੀਤਕ ਵਿੱਦਿਆ ਹਾਸਲ ਕਰਨ ਵਾਲੇ …

Read More »

ਪਿੰਡ ਬੌਂਦਲੀ ਵਿਖੇ ਮਨਾਇਆ ਤੀਆਂ ਦਾ ਤਿਉਹਾਰ

ਸਮਰਾਲਾ, 17 ਅਗਸਤ (ਇੰਦਰਜੀਤ ਸਿੰਘ ਕੰਗ) – ਇਥੋਂ ਨੇੜਲੇ ਪਿੰਡ ਬੌਂਦਲੀ ਵਿਖੇ ਤੀਆਂ ਦਾ ਤਿਉਹਾਰ ਪਿੰਡ ਦੀਆਂ ਮੁਟਿਆਰਾਂ ਅਤੇ ਔਰਤਾਂ ਨੇ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਪਿੰਡ ਦੇ ਬਰੋਟੇ ਥੱਲੇ ਮਨਾਇਆ।ਇਸ ਮੇਲੇ ਦਾ ਉਦਘਾਟਨ ਪਿੰਡ ਦੇ ਸਰਪੰਚ ਪਰਮਜੀਤ ਕੌਰ ਵਲੋਂ ਕੀਤਾ ਗਿਆ।ਪਰਮਜੀਤ ਕੌਰ ਸਰਪੰਚ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਤੀਆਂ ਦਾ ਤਿਉਹਾਰ ਮੁਟਿਆਰਾਂ ਦਾ ਆਪਸੀ ਮਿਲਵਰਤਨ ਦਾ ਤਿਉਹਾਰ ਹੈ।ਪਿੰਡ …

Read More »

ਪਿੰਡ ਖੀਰਨੀਆਂ ਵਿਖੇ ਕਰਵਾਇਆ ਗਿਆ ਤੀਆਂ ਦਾ ਸਮਾਗਮ, ਮੁਟਿਆਰਾਂ ਨੇ ਬੰਨ੍ਹਿਆ ਰੰਗ

ਸਮਰਾਲਾ, 17 ਅਗਸਤ (ਇੰਦਰਜੀਤ ਸਿੰਘ ਕੰਗ) – ਪਿੰਡ ਖੀਰਨੀਆਂ ਵਿੱਚ ਧੀਆਂ ਦਾ ਤਿਉਹਾਰ ਤੀਆਂ ਮਨਾਉਣ ਦਾ ਪਲੇਠਾ ਸਮਾਗਮ ਕੀਤਾ ਗਿਆ।ਇਸ ਵਿੱਚ ਪਿੰਡ ਦੀਆਂ ਸਾਰੀਆਂ ਸੁਆਣੀਆਂ ਅਤੇ ਕੁਆਰੀਆਂ ਧੀਆਂ ਦੀ ਸ਼ਮੂਲੀਅਤ ਨਾਲ ਖੂਬ ਰੌਣਕ ਲੱਗੀ।ਤੀਆਂ ਦੇ ਮੇਲੇ ਦਾ ਉਦਘਾਟਨ ਦਲਜੀਤ ਕੌਰ ਨੇ ਕੀਤਾ।ਪਿੰਡ ਨਿਵਾਸੀ ਗੁਰਮੀਤ ਸਿੰਘ ਅਤੇ ਦਲਜੀਤ ਕੌਰ ਦੀ ਕੈਨੇਡਾ ਨਿਵਾਸੀ ਧੀ ਕਿਰਨਜੋਤ ਨੇ ਮਾਇਆ ਦਾ ਖੁੱਲਾ ਗੱਫਾ ਦੇ ਕੇ …

Read More »

ਮਾਮਲਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਉਣ ਦਾ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ, ਪੁਲਿਸ ਕਾਰਵਾਈ ਲਈ ਦਿੱਤੇ ਆਦੇਸ਼ ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ ਬਿਊਰੋ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ ਵਿਅਕਤੀ ਵੱਲੋਂ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਹਿਨ ਕੇ ਆਉਣ ਅਤੇ ਫੋਟੋਆਂ ਖਿਚਵਾ ਕੇ ਵਾਇਰਲ ਕਰਨ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਰੜੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ …

Read More »

ਘਰ ਘਰ ਤਿਰੰਗਾ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ

ਅੰਮ੍ਰਿਤਸਰ, 16 ਅਗਸਤ (ਜਗਦੀਪ ਸਿੰਘ ਸੱਗੂ) – ਦੇਸ਼ ਦੀ 75 ਸਾਲਾ ਅਜ਼ਾਦੀ ਦੀ ਵਰ੍ਹੇਗੰਢ ਮੌਕੇ ਘਰ ਘਰ ਤਿਰੰਗਾ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ।ਤਸਵੀਰ ਵਿੱਚ ਅੰਮ੍ਰਿਤਸਰ ਵਿਖੇ ਆਪਣੇ ਘਰ ਤਿਰੰਗਾ ਝੰਡਾ ਤਿਰੰਗਾ ਲਹਿਰਾਉਂਦੀਆਂ ਹੋਈਆਂ ਔਰਤਾਂ।

Read More »

ਭਰਾਵਾਂ ਨੇ ਮਿਲ ਕੇ ਲਹਿਰਾਇਆ ਤਿਰੰਗਾ

ਅੰਮ੍ਰਿਤਸਰ, 16 ਅਗਸਤ (ਜਗਦੀਪ ਸਿੰਘ ਸੱਗੂ) – ਭਾਰਤ ਦੀ ਅਜ਼ਾਦੀ ਦੀ 75ਵੀਂ ਵਰੇ੍ਹਗੰਢ ਮੌਕੇ ਘਰ ਘਰ ਤਿਰੰਗਾ ਮੁਹਿੰਮ ਤਹਿਤ ਆਪਣੇ  ਘਰ ਦੇ ਸਾਹਮਣੇ ਤਿਰੰਗਾ ਲਹਿਰਾਉਂਦੇ ਹੋਏ ਮੋਹਨ ਨਗਰ ਸੁਲਤਾਨਵਿੰਡ ਰੋਡ ਵਾਸੀ ਸ਼ਿਵਮ ਅਤੇ ਉਸ ਦਾ ਭਰਾ।

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਨਤੀਜਿਆਂ ਦਾ ਐਲਾਨ

ਅੰਮ੍ਰਿਤਸਰ, 16 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਮਈ 2022 ਸੈਸ਼ਨ ਦੇ ਬੀ.ਏ./ਬੀ.ਐਸ.ਸੀ ਸਮੈਸਟਰ ਛੇਵਾਂ, ਬੈਚੁਲਰ ਆਫ ਵੋਕੇਸ਼ਨ (ਵੈਬ ਟੈਕਨਾਲੋਜੀ ਐਂਡ ਏ.ਐਮ.ਪੀ, ਮਲਟੀਮੀਡੀਆ) ਸਮੈਸਟਰ ਦੂਜਾ, ਪੋਸਟ ਗਰੈਜੂਏਟ ਡਿਪਲੋਮਾ ਇਨ ਕੰਪਿਊਟਰ ਐਪਲੀਕੇਸ਼ਨ ਸਮੈਸਟਰ ਦੂਜਾ, ਬੀ.ਐਸ.ਸੀ ਬਾਇਓ ਟੈਕਨਾਲੋਜੀ ਸਮੈਸਟਰ ਛੇਵਾਂ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਵੇਖਿਆ ਜਾ ਸਕਦਾ …

Read More »